paris olympics Archives - Daily Post Punjabi

PM ਮੋਦੀ ਤੇ CM ਮਾਨ ਨੇ ਨੀਰਜ ਚੋਪੜਾ ਨੂੰ ਸਿਲਵਰ ਮੈਡਲ ਜਿੱਤਣ ‘ਤੇ ਦਿੱਤੀ ਵਧਾਈ, ਕਹੀ ਇਹ ਗੱਲ
ਭਾਰਤ ਦੇ ਗੋਲਡਨ ਬੁਆਏ ਨੀਰਜ ਚੋਪੜਾ ਨੇ ਪੈਰਿਸ ਓਲੰਪਿਕ 2024 ਵਿੱਚ ਸਿਲਵਰ ਮੈਡਲ ਹਾਸਿਲ ਕੀਤਾ। ਫਾਈਨਲ ਮੁਕਾਬਲੇ ਵਿੱਚ ਨੀਰਜ ਨੇ ਆਪਣੀ ਦੂਜੀ ਕੋਸ਼ਿਸ਼ ਵਿੱਚ 89.45 ਮੀਟਰ ਦਾ ਥ੍ਰੋਅ ਸੁੱਟਿਆ। ਇਹ ਇਸ ਸੀਜ਼ਨ ਨੀਰਜ ਦਾ ਸਭ ਤੋਂ ਵਧੀਆ ਥ੍ਰੋਅ ਰਿਹਾ। ਨੀਰਜ ਅਜਿਹੇ ਪਹਿਲੇ ਭਾਰਤੀ ਖਿਡਾਰੀ ਬਣ ਗਏ ਹਨ, ਜਿਨ੍ਹਾਂ ਨੇ ਓਲੰਪਿਕ ਦੇ ਵਿਅਕਤੀਗਤ ਮੁਕਾਬਲੇ ਵਿੱਚ ਸੋਨ ਤਗਮਾ ਜਿੱਤਣ ਤੋਂ ਬਾਅਦ ਇੱਕ ਹੋਰ ਤਮਗਾ ਜਿੱਤਿਆ ਹੈ। ਨੀਰਜ ਇੱਕ ਗੋਲਡ ਤੇ ਇੱਕ ਸਿਲਵਰ ਜਿੱਤਣ ਵਾਲੇ ਪਹਿਲੇ ਭਾਰਤੀ ਐਥਲੀਟ ਹਨ।

CM mann and PM Modi congratulates

ਨੀਰਜ ਚੋਪੜਾ ਦੇ ਸਿਲਵਰ ਮੈਡਲ ਜਿੱਤਣ ‘ਤੇ CM ਭਗਵੰਤ ਮਾਨ ਨੇ ਵੀ ਵਧਾਈ ਦਿੱਤੀ ਹੈ। ਉਨ੍ਹਾਂ ਨੇ ਨੀਰਜ ਚੋਪੜਾ ਨੂੰ ਵਧਾਈ ਦਿੰਦਿਆਂ ਕਿਹਾ, “ਓਲੰਪਿਕ ਤੇ ਵਿਸ਼ਵ ਚੈਂਪੀਅਨ ਭਾਰਤ ਦੇ ਜੈਵਲਿਨ ਥਰੋਅਰ ਅਥਲੀਟ ਨੀਰਜ ਚੋਪੜਾ ਨੂੰ ਪੈਰਿਸ ਓਲੰਪਿਕਸ ਵਿੱਚ ਚਾਂਦੀ ਦਾ ਤਮਗ਼ਾ ਜਿੱਤਣ ਉੱਤੇ ਬਹੁਤ ਬਹੁਤ ਮੁਬਾਰਕਾਂ। ਨੀਰਜ ਭਾਰਤੀ ਅਥਲੈਟਿਕਸ ਤੇ ਖੇਡਾਂ ਦੀ ਸ਼ਾਨ ਹੈ ਜਿਸ ਨੇ ਓਲੰਪਿਕਸ ਵਿੱਚ ਪਿਛਲੀ ਵਾਰ ਸੋਨੇ ਅਤੇ ਐਤਕੀਂ ਚਾਂਦੀ ਦਾ ਤਮਗ਼ਾ ਜਿੱਤਿਆ।”

ਇਹ ਵੀ ਪੜ੍ਹੋ: ਮਨੀਸ਼ ਸਿਸੋਦੀਆ ਨੂੰ ਵੱਡੀ ਰਾਹਤ, ਸੁਪਰੀਮ ਕੋਰਟ ਨੇ ਮਨੀ ਲਾਂਡਰਿੰਗ ਮਾਮਲੇ ‘ਚ ਦਿੱਤੀ ਜ਼ਮਾਨਤ

ਇਸ ਤੋਂ ਇਲਾਵਾ PM ਮੋਦੀ ਨੇ ਨੀਰਜ ਚੋਪੜਾ ਨੂੰ ਸਿਲਵਰ ਮੈਡਲ ਜਿੱਤਣ ਵਾਲੇ ਵਧਾਈ ਦਿੱਤੀ ਹੈ। ਪੀਐੱਮ ਮੋਦੀ ਨੇ ਵਧਾਈ ਦਿੰਦਿਆਂ ਕਿਹਾ,”ਨੀਰਜ ਚੋਪੜਾ ਉੱਤਮਤਾ ਦੀ ਸੱਚੀ ਮਿਸਾਲ ਹਨ। ਉਨ੍ਹਾਂ ਨੇ ਵਾਰ-ਵਾਰ ਆਪਣੀ ਪ੍ਰਤਿਭਾ ਦਿਖਾਈ ਹੈ। ਭਾਰਤ ਨੂੰ ਖੁਸ਼ੀ ਹੈ ਕਿ ਉਹ ਇੱਕ ਵਾਰ ਫਿਰ ਓਲੰਪਿਕ ਵਿੱਚ ਸਫਲ ਰਹੇ ਹਨ। ਸਿਲਵਰ ਮੈਡਲ ਜਿੱਤਣ ‘ਤੇ ਉਨ੍ਹਾਂ ਨੂੰ ਵਧਾਈ। ਉਹ ਆਉਣ ਵਾਲੇ ਅਣਗਿਣਤ ਅਥਲੀਟਾਂ ਨੂੰ ਆਪਣੇ ਸੁਪਨਿਆਂ ਨੂੰ ਪੂਰਾ ਕਰਨ ਤੇ ਸਾਡੇ ਦੇਸ਼ ਦਾ ਮਾਣ ਵਧਾਉਣ ਲਈ ਪ੍ਰੇਰਿਤ ਕਰਦੇ ਰਹਿਣਗੇ।”

CM mann and PM Modi congratulates

ਦੱਸ ਦੇਈਏ ਕਿ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਵੀ ਨੀਰਜ ਚੋਪੜਾ ਨੂੰ ਵਧਾਈ ਦਿੱਤੀ ਹੈ। ਉਨ੍ਹਾਂ ਨੇ ਨੀਰਜ ਨੂੰ ਵਧਾਈ ਦਿੰਦਿਆਂ ਕਿਹਾ ਕਿ ਸ਼ਾਨਦਾਰ ਨੀਰਜ ਚੋਪੜਾ ਨੇ ਦੇਸ਼ ਨੂੰ ਮਾਣ ਦਿਵਾਇਆ। ਬਹੁਤ ਸ਼ਾਨਦਾਰ ਚੈਂਪੀਅਨ। ਪੈਰਿਸ ਓਲੰਪਿਕ ਵਿੱਚ ਸਿਲਵਰ ਜਿੱਤਣ ‘ਤੇ ਵਧਾਈ। ਆਪਣੇ ਭਾਰਤੀ ਖੇਡਾਂ ਦੇ ਇਤਿਹਾਸ ਵਿੱਚ ਇੱਕ ਸ਼ਾਨਦਾਰ ਕਿੱਸਾ ਲਿਖ ਕੇ ਤਿਰੰਗੇ ਦਾ ਮਾਣ ਵਧਾਇਆ ਹੈ। ਪੂਰਾ ਦੇਸ਼ ਤੁਹਾਡੀ ਇਸ ਉਪਲਬਧੀ ‘ਤੇ ਖੁਸ਼ੀ ਮਨਾ ਰਿਹਾ ਹੈ ।

ਵੀਡੀਓ ਲਈ ਕਲਿੱਕ ਕਰੋ -:

ਮਸ਼ਹੂਰ Youtuber ਪਿੱਛੇ ਸ.ਲ. ਫਾਸ ਖਾਣ ਵਾਲੀ ਕੁੜੀ ਆਈ ਕੈਮਰੇ ਸਾਹਮਣੇ, ਕਰ ’ਤੇ ਵੱਡੇ ਖੁਲਾਸੇ

The post PM ਮੋਦੀ ਤੇ CM ਮਾਨ ਨੇ ਨੀਰਜ ਚੋਪੜਾ ਨੂੰ ਸਿਲਵਰ ਮੈਡਲ ਜਿੱਤਣ ‘ਤੇ ਦਿੱਤੀ ਵਧਾਈ, ਕਹੀ ਇਹ ਗੱਲ appeared first on Daily Post Punjabi.

ਓਲੰਪਿਕ ‘ਚ ਇਸ ਵੱਡੇ ਰਿਕਾਰਡ ਤੋਂ ਖੁੰਝੀ ਪੀਵੀ ਸਿੰਧੂ, ਬੁਰੀ ਤਰ੍ਹਾਂ ਟੁੱਟਿਆ ਮੈਡਲ ਦਾ ਸੁਪਨਾ
ਸਟਾਰ ਭਾਰਤੀ ਬੈਡਮਿੰਟਨ ਖਿਡਾਰਨ ਪੀਵੀ ਸਿੰਧੂ ਨੂੰ ਪੈਰਿਸ ਓਲੰਪਿਕ 2024 ਦੇ ਪ੍ਰੀ-ਕੁਆਰਟਰ ਫਾਈਨਲ ਵਿੱਚ ਹਾਰ ਦਾ ਸਾਹਮਣਾ ਕਰਨਾ ਪਿਆ ਹੈ । ਉਸ ਨੂੰ ਚੀਨ ਦੀ ਹੇ ਬਿੰਗ ਜਿਯਾਓ ਤੋਂ 21-19 ਅਤੇ 21-14 ਨਾਲ ਹਾਰ ਦਾ ਸਾਹਮਣਾ ਕਰਨਾ ਪਿਆ । ਇਸ ਕਾਰਨ ਪੈਰਿਸ ਓਲੰਪਿਕ ਵਿੱਚ ਉਸ ਦਾ ਸਫਰ ਖਤਮ ਹੋ ਗਿਆ ਹੈ। ਇਸ ਦੇ ਨਾਲ ਹੀ ਉਹ ਇੱਕ ਵੱਡਾ ਰਿਕਾਰਡ ਬਣਾਉਣ ਤੋਂ ਵੀ ਖੁੰਝ ਗਈ ਹੈ । ਸਿੰਧੂ ਚੀਨੀ ਖਿਡਾਰਨ ਦੇ ਸਾਹਮਣੇ ਟਿਕ ਨਹੀਂ ਸਕੀ ਅਤੇ ਹਾਰ ਦਾ ਸਾਹਮਣਾ ਕਰਨਾ ਪਿਆ । ਇਹ ਪਹਿਲੀ ਵਾਰ ਹੈ ਜਦੋਂ ਸਿੰਧੂ ਬਿਨ੍ਹਾਂ ਤਗਮੇ ਦੇ ਓਲੰਪਿਕ ਤੋਂ ਵਾਪਸੀ ਕਰੇਗੀ। ਇਸ ਤੋਂ ਪਹਿਲਾਂ ਉਹ ਦੋ ਓਲੰਪਿਕ ਖੇਡ ਚੁੱਕੇ ਹਨ ਅਤੇ ਦੋਵਾਂ ਵਿੱਚ ਤਮਗੇ ਜਿੱਤ ਚੁੱਕੇ ਹਨ।

Paris 2024 Olympics badminton

ਪੀਵੀ ਸਿੰਧੂ ਨੇ ਓਲੰਪਿਕ ਵਿੱਚ ਦੋ ਤਗਮੇ ਜਿੱਤੇ ਹਨ। ਉਸਨੇ ਰੀਓ ਓਲੰਪਿਕ 2016 ਵਿੱਚ ਚਾਂਦੀ ਦਾ ਤਗਮਾ ਅਤੇ ਟੋਕੀਓ ਓਲੰਪਿਕ 2020 ਵਿੱਚ ਕਾਂਸੀ ਦਾ ਤਗਮਾ ਜਿੱਤਿਆ ਸੀ। ਟੋਕੀਓ ਵਿੱਚ ਉਸਨੇ ਚੀਨ ਦੀ ਹੇ ਬਿੰਗ ਜਿਯਾਓ ਨੂੰ ਹਰਾ ਕੇ ਕਾਂਸੀ ਦਾ ਤਗਮਾ ਜਿੱਤਿਆ ਸੀ । ਪਰ ਬਿੰਗ ਜਿਆਓ ਨੇ ਉਸ ਨੂੰ ਹਰਾ ਕੇ ਪੁਰਾਣੇ ਹਿਸਾਬ ਬਰਾਬਰ ਕੀਤਾ ਹੈ। ਜੇਕਰ ਸਿੰਧੂ ਨੇ ਪੈਰਿਸ ਓਲੰਪਿਕ ਵਿੱਚ ਤਮਗਾ ਜਿੱਤਿਆ ਹੁੰਦਾ ਤਾਂ ਉਹ ਓਲੰਪਿਕ ਦੇ ਇਤਿਹਾਸ ਵਿੱਚ ਲਗਾਤਾਰ ਤਿੰਨ ਤਮਗੇ ਜਿੱਤਣ ਵਾਲੀ ਪਹਿਲੀ ਭਾਰਤੀ ਖਿਡਾਰਨ ਬਣ ਜਾਂਦੀ । ਪਰ ਅਜਿਹਾ ਨਹੀਂ ਹੋ ਸਕਿਆ, ਜਿਯਾਓ ਨੇ ਸਿੰਧੂ ਦਾ ਸੁਪਨਾ ਤੋੜ ਦਿੱਤਾ ਹੈ।

ਇਹ ਵੀ ਪੜ੍ਹੋ: ਮਾਪਿਆਂ ਦਾ ਇਕਲੌਤਾ ਪੁੱਤ ਸ਼ੱਕੀ ਹਾਲਾਤਾਂ ‘ਚ ਲਾਪਤਾ, ਨੰਗਲ ਡੈਮ ਨੇੜਿਓਂ ਮਿਲਿਆ ਸਾਈਕਲ ਤੇ ਚੱਪਲਾਂ

ਪੀਵੀ ਸਿੰਧੂ ਦਾ ਹੀ ਬਿੰਗ ਜਿਯਾਓ ਦੇ ਖਿਲਾਫ਼ ਮੁਕਾਬਲਾ 56 ਮਿੰਟ ਤੱਕ ਚੱਲਿਆ । ਸਿੰਧੂ ਦੀ ਮੈਚ ਵਿੱਚ ਸ਼ੁਰੂਆਤ ਚੰਗੀ ਨਹੀਂ ਰਹੀ । ਉਸ ਨੇ ਕੁਝ ਗਲਤੀਆਂ ਕੀਤੀਆਂ ਜਦੋਂ ਕਿ ਜਿਯਾਓ ਨੇ ਕੁਝ ਸਟੀਕ ਸਮੈਸ਼ ਲਗਾਏ ਜਿਸ ਨਾਲ ਚੀਨੀ ਖਿਡਾਰਨ ਨੂੰ 5-1 ਦੀ ਬੜ੍ਹਤ ਬਣਾਉਣ ਵਿੱਚ ਮਦਦ ਮਿਲੀ । ਸਿੰਧੂ ਨੂੰ ਕੋਰਟ ‘ਤੇ ਮੂਵਮੈਂਟ ਵਿੱਚ ਮੁਸ਼ਕਲ ਆ ਰਹੀ ਸੀ ਅਤੇ ਉਸ ਨੇ ਬਾਹਰ ਕੁਝ ਸ਼ਾਟ ਮਾਰ ਕੇ ਚੀਨੀ ਖਿਡਾਰਨ ਨੂੰ 7-2 ਦੀ ਲੀਡ ਲੈਣ ਦਾ ਮੌਕਾ ਦਿੱਤਾ । ਭਾਰਤੀ ਖਿਡਾਰੀ ਨੇ ਇਸ ਤੋਂ ਬਾਅਦ ਕੁਝ ਚੰਗੇ ਅੰਕ ਬਣਾ ਕੇ ਵਾਪਸੀ ਕਰਨ ਦੀ ਕੋਸ਼ਿਸ਼ ਕੀਤੀ ਪਰ ਬ੍ਰੇਕ ਤੱਕ ਜਿਯਾਓ 11-8 ਨਾਲ ਅੱਗੇ ਰਹੀ । ਸਿੰਧੂ ਨੇ ਚੀਨੀ ਖਿਡਾਰਨ ‘ਤੇ ਦਬਾਅ ਬਣਾਇਆ।

Paris 2024 Olympics badminton

ਉਸ ਨੂੰ ਕਿਸਮਤ ਦਾ ਫਾਇਦਾ ਵੀ ਮਿਲਿਆ ਜਦੋਂ ਤਿੰਨ ਬਹੁਤ ਹੀ ਨਜ਼ਦੀਕੀ ਅੰਕ ਉਸ ਦੇ ਹੱਕ ਵਿੱਚ ਗਏ ਜਿਸ ਕਾਰਨ ਸਿੰਧੂ ਸਕੋਰ 12-12 ਨਾਲ ਬਰਾਬਰ ਕਰਨ ਵਿੱਚ ਕਾਮਯਾਬ ਰਹੀ। ਬਿੰਗ ਜਿਯਾਓ ਨੇ ਸਿੰਧੂ ਦੇ ਸਰੀਰ ‘ਤੇ ਸਮੈਸ਼ ਨਾਲ 19-17 ਦੀ ਬੜ੍ਹਤ ਬਣਾਈ। ਭਾਰਤੀ ਖਿਡਾਰੀ ਨੇ ਲਗਾਤਾਰ ਦੋ ਅੰਕ ਲੈ ਕੇ ਸਕੋਰ 19-19 ਕਰ ਦਿੱਤਾ। ਚੀਨੀ ਖਿਡਾਰੀ ਨੇ ਲਾਈਨ ‘ਤੇ ਸ਼ਾਟ ਦੇ ਨਾਲ ਗੇਮ ਪੁਆਇੰਟ ‘ਤੇ ਕਬਜ਼ਾ ਕੀਤਾ ਅਤੇ ਫਿਰ ਕਰਾਸ ਕੋਰਟ ਸਮੈਸ਼ ਨਾਲ ਲੰਬੀ ਰੈਲੀ ਦੇ ਬਾਅਦ 30 ਮਿੰਟਾਂ ‘ਚ ਪਹਿਲੀ ਗੇਮ 21-19 ਨਾਲ ਜਿੱਤ ਲਈ।

ਦੱਸ ਦੇਈਏ ਕਿ ਦੂਜੀ ਗੇਮ ਵਿੱਚ ਵੀ ਬਿੰਗ ਜਿਯਾਓ ਨੇ ਆਪਣੇ ਸਮੈਸ਼ਾਂ ਨਾਲ ਸਿੰਧੂ ਨੂੰ ਪਰੇਸ਼ਾਨ ਕੀਤਾ ਅਤੇ ਲਗਾਤਾਰ ਛੇ ਅੰਕਾਂ ਨਾਲ 8-2 ਦੀ ਬੜ੍ਹਤ ਬਣਾਉਣ ਵਿੱਚ ਕਾਮਯਾਬ ਰਹੀ। ਸਿੰਧੂ ਨੇ ਲਗਾਤਾਰ ਤਿੰਨ ਅੰਕ ਲੈ ਕੇ ਸਕੋਰ ਨੂੰ 5-8 ਕਰ ਦਿੱਤਾ,ਪਰ ਜਿਯਾਓ ਨੇ ਲਗਾਤਾਰ ਪੰਜ ਅੰਕ ਲੈ ਕੇ 13-5 ਦੀ ਮਜ਼ਬੂਤ ​​ਬੜ੍ਹਤ ਬਣਾ ਲਈ। ਸਿੰਧੂ ਨੇ ਮੱਧ ਤੋਂ ਬਾਹਰ ਕੁਝ ਸ਼ਾਟ ਲਗਾਏ ਜਿਸ ਕਾਰਨ ਚੀਨੀ ਖਿਡਾਰਨ ਨੇ ਸਕੋਰ 16-8 ਕਰ ਦਿੱਤਾ। ਬਿੰਗ ਜਿਯਾਓ ਨੇ ਸਿੰਧੂ ਦੇ ਬਾਹਰ ਸ਼ਾਟ ਮਾਰਨ ਤੋਂ ਬਾਅਦ 19-11 ਦੀ ਲੀਡ ਲੈ ਲਈ। ਭਾਰਤੀ ਖਿਡਾਰੀ ਨੇ ਲਗਾਤਾਰ ਦੋ ਅੰਕ ਬਣਾਏ ਪਰ ਫਿਰ ਬਿੰਗ ਜਿਯਾਓ ਨੇ ਕੋਰਟ ਦੇ ਆਖਰੀ ਹਿੱਸੇ ਵਿੱਚ ਸ਼ਾਟ ਖੇਡ ਕੇ ਸੱਤ ਮੈਚ ਪੁਆਇੰਟ ਹਾਸਲ ਕੀਤੇ । ਸਿੰਧੂ ਨੇ ਮੈਚ ਪੁਆਇੰਟ ਬਚਾ ਲਿਆ, ਪਰ ਫਿਰ ਸ਼ਾਟ ਵਾਈਡ ਮਾਰ ਕੇ ਗੇਮ ਅਤੇ ਮੈਚ ਨੂੰ ਬਿੰਗ ਜਿਯਾਓ ਦੀ ਝੋਲੀ ਵਿੱਚ ਪਾ ਦਿੱਤਾ।

ਵੀਡੀਓ ਲਈ ਕਲਿੱਕ ਕਰੋ -:

ਮਸ਼ਹੂਰ Youtuber ਪਿੱਛੇ ਸ.ਲ. ਫਾਸ ਖਾਣ ਵਾਲੀ ਕੁੜੀ ਆਈ ਕੈਮਰੇ ਸਾਹਮਣੇ, ਕਰ ’ਤੇ ਵੱਡੇ ਖੁਲਾਸੇ

The post ਓਲੰਪਿਕ ‘ਚ ਇਸ ਵੱਡੇ ਰਿਕਾਰਡ ਤੋਂ ਖੁੰਝੀ ਪੀਵੀ ਸਿੰਧੂ, ਬੁਰੀ ਤਰ੍ਹਾਂ ਟੁੱਟਿਆ ਮੈਡਲ ਦਾ ਸੁਪਨਾ appeared first on Daily Post Punjabi.

ਓਲੰਪਿਕ ‘ਚ ਮੈਡਲ ਜਿੱਤਣ ਮਗਰੋਂ ਬੋਲੀ Manu Bhaker, ਕਿਹਾ- “ਮੈਂ ਕਰਮ ‘ਤੇ ਫੋਕਸ ਕੀਤਾ, ਫਲ ਦੀ ਚਿੰਤਾ…”
ਮਨੁ ਭਾਕਰ ਨੇ ਪੈਰਿਸ ਓਲੰਪਿਕ ਵਿੱਚ ਭਾਰਤ ਨੂੰ ਪਹਿਲਾ ਮੈਡਲ ਦਿਵਾਇਆ ਹੈ। ਭਾਰਤ ਦੀ ਸਟਾਰ ਸ਼ੂਟਰ ਮਨੁ ਭਾਕਰ ਨੇ ਇਹ ਮੈਡਲ 10 ਮੀਟਰ ਏਅਰ ਪਿਸਟਲ ਈਵੈਂਟ ਵਿੱਚ ਜਿੱਤਿਆ। ਮਨੁ ਇਸਦੇ ਨਾਲ ਹੀ ਓਲੰਪਿਕ ਮੈਡਲ ਜਿੱਤਣ ਵਾਲੀ ਭਾਰਤ ਦੀ ਪਹਿਲੀ ਮਹਿਲਾ ਸ਼ੂਟਰ ਬਣ ਗਈ ਹੈ। ਮਨੁ ਭਾਕਰ ਨੇ ਦੱਸਿਆ ਕਿ ਇਹ ਮੈਡਲ ਜਿੱਤਣ ਵਿੱਚ ‘ਗੀਤਾ’ ਨੇ ਉਸਦੀ ਕਿਸ ਤਰ੍ਹਾਂ ਮਦਦ ਕੀਤੀ। ਮਨੁ ਭਾਕਰ ਨੇ ਦੱਸਿਆ ਕਿ ਜਦੋਂ ਮੈਂ ਆਖਰੀ ਸ਼ਾਟਸ ਖੇਡ ਰਹੀ ਸੀ ਤਾਂ ਮੇਰਾ ਫੋਕਸ ਕਲੀਅਰ ਸੀ। ਮੈਂ ਗੀਤਾ ਪੜ੍ਹਦੀ ਰਹੀ ਹਾਂ। ਆਖਰੀ ਸ਼ਾਟ ਦੇ ਸਮੇਂ ਮੇਰੇ ਦਿਮਾਗ ਵਿੱਚ ਚੱਲ ਰਿਹਾ ਸੀ ਕਿ ਕਰਮ ‘ਤੇ ਫੋਕਸ ਕਰੋ, ਰਿਜ਼ਲਟ ਦੀ ਚਿੰਤਾ ਨਾ ਕਰੋ।

Manu bhaker statement after medal win

ਮਨੁ ਭਾਕਰ ਨੇ ਇੱਕ ਦਿਨ ਪਹਿਲਾਂ ਯਾਨੀ ਕਿ ਸ਼ਨੀਵਾਰ ਨੂੰ ਫਾਈਨਲ ਵਿੱਚ ਜਗ੍ਹਾ ਬਣਾਈ ਸੀ। ਫਾਈਨਲ ਐਤਵਾਰ ਨੂੰ ਹੋਇਆ। ਇਸ ਇੰਤਜ਼ਾਰ ਬਾਰੇ ਮਨੁ ਭਾਕਰ ਨੇ ਕਿਹਾ ਕਿ ਜਦੋਂ ਕੁਆਲੀਫਿਕੇਸ਼ਨ ਖਤਮ ਹੋ ਗਏ ਤਾਂ ਫਾਈਨਲ ਦਾ ਇੰਤਜ਼ਾਰ ਹੋਣ ਲੱਗਿਆ। ਮੈਨੂੰ ਸਵੇਰ ਦਾ ਬੇਸਬਰੀ ਨਾਲ ਇੰਤਜ਼ਾਰ ਸੀ। ਇਹ ਇੰਤਜ਼ਾਰ ਖਤਮ ਨਹੀਂ ਹੋ ਰਿਹਾ ਸੀ। ਹਰ ਸਮੇਂ ਫਾਈਨਲ ਦਿਮਾਗ ਵਿੱਚ ਸੀ। ਚੰਗੀ ਗੱਲ ਇਹ ਹੈ ਕਿ ਆਸ-ਪਾਸ ਬਹੁਤ ਸਾਰੇ ਭਾਰਤੀ ਸਨ। ਇਸ ਨਾਲ ਥੋੜ੍ਹਾ ਦਬਾਅ ਘੱਟ ਹੋਇਆ।

ਇਹ ਵੀ ਪੜ੍ਹੋ: ਮੰਦਭਾਗੀ ਖਬਰ, ਕੈਨੇਡਾ ‘ਚ 3 ਪੰਜਾਬੀਆਂ ਦੀ ਸੜਕ ਹਾਦਸੇ ‘ਚ ਹੋਈ ਦਰਦਨਾਕ ਮੌਤ

ਦੱਸ ਦੇਈਏ ਕਿ ਆਪਣਾ ਦੂਜਾ ਓਲੰਪਿਕ ਖੇਡ ਰਹੀ ਮਨੁ ਭਾਕਰ ਨੇ ਕਿਹਾ ਕਿ ਦੇਸ਼ ਦੇ ਲਈ ਮੈਡਲ ਜਿੱਤ ਕੇ ਵਧੀਆ ਲੱਗ ਰਿਹਾ ਹੈ। ਇਸ ਸਮੇਂ ਉਹ ਸਾਰੇ ਲੋਕ ਯਾਦ ਆ ਰਹੇ ਹਨ, ਜਿਨ੍ਹਾਂ ਨੇ ਇਸ ਸਫ਼ਰ ਵਿੱਚ ਮੇਰਾ ਸਾਥ ਦਿੱਤਾ। ਮਨੁ ਨੇ ਇਹ ਵੀ ਕਿਹਾ ਕਿ ਹਾਲੇ ਤਾਂ ਇਹ ਸ਼ੁਰੂਆਤ ਹੈ, ਅੱਗੇ ਹੋਰ ਮੈਡਲ ਆਉਣਗੇ। ਆਪਣੇ ਪ੍ਰਦਰਸ਼ਨ ‘ਤੇ ਮਨੁ ਭਾਕਰ ਨੇ ਕਿਹਾ ਕਿ ਫਾਈਨਲ ਵਿੱਚ ਸਖਤ ਮੁਕਾਬਲਾ ਖੇਡਿਆ। ਖਿਸ਼ੀ ਦੀ ਗੱਲ ਹੈ ਕਿ ਮੈਂ ਵਧੀਆ ਖੇਡੀ। ਮੈਂ ਪੂਰੇ ਉਤਸ਼ਾਹ ਨਾਲ ਮੁਕਾਬਲੇ ਵਿੱਚ ਉਤਰੀ ਤੇ ਖੁਦ ‘ਤੇ ਦਬਾਅ ਨਹੀਂ ਆਉਣ ਦਿੱਤਾ। ਪਰ ਇਹ ਹਾਲੇ ਸ਼ੁਰੂਆਤ ਹੈ। ਮੈਂ ਅੱਗੇ ਵੀ ਵਧੀਆ ਪਰਫਾਰਮ ਕਰਾਂਗੀ। ਮੈਂ ਦੱਸ ਨਹੀਂ ਸਕਦੀ ਕਿ ਇਸ ਜਿੱਤ ਨਾਲ ਮੈਂ ਕਿੰਨੀ ਖੁਸ਼ ਹਾਂ। ਜਿਸਨੂੰ ਬਿਆਨ ਕਰਨ ਅਪੁਨਾ ਬਹੁਤ ਮੁਸ਼ਕਿਲ ਹੈ।

ਵੀਡੀਓ ਲਈ ਕਲਿੱਕ ਕਰੋ -:

ਮਸ਼ਹੂਰ Youtuber ਪਿੱਛੇ ਸ.ਲ. ਫਾਸ ਖਾਣ ਵਾਲੀ ਕੁੜੀ ਆਈ ਕੈਮਰੇ ਸਾਹਮਣੇ, ਕਰ ’ਤੇ ਵੱਡੇ ਖੁਲਾਸੇ

The post ਓਲੰਪਿਕ ‘ਚ ਮੈਡਲ ਜਿੱਤਣ ਮਗਰੋਂ ਬੋਲੀ Manu Bhaker, ਕਿਹਾ- “ਮੈਂ ਕਰਮ ‘ਤੇ ਫੋਕਸ ਕੀਤਾ, ਫਲ ਦੀ ਚਿੰਤਾ…” appeared first on Daily Post Punjabi.

ਅੱਜ ਤੋਂ ਹੋਵੇਗਾ ਪੈਰਿਸ ਓਲੰਪਿਕ ਦਾ ਆਗਾਜ਼, ਟੋਕੀਓ ਓਲੰਪਿਕ ਦਾ ਰਿਕਰਡ ਤੋੜਨ ਉਤਰਨਗੇ ਭਾਰਤੀ ਖਿਡਾਰੀ
ਖੇਡਾਂ ਦੇ ਮਹਾਕੁੰਭ ਪੈਰਿਸ ਓਲੰਪਿਕ 2024 ਦਾ ਜੱਜ ਆਗਾਜ਼ ਹੋਵੇਗਾ। ਭਾਰਤ ਦੇ 117 ਖਿਡਾਰੀ ਇਸ ਟੂਰਨਾਮੈਂਟ ਵਿੱਚ ਹਿੱਸਾ ਲੈ ਰਹੇ ਹਨ ਤੇ ਆਪਣਾ ਸ਼ਾਨਦਾਰ ਪ੍ਰਦਰਸ਼ਨ ਕਰਨ ਲਈ ਤਿਆਰ ਹਨ। ਟੋਕੀਓ ਓਲੰਪਿਕ ਵਿੱਚ ਭਾਰਤ ਨੇ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ 7 ਤਮਗੇ ਜਿੱਤੇ ਸਨ। ਇਸ ਵਾਰ ਭਾਰਤੀ ਖਿਡਾਰੀਆਂ ਦਾ ਟੀਚਾ ਮੈਡਲਾਂ ਦੀ ਗਿਣਤੀ ਨੂੰ ਦੋਹਰੇ ਅੰਕ ਵਿੱਚ ਪਹੁੰਚਾਉਣਾ ਹੋਵੇਗਾ।

Paris Olympics 2024

ਭਾਰਤੀ ਓਲੰਪਿਕ ਸੰਘ ਨੇ 117 ਖਿਡਾਰੀਆਂ ਦਾ ਦਲ ਪੈਰਿਸ ਭੇਜਿਆ ਹੈ। ਇਸ ਵਿੱਚੋਂ 70 ਖਿਡਾਰੀ ਪਹਿਲੀ ਵਾਰ ਓਲੰਪਿਕ ਵਿੱਚ ਹਿੱਸਾ ਲੈਣਗੇ। 47 ਭਾਰਤੀ ਖਿਡਾਰੀ ਅਜਿਹੇ ਹਨ ਜੋ ਇੱਕ ਜਾਂ ਇਸ ਤੋਂ ਜ਼ਿਆਦਾ ਵਾਰ ਓਲੰਪਿਕ ਵਿੱਚ ਭਾਗ ਲੈ ਚੁੱਕੇ ਹਨ। ਪੈਰਿਸ ਓਲੰਪਿਕ ਵਿੱਚ ਇੱਕ ਵਾਰ ਫਿਰ ਤੋਂ ਨੀਰਜ ਚੋਪੜਾ, ਮੀਰਾਬਾਈ ਚਾਨੂ, ਲਵਲੀਨਾ ਤੇ ਪੀਵੀ ਸਿੰਧੂ ਤੋਂ ਤਮਗੇ ਦੀ ਉਮੀਦ ਹੈ।

ਇਹ ਵੀ ਪੜ੍ਹੋ: ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ‘ਚ ਪਵੇਗਾ ਮੀਂਹ, ਮੌਸਮ ਵਿਭਾਗ ਨੇ ਜਾਰੀ ਕੀਤਾ ਯੈਲੋ ਅਲਰਟ

ਜ਼ਿਕਰਯੋਗ ਹੈ ਕਿ ਭਾਰਤ ਨੇ ਓਲੰਪਿਕ ਵਿੱਚ ਕੁੱਲ 35 ਮੈਡਲ ਜਿੱਤੇ ਹਨ। ਇਨ੍ਹਾਂ ਵਿੱਚ 10 ਸੋਨੇ ਦੇ, 9 ਸਿਲਵਰ ਤੇ 16 ਕਾਂਸੀ ਦੇ ਤਮਗੇ ਸ਼ਾਮਿਲ ਹਨ। 2020 ਟੋਕੀਓ ਓਲੰਪਿਕ ਭਾਰਤ ਦਾ ਹੁਣ ਤੱਕ ਦਾ ਸਭ ਤੋਂ ਸ਼ਾਨਦਾਰ ਓਲੰਪਿਕ ਰਿਹਾ ਸੀ।ਜਿਸ ਵਿੱਚ ਭਾਰਤ ਨੇ 1 ਸੋਨ, 2 ਸਿਲਵਰ ਤੇ 4 ਕਾਂਸੀ ਦੇ ਤਮਗੇ ਜਿੱਤੇ ਸਨ। ਇਸ ਵਾਰ ਭਾਰਤੀ ਅਥਲੀਟ ਆਪਣੇ ਦੇਸ਼ ਨੂੰ ਦੋਹਰੇ ਅੰਕਾਂ ਵਿੱਚ ਪਹੁੰਚਾਉਣ ਦੀ ਕੋਸ਼ਿਸ਼ ਕਰਨਗੇ।

Paris Olympics 2024

ਦੱਸ ਦੇਈਏ ਕਿ ਟੋਕੀਓ ਓਲੰਪਿਕ 2020 ਵਿੱਚ ਭਾਰਤ ਨੇ ਕੁੱਲ 7 ਤਮਗੇ ਜਿੱਤੇ ਸਨ। ਓਲੰਪਿਕ ਦੇ ਇਤਿਹਾਸ ਵਿੱਚ ਇਹ ਭਾਰਤ ਦਾ ਸ਼ਾਨਦਾਰ ਪ੍ਰਦਰਸ਼ਨ ਸੀ। ਨੀਰਜ ਚੋਪੜਾ ਨੇ 13 ਸਾਲ ਬਾਅਦ ਓਲੰਪਿਕ ਵਿੱਚ ਭਾਰਤ ਦੇ ਲਈ ਗੋਲਡ ਜਿੱਤਿਆ ਸੀ। ਇਸ ਤੋਂ ਪਹਿਲਾਂ 2008 ਵਿੱਚ ਅਭਿਨਵ ਬਿੰਦਰਾ ਨੇ ਸ਼ੂਟਿੰਗ ਵਿੱਚ ਸੋਨ ਤਮਗਾ ਜਿੱਤਿਆ ਸੀ। ਅਭਿਨਵ ਦੇ ਬਾਅਦ ਨੀਰਜ ਦੂਜੇ ਅਜਿਹੇ ਖਿਡਾਰੀ ਹਨ ਜਿਨ੍ਹਾਂ ਨੇ ਵਿਅਕਤੀਗਤ ਤੌਰ ‘ਤੇ ਸੋਨ ਤਮਗਾ ਜਿੱਤਿਆ ਹੈ। ਉਨ੍ਹਾਂ ਤੋਂ ਹੁਣ ਪੈਰਿਸ ਵਿੱਚ ਵੀ ਅਜਿਹੇ ਹੀ ਪ੍ਰਦਰਸ਼ਨ ਦੀ ਉਮੀਦ ਹੈ।

ਵੀਡੀਓ ਲਈ ਕਲਿੱਕ ਕਰੋ -:

ਮਸ਼ਹੂਰ Youtuber ਪਿੱਛੇ ਸ.ਲ. ਫਾਸ ਖਾਣ ਵਾਲੀ ਕੁੜੀ ਆਈ ਕੈਮਰੇ ਸਾਹਮਣੇ, ਕਰ ’ਤੇ ਵੱਡੇ ਖੁਲਾਸੇ

The post ਅੱਜ ਤੋਂ ਹੋਵੇਗਾ ਪੈਰਿਸ ਓਲੰਪਿਕ ਦਾ ਆਗਾਜ਼, ਟੋਕੀਓ ਓਲੰਪਿਕ ਦਾ ਰਿਕਰਡ ਤੋੜਨ ਉਤਰਨਗੇ ਭਾਰਤੀ ਖਿਡਾਰੀ appeared first on Daily Post Punjabi.

ਨੀਤਾ ਅੰਬਾਨੀ ਮੁੜ ਚੁਣੀ ਗਈ ਅੰਤਰਰਾਸ਼ਟਰੀ ਓਲੰਪਿਕ ਕਮੇਟੀ ਦੀ ਮੈਂਬਰ, ਸਰਬਸੰਮਤੀ ਨਾਲ ਹੋਈ ਚੋਣ
ਅੰਤਰਰਾਸ਼ਟਰੀ ਓਲੰਪਿਕ ਕਮੇਟੀ (IOC) ਨੇ ਇੱਕ ਵਾਰ ਫਿਰ ਨੀਤਾ ਅੰਬਾਨੀ ‘ਤੇ ਭਰੋਸਾ ਜਤਾਇਆ ਹੈ। ਨੀਤਾ ਅੰਬਾਨੀ ਨੂੰ ਸਰਬਸੰਮਤੀ ਨਾਲ ਮੁੜ IOC ਦੀ ਮੈਂਬਰ ਵਜੋਂ ਚੁਣਿਆ ਗਿਆ ਹੈ। ਕੁੱਲ 93 ਵੋਟਰਾਂ ਨੇ ਆਪਣੀ ਵੋਟ ਪਾਈ ਅਤੇ ਸਾਰੀਆਂ 93 ਵੋਟਾਂ ਨੀਤਾ ਅੰਬਾਨੀ ਦੇ ਹੱਕ ਵਿੱਚ ਪਈਆਂ, ਭਾਵ 100 ਫੀਸਦੀ । ਨੀਤਾ ਅੰਬਾਨੀ ਨੂੰ ਸਾਲ 2016 ਵਿੱਚ ਰੀਓ ਡੀ ਜਨੇਰੀਓ ਓਲੰਪਿਕ ਖੇਡਾਂ ਵਿੱਚ ਪਹਿਲੀ ਵਾਰ ਆਈਓਸੀ ਮੈਂਬਰ ਵਜੋਂ ਚੁਣਿਆ ਗਿਆ ਸੀ।

Nita Ambani re-elected as IOC

ਮੁੜ IOC ਦੀ ਮੈਂਬਰ ਚੁਣੇ ਜਾਣ ‘ਤੇ ਨੀਤਾ ਅੰਬਾਨੀ ਨੇ ਕਿਹਾ ਕਿ ਮੈਂ ਅੰਤਰਰਾਸ਼ਟਰੀ ਓਲੰਪਿਕ ਕਮੇਟੀ ਦੀ ਮੈਂਬਰ ਵਜੋਂ ਦੁਬਾਰਾ ਚੁਣੇ ਜਾਣ ‘ਤੇ ਬਹੁਤ ਮਾਣ ਮਹਿਸੂਸ ਕਰ ਰਹੀ ਹਾਂ। ਮੈਂ ਰਾਸ਼ਟਰਪਤੀ ਬਾਖ ਅਤੇ IOC ਦੇ ਮੇਰੇ ਸਾਰੇ ਸਹਿਯੋਗੀਆਂ ਦਾ ਮੇਰੇ ‘ਤੇ ਵਿਸ਼ਵਾਸ ਅਤੇ ਭਰੋਸੇ ਲਈ ਧੰਨਵਾਦ ਕਰਨਾ ਚਾਹਾਂਗੀ । IOC ਦਾ ਮੁੜ ਮੈਂਬਰ ਚੁਣਿਆ ਜਾਣਾ ਨਾ ਸਿਰਫ਼ ਮੇਰੇ ਲਈ ਇੱਕ ਨਿੱਜੀ ਤੌਰ ‘ਤੇ ਮੀਲ ਪੱਥਰ ਹੈ, ਸਗੋਂ ਵਿਸ਼ਵ ਖੇਡ ਖੇਤਰ ਵਿੱਚ ਭਾਰਤ ਦੇ ਵਧਦੇ ਪ੍ਰਭਾਵ ਨੂੰ ਵੀ ਦਰਸਾਉਂਦੀ ਹੈ। ਮੈਂ ਹਰ ਭਾਰਤੀ ਨਾਲ ਖੁਸ਼ੀ ਅਤੇ ਮਾਣ ਦੇ ਇਸ ਪਲ ਨੂੰ ਸਾਂਝਾ ਕਰਨਾ ਚਾਹੁੰਦੀ ਹਾਂ ਅਤੇ ਭਾਰਤ ਅਤੇ ਦੁਨੀਆ ਭਰ ਵਿੱਚ ਓਲੰਪਿਕ ਲਹਿਰ ਨੂੰ ਮਜ਼ਬੂਤ ​​ਕਰਨ ਦੀ ਉਮੀਦ ਕਰਦੀ ਹਾਂ।

ਇਹ ਵੀ ਪੜ੍ਹੋ: ਭਾਰਤ ਲਿਆਂਦਾ ਜਾਵੇ ਮਹਾਰਾਜਾ ਰਣਜੀਤ ਸਿੰਘ ਦਾ ਸ਼ਾਹੀ ਸਿੰਘਾਸਨ, MP ਰਾਘਵ ਚੱਢਾ ਨੇ ਰਾਜ ਸਭਾ ‘ਚ ਚੁੱਕੀ ਮੰਗ

ਦੱਸ ਦੇਈਏ ਕਿ ਨੀਤਾ ਅੰਬਾਨੀ ਦੀ ਅਗਵਾਈ ਵਿੱਚ ਭਾਰਤ ਨੂੰ 40 ਸਾਲਾਂ ਦੇ ਇੰਤਜ਼ਾਰ ਤੋਂ ਬਾਅਦ IOC ਦੀ ਸਾਲਾਨਾ ਬੈਠਕ ਦੀ ਮੇਜ਼ਬਾਨੀ ਮਿਲੀ ਸੀ । ਸਾਲ 2023 ਵਿੱਚ ਮੁੰਬਈ ਦੇ ਜੀਓ ਵਰਲਡ ਸੈਂਟਰ ਵਿੱਚ ਇਸਦਾ ਸਫਲਤਾਪੂਰਵਕ ਆਯੋਜਿਤ ਕੀਤਾ ਗਿਆ ਸੀ । ਨੀਤਾ ਅੰਬਾਨੀ ਦੀ ਅਗਵਾਈ ਵਿੱਚ ਪਹਿਲੀ ਵਾਰ ਓਲੰਪਿਕ ਵਿੱਚ ਇੰਡੀਆ ਹਾਊਸ ਬਣਾਇਆ ਗਿਆ ਹੈ। ਜੋ ਪੈਰਿਸ ਓਲੰਪਿਕ ਵਿੱਚ ਭਾਰਤੀ ਖਿਡਾਰੀਆਂ, ਸਮਰਥਕਾਂ ਅਤੇ ਦਰਸ਼ਕਾਂ ਲਈ ਭਾਰਤ ਤੋਂ ਦੂਰ ਇੱਕ ਘਰ ਦੀ ਤਰਾਂ ਹੈ।

ਵੀਡੀਓ ਲਈ ਕਲਿੱਕ ਕਰੋ -:

ਮਸ਼ਹੂਰ Youtuber ਪਿੱਛੇ ਸ.ਲ. ਫਾਸ ਖਾਣ ਵਾਲੀ ਕੁੜੀ ਆਈ ਕੈਮਰੇ ਸਾਹਮਣੇ, ਕਰ ’ਤੇ ਵੱਡੇ ਖੁਲਾਸੇ

The post ਨੀਤਾ ਅੰਬਾਨੀ ਮੁੜ ਚੁਣੀ ਗਈ ਅੰਤਰਰਾਸ਼ਟਰੀ ਓਲੰਪਿਕ ਕਮੇਟੀ ਦੀ ਮੈਂਬਰ, ਸਰਬਸੰਮਤੀ ਨਾਲ ਹੋਈ ਚੋਣ appeared first on Daily Post Punjabi.

BCCI ਨੇ ਓਲੰਪਿਕ ‘ਚ ਹਿੱਸਾ ਲੈ ਰਹੇ ਭਾਰਤੀ ਖਿਡਾਰੀਆਂ ਦੀ ਮਦਦ ਲਈ 8.5 ਕਰੋੜ ਰੁ: ਦੇਣ ਦਾ ਕੀਤਾ ਐਲਾਨ
ਪੈਰਿਸ ਓਲੰਪਿਕ 2024 ਦੀ ਉਲਟੀ ਗਿਣਤੀ ਸ਼ੁਰੂ ਹੋ ਚੁੱਕੀ ਹੈ। 26 ਜੁਲਾਈ ਤੋਂ ਖੇਡਾਂ ਦੇ ਇਸ ਮਹਾਕੁੰਭ ਦੀ ਸ਼ੁਰੂਆਤ ਹੋਵੇਗੀ ਤੇ ਇਹ 11 ਅਗਸਤ ਤੱਕ ਚੱਲਣਗੇ। ਫਰਾਂਸ ਦੀ ਰਾਜਧਾਨੀ ਪੈਰਿਸ ਵਿੱਚ ਹੋਣ ਵਾਲਿਆਂ ਇਨ੍ਹਾਂ ਖੇਡਾਂ ਵਿੱਚ 206 ਦੇਸ਼ਾਂ ਦੇ ਲਈ 10,500 ਐਥਲੀਟ ਹਿੱਸਾ ਲੈਣਗੇ। BCCI ਨੇ ਪੈਰਿਸ ਓਲੰਪਿਕ ਦੇ ਲਈ ਭਾਰਤੀ ਓਲੰਪਿਕ ਸੰਘ (IOA) ਨੂੰ 8.5 ਕਰੋੜ ਰੁਪਏ ਦੀ ਮਦਦ ਰਾਸ਼ੀ ਦੇਣ ਦਾ ਐਲਾਨ ਕੀਤਾ ਹੈ। BCCI ਸਕੱਤਰ ਜੈ ਸ਼ਾਹ ਨੇ ਟਵੀਟ ਕਰਦਿਆਂ ਲਿਖਿਆ ਕਿ ਮੈਨੂੰ ਇਹ ਐਲਾਨ ਕਰਦੇ ਹੋਏ ਮਾਣ ਮਹਿਸੂਸ ਹੋ ਰਿਹਾ ਹੈ ਕਿ BCCI ਪੈਰਿਸ ਓਲੰਪਿਕ 2024 ਵਿੱਚ ਭਾਰਤ ਦੀ ਅਗਵਾਈ ਕਰਨ ਵਾਲੇ ਸਾਡੇ ਬੇਹਤਰੀਨ ਐਥਲੀਟਾਂ ਨੂੰ ਸਪੋਰਟ ਕਰੇਗਾ। ਅਸੀਂ ਇਸ ਅਭਿਆਨ ਦੇ ਲਈ IOA ਨੂੰ 8.5 ਕਰੋੜ ਰੁਪਏ ਦੇ ਰਹੇ ਹਾਂ। ਅਸੀਂ ਆਪਣੇ ਪੂਰੇ ਦਲ ਨੂੰ ਸ਼ੁਭਕਾਮਨਾਵਾਂ ਦਿੰਦੇ ਹਾਂ।

BCCI secretary Jay Shah announces

ਪੈਰਿਸ ਓਲੰਪਿਕ ਵਿੱਚ ਭਾਰਤ ਦੇ 117 ਖਿਡਾਰੀ ਹਿੱਸਾ ਲੈਣਗੇ। ਇਨ੍ਹਾਂ ਖਿਡਾਰੀਆਂ ਦੇ ਇਲਾਵਾ ਖੇਡ ਮੰਤਰਾਲੇ ਨੇ ਸਹਿਯੋਗੀ ਸਟਾਫ ਦੇ 140 ਮੈਂਬਰਾਂ ਨੂੰ ਵੀ ਮਨਜ਼ੂਰੀ ਦਿੱਤੀ ਹੈ ] .ਭਾਰਤੀ ਦਲ ਵਿੱਚ ਸਭ ਤੋਂ ਵੱਧ ਖਿਡਾਰੀ 29 ਅਥਲੈਟਿਕਸ ਦੇ ਹਨ। ਇਨ੍ਹਾਂ ਵਿੱਚ 11 ਮਹਿਲਾ ਤੇ 18 ਪੁਰਸ਼ ਸ਼ਾਮਿਲ ਹਨ। ਅਥਲੈਟਿਕਸ ਦੇ ਬਾਅਦ ਨਿਸ਼ਾਨੇਬਾਜ਼ੀ ਵਿੱਚ 21 ਤੇ ਹਾਕੀ ਵਿੱਚ 19 ਖਿਡਾਰੀ ਹਨ। ਟੇਬਲ ਟੈਨਿਸ ਵਿੱਚ ਭਾਰਤ ਦੇ 8, ਬੈਡਮਿੰਟਨ ਵਿੱਚ ਪੀਵੀ ਸਿੰਧੂ ਸਣੇ 7 ਖਿਡਾਰੀ ਹਿੱਸਾ ਲੈਣਗੇ। ਕੁਸ਼ਤੀ, ਤੀਰਅੰਦਾਜ਼ੀ ਤੇ ਬਾਕਸਿੰਗ ਵਿੱਚ 6-6 ਖਿਡਾਰੀ ਹਿੱਸਾ ਲੈਣਗੇ। ਇਸਦੇ ਬਾਅਦ ਗੋਲਫ ਵਿਚਿਹ 4, ਟੈਨਿਸ ਵਿੱਚ 3, ਤੈਰਾਕੀ ਵਿੱਚ 2, ਸੇਲਿੰਗ ਵਿੱਚ 2 ਖਿਡਾਰੀ ਉਤਰਨਗੇ। ਘੋੜਸਵਾਰੀ, ਜੂਡੋ, ਰੋਇੰਗ ਤੇ ਵੇਟਲਿਫਟਿੰਗ ਵਿੱਚ ਇੱਕ-ਇੱਕ ਖਿਡਾਰੀ ਹਿੱਸਾ ਲੈਣਗੇ।

ਇਹ ਵੀ ਪੜ੍ਹੋ: ਅੰਬਾਲਾ ‘ਚ ਵੱਡੀ ਵਾ.ਰਦਾ/ਤ, ਰਿਟਾਇਰਡ ਫੌਜੀ ਨੇ ਆਪਣੇ ਹੀ ਪਰਿਵਾਰ ਦੇ 5 ਜੀਆਂ ਦਾ ਕੀਤਾ ਕਤਲ

ਦੱਸ ਦੇਈਏ ਕਿ ਇਸ ਤੋਂ ਪਹਿਲਾਂ ਬੀਸੀਸੀਆਈ ਨੇ ਸਾਲ 2021 ਵਿੱਚ ਟੋਕੀਓ ਓਲੰਪਿਕ ਵਿੱਚ ਤਮਗਾ ਜਿੱਤਣ ਵਾਲੇ ਖਿਡਾਰੀਆਂ ਨੂੰ ਸਨਮਾਨਿਤ ਕੀਤਾ ਸੀ। ਬੀਸੀਸੀਆਈ ਨੇ ਓਲੰਪਿਕ ਵਿੱਚ ਸੋਨ ਤਗ਼ਮਾ ਜਿੱਤਣ ਵਾਲੇ ਨੀਰਜ ਚੋਪੜਾ ਨੂੰ ਇੱਕ ਕਰੋੜ ਰੁਪਏ, ਚਾਂਦੀ ਦਾ ਤਗ਼ਮਾ ਜਿੱਤਣ ਵਾਲੀ ਮੀਰਾਬਾਈ ਚਾਨੂ ਅਤੇ ਰਵੀ ਦਹੀਆ ਨੂੰ 50-50 ਲੱਖ ਰੁਪਏ ਅਤੇ ਪੀਵੀ ਸਿੰਧੂ, ਲਵਲੀਨਾ ਬੋਰਗੋਹੇਨ, ਬਜਰੰਗ ਪੂਨੀਆ ਨੂੰ 25-25 ਲੱਖ ਰੁਪਏ ਦਾ ਇਨਾਮ ਦਿੱਤਾ ਸੀ, ਜਿਸ ਨੇ ਕਾਂਸੀ ਦਾ ਤਗਮਾ ਜਿੱਤਿਆ। ਇਸ ਤੋਂ ਇਲਾਵਾ ਕਾਂਸੀ ਦਾ ਤਗ਼ਮਾ ਜਿੱਤਣ ਵਾਲੀ ਭਾਰਤੀ ਪੁਰਸ਼ ਹਾਕੀ ਟੀਮ ਨੂੰ 1.25 ਕਰੋੜ ਰੁਪਏ ਦਿੱਤੇ ਗਏ ਸਨ ।

ਵੀਡੀਓ ਲਈ ਕਲਿੱਕ ਕਰੋ -:

ਮਸ਼ਹੂਰ Youtuber ਪਿੱਛੇ ਸ.ਲ. ਫਾਸ ਖਾਣ ਵਾਲੀ ਕੁੜੀ ਆਈ ਕੈਮਰੇ ਸਾਹਮਣੇ, ਕਰ ’ਤੇ ਵੱਡੇ ਖੁਲਾਸੇ

The post BCCI ਨੇ ਓਲੰਪਿਕ ‘ਚ ਹਿੱਸਾ ਲੈ ਰਹੇ ਭਾਰਤੀ ਖਿਡਾਰੀਆਂ ਦੀ ਮਦਦ ਲਈ 8.5 ਕਰੋੜ ਰੁ: ਦੇਣ ਦਾ ਕੀਤਾ ਐਲਾਨ appeared first on Daily Post Punjabi.

ਪੈਰਿਸ ਓਲੰਪਿਕਸ ‘ਚ ਹਿੱਸਾ ਲੈਣ ਵਾਲੇ ਖਿਡਾਰੀਆਂ ਲਈ ਪੰਜਾਬ ਸਰਕਾਰ ਦਾ ਵੱਡਾ ਫੈਸਲਾ, ਤਿਆਰੀ ਲਈ ਮਿਲਣਗੇ 15 ਲੱਖ ਰੁ.
ਪੈਰਿਸ ਓਲੰਪਿਕ ਖੇਡਣ ਜਾਣ ਵਾਲੇ ਖਿਡਾਰੀਆਂ ਲਈ ਪੰਜਾਬ ਸਰਕਾਰ ਨੇ ਵੱਡਾ ਫੈਸਲਾ ਲਿਆ ਹੈ। CM ਮਾਨ ਦੇ ਦਿਸ਼ਾਂ ਨਿਰਦੇਸ਼ਾਂ ਉਤੇ ਬਣਾਈ ਨਵੀਂ ਖੇਡ ਨੀਤੀ ਦੇ ਸਾਰਥਿਕ ਨਤੀਜੇ ਸਾਹਮਣੇ ਆਉਣ ਲੱਗ ਗਏ ਹਨ ਅਤੇ ਨਵੀਂ ਨੀਤੀ ਤਹਿਤ ਓਲੰਪਿਕਸ ਵਿੱਚ ਹਿੱਸਾ ਲੈਣ ਵਾਲੇ ਖਿਡਾਰੀਆਂ ਨੂੰ ਤਿਆਰੀ ਲਈ 15 ਲੱਖ ਰੁਪਏ ਪ੍ਰਤੀ ਖਿਡਾਰੀ ਦਿੱਤੇ ਜਾਣਗੇ।

ਪੈਰਿਸ ਓਲੰਪਿਕ ਵਿਚ ਸੋਨੇ ਦਾ ਤਮਗਾ ਜਿੱਤਣ ਵਾਲੇ ਖਿਡਾਰੀ ਨੂੰ 3 ਕਰੋੜ, ਚਾਂਦੀ ਜਿੱਤਣ ਵਾਲੇ ਨੂੰ 2 ਕਰੋੜ ਤੇ ਕਾਂਸੀ ਦਾ ਤਮਗਾ ਜਿੱਤਣ ਵਾਲੇ ਖਿਡਾਰੀ ਨੂੰ 1 ਕਰੋੜ ਰੁਪਏ ਦੀ ਇਨਾਮ ਰਾਸ਼ੀ ਦਿੱਤੀ ਜਾਵੇਗੀ। ਇਹ ਜਾਣਕਾਰੀ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਵੱਲੋਂ ਸਾਂਝੀ ਕੀਤੀ ਗਈ ਹੈ। ਪੰਜਾਬ ਤੋਂ 6 ਨਿਸ਼ਾਨੇਬਾਜ਼ਾਂ ਦੀ ਚੋਣ ਪੈਰਿਸ ਓਲੰਪਿਕਸ ਲਈ ਕੀਤੀ ਜਾ ਚੁੱਕੀ ਹੈ।

ਇਹ ਵੀ ਪੜ੍ਹੋ : ਕੁਵੈਤ ਦੇ ਮੰਗਾਫ ਦੀ ਅੱ/ਗ ‘ਚ 45 ਭਾਰਤੀਆਂ ਦੀ ਮੌ.ਤ, ਮ੍ਰਿਤ/ਕ ਦੇ/ਹਾਂ ਨੂੰ ਭਾਰਤ ਲਿਆਉਣ ਲਈ ਭੇਜਿਆ ਗਿਆ ਏਅਰਕ੍ਰਾਫਟ

ਖੇਡ ਮੰਤਰੀ ਮੀਤ ਹੇਅਰ ਨੇ ਕਿਹਾ ਕਿ ਪੰਜਾਬ ਮੁੜ ਖੇਡਾਂ ਵਿੱਚ ਦੇਸ਼ ਦਾ ਮੋਢੀ ਸੂਬਾ ਬਣੇਗਾ। ਸੂਬੇ ਦੇ ਪਿੰਡਾਂ-ਸ਼ਹਿਰਾਂ ਵਿੱਚ ਖੇਡ ਸੱਭਿਆਚਾਰ ਪੈਦਾ ਕਰਨ ਲਈ ਖੇਡ ਢਾਂਚੇ ਦੇ ਨਿਰਮਾਣ ਦਾ ਕੰਮ ਵੀ ਪ੍ਰਗਤੀ ਅਧੀਨ ਹੈ। ਉਨ੍ਹਾਂ ਨੇ ਕਿਹਾ ਕਿ ਪਿਛਲੇ ਸਾਲ ਏਸ਼ੀਅਨ ਗੇਮਜ਼ ਵਿੱਚ ਪੰਜਾਬੀ ਖਿਡਾਰੀਆਂ ਵੱਲੋਂ ਤਮਗ਼ੇ ਜਿੱਤਣ ਅਤੇ ਹਿੱਸਾ ਲੈਣ ਦੇ ਬਣਾਏ ਰਿਕਾਰਡ ਵਾਂਗ ਇਸ ਵਾਰ ਓਲੰਪਿਕ ਖੇਡਾਂ ਵਿੱਚ ਹਿੱਸਾ ਲੈਣ ਜਾਣ ਵਾਲੇ ਪੰਜਾਬੀ ਖਿਡਾਰੀਆਂ ਦਾ ਵੀ ਰਿਕਾਰਡ ਬਣੇਗਾ।

ਵੀਡੀਓ ਲਈ ਕਲਿੱਕ ਕਰੋ -:

ਮੈਨੂੰ ਆਪਣੀ ਬਾਪ ਦੀ ਮੌਤ ਦਾ 6 ਮਹੀਨੇ ਬਾਅਦ ਪਤਾ ਲੱਗਾ ! ਅਫੀਮ ਦੀ ਖੇਤੀ ਦੇ ਹੱਕ ‘ਚ ਹਾਂ ਮੈਂ”, ਸੁਣੋ ਕੌਣ ਨੇ ਅਸਲੀ ਬੰਦੀ ਸਿੰਘ ? ਤੱਤੇ ਸਵਾਲਾਂ ‘ਤੇ ਵਿਰਸਾ ਸਿੰਘ ਵਲਟੋਹਾ ਦੀ ਬੇਬਾਕ ਇੰਟਰਵਿਊ

The post ਪੈਰਿਸ ਓਲੰਪਿਕਸ ‘ਚ ਹਿੱਸਾ ਲੈਣ ਵਾਲੇ ਖਿਡਾਰੀਆਂ ਲਈ ਪੰਜਾਬ ਸਰਕਾਰ ਦਾ ਵੱਡਾ ਫੈਸਲਾ,  ਤਿਆਰੀ ਲਈ ਮਿਲਣਗੇ 15 ਲੱਖ ਰੁ. appeared first on Daily Post Punjabi.

ਭਾਰਤੀ ਮਹਿਲਾ ਤੇ ਪੁਰਸ਼ ਟੀਮ ਨੇ ਰਚਿਆ ਇਤਿਹਾਸ, 400 ਮੀਟਰ ਰਿਲੇ ਦੌੜ ‘ਚ ਪੈਰਿਸ ਓਲੰਪਿਕ ਲਈ ਕੀਤਾ ਕੁਆਲੀਫਾਈ
ਭਾਰਤੀ ਮਹਿਲਾ ਤੇ ਪੁਰਸ਼ ਰਿਲੇ ਟੀਮ ਨੇ 4×400 ਮੀਟਰ ਰਿਲੇ ਵਿੱਚ ਪੈਰਿਸ ਓਲੰਪਿਕ ਦੇ ਲਈ ਕੁਆਲੀਫਾਈ ਕਰ ਲਿਆ ਹੈ। ਸੋਮਵਾਰ ਨੂੰ ਬਹਾਮਾਸ ਵਿੱਚ ਚੱਲ ਰਹੀ ਵਿਸ਼ਵ ਐਥਲੈਟਿਕਸ ਰਿਲੇ ਵਿੱਚ ਭਾਰਤੀ ਮਹਿਲਾ ਟੀਮ ਨੇ ਦੂਜੇ ਦੌਰ ਦੀ ਹੀਟ ਵਿੱਚ ਦੂਜੇ ਸਥਾਨ ‘ਤੇ ਰਹੀ। ਉੱਥੇ ਹੀ ਪੁਰਸ਼ ਟੀਮ ਨੇ ਵੀ ਆਪਣੇ ਦੂਜੇ ਹੀਟ ਵਿੱਚ ਦੂਜੇ ਸਥਾਨ ‘ਤੇ ਰਹਿ ਕੇ ਪੈਰਿਸ ਦੇ ਲਈ ਕੁਆਲੀਫਾਈ ਕਰ ਲਿਆ।

Indian women’s and men’s 4x400m relay teams

ਮਹਿਲਾਵਾਂ ਦੀ 4×400 ਮੀਟਰ ਰਿਲੇ ਵਿੱਚ ਰੂਪਲ ਚੌਧਰੀ, ਐੱਮਆਰ ਪੂਵੰਮਾ, ਜਿਯੋਤਿਕਾ ਸ਼੍ਰੀ ਦਾਂਡੀ ਤੇ ਸੁਭਾ ਵੈਂਕਟੇਸ਼ਨ ਦੀ ਚੌਕੜੀ ਨੇ 3 ਮਿੰਟ ਤੇ 29.35 ਸੈਕਿੰਡ ਦਾ ਸਮਾਂ ਲਿਆ ਤੇ ਦੂਜੇ ਸਥਾਨ ‘ਤੇ ਰਹੀ। ਉੱਥੇ ਹੀ ਜਮੈਕਾ ਦੀ ਟੀਮ 3.28.54 ਦੇ ਨਾਲ ਪਹਿਲੇ ਸਥਾਨ ‘ਤੇ ਰਹੀ। ਉੱਥੇ ਹੀ ਪੁਰਸ਼ਾਂ ਦੇ 4×400 ਮੀਟਰ ਰਿਲੇ ਵਿੱਚ ਮੁਹੰਮਦ ਅਨਸ ਯਾਹਿਆ, ਮੁਹੰਮਦ ਅਜਮਲ, ਅਰੋਕਿਆ ਰਾਜੀਵ ਤੇ ਅਮੋਜ ਜੈਕਬ ਦੀ ਟੀਮ ਨੇ 3 ਮਿੰਟ ਤੇ 3.23 ਸੈਕਿੰਡ ਦਾ ਸਮਾਂ ਲੈ ਕੇ ਆਪਣੀ ਹੀਟ ਵਿੱਚ ਦੂਜੇ ਸਥਾਨ ‘ਤੇ ਰਹੇ। ਜਦਕਿ USA ਦੀ ਪੁਰਸ਼ ਟੀਮ 2.59.9 ਸਮੇਂ ਦੇ ਨਾਲ ਪਹਿਲੇ ਸਥਾਨ ‘ਤੇ ਰਹੀ।

ਇਹ ਵੀ ਪੜ੍ਹੋ: ਕਰਜ਼ਾ ਚੁੱਕ ਕੇ UK ਗਏ ਪੰਜਾਬੀ ਨੌਜਵਾਨ ਦੀ ਹੋਈ ਮੌ. ਤ, 8 ਮਹੀਨੇ ਪਹਿਲਾਂ ਹੀ ਗਿਆ ਸੀ ਵਿਦੇਸ਼

ਦੱਸ ਦੇਈਏ ਕਿ ਪੁਰਸ਼ ਟੀਮ ਕੁਆਲੀਫਾਇੰਗ ਹੀਟ ਦੇ ਪਹਿਲੇ ਦੌਰ ਵਿੱਚ ਦੌੜ ਖਤਮ ਕਰਨ ਵਿੱਚ ਨਾਕਾਮ ਰਹੀ ਸੀ ਕਿਉਂਕਿ ਸੈਕਿੰਡ ਲੇਗ ਰਨਰ ਰਮੇਸ਼ ਨੂੰ ਕਰੈਂਪਸ ਦੇ ਕਾਰਨ ਬਹੁਤ ਹਟਣਾ ਪਿਆ ਸੀ। ਇਸ ਕੋਟਾ ਦੇ ਨਾਲ ਹੀ ਭਾਰਤ ਦੇ ਪੈਰਿਸ ਓਲੰਪਿਕ ਵਿੱਚ 19 ਟ੍ਰੈਕ ਐਂਡ ਫੀਲਡ ਐਥਲੀਟ ਹੋ ਗਏ ਹਨ ਜਿਸ ਵਿੱਚ ਟੋਕੀਓ ਓਲੰਪਿਕ ਦੇ ਗੋਲਡ ਮੈਡਲ ਜੇਤੂ ਜੈਵਲਿਨ ਥਰੋਅ ਐਥਲੀਟ ਨੀਰਜ ਚੋਪੜਾ ਵੀ ਸ਼ਾਮਿਲ ਹਨ। ਪੈਰਿਸ ਓਲੰਪਿਕ ਵਿੱਚ ਐਥਲੈਟਿਕਸ ਈਵੈਂਟ ਇੱਕ ਅਗਸਤ ਤੋਂ ਸ਼ੁਰੂ ਹੋਣਗੇ।

ਵੀਡੀਓ ਲਈ ਕਲਿੱਕ ਕਰੋ -:

“ਜਦੋਂ Shinda Grewal ਨੇ ਮਾਰਿਆ ਪਿਓ Gippy Grewal ਕੋਲ ਝੂਠ,ਸੁਣੋ ਕਿਹੜੀ ਗੱਲ ‘ਤੇ ਪੁੱਤ ਨੂੰ ਝਿੜਕਦੇ ਨੇ ਗਿੱਪੀ

The post ਭਾਰਤੀ ਮਹਿਲਾ ਤੇ ਪੁਰਸ਼ ਟੀਮ ਨੇ ਰਚਿਆ ਇਤਿਹਾਸ, 400 ਮੀਟਰ ਰਿਲੇ ਦੌੜ ‘ਚ ਪੈਰਿਸ ਓਲੰਪਿਕ ਲਈ ਕੀਤਾ ਕੁਆਲੀਫਾਈ appeared first on Daily Post Punjabi.