Parkash singh badal returns padma vibhushan Archives - Daily Post Punjabi

ਖੇਤੀਬਾੜੀ ਕਾਨੂੰਨਾਂ ‘ਤੇ ਤਕਰਾਰ ਜਾਰੀ, ਪ੍ਰਕਾਸ਼ ਸਿੰਘ ਬਾਦਲ ਨੇ ਵਿਰੋਧ ਕਰਦਿਆਂ ਪਦਮ ਵਿਭੂਸ਼ਣ ਕੀਤਾ ਵਾਪਿਸ
Parkash singh badal returns padma vibhushan: ਕੇਂਦਰ ਵਲੋਂ ਪਾਸ ਕੀਤੇ ਗਏ ਖੇਤੀ ਕਾਨੂੰਨਾਂ ਵਿਰੁੱਧ ਕਿਸਾਨਾਂ ਦਾ ਪ੍ਰਦਰਸ਼ਨ ਲਗਾਤਾਰ ਜਾਰੀ ਹੈ। ਪਿੱਛਲੇ ਕੁੱਝ ਦਿਨਾਂ ਤੋਂ ਪੰਜਾਬ ਅਤੇ ਹਰਿਆਣਾ ਦੇ ਕਿਸਾਨਾਂ ਨੇ ਦਿੱਲੀ ਦੇ ਆਸ ਪਾਸ ਡੇਰਾ ਲਾਇਆ ਹੋਇਆ ਹੈ। ਖੇਤੀਬਾੜੀ ਕਾਨੂੰਨ ਦੇ ਵਿਰੁੱਧ ਸੜਕਾਂ ‘ਤੇ ਉੱਤਰੇ ਕਿਸਾਨ ਹੁਣ ਪਿੱਛੇ ਹੱਟਣ ਦਾ ਨਾਮ ਨਹੀਂ ਲੈ ਰਹੇ ਅਤੇ ਉਹ ਦਿੱਲੀ ਦੀਆਂ ਸਰਹੱਦਾਂ ‘ਤੇ ਡਟੇ ਹੋਏ ਹਨ। ਹੁਣ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਅਕਾਲੀ ਦਲ ਦੇ ਸੀਨੀਅਰ ਨੇਤਾ ਪ੍ਰਕਾਸ਼ ਸਿੰਘ ਬਾਦਲ ਨੇ ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਆਪਣਾ ਪਦਮ ਵਿਭੂਸ਼ਣ ਪੁਰਸਕਾਰ ਵਾਪਿਸ ਕਰ ਦਿੱਤਾ ਹੈ।

Parkash singh badal returns padma vibhushan

ਪ੍ਰਕਾਸ਼ ਸਿੰਘ ਬਾਦਲ ਨੇ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੂੰ ਤਕਰੀਬਨ ਤਿੰਨ ਪੰਨਿਆਂ ਦਾ ਪੱਤਰ ਲਿਖ ਕੇ ਖੇਤੀਬਾੜੀ ਕਾਨੂੰਨਾਂ ਦਾ ਵਿਰੋਧ ਕਰਦਿਆਂ ਕਿਸਾਨਾਂ ‘ਤੇ ਕੀਤੀ ਗਈ ਕਾਰਵਾਈ ਦੀ ਨਿਖੇਧੀ ਕੀਤੀ ਅਤੇ ਆਪਣਾ ਸਨਮਾਨ ਵਾਪਿਸ ਕਰ ਦਿੱਤਾ ਹੈ। ਪ੍ਰਕਾਸ਼ ਸਿੰਘ ਬਾਦਲ ਨੂੰ 2015 ਦੇ ਵਿੱਚ ਇਹ ਸਨਮਾਨ ਦਿੱਤਾ ਗਿਆ ਸੀ।

ਪ੍ਰਕਾਸ਼ ਸਿੰਘ ਬਾਦਲ ਨੇ ਲਿਖਿਆ ਕਿ ਜਿਸ ਤਰ੍ਹਾਂ ਕਿਸਾਨਾਂ ਨਾਲ ਧੋਖਾ ਕੀਤਾ ਗਿਆ ਹੈ, ਉਸ ਨਾਲ ਉਨ੍ਹਾਂ ਨੂੰ ਬਹੁਤ ਦੁੱਖ ਪਹੁੰਚਿਆ ਹੈ। ਜਿਸ ਤਰਾਂ ਕਿਸਾਨਾਂ ਵਡੇ ਅੰਦੋਲਨ ਨੂੰ ਗਲਤ ਦ੍ਰਿਸ਼ਟੀਕੋਣ ਨਾਲ ਪੇਸ਼ ਕੀਤਾ ਜਾਂ ਰਿਹਾ ਹੈ, ਇਹ ਦੁਖਦਾਈ ਹੈ।

ਇਹ ਵੀ ਦੇਖੋ :  ਭਾਜਪਾ ਨੂੰ ਹੁਣ ਤੱਕ ਦਾ ਸਭ ਤੋਂ ਵੱਡਾ ਝੱਟਕਾ, ਪ੍ਰਕਾਸ਼ ਸਿੰਘ ਬਾਦਲ ਨੇ ਵਾਪਸ ਕੀਤਾ ਪਦਮ ਵਿਭੂਸ਼ਣ

The post ਖੇਤੀਬਾੜੀ ਕਾਨੂੰਨਾਂ ‘ਤੇ ਤਕਰਾਰ ਜਾਰੀ, ਪ੍ਰਕਾਸ਼ ਸਿੰਘ ਬਾਦਲ ਨੇ ਵਿਰੋਧ ਕਰਦਿਆਂ ਪਦਮ ਵਿਭੂਸ਼ਣ ਕੀਤਾ ਵਾਪਿਸ appeared first on Daily Post Punjabi.