Pariksha Pe Charcha Archives - Daily Post Punjabi

PM ਮੋਦੀ ਅੱਜ ਕਰਨਗੇ ‘ਪਰੀਕਸ਼ਾ ਪੇ ਚਰਚਾ’, ਟਿੱਪਸ ਰਾਹੀਂ ਬੱਚਿਆਂ ਨੂੰ ਕਰਨਗੇ ਤਣਾਅਮੁਕਤ
ਬੋਰਡ ਪ੍ਰੀਖਿਆਵਾਂ ਤੋਂ ਪਹਿਲਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸੋਮਵਾਰ ਨੂੰ ਵਿਦਿਆਰਥੀਆਂ ਨਾਲ ਗੱਲਬਾਤ ਕਰਦੇ ਹੋਏ ਅਤੇ ਉਨ੍ਹਾਂ ਨੂੰ ਪ੍ਰੀਖਿਆਵਾਂ ਦੌਰਾਨ ਤਣਾਅ ਨੂੰ ਦੂਰ ਕਰਨ ਦਾ ਮੰਤਰ ਦਿੰਦੇ ਨਜ਼ਰ ਆਉਣਗੇ। ਇਸ ਦੌਰਾਨ ਉਹ ਵਿਦਿਆਰਥੀਆਂ ਦੇ ਸਵਾਲਾਂ ਦੇ ਜਵਾਬ ਵੀ ਦਿੰਦੇ ਨਜ਼ਰ ਆਉਣਗੇ।

PMModi Pariksha Pe Charcha

ਇਸ ਵਾਰ, ਭਾਰਤ ਅਤੇ ਵਿਦੇਸ਼ਾਂ ਦੇ 2.27 ਕਰੋੜ ਤੋਂ ਵੱਧ ਵਿਦਿਆਰਥੀਆਂ, ਅਧਿਆਪਕਾਂ ਅਤੇ ਮਾਪਿਆਂ ਨੇ ਪ੍ਰੀਖਿਆ ‘ਤੇ ਵਿਦਿਆਰਥੀਆਂ ਨਾਲ ਪ੍ਰਧਾਨ ਮੰਤਰੀ ਦੀ ਚਰਚਾ ਲਈ ਆਪਣੇ ਆਪ ਨੂੰ ਰਜਿਸਟਰ ਕੀਤਾ ਹੈ। ਜੋ ਕਿ ਇੱਕ ਰਿਕਾਰਡ ਹੈ। ਭਾਰਤ ਮੰਡਪਮ ਵਿੱਚ ਕਰਵਾਏ ਜਾਣ ਵਾਲੇ ਇਸ ਪ੍ਰੋਗਰਾਮ ਲਈ ਤਿੰਨ ਹਜ਼ਾਰ ਵਿਦਿਆਰਥੀਆਂ ਦੀ ਚੋਣ ਕੀਤੀ ਗਈ ਹੈ, ਜੋ ਇਸ ਨੂੰ ਸਿੱਧਾ ਦੇਖ ਅਤੇ ਸੁਣ ਸਕਣਗੇ। ਇਸ ਦੌਰਾਨ, ਸਿੱਖਿਆ ਮੰਤਰਾਲੇ ਨੇ ਸਾਰੇ ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਦੇ ਰਾਜਪਾਲਾਂ, ਉਪ ਰਾਜਪਾਲਾਂ ਅਤੇ ਮੁੱਖ ਮੰਤਰੀਆਂ ਨੂੰ ਪੱਤਰ ਲਿਖ ਕੇ ਪ੍ਰੀਖਿਆ ‘ਤੇ ਵਿਦਿਆਰਥੀਆਂ ਨਾਲ ਪ੍ਰਧਾਨ ਮੰਤਰੀ ਦੀ ਗੱਲਬਾਤ ਨੂੰ ਦੇਖਣ ਦੀ ਬੇਨਤੀ ਕੀਤੀ ਹੈ। ਇਸ ਦੇ ਨਾਲ ਹੀ ਇਸ ਨੂੰ ਦੇਸ਼ ਭਰ ਦੇ ਸਕੂਲਾਂ ਅਤੇ ਯੂਨੀਵਰਸਿਟੀਆਂ ਵਿੱਚ ਦਿਖਾਉਣ ਲਈ ਵੀ ਕਿਹਾ ਗਿਆ ਹੈ।

ਵੀਡੀਓ ਲਈ ਕਲਿੱਕ ਕਰੋ –

“ਖੁਸ਼ਖਬਰੀ ! ਕੈਨੇਡਾ ਦੇ Student Visa ‘ਚ ਬਦਲਾਅ ਤੋਂ ਬਾਅਦ ਵੀ ਆਸਾਨੀ ਨਾਲ ਜਾ ਸਕਦੇ ਓ ਕੈਨੇਡਾ !”

ਹਰ ਵੇਲੇ Update ਰਹਿਣ ਲਈ ਸਾਨੂੰ Facebook ‘ਤੇ like ਤੇ See first ਕਰੋ .

ਵਿਦਿਆਰਥੀਆਂ ਨਾਲ ਪ੍ਰੀਖਿਆ ‘ਤੇ ਪੀਐਮ ਮੋਦੀ ਦੀ ਚਰਚਾ ਦਾ ਇਹ ਸੱਤਵਾਂ ਐਡੀਸ਼ਨ ਹੈ। ਉਸ ਨੇ ਇਸ ਦੀ ਸ਼ੁਰੂਆਤ 2018 ਤੋਂ ਕੀਤੀ ਸੀ। ਉਸ ਸਮੇਂ ਤੋਂ ਇਹ ਵਿਦਿਆਰਥੀਆਂ ਵਿੱਚ ਪ੍ਰਸਿੱਧ ਹੈ। ਵਿਦਿਆਰਥੀ ਇਸ ਦਾ ਲੰਬੇ ਸਮੇਂ ਤੋਂ ਇੰਤਜ਼ਾਰ ਕਰਦੇ ਹਨ। ਪ੍ਰੋਗਰਾਮ ਦੀ ਪ੍ਰਸਿੱਧੀ ਹਰ ਸਾਲ ਇਸ ਦੇ ਵੱਧ ਰਹੇ ਦਾਖਲੇ ਤੋਂ ਦੇਖੀ ਜਾ ਸਕਦੀ ਹੈ। ਪਿਛਲੇ ਸਾਲ ਇਸ ਚਰਚਾ ਲਈ 31 ਲੱਖ ਵਿਦਿਆਰਥੀਆਂ ਨੇ ਰਜਿਸਟ੍ਰੇਸ਼ਨ ਕਰਵਾਈ ਸੀ।

The post PM ਮੋਦੀ ਅੱਜ ਕਰਨਗੇ ‘ਪਰੀਕਸ਼ਾ ਪੇ ਚਰਚਾ’, ਟਿੱਪਸ ਰਾਹੀਂ ਬੱਚਿਆਂ ਨੂੰ ਕਰਨਗੇ ਤਣਾਅਮੁਕਤ appeared first on Daily Post Punjabi.

PM ਮੋਦੀ 29 ਜਨਵਰੀ ਨੂੰ ਵਿਦਿਆਰਥੀਆਂ ਨਾਲ ਕਰਨਗੇ ‘Pariksha Pe Charcha’
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਿਦਿਆਰਥੀਆਂ ਨਾਲ ਗੱਲਬਾਤ ਕਰਨ ਲਈ ਇੱਕ ਵਾਰ ਫਿਰ ਤੋਂ ਬਹੁਤ ਚਰਚਿਤ ਪ੍ਰੋਗਰਾਮ ‘ਪਰੀਕਸ਼ਾ ਪੇ ਚਰਚਾ’ ਵਿੱਚ ਹਿੱਸਾ ਲੈਣ ਜਾ ਰਹੇ ਹਨ। ਇਸ ਪ੍ਰੋਗਰਾਮ ਲਈ ਰਜਿਸਟ੍ਰੇਸ਼ਨ ਸ਼ੁਰੂ ਹੋ ਗਈ ਹੈ। ‘ਪਰੀਕਸ਼ਾ ਪੇ ਚਰਚਾ’ 29 ਜਨਵਰੀ ਨੂੰ ਦਿੱਲੀ ਦੇ ‘ਭਾਰਤ ਮੰਡਪਮ’ ‘ਚ ਆਯੋਜਿਤ ਕੀਤਾ ਜਾਵੇਗਾ। ਇਸ ਪ੍ਰੋਗਰਾਮ ਦੇ ਜ਼ਰੀਏ, ਪੀਐਮ ਮੋਦੀ ਦੇਸ਼ ਭਰ ਦੇ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਗੁਰ ਸਿਖਾਉਂਦੇ ਹਨ। ਇਸ ਵਾਰ ਦਾ ਪ੍ਰੋਗਰਾਮ ‘ਪਰੀਕਸ਼ਾ ਪੇ ਚਰਚਾ’ ਦਾ ਸੱਤਵਾਂ ਐਪੀਸੋਡ ਹੈ।

Pariksha Pe Charcha 2024

ਸੂਤਰਾਂ ਦੀ ਮੰਨੀਏ ਤਾਂ ਇਸ ਅਨੋਖੇ ਸੰਵਾਦ ਪ੍ਰੋਗਰਾਮ ਵਿੱਚ ਚਾਰ ਹਜ਼ਾਰ ਤੋਂ ਵੱਧ ਵਿਦਿਆਰਥੀ ਪ੍ਰਧਾਨ ਮੰਤਰੀ ਨਾਲ ਗੱਲਬਾਤ ਕਰਨਗੇ। ਇਹ ਸਾਰੇ ਵਿਦਿਆਰਥੀ 6ਵੀਂ ਤੋਂ 12ਵੀਂ ਜਮਾਤ ਤੱਕ ਦੇ ਹੋਣਗੇ ਅਤੇ ਇਨ੍ਹਾਂ ਦੇ ਨਾਲ ਉਨ੍ਹਾਂ ਦੇ ਅਧਿਆਪਕ ਅਤੇ ਮਾਪੇ ਵੀ ਭਾਗ ਲੈ ਸਕਦੇ ਹਨ। ਇਹ ਵਿਦਿਆਰਥੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਸਿੱਧਾ ਰਾਬਤਾ ਕਾਇਮ ਕਰਨਗੇ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ‘ਪਰੀਕਸ਼ਾ ਪੇ ਚਰਚਾ’ ਪ੍ਰੋਗਰਾਮ ਦੇ ਸੱਤਵੇਂ ਐਡੀਸ਼ਨ ਲਈ ਹੁਣ ਤੱਕ ਇੱਕ ਕਰੋੜ ਤੋਂ ਵੱਧ ਲੋਕ ਰਜਿਸਟ੍ਰੇਸ਼ਨ ਕਰਵਾ ਚੁੱਕੇ ਹਨ । ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ ਹੈ। ਪਿਛਲੇ ਸਾਲ ਇਹ ਅੰਕੜਾ 38.8 ਲੱਖ ਸੀ। ਹਰੇਕ ਰਾਜ ਅਤੇ ਕੇਂਦਰ ਸ਼ਾਸਤ ਪ੍ਰਦੇਸ਼ ਤੋਂ ਦੋ ਵਿਦਿਆਰਥੀ ਅਤੇ ਇੱਕ ਅਧਿਆਪਕ ਅਤੇ ਕਲਾ ਉਤਸਵ ਅਤੇ ਵੀਰ ਗਾਥਾ ਮੁਕਾਬਲੇ ਦੇ ਜੇਤੂਆਂ ਨੂੰ ਮੁੱਖ ਸਮਾਗਮ ਲਈ ਵਿਸ਼ੇਸ਼ ਮਹਿਮਾਨ ਵਜੋਂ ਬੁਲਾਇਆ ਜਾ ਸਕਦਾ ਹੈ।

ਵੀਡੀਓ ਲਈ ਕਲਿੱਕ ਕਰੋ –

“ਰੇਡਾਂ ਮਾਰਨ ਵਾਲਾ ਧਾਕੜ ਅਫ਼ਸਰ ਕਿਉਂ ਰੋ ਪਿਆ ? ਕਹਿੰਦਾ, ਕਦੇ ਵੀ ਵਿਆਹ ਦੀ ਰੋਟੀ ਨਾ ਖਾਓ”

ਹਰ ਵੇਲੇ Update ਰਹਿਣ ਲਈ ਸਾਨੂੰ Facebook ‘ਤੇ like ਤੇ See first ਕਰੋ .

ਰਿਪੋਰਟ ਮੁਤਾਬਕ ‘ਮਾਈਗੋਵ’ ਪੋਰਟਲ ‘ਤੇ ਲਗਭਗ 2,050 ਪ੍ਰਤੀਭਾਗੀਆਂ ਨੂੰ ਉਨ੍ਹਾਂ ਦੇ ਸਵਾਲਾਂ ਦੇ ਆਧਾਰ ‘ਤੇ ਚੁਣਿਆ ਜਾਵੇਗਾ ਅਤੇ ਉਨ੍ਹਾਂ ਨੂੰ ਵਿਸ਼ੇਸ਼ ‘ਪਰੀਕਸ਼ਾ ਪੇ ਚਰਚਾ’ ਕਿੱਟ ਮੁਹੱਈਆ ਕਰਵਾਈ ਜਾਵੇਗੀ। ਸਿੱਖਿਆ ਮੰਤਰਾਲੇ ਦੇ ਇੱਕ ਸੀਨੀਅਰ ਅਧਿਕਾਰੀ ਨੇ ਦੱਸਿਆ ਕਿ ਪੀਪੀਸੀ ਨੂੰ ਲੈ ਕੇ ਦੇਸ਼ ਭਰ ਦੇ ਵਿਦਿਆਰਥੀਆਂ ਵਿੱਚ ਵਿਆਪਕ ਉਤਸ਼ਾਹ ਦੇਖਿਆ ਜਾ ਰਿਹਾ ਹੈ। ਪਹਿਲੀ ਪੀਪੀਸੀ 2018 ਵਿੱਚ ਹੋਈ ਸੀ, ਜਿੱਥੇ 22,000 ਭਾਗੀਦਾਰਾਂ ਨੇ ਰਜਿਸਟਰ ਕੀਤਾ ਸੀ। ਪਿਛਲੇ ਸਾਲ ਇਹ ਗਿਣਤੀ 38 ਲੱਖ ਤੋਂ ਵੱਧ ਹੋ ਗਈ ਸੀ। ਇਕ ਅਧਿਕਾਰੀ ਨੇ ਕਿਹਾ, ”ਸ਼ੁੱਕਰਵਾਰ ਤੱਕ 90 ਲੱਖ ਤੋਂ ਵੱਧ ਵਿਦਿਆਰਥੀ, ਅੱਠ ਲੱਖ ਤੋਂ ਵੱਧ ਅਧਿਆਪਕ ਅਤੇ ਲਗਭਗ ਦੋ ਲੱਖ ਮਾਪਿਆਂ ਨੇ ਰਜਿਸਟ੍ਰੇਸ਼ਨ ਕਰਵਾਈ ਹੈ।

The post PM ਮੋਦੀ 29 ਜਨਵਰੀ ਨੂੰ ਵਿਦਿਆਰਥੀਆਂ ਨਾਲ ਕਰਨਗੇ ‘Pariksha Pe Charcha’ appeared first on Daily Post Punjabi.

PM ਮੋਦੀ ਅੱਜ ਵਿਦਿਆਥੀਆਂ ਨਾਲ ਕਰਨਗੇ ‘ਪ੍ਰੀਖਿਆ ‘ਤੇ ਚਰਚਾ’, ਦੇਣਗੇ ਸਟ੍ਰੈੱਸ ਮੈਨੇਜਮੈਂਟ ਦਾ ਮੰਤਰ
ਪ੍ਰਧਾਨ ਮੰਤਰੀ ਨਰਿੰਦਰ ਮੰਤਰੀ ਸ਼ੁੱਕਰਵਾਰ ਨੂੰ ਇਸ ਸਾਲ ਬੋਰਡ ਦੀ ਪ੍ਰੀਖਿਆ ਵਿੱਚ ਸ਼ਾਮਿਲ ਹੋਣ ਵਾਲੇ ਵਿਦਿਆਰਥੀਆਂ ਨਾਲ ਪ੍ਰੀਖਿਆ ‘ਤੇ ਚਰਚਾ ਪ੍ਰੋਗਰਾਮ ਵਿੱਚ ਗੱਲਬਾਤ ਕਰਨਗੇ। ਉਹ ਬੱਚਿਆਂ ਨੂੰ ਪ੍ਰੀਖਿਆ ਨਾਲ ਸਬੰਧਿਤ ਟਿਪਸ ਤੇ ਟ੍ਰਿਕਸ ਦੇਣਗੇ। ਪ੍ਰੀਖਿਆ ‘ਤੇ ਚਰਚਾ ਪ੍ਰੋਗਰਾਮ ਦਾ ਇਹ ਛੇਵਾਂ ਸੰਸਕਰਣ ਹੈ, ਜੋ ਦਿੱਲੀ ਦੇ ਤਾਲਕਟੋਰਾ ਸਟੇਡੀਅਮ ਵਿੱਚ ਸਟੇਡੀਅਮ ਵਿੱਚ ਸਵੇਰੇ 11 ਵਜੇ ਤੋਂ ਹੋਵੇਗਾ। ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਮੁਤਾਬਕ 38 ਲੱਖ ਵਿਦਿਆਰਥੀਆਂ ਨੇ ਇਸ ਵਾਰ ਰਜਿਸਟ੍ਰੇਸ਼ਨ ਕਰਵਾਈ ਹੈ, ਜਿਨ੍ਹਾਂ ਵਿੱਚ 16 ਲੱਖ ਤੋਂ ਵੱਧ ਸਟੇਟ ਬੋਰਡ ਤੋਂ ਹਨ। ਇਹ ਪਿਛਲੇ ਸਾਲ ਦੇ ਰਜਿਸਟ੍ਰੇਸ਼ਨ ਤੋਂ 15 ਲੱਖ ਵੱਧ ਹੈ। 2022 ਵਿੱਚ 15.73 ਲੱਖ ਵਿਦਿਆਰਥੀ ਇਸ ਵਿੱਚ ਸ਼ਾਮਿਲ ਹੋਏ ਸਨ।

Pariksha Pe Charcha 2023

ਦੱਸ ਦੇਈਏ ਕਿ ਪ੍ਰੀਖਿਆ ‘ਤੇ ਚਰਚਾ ਇੱਕ ਸਲਾਨਾ ਪ੍ਰੋਗਰਾਮ ਹੈ, ਜਿਸ ਵਿੱਚ ਪੀਐੱਮ ਮੋਦੀ ਆਗਾਮੀ ਬੋਰਡ ਪ੍ਰੀਖਿਆ ਵਿੱਚ ਬੈਠਣ ਵਾਲੇ ਵਿਦਿਆਰਥੀਆਂ ਨਾਲ ਗੱਲਬਾਤ ਕਰਦੇ ਹਨ। ਇਸ ਪ੍ਰੋਗਰਾਮ ਦੌਰਾਨ ਉਹ ਪ੍ਰੀਖਿਆ ਦੇ ਤਣਾਅ ਤੇ ਹੋਰ ਮੁੱਦਿਆਂ ਨਾਲ ਸਬੰਧਿਤ ਵਿਦਿਆਰਥੀਆਂ ਦੇ ਸਵਾਲਾਂ ਦੇ ਜਵਾਬ ਵੀ ਦਿੰਦੇ ਹਨ। ਇਸ ਲਾਈਵ ਟੈਲੀਕਾਨਫਰੈਂਸਿੰਗ ਈਵੈਂਟ ਦੌਰਾਨ ਵਿਦਿਆਰਥੀ, ਮਾਪੇ ਅਤੇ ਅਧਿਆਪਕ ਪ੍ਰਧਾਨ ਮੰਤਰੀ ਨੂੰ ਪ੍ਰੀਖਿਆ ਦੇ ਤਣਾਅ ਨੂੰ ਘੱਟ ਕਰਨ ਅਤੇ ਬਿਹਤਰ ਪ੍ਰਦਰਸ਼ਨ ਕਰਨ ਲਈ ਸਵਾਲ ਪੁੱਛਣਗੇ, ਜਿਨ੍ਹਾਂ ਦਾ ਜਵਾਬ ਪ੍ਰਧਾਨ ਮੰਤਰੀ ਵੀਡੀਓ-ਇੰਟਰੈਕਸ਼ਨ ਰਾਹੀਂ ਲਾਈਵ ਕਰਨਗੇ । ਇਸ ਦੇ ਨਾਲ ਹੀ ਪੀਐਮ ਮੋਦੀ ਵੱਲੋਂ ਵਿਦਿਆਰਥੀਆਂ ਨੂੰ ਕਰੀਅਰ ਸਬੰਧੀ ਸਲਾਹ ਵੀ ਦਿੱਤੀ ਜਾਂਦੀ ਹੈ।

ਇਹ ਵੀ ਪੜ੍ਹੋ: CM ਮਾਨ ਤੇ ਕੇਜਰੀਵਾਲ ਅੱਜ ਪਹੁੰਚਣਗੇ ਅੰਮ੍ਰਿਤਸਰ, 400 ਮੁਹੱਲਾ ਕਲੀਨਿਕਾਂ ਦਾ ਕਰਨਗੇ ਉਦਘਾਟਨ

ਇਸ ਤੋਂ ਅੱਗੇ ਸਿੱਖਿਆ ਮੰਤਰੀ ਨੇ ਦੱਸਿਆ ਕਿ ਇਸ ਪ੍ਰੋਗਰਾਮ ਦੇ ਲਈ 20 ਲੱਖ ਤੋਂ ਵੱਧ ਪ੍ਰਸ਼ਨ ਹਾਸਿਲ ਹੋਏ ਹਨ। ਉੱਥੇ ਹੀ NCERT ਨੇ ਪਰਿਵਾਰ ਦੇ ਦਬਾਅ, ਸਟ੍ਰੈੱਸ ਮੈਨੇਜਮੈਂਟ, ਹੈੱਲਥ ਤੇ ਫਿੱਟ ਕਿਸ ਤਰ੍ਹਾਂ ਰਹੇ ਤੇ ਕਰੀਅਰ ਸਿਲੈਕਸ਼ਨ ਵਰਗੇ ਵੱਖ-ਵੱਖ ਪ੍ਰਸ਼ਨਾਂ ਨੂੰ ਇਸ ਚਰਚਾ ਦੇ ਲਈ ਸ਼ਾਰਟਲਿਸਟ ਕੀਤਾ ਗਿਆ ਹੈ।

Pariksha Pe Charcha 2023

ਦੱਸ ਦੇਈਏ ਕਿ ਪ੍ਰੀਖਿਆ ‘ਤੇ ਚਰਚਾ-2022 ਵਿੱਚ ਵੀ ਪੀਐੱਮ ਮੋਦੀ ਨੇ ਵਾਰਡ ਪ੍ਰੀਖਿਆ ਵਿੱਚ ਸ਼ਾਮਿਲ ਹੋਣ ਵਾਲੇ ਵਿਦਿਆਰਥੀਆਂ ਦਾ ਹੌਂਸਲਾ ਵਧਾਇਆ ਸੀ। ਉਨ੍ਹਾਂ ਨੇ ਬੱਚਿਆਂ ਨਾਲ ਗੱਲਬਾਤ ਦੌਰਾਨ ਕਿਹਾ ਸੀ ਕਿ ਖੁਦ ਦੀ ਪ੍ਰੀਖਿਆ ਲਵੋ, ਮੇਰੀ ਕਿਤਾਬ ਇਗਜ਼ਾਮ ਵਾਰੀਅਰਜ਼ ਵਿੱਚ ਲਿਖਿਆ ਹੈ ਕਿ ਕਦੇ ਇਗਜ਼ਾਂ ਨੂੰ ਹੀ ਇੱਕ ਚਿਠੀ ਲਿਖ ਦਿਓ- ਹੇ ਡੀਅਰ ਇਗਜ਼ਾਮ ਮੈਂ ਬਹੁਤ ਜ਼ਿਆਦਾ ਸਿੱਖ ਕੇ ਆਇਆ ਹਾਂ। ਇੰਨੀ ਤਿਆਰੀ ਹੈ ਕਿ ਤੁਸੀਂ ਮੇਰਾ ਮੁਕਾਬਲਾ ਨਹੀਂ ਕਰ ਸਕਦੇ। ਉਨ੍ਹਾਂ ਨੇ ਇਸ ਤੋਂ ਇਲਾਵਾ ਵਿਦਿਆਰਥੀਆਂ ਨੂੰ ਕਿਹਾ ਸੀ ਕਿ ਰੀਪਲੇ ਦੀ ਆਦਤ ਬਣਾਓ ਤੇ ਇੱਕ ਦੂਜੇ ਨੂੰ ਸਿਖਾਓ।

ਵੀਡੀਓ ਲਈ ਕਲਿੱਕ ਕਰੋ -:

“‘ਮੈਂ ਆਪਣੇ ਪਿਓ ਦੀ 11 ਮਹੀਨੇ ਤੋਂ ਆਵਾਜ਼ ਵੀ ਨਹੀਂ ਸੁਣੀ, ਜੇ ਤੁਸੀਂ ਕੁਝ ਨਹੀਂ ਕਰਨਾ ਤਾਂ ਮੈਨੂੰ ਦਵੋ ਇਜਾਜ਼ਤ’ “

The post PM ਮੋਦੀ ਅੱਜ ਵਿਦਿਆਥੀਆਂ ਨਾਲ ਕਰਨਗੇ ‘ਪ੍ਰੀਖਿਆ ‘ਤੇ ਚਰਚਾ’, ਦੇਣਗੇ ਸਟ੍ਰੈੱਸ ਮੈਨੇਜਮੈਂਟ ਦਾ ਮੰਤਰ appeared first on Daily Post Punjabi.

PM ਮੋਦੀ ਅੱਜ ਵੀਡੀਓ ਕਾਨਫਰੰਸ ਰਾਹੀਂ ਵਿਦਿਆਰਥੀਆਂ ਨਾਲ ਕਰਨਗੇ ‘ਪ੍ਰੀਖਿਆ ‘ਤੇ ਚਰਚਾ’
PM Modi to interact with students: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਬੁੱਧਵਾਰ ਸ਼ਾਮ ਨੂੰ 7 ਵਜੇ ‘ਪ੍ਰੀਖਿਆ ‘ਤੇ ਚਰਚਾ’ ਪ੍ਰੋਗਰਾਮ ਦੇ ਤਹਿਤ ਵੀਡੀਓ ਕਾਨਫਰੰਸ ਰਾਹੀਂ ਦੁਨੀਆ ਭਰ ਦੇ ਵਿਦਿਆਰਥੀਆਂ, ਮਾਪਿਆਂ ਅਤੇ ਅਧਿਆਪਕਾਂ ਨਾਲ ਗੱਲਬਾਤ ਕਰਨਗੇ ।  ਉਨ੍ਹਾਂ ਨੇ ਟਵੀਟ ਕਰਕੇ ਕਿਹਾ ਸੀ, ‘ਇੱਕ ਨਵਾਂ ਫਾਰਮੈਟ, ਵਿਸ਼ਾ ਵਸਤੂਆਂ ‘ਤੇ ਬਹੁਤ ਸਾਰੇ ਦਿਲਚਸਪ ਪ੍ਰਸ਼ਨ ਅਤੇ ਸਾਡੇ ਬਹਾਦਰ ਯੋਧਿਆਂ, ਮਾਪਿਆਂ ਅਤੇ ਅਧਿਆਪਕਾਂ ਨਾਲ ਯਾਦਗਾਰੀ ਵਿਚਾਰ-ਵਟਾਂਦਰੇ । 7 ਅਪ੍ਰੈਲ ਨੂੰ ਸ਼ਾਮ ਨੂੰ ਸੱਤ ਵਜੇ ਦੇਖੋ ‘ਪ੍ਰੀਖਿਆ’ ਤੇ ਚਰਚਾ’ ।

The first ever virtual #PPC2021 is going to be an exciting interaction, covering a diverse range of topics. You could be an #ExamWarrior, a parent or a teacher…there’s something for everyone.

Let us make exams stress free!

Watch tonight at 7 PM. pic.twitter.com/Sdu7dS7DSl
— Narendra Modi (@narendramodi) April 7, 2021

ਪ੍ਰਧਾਨ ਮੰਤਰੀ ਨੇ ਇਸਦੇ ਨਾਲ ਹੀ ਇੱਕ ਵੀਡੀਓ ਵੀ ਸਾਂਝੀ ਕੀਤੀ ਹੈ ਜਿਸ ਵਿੱਚ ਉਹ ਕਹਿ ਰਹੇ ਹਨ, ‘ਅਸੀਂ ਪਿਛਲੇ ਇੱਕ ਸਾਲ ਤੋਂ ਕੋਰੋਨਾ ਦੇ ਪਰਛਾਵੇਂ ਵਿੱਚ ਜਿਓ ਰਹੇ ਹਾਂ ਅਤੇ ਇਸ ਕਾਰਨ ਮੈਨੂੰ ਵਿਅਕਤੀਗਤ ਤੌਰ ‘ਤੇ ਤੁਹਾਨੂੰ ਮਿਲਣ ਦਾ ਮੋਹ ਛੱਡਣਾ ਹੋਵੇਗਾ ਅਤੇ ਨਵੇਂ ਫਾਰਮੈਟ ਵਿੱਚ ‘ਪ੍ਰੀਖਿਆ ‘ਤੇ ਚਰਚਾ’ ਦੇ ਪਹਿਲੇ ਡਿਜੀਟਲ ਐਡੀਸ਼ਨ ਵਿੱਚ ਤੁਹਾਡੇ ਨਾਲ ਰਹਾਂਗਾ।’ ਉਨ੍ਹਾਂ ਨੇ ਵਿਦਿਆਰਥੀਆਂ ਨੂੰ ਕਿਹਾ ਕਿ ਉਹ ਇਮਤਿਹਾਨ ਨੂੰ ਇੱਕ ਅਵਸਰ ਦੇ ਰੂਪ ਵਿੱਚ ਵੇਖਣ, ਨਾ ਕਿ ਉਨ੍ਹਾਂ ਦੇ ਜੀਵਨ ਦੇ ਸੁਪਨਿਆਂ ਦੇ ਅੰਤ ਦੇ ਤੌਰ ‘ਤੇ।

PM Modi to interact with students

ਵੀਡੀਓ ਵਿੱਚ ਇਹ ਵੀ ਦੱਸਿਆ ਗਿਆ ਹੈ ਕਿ ਪ੍ਰਧਾਨ ਮੰਤਰੀ ਬੱਚਿਆਂ ਦੇ ਨਾਲ ਦੋਸਤ ਦੇ ਤੌਰ ‘ਤੇ ਗੱਲਬਾਤ ਕਰਨਗੇ ਅਤੇ ਇਸ ਦੇ ਨਾਲ ਹੀ ਡਿਜੀਟਲ ਪ੍ਰੋਗਰਾਮ ਵਿੱਚ ਅਧਿਆਪਕਾਂ ਅਤੇ ਮਾਪਿਆਂ ਨਾਲ ਵੀ ਗੱਲਬਾਤ ਕਰਨਗੇ । ਪ੍ਰਧਾਨ ਮੰਤਰੀ ਇਸ ਬਾਰੇ ਵੀ ਵਿਚਾਰ-ਵਟਾਂਦਰੇ ਕਰਦੇ ਹਨ ਕਿ ਲੋਕ ਜਾਂ ਮਾਪੇ ਕੀ ਕਹਿਣਗੇ, ਇਸਦਾ ਦਬਾਅ ਵੀ ਕਈ ਵਾਰ ਬੋਝ ਬਣ ਜਾਂਦਾ ਹੈ। ਵੀਡੀਓ ਵਿੱਚ ਉਹ ਇਹ ਵੀ ਕਹਿ ਰਹੇ ਹਨ ਕਿ ਇਹ ‘ਪ੍ਰੀਖਿਆ ‘ਤੇ ਚਰਚਾ’ ਹੈ, ਪਰ ਇੱਥੇ ਚਰਚਾ ਸਿਰਫ ‘ਪ੍ਰੀਖਿਆ’ ਤੱਕ ਸੀਮਿਤ ਨਹੀਂ ਹੋਵੇਗੀ।

ਇਸ ਪ੍ਰੋਗਰਾਮ ਨੂੰ ਆਪਣੇ ਦਿਲ ਦੇ ਨੇੜੇ ਦੱਸਦਿਆਂ ਪ੍ਰਧਾਨ ਮੰਤਰੀ ਨੇ ਕਿਹਾ ਕਿ ਇਸ ਦੇ ਰਾਹੀਂ ਉਹ ਇਹ ਜਾਣਨ ਦੇ ਯੋਗ ਹਨ ਕਿ ਨੌਜਵਾਨਾਂ ਦੇ ਦਿਮਾਗ ਵਿੱਚ ਕੀ ਚੱਲ ਰਿਹਾ ਹੈ । ਉਨ੍ਹਾਂ ਨੇ ਕਿਹਾ ਕਿ ਉਹ ਪਰਿਵਾਰਕ ਮੈਂਬਰ ਵਜੋਂ ਵਿਦਿਆਰਥੀਆਂ ਨੂੰ ਪ੍ਰੀਖਿਆ ਸਬੰਧੀ ਦਬਾਅ ਨੂੰ ਦੂਰ ਕਰਨ ਵਿੱਚ ਮਦਦ ਕਰਨਾ ਚਾਹੁੰਦੇ ਹਨ। ਇਸ ਪ੍ਰੋਗਰਾਮ ਦਾ ਆਯੋਜਨ ਇਸ ਵਾਰ ਡਿਜੀਟਲ ਮਾਧਿਅਮ ਰਾਹੀਂ ਕੀਤਾ ਜਾ ਰਿਹਾ ਹੈ। ਇਸ ਦੀ ਘੋਸ਼ਣਾ ਫਰਵਰੀ ਦੇ ਮਹੀਨੇ ਵਿੱਚ ਸਿੱਖਿਆ ਮੰਤਰਾਲੇ ਵੱਲੋਂ ਕੀਤੀ ਗਈ ਸੀ।

ਇਹ ਵੀ ਦੇਖੋ: ਪੰਜਾਬ ਸਰਕਾਰ ਦਾ ਜਨਤਾ ਨੂੰ ਇਕ ਹੋਰ ਝਟਕਾ, ਪ੍ਰਾਪਰਟੀ ਟੈਕਸ ‘ਚ ਕੀਤਾ ਵਾਧਾ, ਤੁਹਾਡੇ ‘ਤੇ ਵੀ ਪਏਗੀ ਵੱਡੀ ਮਾਰ

The post PM ਮੋਦੀ ਅੱਜ ਵੀਡੀਓ ਕਾਨਫਰੰਸ ਰਾਹੀਂ ਵਿਦਿਆਰਥੀਆਂ ਨਾਲ ਕਰਨਗੇ ‘ਪ੍ਰੀਖਿਆ ‘ਤੇ ਚਰਚਾ’ appeared first on Daily Post Punjabi.

PM ਮੋਦੀ 7 ਅਪ੍ਰੈਲ ਨੂੰ ਵਿਦਿਆਰਥੀਆਂ ਨਾਲ ਕਰਨਗੇ ਪ੍ਰੀਖਿਆ ‘ਤੇ ਚਰਚਾ, ਟਵੀਟ ਕਰ ਦਿੱਤੀ ਜਾਣਕਾਰੀ
PM Modi annual interaction: ਨਵੀਂ ਦਿੱਲੀ: ਪ੍ਰਧਾਨ ਮੰਤਰੀ ਨਰਿੰਦਰ ਮੋਦੀ 7 ਅਪ੍ਰੈਲ ਨੂੰ ਸ਼ਾਮ 7 ਵਜੇ ਪ੍ਰੀਖਿਆ ‘ਤੇ ਚਰਚਾ ਪ੍ਰੋਗਰਾਮ ਦੇ ਤਹਿਤ ਵਿਦਿਆਰਥੀਆਂ, ਮਾਤਾ-ਪਿਤਾ ਅਤੇ ਅਧਿਆਪਕਾਂ ਨੂੰ ਸੰਬੋਧਿਤ ਕਰਨਗੇ । ਇਸ ਪ੍ਰੋਗਰਾਮ ਦਾ ਆਯੋਜਨ ਵਰਚੂਅਲੀ ਕੀਤਾ ਜਾਵੇਗਾ। ਇਸ ਸਬੰਧੀ ਪ੍ਰਧਾਨ ਮੰਤਰੀ ਮੋਦੀ ਨੇ ਟਵਿੱਟਰ ‘ਤੇ ਟਵੀਟ ਕਰ ਕੇ ਜਾਣਕਾਰੀ ਦਿੱਤੀ ਹੈ। ਉਨ੍ਹਾਂ ਨੇ ਟਵੀਟ ਕਰਦਿਆਂ ਲਿਖਿਆ ਕਿ ਸਾਡੇ ਬਹਾਦੁਰ ਪ੍ਰੀਖਿਆ ਦੇਣ ਵਾਲੇ ਯੋਧਿਆਂ, ਮਾਤਾ-ਪਿਤਾ ਅਤੇ ਅਧਿਆਪਕਾਂ ਨਾਲ ਵੱਖ-ਵੱਖ ਵਿਸ਼ਿਆਂ ‘ਤੇ ਕਈ ਮਜ਼ੇਦਾਰ ਸਵਾਲ ਅਤੇ ਯਾਦਗਾਰ ਚਰਚਾ । 7 ਅਪ੍ਰੈਲ ਨੂੰ ਸ਼ਾਮ 7 ਵਜੇ ਦੇਖੋ, ਪ੍ਰੀਖਿਆ ‘ਤੇ ਚਰਚਾ #PPC2021 ।

A new format, several interesting questions on a wide range of subjects and a memorable discussion with our brave #ExamWarriors, parents and teachers.

Watch ‘Pariksha Pe Charcha’ at 7 PM on 7th April…#PPC2021 pic.twitter.com/5CzngCQWwD
— Narendra Modi (@narendramodi) April 5, 2021

ਦਰਅਸਲ, ਪ੍ਰਧਾਨ ਮੰਤਰੀ ਨੇ ਇਸ ਟਵੀਟ ਦੇ ਨਾਲ ਹੀ ਪ੍ਰੀਖਿਆ ‘ਤੇ ਚਰਚਾ ਦੇ ਸਬੰਧ ਵਿੱਚ ਇੱਕ ਵੀਡੀਓ ਵੀ ਸਾਂਝੀ ਕੀਤੀ ਹੈ। ਜਿਸ ਵਿੱਚ ਉਹ ਕਹਿ ਰਹੇ ਹਨ ਕਿ ਕੋਰੋਨਾ ਕਾਰਨ ਇਸ ਵਾਰ ਉਹ ਵਿਦਿਆਰਥੀਆਂ ਨੂੰ ਮਿਲ ਨਹੀਂ ਸਕਣਗੇ । ਜ਼ਿਕਰਯੋਗ ਹੈ ਕਿ ਇਸ ਸਬੰਧੀ ਫਰਵਰੀ ਮਹੀਨੇ ਵਿੱਚ ਸਿੱਖਿਆ ਮੰਤਰਾਲੇ ਵੱਲੋਂ ਇਸ ਦਾ ਐਲਾਨ ਕੀਤਾ ਗਿਆ ਸੀ। ਮੀਡੀਆ ਰਿਪੋਰਟਾਂ ਅਨੁਸਾਰ ਪ੍ਰੀਖਿਆ ‘ਤੇ ਚਰਚਾ 2021 ਦੇ ਲਈ 12 ਲੱਖ ਤੋਂ ਵੱਧ ਰਜਿਸਟ੍ਰੇਸ਼ਨ ਹੋਏ ਸਨ, ਜਿਨ੍ਹਾਂ ਵਿੱਚੋਂ 9 ਲੱਖ ਤੋਂ ਵੱਧ ਵਿਦਿਆਰਥੀ, 2 ਲੱਖ ਤੋਂ ਵੱਧ ਅਧਿਆਪਕ ਤੇ 1 ਲੱਖ ਤੋਂ ਵੱਧ ਮਾਪਿਆਂ ਦੀ ਗਿਣਤੀ ਸੀ।

PM Modi annual interaction

ਦੱਸ ਦੇਈਏ ਕਿ ਪ੍ਰਧਾਨ ਮੰਤਰੀ ਮੋਦੀ ਸਾਲ 2018 ਤੋਂ ਪ੍ਰੀਖਿਆ ‘ਤੇ ਚਰਚਾ ਕਰਦੇ ਆ ਰਹੇ ਹਨ । ਪਹਿਲੀ ਵਾਰ ਇਸ ਦਾ ਆਯੋਜਨ ਦਿੱਲੀ ਦੇ ਤਾਲਕਟੋਰਾ ਸਟੇਡੀਅਮ ਵਿੱਚ ਹੋਇਆ ਸੀ । ਪ੍ਰੀਖਿਆ ‘ਤੇ ਚਰਚਾ ਪ੍ਰੋਗਰਾਮ ਰਾਹੀਂ ਉਹ ਹਰ ਸਾਲ ਵਿਦਿਆਰਥੀਆਂ ਨਾਲ ਗੱਲਬਾਤ ਕਰਦੇ ਹਨ ਅਤੇ ਉਨ੍ਹਾਂ ਨੂੰ ਪ੍ਰੀਖਿਆ ਦੇ ਤਣਾਅ ਨੂੰ ਦੂਰ ਕਰਨ ਦੇ ਉਪਾਅ ਸੁਝਾਉਂਦੇ ਹਨ ।

ਇਹ ਵੀ ਦੇਖੋ: ਕੈਪਟਨ ਦੇ ਸ਼ਹਿਰ ਪਟਿਆਲਾ ਜਾ ਕੇ ਨਵਜੋਤ ਸਿੰਘ ਸਿੱਧੂ ਨੇ ਦੇਖੋ ਕੀ ਕਰ ਦਿੱਤਾ ਐਲਾਨ…

The post PM ਮੋਦੀ 7 ਅਪ੍ਰੈਲ ਨੂੰ ਵਿਦਿਆਰਥੀਆਂ ਨਾਲ ਕਰਨਗੇ ਪ੍ਰੀਖਿਆ ‘ਤੇ ਚਰਚਾ, ਟਵੀਟ ਕਰ ਦਿੱਤੀ ਜਾਣਕਾਰੀ appeared first on Daily Post Punjabi.