Parkash singh badal omicron Archives - Daily Post Punjabi

ਓਮੀਕ੍ਰੋਨ ਦੀ ਲਪੇਟ ‘ਚ ਆਏ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ, ਕੁਝ ਦਿਨ ਰਹਿਣਗੇ ICU ‘ਚ
ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਕੋਰੋਨਾ ਦੇ ਨਵੇਂ ਰੂਪ ਓਮੀਕ੍ਰੋਨ ਪੀੜਤ ਪਾਏ ਗਏ ਹਨ। ਉਨ੍ਹਾਂ ਦੀ ਜੀਨੋਮ ਸੀਕਵੈਂਸਿੰਗ ਦੀ ਰਿਪੋਰਟ ਵਿੱਚ ਓਮੀਕ੍ਰੋਨ ਵੇਰੀਐਂਟ ਤੋਂ ਪੀੜਤ ਹੋਣ ਦੀ ਪੁਸ਼ਟੀ ਹੋਈ ਹੈ । ਫਿਲਹਾਲ ਡਾਕਟਰਾਂ ਵੱਲੋਂ ਉਨ੍ਹਾਂ ਦੀ ਹਾਲਤ ਨੂੰ ਸਥਿਰ ਦੱਸਿਆ ਗਿਆ ਹੈ।

Parkash singh badal omicron

ਡਾਕਟਰਾਂ ਦਾ ਕਹਿਣਾ ਹੈ ਕਿ ਪ੍ਰਕਾਸ਼ ਸਿੰਘ ਬਾਦਲ ਨੂੰ ਐਤਵਾਰ ਨੂੰ ਥੋੜ੍ਹਾ ਬੁਖਾਰ ਸੀ। ਇਸ ਤੋਂ ਇਲਾਵਾ ਉਨ੍ਹਾਂ ਨੂੰ ਗਲਾ ਖ਼ਰਾਬ ਤੇ ਖੰਘ ਦੀ ਵੀ ਸ਼ਿਕਾਇਤ ਹੈ। ਜਿਸ ਕਾਰਨ ਹੁਣ ਉਨ੍ਹਾਂ ਨੂੰ ਕੁਝ ਦਿਨ ਹੋਰ ICU ਵਿੱਚ ਰੱਖਿਆ ਜਾਵੇਗਾ।

ਇਹ ਵੀ ਪੜ੍ਹੋ: ਧੀ ਨੇ ਰੌਸ਼ਨ ਕੀਤਾ ਨਾਂ, ਇਹ ਹੈ ਮਹਾਮਾਰੀ ਸਮੇਂ ਵਿਦੇਸ਼ ‘ਚ ਫਸੇ ਲੋਕਾਂ ਨੂੰ ਦੇਸ਼ ਲਿਆਉਣ ਵਾਲੀ ਪਾਇਲਟ ਜੋਸ਼ੀ

ਦੱਸ ਦੇਈਏ ਕਿ ਹਾਲ ਹੀ ਵਿੱਚ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਰਿਪੋਰਟ ਕੋਰੋਨਾ ਰਿਪੋਰਟ ਪਾਜ਼ੀਟਿਵ ਆਈ ਸੀ। ਜਿਸ ਤੋਂ ਬਾਅਦ ਉਨ੍ਹਾਂ ਨੂੰ ਲੁਧਿਆਣਾ ਦੇ DMC ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ। ਡੀਐਮਸੀ ਹੀਰੋ ਹਾਰਟ ਇੰਸਟੀਚਿਊਟ ਦੇ ਸੀਨੀਅਰ ਕਾਰਡੀਓਲੋਜਿਸਟ ਡਾਕਟਰ ਬਿਸ਼ਵ ਮੋਹਨ ਨੇ ਉਨ੍ਹਾਂ ਦੇ ਕੋਰੋਨਾ ਪੌਜ਼ੀਟਿਵ ਹੋਣ ਦੀ ਪੁਸ਼ਟੀ ਕੀਤੀ ਸੀ ਅਤੇ ਦੱਸਿਆ ਸੀ ਕਿ ਉਨ੍ਹਾਂ ਨੂੰ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ ।

ਵੀਡੀਓ ਲਈ ਕਲਿੱਕ ਕਰੋ -:

“ਕੀ ਭਗਵੰਤ ਮਾਨ AAP ਦੀ ਬੇੜੀ ਲਾ ਸਕਣਗੇ ਪਾਰ ? ਭਗਵੰਤ ਮਾਨ ‘ਤੇ ਆਪ ਨੇ ਕਿਉਂ ਖੇਡਿਆ ਦਾਅ ? ਕੀ ਹੋਵੇਗਾ ਆਮ ਆਦਮੀ ਪਾਰਟੀ ਨੂੰ ਫਾਇਦਾ ? “

The post ਓਮੀਕ੍ਰੋਨ ਦੀ ਲਪੇਟ ‘ਚ ਆਏ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ, ਕੁਝ ਦਿਨ ਰਹਿਣਗੇ ICU ‘ਚ appeared first on Daily Post Punjabi.