Pariksha Pe Charcha 2023 Archives - Daily Post Punjabi

PM ਮੋਦੀ ਅੱਜ ਵਿਦਿਆਥੀਆਂ ਨਾਲ ਕਰਨਗੇ ‘ਪ੍ਰੀਖਿਆ ‘ਤੇ ਚਰਚਾ’, ਦੇਣਗੇ ਸਟ੍ਰੈੱਸ ਮੈਨੇਜਮੈਂਟ ਦਾ ਮੰਤਰ
ਪ੍ਰਧਾਨ ਮੰਤਰੀ ਨਰਿੰਦਰ ਮੰਤਰੀ ਸ਼ੁੱਕਰਵਾਰ ਨੂੰ ਇਸ ਸਾਲ ਬੋਰਡ ਦੀ ਪ੍ਰੀਖਿਆ ਵਿੱਚ ਸ਼ਾਮਿਲ ਹੋਣ ਵਾਲੇ ਵਿਦਿਆਰਥੀਆਂ ਨਾਲ ਪ੍ਰੀਖਿਆ ‘ਤੇ ਚਰਚਾ ਪ੍ਰੋਗਰਾਮ ਵਿੱਚ ਗੱਲਬਾਤ ਕਰਨਗੇ। ਉਹ ਬੱਚਿਆਂ ਨੂੰ ਪ੍ਰੀਖਿਆ ਨਾਲ ਸਬੰਧਿਤ ਟਿਪਸ ਤੇ ਟ੍ਰਿਕਸ ਦੇਣਗੇ। ਪ੍ਰੀਖਿਆ ‘ਤੇ ਚਰਚਾ ਪ੍ਰੋਗਰਾਮ ਦਾ ਇਹ ਛੇਵਾਂ ਸੰਸਕਰਣ ਹੈ, ਜੋ ਦਿੱਲੀ ਦੇ ਤਾਲਕਟੋਰਾ ਸਟੇਡੀਅਮ ਵਿੱਚ ਸਟੇਡੀਅਮ ਵਿੱਚ ਸਵੇਰੇ 11 ਵਜੇ ਤੋਂ ਹੋਵੇਗਾ। ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਮੁਤਾਬਕ 38 ਲੱਖ ਵਿਦਿਆਰਥੀਆਂ ਨੇ ਇਸ ਵਾਰ ਰਜਿਸਟ੍ਰੇਸ਼ਨ ਕਰਵਾਈ ਹੈ, ਜਿਨ੍ਹਾਂ ਵਿੱਚ 16 ਲੱਖ ਤੋਂ ਵੱਧ ਸਟੇਟ ਬੋਰਡ ਤੋਂ ਹਨ। ਇਹ ਪਿਛਲੇ ਸਾਲ ਦੇ ਰਜਿਸਟ੍ਰੇਸ਼ਨ ਤੋਂ 15 ਲੱਖ ਵੱਧ ਹੈ। 2022 ਵਿੱਚ 15.73 ਲੱਖ ਵਿਦਿਆਰਥੀ ਇਸ ਵਿੱਚ ਸ਼ਾਮਿਲ ਹੋਏ ਸਨ।

Pariksha Pe Charcha 2023

ਦੱਸ ਦੇਈਏ ਕਿ ਪ੍ਰੀਖਿਆ ‘ਤੇ ਚਰਚਾ ਇੱਕ ਸਲਾਨਾ ਪ੍ਰੋਗਰਾਮ ਹੈ, ਜਿਸ ਵਿੱਚ ਪੀਐੱਮ ਮੋਦੀ ਆਗਾਮੀ ਬੋਰਡ ਪ੍ਰੀਖਿਆ ਵਿੱਚ ਬੈਠਣ ਵਾਲੇ ਵਿਦਿਆਰਥੀਆਂ ਨਾਲ ਗੱਲਬਾਤ ਕਰਦੇ ਹਨ। ਇਸ ਪ੍ਰੋਗਰਾਮ ਦੌਰਾਨ ਉਹ ਪ੍ਰੀਖਿਆ ਦੇ ਤਣਾਅ ਤੇ ਹੋਰ ਮੁੱਦਿਆਂ ਨਾਲ ਸਬੰਧਿਤ ਵਿਦਿਆਰਥੀਆਂ ਦੇ ਸਵਾਲਾਂ ਦੇ ਜਵਾਬ ਵੀ ਦਿੰਦੇ ਹਨ। ਇਸ ਲਾਈਵ ਟੈਲੀਕਾਨਫਰੈਂਸਿੰਗ ਈਵੈਂਟ ਦੌਰਾਨ ਵਿਦਿਆਰਥੀ, ਮਾਪੇ ਅਤੇ ਅਧਿਆਪਕ ਪ੍ਰਧਾਨ ਮੰਤਰੀ ਨੂੰ ਪ੍ਰੀਖਿਆ ਦੇ ਤਣਾਅ ਨੂੰ ਘੱਟ ਕਰਨ ਅਤੇ ਬਿਹਤਰ ਪ੍ਰਦਰਸ਼ਨ ਕਰਨ ਲਈ ਸਵਾਲ ਪੁੱਛਣਗੇ, ਜਿਨ੍ਹਾਂ ਦਾ ਜਵਾਬ ਪ੍ਰਧਾਨ ਮੰਤਰੀ ਵੀਡੀਓ-ਇੰਟਰੈਕਸ਼ਨ ਰਾਹੀਂ ਲਾਈਵ ਕਰਨਗੇ । ਇਸ ਦੇ ਨਾਲ ਹੀ ਪੀਐਮ ਮੋਦੀ ਵੱਲੋਂ ਵਿਦਿਆਰਥੀਆਂ ਨੂੰ ਕਰੀਅਰ ਸਬੰਧੀ ਸਲਾਹ ਵੀ ਦਿੱਤੀ ਜਾਂਦੀ ਹੈ।

ਇਹ ਵੀ ਪੜ੍ਹੋ: CM ਮਾਨ ਤੇ ਕੇਜਰੀਵਾਲ ਅੱਜ ਪਹੁੰਚਣਗੇ ਅੰਮ੍ਰਿਤਸਰ, 400 ਮੁਹੱਲਾ ਕਲੀਨਿਕਾਂ ਦਾ ਕਰਨਗੇ ਉਦਘਾਟਨ

ਇਸ ਤੋਂ ਅੱਗੇ ਸਿੱਖਿਆ ਮੰਤਰੀ ਨੇ ਦੱਸਿਆ ਕਿ ਇਸ ਪ੍ਰੋਗਰਾਮ ਦੇ ਲਈ 20 ਲੱਖ ਤੋਂ ਵੱਧ ਪ੍ਰਸ਼ਨ ਹਾਸਿਲ ਹੋਏ ਹਨ। ਉੱਥੇ ਹੀ NCERT ਨੇ ਪਰਿਵਾਰ ਦੇ ਦਬਾਅ, ਸਟ੍ਰੈੱਸ ਮੈਨੇਜਮੈਂਟ, ਹੈੱਲਥ ਤੇ ਫਿੱਟ ਕਿਸ ਤਰ੍ਹਾਂ ਰਹੇ ਤੇ ਕਰੀਅਰ ਸਿਲੈਕਸ਼ਨ ਵਰਗੇ ਵੱਖ-ਵੱਖ ਪ੍ਰਸ਼ਨਾਂ ਨੂੰ ਇਸ ਚਰਚਾ ਦੇ ਲਈ ਸ਼ਾਰਟਲਿਸਟ ਕੀਤਾ ਗਿਆ ਹੈ।

Pariksha Pe Charcha 2023

ਦੱਸ ਦੇਈਏ ਕਿ ਪ੍ਰੀਖਿਆ ‘ਤੇ ਚਰਚਾ-2022 ਵਿੱਚ ਵੀ ਪੀਐੱਮ ਮੋਦੀ ਨੇ ਵਾਰਡ ਪ੍ਰੀਖਿਆ ਵਿੱਚ ਸ਼ਾਮਿਲ ਹੋਣ ਵਾਲੇ ਵਿਦਿਆਰਥੀਆਂ ਦਾ ਹੌਂਸਲਾ ਵਧਾਇਆ ਸੀ। ਉਨ੍ਹਾਂ ਨੇ ਬੱਚਿਆਂ ਨਾਲ ਗੱਲਬਾਤ ਦੌਰਾਨ ਕਿਹਾ ਸੀ ਕਿ ਖੁਦ ਦੀ ਪ੍ਰੀਖਿਆ ਲਵੋ, ਮੇਰੀ ਕਿਤਾਬ ਇਗਜ਼ਾਮ ਵਾਰੀਅਰਜ਼ ਵਿੱਚ ਲਿਖਿਆ ਹੈ ਕਿ ਕਦੇ ਇਗਜ਼ਾਂ ਨੂੰ ਹੀ ਇੱਕ ਚਿਠੀ ਲਿਖ ਦਿਓ- ਹੇ ਡੀਅਰ ਇਗਜ਼ਾਮ ਮੈਂ ਬਹੁਤ ਜ਼ਿਆਦਾ ਸਿੱਖ ਕੇ ਆਇਆ ਹਾਂ। ਇੰਨੀ ਤਿਆਰੀ ਹੈ ਕਿ ਤੁਸੀਂ ਮੇਰਾ ਮੁਕਾਬਲਾ ਨਹੀਂ ਕਰ ਸਕਦੇ। ਉਨ੍ਹਾਂ ਨੇ ਇਸ ਤੋਂ ਇਲਾਵਾ ਵਿਦਿਆਰਥੀਆਂ ਨੂੰ ਕਿਹਾ ਸੀ ਕਿ ਰੀਪਲੇ ਦੀ ਆਦਤ ਬਣਾਓ ਤੇ ਇੱਕ ਦੂਜੇ ਨੂੰ ਸਿਖਾਓ।

ਵੀਡੀਓ ਲਈ ਕਲਿੱਕ ਕਰੋ -:

“‘ਮੈਂ ਆਪਣੇ ਪਿਓ ਦੀ 11 ਮਹੀਨੇ ਤੋਂ ਆਵਾਜ਼ ਵੀ ਨਹੀਂ ਸੁਣੀ, ਜੇ ਤੁਸੀਂ ਕੁਝ ਨਹੀਂ ਕਰਨਾ ਤਾਂ ਮੈਨੂੰ ਦਵੋ ਇਜਾਜ਼ਤ’ “

The post PM ਮੋਦੀ ਅੱਜ ਵਿਦਿਆਥੀਆਂ ਨਾਲ ਕਰਨਗੇ ‘ਪ੍ਰੀਖਿਆ ‘ਤੇ ਚਰਚਾ’, ਦੇਣਗੇ ਸਟ੍ਰੈੱਸ ਮੈਨੇਜਮੈਂਟ ਦਾ ਮੰਤਰ appeared first on Daily Post Punjabi.

‘ਪਰੀਕਸ਼ਾ ਪੇ ਚਰਚਾ 2023’ ਲਈ 38 ਲੱਖ ਵਿਦਿਆਰਥੀਆਂ ਨੇ ਕੀਤਾ ਰਜਿਸਟ੍ਰੇਸ਼ਨ, 27 ਜਨਵਰੀ ਨੂੰ ਦਿੱਲੀ ‘ਚ ਹੋਵੇਗਾ ਪ੍ਰੋਗਰਾਮ
PM ਮੋਦੀ ਨਾਲ ਗੱਲਬਾਤ ਕਰਨ ਲਈ ਦੇਸ਼ ਭਰ ਦੇ ਵਿਦਿਆਰਥੀਆਂ ‘ਚ ਭਾਰੀ ਉਤਸ਼ਾਹ ਹੈ। ਇਸ ਗੱਲ ਦਾ ਅੰਦਾਜ਼ਾ ਇਸ ਤੱਥ ਤੋਂ ਲਗਾਇਆ ਜਾ ਸਕਦਾ ਹੈ ਕਿ 38 ਲੱਖ ਵਿਦਿਆਰਥੀਆਂ ਨੇ ਪ੍ਰੋਗਰਾਮ ਵਿਚ ਹਿੱਸਾ ਲੈਣ ਲਈ ਰਜਿਸਟ੍ਰੇਸ਼ਨ ਕਰਵਾਇਆ ਹੈ। ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਅਨੁਸਾਰ ਇਸ ਸਾ ਦੇ ਰਜਿਸਟ੍ਰੇਸ਼ਨ ਪਿਛਲੇ ਸਾਲ ਨਾਲੋਂ ਘੱਟੋ-ਘੱਟ 15 ਲੱਖ ਵੱਧ ਹਨ। ਪਰੀਕਸ਼ਾ ਪੇ ਚਰਚਾ ਦਾ ਇਹ ਛੇਵਾਂ ਸੰਸਕਰਨ ਹੈ।

ਦੱਸ ਦੇਈਏ ਕਿ ਇਹ ਪ੍ਰੋਗਰਾਮ 27 ਜਨਵਰੀ ਨੂੰ ਰਾਜਧਾਨੀ ਦਿੱਲੀ ਦੇ ਤਾਲਕਟੋਰਾ ਇਨਡੋਰ ਸਟੇਡੀਅਮ ਵਿੱਚ ਆਯੋਜਿਤ ਕੀਤਾ ਜਾਵੇਗਾ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਨੇ ਦੱਸਿਆ ਕਿ ‘ਪਰੀਕਸ਼ਾ ਪੇ ਚਰਚਾ 2023’ ਲਈ 38 ਲੱਖ ਤੋਂ ਵੱਧ ਵਿਦਿਆਰਥੀਆਂ ਨੇ ਰਜਿਸਟ੍ਰੇਸ਼ਨ ਕਰਵਾਈ ਹੈ, ਜਿਨ੍ਹਾਂ ਵਿੱਚੋਂ 16 ਲੱਖ ਤੋਂ ਵੱਧ ਰਾਜ ਬੋਰਡਾਂ ਦੇ ਹਨ। ਇਸ ਦੇ ਨਾਲ ਹੀ ਉਨ੍ਹਾਂ ਨੇ ਅੱਗੇ ਦੱਸਿਆ ਕਿ ਇਸ ਤੋਂ ਵੱਧ 20 ਲੱਖ ਸਵਾਲ ਪ੍ਰਾਪਤ ਹੋਏ ਹਨ।

Pariksha pe Charcha 2023

ਇਹ ਵੀ ਪੜ੍ਹੋ : ਪੰਜਾਬ ‘ਚ ਟਾਟਾ ਗਰੁੱਪ ਵੱਲੋਂ ਦੇਸ਼ ਦੇ ਦੂਜੇ ਸਭ ਤੋਂ ਵੱਡੇ ਪਲਾਂਟ ਦਾ ਕੰਮ ਸ਼ੁਰੂ, ਨੌਜਵਾਨਾਂ ਨੂੰ ਮਿਲੇਗਾ ਰੁਜ਼ਗਾਰ

ਜਾਣਕਾਰੀ ਅਨੁਸਾਰ NCERT ਨੇ ਹੇਠਾਂ ਦਿੱਤੇ ਵਿਸ਼ਿਆਂ ‘ਤੇ ਵੱਖ-ਵੱਖ ਪ੍ਰਸ਼ਨ ਜਾਰੀ ਕੀਤੇ ਹਨ – ਪਰਿਵਾਰਕ ਦਬਾਅ, ਤਣਾਅ ਪ੍ਰਬੰਧਨ, ਸਿਹਤਮੰਦ ਤੇ ਫਿੱਟ ਕਿਵੇਂ ਰਹਿਣਾ ਹੈ, ਨਾਲ ਹੀ ਕਰੀਅਰ ਦੀ ਚੋਣ। ‘ਪਰੀਕਸ਼ਾ ਪੇ ਚਰਚਾ’ ਇਕ ਸਾਲਾਨਾ ਪ੍ਰੋਗਰਾਮ ਹੈ, ਜਿਸ ‘ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਆਗਾਮੀ ਬੋਰਡ ਇਮਤਿਹਾਨਾਂ ਲਈ ਹਾਜ਼ਰ ਹੋਣ ਵਾਲੇ ਵਿਦਿਆਰਥੀਆਂ ਨਾਲ ਗੱਲਬਾਤ ਕਰਦੇ ਹਨ। ਪ੍ਰਧਾਨ ਮੰਤਰੀ ਦੇ ਗੱਲਬਾਤ ਪ੍ਰੋਗਰਾਮ ਦਾ ਪਹਿਲਾ ਸੰਸਕਰਣ 16 ਫਰਵਰੀ, 2018 ਨੂੰ ਸਟੇਡੀਅਮ ਵਿੱਚ ਆਯੋਜਿਤ ਕੀਤਾ ਗਿਆ ਸੀ।

ਵੀਡੀਓ ਲਈ ਕਲਿੱਕ ਕਰੋ -:

“‘ਮੈਂ ਆਪਣੇ ਪਿਓ ਦੀ 11 ਮਹੀਨੇ ਤੋਂ ਆਵਾਜ਼ ਵੀ ਨਹੀਂ ਸੁਣੀ, ਜੇ ਤੁਸੀਂ ਕੁਝ ਨਹੀਂ ਕਰਨਾ ਤਾਂ ਮੈਨੂੰ ਦਵੋ ਇਜਾਜ਼ਤ’ “

The post ‘ਪਰੀਕਸ਼ਾ ਪੇ ਚਰਚਾ 2023’ ਲਈ 38 ਲੱਖ ਵਿਦਿਆਰਥੀਆਂ ਨੇ ਕੀਤਾ ਰਜਿਸਟ੍ਰੇਸ਼ਨ, 27 ਜਨਵਰੀ ਨੂੰ ਦਿੱਲੀ ‘ਚ ਹੋਵੇਗਾ ਪ੍ਰੋਗਰਾਮ appeared first on Daily Post Punjabi.

PM ਮੋਦੀ 27 ਜਨਵਰੀ ਨੂੰ ਵਿਦਿਆਰਥੀਆਂ ਨਾਲ ਕਰਨਗੇ ‘ਪ੍ਰੀਖਿਆ ਪੇ ਚਰਚਾ’, ਬੱਚਿਆਂ ਦੇ ਮਾਪੇ ਵੀ ਹੋਣਗੇ ਸ਼ਾਮਿਲ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇੱਕ ਵਾਰ ਫਿਰ ਬੱਚਿਆਂ ਨਾਲ ਗੱਲਬਾਤ ਕਰਨਗੇ। ਇਸ ਸਾਲ ‘ਪ੍ਰੀਖਿਆ ਪੇ ਚਰਚਾ’ ਦਾ ਆਯੋਜਨ 27 ਜਨਵਰੀ 2023 ਨੂੰ ਆਯੋਜਿਤ ਕੀਤਾ ਜਾਵੇਗਾ। ਜਿਸ ਵਿੱਚ ਪੀਐੱਮ ਵਿਦਿਆਰਥੀਆਂ, ਅਧਿਆਪਕਾਂ ਤੇ ਬੱਚਿਆਂ ਦੇ ਮਾਪਿਆਂ ਨਾਲ ਗੱਲਬਾਤ ਕਰਨਗੇ। ਇਸ ਪ੍ਰੋਗਰਾਮ ਦੀ ਮੇਜ਼ਬਾਨੀ ਸਿੱਖਿਆ ਮੰਤਰਾਲੇ ਵੱਲੋਂ ਕੀਤੀ ਜਾਵੇਗੀ। ਪੀਐੱਮ ਦੇ ਇਸ ਪ੍ਰੋਗਰਾਮ ਦੀ ਜਾਣਕਾਰੀ ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਨੇ ਦਿੱਤੀ ਹੈ।

Pariksha Pe Charcha 2023

MyGov ‘ਤੇ ਪ੍ਰਤੀਯੋਗਤਾਵਾਂ ਦੇ ਅਧਾਰ ‘ਤੇ ਚੁਣੇ ਗਏ ਵਿਦਿਆਰਥੀਆਂ, ਅਧਿਆਪਕਾਂ ਤੇ ਮਾਪਿਆਂ ਨੂੰ ਸਿੱਖਿਆ ਮੰਤਰਾਲੇ ਵੱਲੋਂ ਪੀਪੀਸੀ ਕਿੱਟ ਤੋਹਫ਼ੇ ਵਜੋਂ ਦਿੱਤੀ ਜਾਵੇਗੀ। ਪੀਐੱਮ ਹਰ ਸਾਲ ‘ਪ੍ਰੀਖਿਆ ਪੇ ਚਰਚਾ’ ਜ਼ਰੀਏ ਵਿਦਿਆਰਥੀਆਂ, ਅਧਿਆਪਕਾਂ ਤੇ ਮਾਪਿਆਂ ਨਾਲ ਗੱਲਬਾਤ ਕਰਦੇ ਹਨ। ਇਸ ਦੌਰਾਨ ਪੀਐੱਮ ਵਿਦਿਆਰਥੀਆਂ ਨੂੰ ਪ੍ਰੀਖਿਆ ਦੇ ਸਮੇਂ ਤਣਾਅ ਮੁਕਤ ਰਹਿਣ ਦੇ ਲਈ ਮੰਤਰ ਦਿੰਦੇ ਹਨ। ਨਾਲ ਹੀ ਪ੍ਰੀਖਿਆਵਾਂ ਨੂੰ ਤਿਓਹਾਰ ਦੀ ਤਰ੍ਹਾਂ ਮਨਾਉਣ ਦੀ ਸਲਾਹ ਦਿੰਦੇ ਹਨ। ਕੇਂਦਰੀ ਸਿੱਖਿਆ ਮੰਤਰੀ ਨੇ ਦੱਸਿਆ ਹੈ ਕਿ ਪ੍ਰਧਾਨ ਮੰਤਰੀ ਮੋਦੀ 27 ਜਨਵਰੀ ਨੂੰ ‘ਪ੍ਰੀਖਿਆ ਪੇ ਚਰਚਾ’ ਦੇ ਤਹਿਤ ਵਿਦਿਆਰਥੀਆਂ, ਅਧਿਆਪਕਾਂ ਤੇ ਮਾਪਿਆਂ ਦੇ ਨਾਲ ਗੱਲਬਾਤ ਕਰਨਗੇ।

ਇਹ ਵੀ ਪੜ੍ਹੋ: ਫਿਲੀਪੀਨਜ਼ ‘ਚ ਪੰਜਾਬ ਦੇ ਕਬੱਡੀ ਕੋਚ ਦਾ ਗੋਲੀ ਮਾਰ ਕੇ ਕਤਲ, ਪਿੰਡ ‘ਚ ਪਸਰਿਆ ਸੋਗ

ਦੱਸ ਦੇਈਏ ਕਿ ਪ੍ਰਧਾਨ ਮੰਤਰੀ ਮੋਦੀ ਨੇ ਪਹਿਲੀ ਵਾਰ ‘ਪ੍ਰੀਖਿਆ ਪੇ ਚਰਚਾ’ ਸਾਲ 2018 ਵਿੱਚ ਕੀਤੀ ਸੀ। ਉਦੋਂ ਤੋਂ ਪੀਐੱਮ ਲਗਾਤਾਰ ਇਸ ਪ੍ਰੋਗਰਾਮ ਰਾਹੀਂ ਵਿਦਿਆਰਥੀਆਂ, ਅਧਿਆਪਕਾਂ ਤੇ ਮਾਪਿਆਂ ਦੇ ਰੂਬਰੂ ਹੁੰਦੇ ਆ ਰਹੇ ਹਨ। ਪ੍ਰੋਗਰਾਮ ਰਾਹੀਂ ਪੀਐੱਮ ਵਿਦਿਆਰਥੀਆਂ, ਅਧਿਆਪਕਾਂ ਤੇ ਮਾਪਿਆਂ ਨਾਲ ਸਿਧਿ ਗੱਲਬਾਤ ਕਰਦੇ ਹਨ। ਪੀਐੱਮ ਨੇ 1 ਅਪ੍ਰੈਲ 2022 ਨੂੰ ਆਯੋਜਿਤ ਕੀਤੇ ਗਏ ਇਸ ਪ੍ਰੋਗਰਾਮ ਰਾਹੀਂ ਵਿਦਿਆਰਥੀਆਂ ਨੂੰ ਖਾਸ ਟਿਪਸ ਦਿੱਤੇ ਸਨ। ਇਸ ਦੇ ਕਰੀਬ 15.7 ਲੱਖ ਪ੍ਰਤੀਯੋਗੀਆਂ ਨੇ ਰਜਿਸਟਰੇਸ਼ਨ ਕੀਤਾ ਸੀ।

ਵੀਡੀਓ ਲਈ ਕਲਿੱਕ ਕਰੋ -:

“‘ਮੈਂ ਆਪਣੇ ਪਿਓ ਦੀ 11 ਮਹੀਨੇ ਤੋਂ ਆਵਾਜ਼ ਵੀ ਨਹੀਂ ਸੁਣੀ, ਜੇ ਤੁਸੀਂ ਕੁਝ ਨਹੀਂ ਕਰਨਾ ਤਾਂ ਮੈਨੂੰ ਦਵੋ ਇਜਾਜ਼ਤ’ “

The post PM ਮੋਦੀ 27 ਜਨਵਰੀ ਨੂੰ ਵਿਦਿਆਰਥੀਆਂ ਨਾਲ ਕਰਨਗੇ ‘ਪ੍ਰੀਖਿਆ ਪੇ ਚਰਚਾ’, ਬੱਚਿਆਂ ਦੇ ਮਾਪੇ ਵੀ ਹੋਣਗੇ ਸ਼ਾਮਿਲ appeared first on Daily Post Punjabi.