Parkash Singh Badal Funeral Archives - Daily Post Punjabi

ਫ਼ਖ਼ਰ-ਏ-ਕੌਮ ਸਰਦਾਰ ਪ੍ਰਕਾਸ਼ ਸਿੰਘ ਬਾਦਲ ਦੀ ਅੰਤਿਮ ਵਿਦਾਈ, ਫੁੱਲਾਂ ਨਾਲ ਸਜਾਇਆ ਗਿਆ ਟਰੈਕਟ
ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦਾ ਅੱਜ ਉਨ੍ਹਾਂ ਦੇ ਜੱਦੀ ਪਿੰਡ ਬਾਦਲ ‘ਚ ਸਸਕਾਰ ਕੀਤਾ ਜਾਵੇਗਾ। ਉਨ੍ਹਾਂ ਦੀ ਦੇਹ ਨੂੰ ਟਰੈਕਟਰ ਵਿਚ ਘਰ ਤੋਂ ਖੇਤ ਲਿਜਾਇਆ ਜਾਵੇਗਾ, ਜਿੱਥੇ ਉਨ੍ਹਾਂ ਦਾ ਅੰਤਿਮ ਸੰਸਕਾਰ ਹੋਵੇਗਾ। ਇਸ ਟਰੈਕਟਰ ਨੂੰ ਫੁੱਲਾਂ ਨਾਲ ਸਜਾਇਆ ਗਿਆ ਹੈ, ਜਿਸ ‘ਤੇ ਫ਼ਖ਼ਰ-ਏ-ਕੌਮ ਲਿਖਿਆ ਗਿਆ ਹੈ। ਇਸ ਵਿੱਚ ਉਨ੍ਹਾਂ ਦੀ ਅੰਤਿਮ ਯਾਤਰਾ ਕੱਢੀ ਜਾਵੇਗੀ।

Parkash Singh Badal Funeral

ਪ੍ਰਕਾਸ਼ ਸਿੰਘ ਬਾਦਲ ਦੇ ਘਰ ਤੋਂ ਇੱਕ ਕਿਲੋਮੀਟਰ ਦੀ ਦੂਰੀ ‘ਤੇ ਉਨ੍ਹਾਂ ਦਾ ਕਿੰਨੂ ਦਾ ਬਾਗ ਕੱਟਿਆ ਗਿਆ ਹੈ, ਜਿੱਥੇ ਸੰਸਕਾਰ ਲਈ ਖੇਤ ਨੂੰ ਪੱਧਰਾ ਕੀਤਾ ਗਿਆ। ਇੱਥੇ ਦੇਰ ਸ਼ਾਮ ਤੱਕ ਕਰੀਬ 50 ਫੁੱਟ ਲੰਬਾ ਅਤੇ 30 ਫੁੱਟ ਚੌੜਾ ਪਲੇਟਫਾਰਮ ਤਿਆਰ ਕਰ ਲਿਆ ਗਿਆ ਹੈ। ਇੱਥੇ ਹੀ ਪ੍ਰਕਾਸ਼ ਸਿੰਘ ਬਾਦਲ ਦਾ ਅੰਤਿਮ ਸੰਸਕਾਰ ਕੀਤਾ ਜਾਵੇਗਾ। ਬਾਅਦ ਵਿੱਚ ਇਸ ਪਲੇਟਫਾਰਮ ਨੂੰ ਯਾਦਗਾਰ ਵਿੱਚ ਤਬਦੀਲ ਕਰ ਦਿੱਤਾ ਜਾਵੇਗਾ।

Parkash Singh Badal Funeral

ਪ੍ਰਕਾਸ਼ ਸਿੰਘ ਬਾਦਲ ਦਾ ਅੰਤਿਮ ਸੰਸਕਾਰ ਜਿਸ ਮੈਦਾਨ ਵਿੱਚ ਕੀਤਾ ਜਾਣਾ ਹੈ, ਉਸ ਵਿੱਚ ਟੈਂਟ ਵੀ ਲਗਾਏ ਗਏ ਹਨ। ਇਸ ਦੇ ਨਾਲ ਹੀ ਲੋਕਾਂ ਲਈ ਖਾਣ ਪੀਣ ਦਾ ਵੀ ਪ੍ਰਬੰਧ ਕੀਤਾ ਗਿਆ ਹੈ। ਦੁਪਹਿਰ 1 ਵਜੇ ਦੇ ਕਰੀਬ ਅੰਤਿਮ ਸੰਸਕਾਰ ਕੀਤਾ ਜਾਵੇਗਾ। ਇਸ ਤੋਂ ਪਹਿਲਾਂ ਉਨ੍ਹਾਂ ਦੀ ਮ੍ਰਿਤਕ ਦੇਹ ਨੂੰ ਅੰਤਿਮ ਦਰਸ਼ਨਾਂ ਲਈ ਘਰ ਰੱਖਿਆ ਜਾਵੇਗਾ। ਉਨ੍ਹਾਂ ਦੇ ਘਰ ਸਮਰਥਕ ਇਕੱਠੇ ਹੋਣੇ ਸ਼ੁਰੂ ਹੋ ਗਏ ਹਨ।

ਇਹ ਵੀ ਪੜ੍ਹੋ : ਪ੍ਰਕਾਸ਼ ਸਿੰਘ ਬਾਦਲ ਦਾ ਅੱਜ ਹੋਵੇਗਾ ਅੰਤਿਮ ਸਸਕਾਰ, ਪਹੁੰਚਣਗੇ CM ਭਗਵੰਤ ਮਾਨ

ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਅੰਤਿਮ ਸੰਸਕਾਰ ਮੌਕੇ ਸੂਬਾ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ। ਪਿੰਡ ਬਾਦਲ ਵਿੱਚ ਚਾਰ ਜ਼ਿਲ੍ਹਿਆਂ ਮੁਕਤਸਰ, ਫਾਜ਼ਿਲਕਾ, ਫਿਰੋਜ਼ਪੁਰ ਅਤੇ ਫਰੀਦਕੋਟ ਦੀ ਪੁਲਿਸ ਤਾਇਨਾਤ ਕੀਤੀ ਗਈ ਹੈ। ਸਵੇਰੇ ਹੋਰ ਜ਼ਿਲ੍ਹਿਆਂ ਤੋਂ ਪੁਲਿਸ ਫੋਰਸ ਤਾਇਨਾਤ ਕੀਤੀ ਜਾਵੇਗੀ। ਬੁੱਧਵਾਰ ਨੂੰ ਫਰੀਦਕੋਟ ਰੇਂਜ ਦੇ ਆਈਜੀ ਪ੍ਰਦੀਪ ਕੁਮਾਰ ਯਾਦਵ ਨੇ ਪਿੰਡ ਬਾਦਲ ਦਾ ਦੌਰਾ ਕਰਕੇ ਪ੍ਰਬੰਧਾਂ ਦਾ ਜਾਇਜ਼ਾ ਵੀ ਲਿਆ।

ਵੀਡੀਓ ਲਈ ਕਲਿੱਕ ਕਰੋ -:

“ਪੰਜਾਬ ਦੀ ਆਹ ਕੁੜੀ ਨੇ ਬੁਲਟ ‘ਤੇ ਘੁੰਮਿਆ ਸਾਰਾ ‘India’, ਹੁਣ ਬੁਲਟ ‘ਤੇ ਚੱਲੀ ਐ ਇੰਗਲੈਂਡ ! “

The post ਫ਼ਖ਼ਰ-ਏ-ਕੌਮ ਸਰਦਾਰ ਪ੍ਰਕਾਸ਼ ਸਿੰਘ ਬਾਦਲ ਦੀ ਅੰਤਿਮ ਵਿਦਾਈ, ਫੁੱਲਾਂ ਨਾਲ ਸਜਾਇਆ ਗਿਆ ਟਰੈਕਟ appeared first on Daily Post Punjabi.