Parineeti chopra and Raghav chadha grand reception Archives - Daily Post Punjabi

ਪਰਿਣੀਤੀ-ਰਾਘਵ ਦੀ ਗ੍ਰੈਂਡ ਰਿਸੈਪਸ਼ਨ ਦਾ ਕਾਰਡ ਵਾਇਰਲ, ਇਸ ਦਿਨ ਚੰਡੀਗੜ੍ਹ ‘ਚ ਹੋਵੇਗਾ ਪ੍ਰੋਗਰਾਮ !
ਪਰਿਣੀਤੀ ਚੋਪੜਾ ਤੇ ਰਾਘਵ ਚੱਢਾ ਉਦੈਪੁਰ ਵਿੱਚ ਧੂਮਧਾਮ ਨਾਲ ਵਿਆਹ ਕਰਵਾਉਣ ਤੋਂ ਬਾਅਦ ਦਿੱਲੀ ਆ ਚੁੱਕੇ ਹਨ। ਹੁਣ ਸਭ ਦੀ ਨਜ਼ਰ ਇਨ੍ਹਾਂ ਦੀ ਰਿਸੈਪਸ਼ਨ ਪਾਰਟੀ ‘ਤੇ ਹਨ। ਰਿਸੈਪਸ਼ਨ ਨੂੰ ਲੈ ਕੇ ਕਈ ਤਰ੍ਹਾਂ ਦੀਆਂ ਜਾਣਕਾਰੀਆਂ ਸਾਹਮਣੇ ਆ ਰਹੀਆਂ ਹਨ। ਮੀਡੀਆ ਰਿਪੋਰਟਾਂ ਵਿੱਚ ਦਾਅਵਾ ਕੀਤਾ ਗਿਆ ਹੈ ਕਿ ਨਵੇਂ ਵਿਆਹੇ ਜੋੜੇ ਵੱਲੋਂ ਤਿੰਨ ਰਿਸੈਪਸ਼ਨ ਪਾਰਟੀਆਂ ਆਯੋਜਿਤ ਕੀਤੀਆਂ ਜਾ ਸਕਦੀਆਂ ਹਨ। ਇਨ੍ਹਾਂ ਵਿੱਚੋਂ ਇੱਕ ਰਿਸੈਪਸ਼ਨ ਪਾਰਟੀ ਚੰਡੀਗੜ੍ਹ ਵਿੱਚ ਹੋਵੇਗੀ। ਇਸ ਨੂੰ ਲੈ ਕੇ ਇੱਕ ਕਾਰਡ ਵੀ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਿਹਾ ਹੈ।

Parineeti chopra and Raghav chadha grand reception

ਮੀਡੀਆ ਰਿਪੋਰਟਾਂ ਮੁਤਾਬਕ ਪਰਿਣੀਤੀ ਤੇ ਰਾਘਵ ਚੱਢਾ ਦੀ ਰਿਸੈਪਸ਼ਨ ਪਾਰਟੀ 30 ਸਤੰਬਰ ਨੂੰ ਚੰਡੀਗੜ੍ਹ ਵਿੱਚ ਹੋਣ ਵਾਲੀ ਹੈ। ਇਸ ਦੌਰਾਨ ਇੱਕ ਕਾਰਡ ਵੀ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਿਹਾ ਹੈ। ਜਿਸਨੂੰ ਲੈ ਕੇ ਦਾਅਵਾ ਕੀਤਾ ਜਾ ਰਿਹਾ ਹੈ ਕਿ ਇਹ ਰਿਸੈਪਸ਼ਨ ਕਾਰਡ ਹੈ। ਰਿਸੈਪਸ਼ਨ ਪਾਰਟੀ ਦੇ ਉਸ ਕਥਿਤ ਕਾਰਡ ‘ਤੇ ਪਰਿਣੀਤੀ ਤੇ ਰਾਘਵ ਚੱਢਾ ਦੀ ਫੋਟੋ ਵੀ ਲੱਗੀ ਹੋਈ ਹੈ। ਇਸ ਵਿੱਚ ਦਿੱਤੀ ਜਾਣਕਾਰੀ ਅਨੁਸਾਰ ਇਹ ਰਿਸੈਪਸ਼ਨ ਪਾਰਟੀ 30 ਸਤੰਬਰ ਨੂੰ ਚੰਡੀਗੜ੍ਹ ਵਿੱਚ ਹੋਵੇਗੀ।

ਇਹ ਵੀ ਪੜ੍ਹੋ: ਮਨਪ੍ਰੀਤ ਬਾਦਲ ਦੇ ਵਿਦੇਸ਼ ਭੱਜਣ ਦਾ ਖਦਸ਼ਾ! ਵਿਜੀਲੈਂਸ ਵੱਲੋਂ ਸਾਰੇ ਏਅਰਪੋਰਟਾਂ ‘ਤੇ ਲੁੱਕਆਊਟ ਨੋਟਿਸ ਜਾਰੀ

ਕੁਝ ਮੀਡੀਆ ਰਿਪੋਰਟਾਂ ਵਿੱਚ ਦਾਅਵਾ ਕੀਤਾ ਜਾ ਰਿਹਾ ਹੈ ਕਿ ਰਾਘਵ-ਪਰਿਣੀਤੀ ਵੱਲੋਂ ਦੋ ਰਿਸੈਪਸ਼ਨ ਪਾਰਟੀਆਂ ਦਿੱਤੀਆਂ ਜਾਣਗੀਆਂ। ਜਿਨ੍ਹਾਂ ਵਿੱਚੋਂ ਇੱਕ ਪਾਰਟੀ ਦਿੱਲੀ ਵਿੱਚ ਹੋ ਸਕਦੀ ਹੈ, ਜਿਸ ਵਿੱਚ ਰਾਜਨੀਤਿਕ ਹਸਤੀਆਂ ਸ਼ਾਮਿਲ ਹੋਣਗੀਆਂ। ਉੱਥੇ ਹੀ ਦੂਜੀ ਪਾਰਟੀ ਪਰਿਣੀਤੀ ਦੇ ਇੰਡਸਟਰੀ ਦੇ ਦੋਸਤਾਂ ਲਈ ਮੁੰਬਈ ਵਿੱਚ ਰੱਖੀ ਜਾਵੇਗੀ। ਹਾਲਾਂਕਿ ਇਸ ਬਾਰੇ ਕੋਈ ਅਧਿਕਾਰਿਕ ਪੁਸ਼ਟੀ ਸਾਹਮਣੇ ਨਹੀਂ ਆਈ ਹੈ।

Parineeti chopra and Raghav chadha grand reception

ਦੱਸ ਦੇਈਏ ਕਿ ਪਰਿਣੀਤੀ ਤੇ ਰਾਘਵ ਚੱਢਾ ਨੇ ਉਦੈਪੁਰ ਦੇ ਦ ਲੀਲਾ ਪੈਲੇਸ ਵਿੱਚ ਵਿਆਹ ਰਚਾਇਆ ਹੈ। ਇਸ ਵਿਆਹ ਵਿੱਚ ਫਿਲਮ, ਖੇਡ ਤੇ ਰਾਜਨੀਤੀ ਨਾਲ ਸਬੰਧਿਤ ਕਈ ਹਸਤੀਆਂ ਸ਼ਾਮਿਲ ਹੋਈਆਂ। ਇਸ ਵਿਆਹ ਸਮਾਗਮ ਵਿੱਚ ਦਿੱਲੀ ਦੇ CM ਅਰਵਿੰਦ ਕੇਜਰੀਵਾਲ ਤੇ ਪੰਜਾਬ ਦੇ CM ਭਗਵੰਤ ਮਾਨ ਵੀ ਸ਼ਾਮਿਲ ਹੋਏ। ਪਰਿਣੀਤੀ ਨੇ ਸੋਮਵਾਰ ਨੂੰ ਆਪਣੇ ਵਿਆਹ ਦੀਆਂ ਖੂਬਸੂਰਤ ਤਸਵੀਰਾਂ ਵੀ ਸਾਂਝੀਆਂ ਤੇ ਦੱਸਿਆ ਕਿ ਦੋਹਾਂ ਦੀ ਮੁਲਾਕਾਤ ਬ੍ਰੇਕਫਾਸਟ ਟੇਬਲ ‘ਤੇ ਹੋਈ ਸੀ।

ਵੀਡੀਓ ਲਈ ਕਲਿੱਕ ਕਰੋ -:

ਜੇ ਤੁਸੀਂ ਇਥੇ ਇਕ ਵਾਰੀ ਚਲੇ ਗਏ ਤਾਂ ਉਂਗਲਾਂ ਤੱਕ ਚੱਟ ਜਾਉਗੇ, ਇਕੋ ਜਗ੍ਹਾ ‘ਤੇ ਮੌਜੂਦ ਹੈ ਹਰ ਤਰ੍ਹਾਂ ਦੀ Dish

The post ਪਰਿਣੀਤੀ-ਰਾਘਵ ਦੀ ਗ੍ਰੈਂਡ ਰਿਸੈਪਸ਼ਨ ਦਾ ਕਾਰਡ ਵਾਇਰਲ, ਇਸ ਦਿਨ ਚੰਡੀਗੜ੍ਹ ‘ਚ ਹੋਵੇਗਾ ਪ੍ਰੋਗਰਾਮ ! appeared first on Daily Post Punjabi.