Parkash Singh Badal calls Mayawati Archives - Daily Post Punjabi

ਪ੍ਰਕਾਸ਼ ਸਿੰਘ ਬਾਦਲ ਨੇ ਮਾਇਆਵਤੀ ਨੂੰ ਫੋਨ ਕਰ ਦਿੱਤੀ ਵਧਾਈ ਤੇ ਕਿਹਾ – ‘ਪੰਜਾਬ ਜ਼ਰੂਰ ਆਇਓ’
ਅੱਜ ਪੰਜਾਬ ਦੀ ਸਿਆਸਤ ਵਿੱਚ ਇੱਕ ਵੱਡਾ ਦਿਨ ਹੈ। ਦਰਅਸਲ ਅੱਜ ਸ਼੍ਰੋਮਣੀ ਅਕਾਲੀ ਦਲ ਅਤੇ ਬਹੁਜਨ ਸਮਾਜ ਪਾਰਟੀ (ਬਸਪਾ) ਦਾ ਗੱਠਜੋੜ ਹੋ ਗਿਆ ਹੈ। ਅਗਲੇ ਸਾਲ 2022 ਵਿੱਚ ਪੰਜਾਬ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾ ਇਹ ਇੱਕ ਵੱਡਾ ਸਿਆਸੀ ਫੈਸਲਾ ਹੈ।

Parkash Singh Badal calls Mayawati

ਚੋਣਾਂ ਦੇ ਵਿੱਚ ਹੁਣ ਕੁੱਝ ਹੀ ਮਹੀਨੇ ਬਾਕੀ ਰਹਿੰਦੇ ਹਨ ਜਿਸ ਦੇ ਮੱਦੇਨਜ਼ਰ ਸਾਰੀਆਂ ਪਾਰਟੀਆਂ ਨੇ ਸਿਆਸੀ ਤਿਆਰੀਆਂ ਵੀ ਸ਼ੁਰੂ ਕਰ ਕਰ ਦਿੱਤੀਆਂ ਹਨ। ਦੋਵਾਂ ਧਿਰਾਂ ਵਿਚਕਾਰ ਸਹਿਮਤੀ ਤੋਂ ਬਾਅਦ ਅੱਜ ਚੰਡੀਗੜ੍ਹ ਸਥਿਤ ਅਕਾਲੀ ਦਲ ਦੇ ਦਫ਼ਤਰ ਤੋਂ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਬਸਪਾ ਦੇ ਸੀਨੀਅਰ ਆਗੂ ਸਤੀਸ਼ ਮਿਸ਼ਰਾ ਵਲੋਂ ਗੱਠਜੋੜ ਦਾ ਰਸਮੀ ਐਲਾਨ ਕੀਤਾ ਗਿਆ ਹੈ।

ਗੱਠਜੋੜ ਦੇ ਰਸਮੀ ਐਲਾਨ ਤੋਂ ਬਾਅਦ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਬਹੁਜਨ ਸਮਾਜ ਪਾਰਟੀ (ਬਸਪਾ) ਦੀ ਪ੍ਰਧਾਨ ਅਤੇ ਉੱਤਰ ਪ੍ਰਦੇਸ਼ ਦੀ ਸਾਬਕਾ ਮੁੱਖ ਮੰਤਰੀ ਮਾਇਆਵਤੀ ਨਾਲ ਫੋਨ ‘ਤੇ ਗੱਲਬਾਤ ਕੀਤੀ ਹੈ। ਇਸ ਦੌਰਾਨ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਗੱਠਜੋੜ ਦੀਆ ਮੁਬਾਰਕਾਂ ਦਿੰਦਿਆਂ ਮਾਇਆਵਤੀ ਨੂੰ ਪੰਜਾਬ ਆਉਣ ਦਾ ਸੱਦਾ ਦਿੱਤਾ ਹੈ। ਇਸ ਦੌਰਾਨ ਮਾਇਆਵਤੀ ਨੇ ਪ੍ਰਕਾਸ਼ ਸਿੰਘ ਬਾਦਲ ਦੀ ਸਿਹਤ ਬਾਰੇ ਵੀ ਗੱਲਬਾਤ ਕੀਤੀ ਹੈ।

ਇਹ ਵੀ ਪੜ੍ਹੋ : Big Breaking : ‘ਤੱਕੜੀ’ ਤੇ ‘ਹਾਥੀ’ ਦੀ ਜੋੜੀ ਹਿਲਾਵੇਗੀ ਹੁਣ ਪੰਜਾਬ ਦੀ ਸਿਆਸਤ, ਜਾਣੋ ਕਿੰਨਾ 20 ਸੀਟਾਂ ‘ਤੇ ਮੈਦਾਨ ‘ਚ ਉੱਤਰੇਗੀ BSP

ਇਸ ਗੱਠਜੋੜ ਨਾਲ ਪੰਜਾਬ ਦੀਆ ਬਾਕੀ ਸਿਆਸੀ ਪਾਰਟੀਆਂ ਦੀ ਚਿੰਤਾ ਵਿੱਚ ਵੀ ਵਾਧਾ ਹੋਵੇਗਾ। ਕਿਉਂਕ ਇਸ ਤੋਂ ਪਹਿਲਾ ਵੀ ਸ਼੍ਰੋਮਣੀ ਅਕਾਲੀ ਦਲ ਅਤੇ ਬਹੁਜਨ ਸਮਾਜ ਪਾਰਟੀ (ਬਸਪਾ) ਵਿਚਕਾਰ ਇੱਕ ਵਾਰ ਗੱਠਜੋੜ ਹੋ ਚੁੱਕਿਆ ਹੈ, ਜੋ ਹਿੱਟ ਵੀ ਰਿਹਾ ਸੀ। ਇਸ ਤੋਂ ਪਹਿਲਾਂ 1996 ਵਿੱਚ ਲੋਕਸਭਾ ਚੋਣਾਂ ਵਿੱਚ ਵੀ ਦੋਨਾਂ ਪਾਰਟੀਆਂ ਨੇ ਇਕੱਠੇ ਹੋ ਕਿ ਗੱਠਜੋੜ ਵਿੱਚ ਚੋਣਾਂ ਲੜੀਆਂ ਸੀ। ਉਸ ਸਮੇ ਬਸਪਾ ਸੁਪਰੀਮ ਕਾਂਸ਼ੀ ਰਾਮ ਪੰਜਾਬ ਤੋਂ ਚੋਣ ਜਿੱਤੇ ਸੀ। ਅਕਾਲੀ ਦਲ ਅਤੇ ਬਸਪਾ ਤਕਰੀਬਨ 25 ਸਾਲਾਂ ਬਾਅਦ ਇੱਕ-ਦੂਜੇ ਦੇ ਨਜ਼ਦੀਕ ਆ ਰਹੇ ਹਨ। ਇਸ ਤੋਂ ਪਹਿਲਾਂ ਸਾਲ 1996 ਵਿੱਚ ਦੋਹਾਂ ਪਾਰਟੀਆਂ ਨੇ ਸੰਸਦੀ ਚੋਣਾਂ ਇਕੱਠਿਆਂ ਲੜਦਿਆਂ 13 ਵਿੱਚੋਂ 12 ਸੀਟਾਂ ’ਤੇ ਜਿੱਤ ਹਾਸਿਲ ਕੀਤੀ ਸੀ। ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਤੇ ਸਾਬਕਾ ਮੁੱਖ ਮੰਤਰੀ ਮਾਇਆਵਤੀ ਵਿਚਕਾਰ ਹੋਈ ਗੱਲਬਾਤ ਸੁਨਣ ਲਈ ਅੱਗੇ ਦਿੱਤੇ ਵੀਡੀਓ ਲਿੰਕ ‘ਤੇ ਕਲਿੱਕ ਕਰੋ….

ਦੇਖੋ ਵੀਡੀਓ : Parkash Singh Badal ਨੇ ਮਾਇਆਵਤੀ ਨੂੰ ਫੋਨ ਕਰਕੇ ਦਿੱਤੀ ਗਠਜੋੜ ਦੀ ਵਧਾਈ ਕਿਹਾ “ਪੰਜਾਬ ਜ਼ਰੂਰ ਆਇਓ”

The post ਪ੍ਰਕਾਸ਼ ਸਿੰਘ ਬਾਦਲ ਨੇ ਮਾਇਆਵਤੀ ਨੂੰ ਫੋਨ ਕਰ ਦਿੱਤੀ ਵਧਾਈ ਤੇ ਕਿਹਾ – ‘ਪੰਜਾਬ ਜ਼ਰੂਰ ਆਇਓ’ appeared first on Daily Post Punjabi.