Parkash Singh Badal Cremation Archives - Daily Post Punjabi

ਪੰਜ ਤੱਤਾਂ ‘ਚ ਵਿਲੀਨ ਹੋਏ ਸਾਬਕਾ CM ਪ੍ਰਕਾਸ਼ ਸਿੰਘ ਬਾਦਲ, ਨਮ ਅੱਖਾਂ ਨਾਲ ਹੋਈ ਅੰਤਿਮ ਵਿਦਾਈ
ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਉਨ੍ਹਾਂ ਦੇ ਜੱਦੀ ਪਿੰਡ ਬਾਦਲ ‘ਚ ਪੰਜ ਤੱਤਾਂ ‘ਚ ਵਿਲੀਨ ਹੋ ਗਏ ਹਨ। ਉਨ੍ਹਾਂ ਨੂੰ ਬੇਟੇ ਸੁਖਬੀਰ ਸਿੰਘ ਬਾਦਲ ਨੇ ਮੁੱਖ ਅਗਨੀ ਦਿੱਤੀ ਹੈ। ਇਸ ਮੌਕੇ ਪਿੰਡ ਬਾਦਲ ‘ਚ ਉਨ੍ਹਾਂ ਦੇ ਸਮਰਥਕਾਂ ਦੀ ਭਾਰੀ ਭੀੜ ਇਕੱਠੀ ਹੋ ਗਈ ਹੈ।

Parkash Singh Badal cremation

ਇਸ ਦੌਰਾਨ ਸੁਖਬੀਰ ਬਾਦਲ, ਹਰਸਿਮਰਤ ਬਾਦਲ ਅਤੇ ਬਾਕੀ ਪਰਿਵਾਰ ਵੀ ਬੇਹੱਦ ਭਾਵੁਕ ਹੋਇਆ। ਪ੍ਰਕਾਸ਼ ਸਿੰਘ ਬਾਦਲ ਨੂੰ ਸ਼ਰਧਾਂਜਲੀ ਦੇਣ ਲਈ ਦੇਸ਼ ਭਰ ਤੋਂ ਲੋਕ ਪਹੁੰਚੇ ਹਨ। ਪੰਜਾਬ ਪੁਲਿਸ ਦੇ ਜਵਾਨਾਂ ਨੇ ਹਥਿਆਰ ਪੁੱਠੇ ਕਰਕੇ ਬਾਦਲ ਨੂੰ ਸਲਾਮੀ ਦਿੱਤੀ।

Parkash Singh Badal cremation

ਪ੍ਰਕਾਸ਼ ਸਿੰਘ ਬਾਦਲ ਦੀ ਦੇਹ ਅੰਤਿਮ ਸੰਸਕਾਰ ਤੋਂ ਪਹਿਲਾਂ ਉਨ੍ਹਾਂ ਦੀ ਰਿਹਾਇਸ਼ ‘ਤੇ ਦਰਸ਼ਨਾਂ ਹਿੱਤ ਰੱਖੀ ਗਈ ਸੀ। ਇਸ ਮੌਕੇ ਪੰਜਾਬ, ਹਰਿਆਣਾ ਤੇ ਦੂਰ ਦੁਰਾਡੇ ਤੋਂ ਉਨ੍ਹਾਂ ਦੇ ਚਾਹੁਣ ਵਾਲੇ ਆਏ। ਵੀਆਈਪੀਜ਼ ਦੇ ਆਉਣ ਕਾਰਨ ਸੁਰੱਖਿਆ ਯਕੀਨੀ ਬਣਾਉਣ ਲਈ ਪੁਲਿਸ ਮੁਸਤੈਦੀ ਨਾਲ ਡਟੀ ਹੋਈ ਹੈ।

Parkash Singh Badal cremation

ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਅੰਤਿਮ ਸਸਕਾਰ ‘ਤੇ ਪੰਜਾਬ ਦੇ ਮੌਜੂਦਾ CM ਭਗਵੰਤ ਮਾਨ ਪਹੁੰਚੇ ਸਨ। ਇਸ ਦੇ ਨਾਲ ਹੀ ਉਨ੍ਹਾਂ ਨੂੰ ਸ਼ਰਧਾਂਜਲੀ ਦੇਣ ਲਈ ਭਾਜਪਾ ਦੇ ਕੌਮੀ ਪ੍ਰਧਾਨ ਜੇਪੀ ਨੱਡਾ, ਐਨਸੀਪੀ ਮੁਖੀ ਸ਼ਰਦ ਪਵਾਰ ਵੀ ਇੱਥੇ ਦੁੱਖ ਪ੍ਰਗਟ ਕਰਨ ਪੁੱਜੇ। ਇਸ ਦੌਰਾਨ ਮਾਹੌਲ ਪੂਰੀ ਤਰ੍ਹਾਂ ਗਮਗੀਨ ਹੈ। ਹਰ ਅੱਖਾਂ ਹੰਝੂਆਂ ਨਾਲ ਨਮ ਹੈ।

Parkash Singh Badal cremation

ਇਹ ਵੀ ਪੜ੍ਹੋ : ਸਰਕਾਰੀ ਸਨਮਾਨਾਂ ਨਾਲ ਸਾਬਕਾ CM ਬਾਦਲ ਦਾ ਅੰਤਿਮ ਸਸਕਾਰ, 21 ਤੋਪਾਂ ਦੀ ਦਿੱਤੀ ਗਈ ਸਲਾਮੀ

The post ਪੰਜ ਤੱਤਾਂ ‘ਚ ਵਿਲੀਨ ਹੋਏ ਸਾਬਕਾ CM ਪ੍ਰਕਾਸ਼ ਸਿੰਘ ਬਾਦਲ, ਨਮ ਅੱਖਾਂ ਨਾਲ ਹੋਈ ਅੰਤਿਮ ਵਿਦਾਈ appeared first on Daily Post Punjabi.

ਪ੍ਰਕਾਸ਼ ਸਿੰਘ ਬਾਦਲ ਦਾ ਅੱਜ ਹੋਵੇਗਾ ਅੰਤਿਮ ਸਸਕਾਰ, ਪਹੁੰਚਣਗੇ CM ਭਗਵੰਤ ਮਾਨ
ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦਾ ਅੰਤਿਮ ਸਸਕਾਰ ਅੱਜ ਉਨ੍ਹਾਂ ਦੇ ਜੱਦੀ ਪਿੰਡ ਬਾਦਲ ਵਿੱਚ ਹੋਵੇਗਾ। ਪਿੰਡ ਦੇ ਸ਼ਮਸ਼ਾਨਘਾਟ ਵਿੱਚ ਥਾਂ ਦੀ ਘਾਟ ਕਾਰਨ ਉਨ੍ਹਾਂ ਦਾ ਸਸਕਾਰ ਉਨ੍ਹਾਂ ਦੇ ਖੇਤਾਂ ਵਿੱਚ ਹੀ ਕੀਤਾ ਜਾਵੇਗਾ। ਦੁਪਹਿਰ 1 ਵਜੇ ਦੇ ਕਰੀਬ ਅੰਤਿਮ ਸਸਕਾਰ ਕੀਤਾ ਜਾਵੇਗਾ। ਇਸ ਤੋਂ ਪਹਿਲਾਂ ਉਨ੍ਹਾਂ ਦੀ ਮ੍ਰਿਤਕ ਦੇਹ ਨੂੰ ਸਵੇਰੇ 9 ਵਜੇ ਤੋਂ ਦੁਪਹਿਰ 12 ਵਜੇ ਤੱਕ ਅੰਤਿਮ ਦਰਸ਼ਨਾਂ ਲਈ ਘਰ ਰੱਖਿਆ ਜਾਵੇਗਾ।

Parkash Singh Badal Cremation

ਇਸ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੀ ਬਾਦਲ ਪਰਿਵਾਰ ਨਾਲ ਦੁੱਖ ਪ੍ਰਗਟ ਕਰਨ ਲਈ ਉਨ੍ਹਾਂ ਦੇ ਘਰ ਪਹੁੰਚਣਗੇ। ਅੰਤਿਮ ਸੰਸਕਾਰ ਮੌਕੇ ਵੱਡੇ ਸਿਆਸੀ ਆਗੂਆਂ ਦੇ ਪਹੁੰਚਣ ਦੀ ਸੰਭਾਵਨਾ ਦੇ ਮੱਦੇਨਜ਼ਰ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ। 95 ਸਾਲਾ ਪ੍ਰਕਾਸ਼ ਸਿੰਘ ਬਾਦਲ ਦਾ ਮੰਗਲਵਾਰ ਰਾਤ ਕਰੀਬ 8.45 ਵਜੇ ਮੁਹਾਲੀ ਦੇ ਇੱਕ ਹਸਪਤਾਲ ਵਿੱਚ ਦੇਹਾਂਤ ਹੋ ਗਿਆ। ਸਾਹ ਦੀ ਤਕਲੀਫ਼ ਤੋਂ ਬਾਅਦ ਉਨ੍ਹਾਂ ਨੂੰ ਇੱਥੇ ਦਾਖ਼ਲ ਕਰਵਾਇਆ ਗਿਆ ਸੀ।

Parkash Singh Badal Cremation

ਪ੍ਰਕਾਸ਼ ਸਿੰਘ ਬਾਦਲ ਨੂੰ ਚੰਡੀਗੜ੍ਹ ‘ਚ ਅੰਤਿਮ ਸੰਸਕਾਰ ਦੇਣ ਤੋਂ ਬਾਅਦ ਉਨ੍ਹਾਂ ਦੀ ਮ੍ਰਿਤਕ ਦੇਹ ਨੂੰ ਕਾਫਲੇ ‘ਚ ਉਨ੍ਹਾਂ ਦੇ ਜੱਦੀ ਪਿੰਡ ਬਾਦਲ ਲਿਜਾਇਆ ਗਿਆ। ਜਿਸ ਐਂਬੂਲੈਂਸ ਵਿੱਚ ਉਨ੍ਹਾਂ ਦੀ ਦੇਹ ਲਿਜਾਈ ਗਈ ਸੀ, ਉਸ ਨੂੰ ਬਿਕਰਮ ਸਿੰਘ ਮਜੀਠੀਆ ਚਲਾ ਰਹੇ ਸਨ, ਜਦੋਂਕਿ ਸੁਖਬੀਰ ਬਾਦਲ ਵੀ ਉਨ੍ਹਾਂ ਦੇ ਨਾਲ ਬੈਠੇ ਸਨ। ਇਸ ਦੌਰਾਨ ਵੱਖ-ਵੱਖ ਥਾਵਾਂ ਤੋਂ ਅਕਾਲੀ ਵਰਕਰ ਤੇ ਉਨ੍ਹਾਂ ਦੇ ਸਮਰਥਕ ਹਾਜ਼ਰ ਸਨ। ਉਨ੍ਹਾਂ ‘ਪ੍ਰਕਾਸ਼ ਸਿੰਘ ਬਾਦਲ ਅਮਰ ਰਹੇ’ ਦੇ ਨਾਅਰੇ ਲਾਉਂਦਿਆਂ ਫੁੱਲਾਂ ਦੇ ਹਾਰ ਪਾ ਕੇ ਉਨ੍ਹਾਂ ਨੂੰ ਅੰਤਿਮ ਵਿਦਾਈ ਦਿੱਤੀ। ਇਸ ਦੌਰਾਨ ਉਨ੍ਹਾਂ ਦੇ ਪੁੱਤਰ ਸੁਖਬੀਰ ਬਾਦਲ ਹੱਥ ਜੋੜ ਕੇ ਲੋਕਾਂ ਦਾ ਧੰਨਵਾਦ ਕਰਦੇ ਰਹੇ।

ਇਹ ਵੀ ਪੜ੍ਹੋ : ਸੂਡਾਨ ਤੋਂ ਰੈਸਕਿਊ ਹੋਏ 360 ਭਾਰਤੀ ਦਿੱਲੀ ਪਹੁੰਚੇ, ਵਿਦੇਸ਼ ਰਾਜ ਮੰਤਰੀ ਬੋਲੇ-‘ਹਰ ਭਾਰਤੀ ਨੂੰ ਸੁਰੱਖਿਅਤ ਲਿਆਉਣਾ ਟੀਚਾ’

ਪਿੰਡ ਬਾਦਲ ਦੇ ਲੋਕਾਂ ਦਾ ਕਹਿਣਾ ਹੈ ਕਿ ਜਿਸ ਜਗ੍ਹਾ ਪ੍ਰਕਾਸ਼ ਸਿੰਘ ਬਾਦਲ ਦਾ ਸਸਕਾਰ ਕੀਤਾ ਜਾ ਰਿਹਾ ਹੈ, ਉਥੇ ਪ੍ਰਕਾਸ਼ ਸਿੰਘ ਬਾਦਲ ਦੀ ਯਾਦਗਾਰ ਵੀ ਬਣਾਈ ਜਾਵੇਗੀ। ਇਹ ਯਾਦਗਾਰ ਪ੍ਰਕਾਸ਼ ਸਿੰਘ ਬਾਦਲ ਦੇ ਸਮਰਥਕਾਂ ਦੀ ਆਉਣ ਵਾਲੀ ਪੀੜ੍ਹੀ ਲਈ ਬਣਾਈ ਜਾ ਰਹੀ ਹੈ, ਤਾਂ ਜੋ ਉਹ ਪ੍ਰਕਾਸ਼ ਸਿੰਘ ਬਾਦਲ ਦੇ ਜੀਵਨ ਤੋਂ ਪ੍ਰੇਰਨਾ ਲੈ ਸਕਣ। ਪ੍ਰਕਾਸ਼ ਸਿੰਘ ਬਾਦਲ ਦੀਆਂ ਅੰਤਿਮ ਰਸਮਾਂ ਲਈ 2 ਏਕੜ ਜ਼ਮੀਨ ਦੀ ਮਨਜ਼ੂਰੀ ਦਿੱਤੀ ਗਈ ਹੈ।

ਵੀਡੀਓ ਲਈ ਕਲਿੱਕ ਕਰੋ -:

“ਪੰਜਾਬ ਦੀ ਆਹ ਕੁੜੀ ਨੇ ਬੁਲਟ ‘ਤੇ ਘੁੰਮਿਆ ਸਾਰਾ ‘India’, ਹੁਣ ਬੁਲਟ ‘ਤੇ ਚੱਲੀ ਐ ਇੰਗਲੈਂਡ ! “

The post ਪ੍ਰਕਾਸ਼ ਸਿੰਘ ਬਾਦਲ ਦਾ ਅੱਜ ਹੋਵੇਗਾ ਅੰਤਿਮ ਸਸਕਾਰ, ਪਹੁੰਚਣਗੇ CM ਭਗਵੰਤ ਮਾਨ appeared first on Daily Post Punjabi.