Parkash Singh Badal Health Deteriorated Archives - Daily Post Punjabi

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਮੁੜ ਵਿਗੜੀ ਸਿਹਤ, ਮੁਕਤਸਰ ਤੋਂ ਲਿਆਂਦਾ ਜਾ ਰਿਹੈ PGI
ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਤਬੀਅਤ ਇੱਕ ਵਾਰ ਫਿਰ ਵਿਗੜ ਗਈ ਹੈ। ਉਨ੍ਹਾਂ ਨੂੰ ਮੁਕਤਸਰ ਤੋਂ ਚੰਡੀਗੜ੍ਹ PGI ਹਸਪਤਾਲ ਲਿਆਂਦਾ ਜਾ ਰਿਹਾ ਹੈ। ਜਿੱਥੇ ਉਨ੍ਹਾਂ ਦਾ ਚੈੱਕਅਪ ਕੀਤਾ ਜਾਵੇਗਾ। ਜਿਸ ਤੋਂ ਬਾਅਦ ਹੀ ਸਾਫ਼ ਹੋਵੇਗਾ ਆਖਿਰ ਉਨ੍ਹਾਂ ਨੂੰ ਹੋਇਆ ਕੀ ਹੈ।

ਦੱਸ ਦੇਈਏ ਕਿ ਹਾਲ ਹੀ ਵਿੱਚ ਉਹ ਕੋਰੋਨਾ ਪਾਜ਼ੀਟਿਵ ਵੀ ਪਾਏ ਗਏ ਸਨ। ਜਿਸ ਤੋਂ ਬਾਅਦ ਉਨ੍ਹਾਂ ਨੂੰ ਲੁਧਿਆਣਾ ਦੇ DMC ਹਸਪਤਾਲ ਦਾਖਲ ਕਰਵਾਇਆ ਗਿਆ ਸੀ। ਕੋਰੋਨਾ ਦੀ ਰਿਪੋਰਟ ਨੈਗੇਟਿਵ ਆਉਣ ਤੋਂ ਬਾਅਦ ਉਨ੍ਹਾਂ ਨੂੰ ਡਾਕਟਰਾਂ ਦੀ ਸਲਾਹ ‘ਤੇ ਹੋਮ ਆਈਸੋਲੇਸ਼ਨ ਵਿੱਚ ਰੱਖਿਆ ਗਿਆ ਸੀ।

ਇਹ ਵੀ ਪੜ੍ਹੋ: ਪੰਜਾਬੀਆਂ ਲਈ ਵੱਡੇ ਮਾਣ ਵਾਲੀ ਖ਼ਬਰ, USA ਨੇ ਫਰਵਰੀ ਨੂੰ ਐਲਾਨਿਆ ਪੰਜਾਬੀ ਮਹੀਨਾ

ਗੌਰਤਲਬ ਹੈ ਕਿ ਪੰਜਾਬ ਵਿੱਚ ਵਿਧਾਨ ਸਭਾ ਚੋਣਾਂ 20 ਫਰਵਰੀ ਨੂੰ ਹੋਣ ਜਾ ਰਹੀਆਂ ਹਨ ਤੇ ਉਹ ਲੰਬੀ ਸੀਟ ਤੋਂ ਚੋਣ ਮੈਦਾਨ ਵਿੱਚ ਉਤਰਨਗੇ। ਪ੍ਰਕਾਸ਼ ਸਿੰਘ ਬਾਦਲ 5 ਵਾਰ ਪੰਜਾਬ ਦੇ ਮੁੱਖ ਮੰਤਰੀ ਰਹੇ ਹਨ। ਇਸ ਤੋਂ ਇਲਾਵਾ ਉਹ 10 ਵਾਰ ਵਿਧਾਨ ਸਭਾ ਚੋਣਾਂ ਵੀ ਜਿੱਤ ਚੁੱਕੇ ਹਨ।

ਵੀਡੀਓ ਲਈ ਕਲਿੱਕ ਕਰੋ -:

“ਚੱਲਦੀ ਇੰਟਰਵਿਊ ‘ਚ ਪੱਤਰਕਾਰਾਂ ਨੂੰ ਚੁੱਪ ਕਰਵਾ ਕੇ ਜਨਤਾ ਨੇ ਖੁਦ ਪੁੱਛੇ ਸਵਾਲ..”

The post ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਮੁੜ ਵਿਗੜੀ ਸਿਹਤ, ਮੁਕਤਸਰ ਤੋਂ ਲਿਆਂਦਾ ਜਾ ਰਿਹੈ PGI appeared first on Daily Post Punjabi.