parking dispute Archives - Daily Post Punjabi

ਅੰਮ੍ਰਿਤਸਰ : ਪਾਰਕਿੰਗ ਦੇ ਮਾਮੂਲੀ ਝਗੜੇ ਮਗਰੋਂ ਦੋ ਧਿਰਾਂ ਵਿਚਾਲੇ ਹੋਈ ਫਾਇਰਿੰਗ, ਇੱਕ ਨੌਜਵਾਨ ਹੋਇਆ ਜ਼ਖਮੀ
ਅੰਮ੍ਰਿਤਸਰ ਦੇ ਥਾਣਾ ਰਣਜੀਤ ਐਵੀਨਿਊ ਖੇਤਰ ਦੇ ਬਲਾਕ ਮਾਰਕੀਟ ਵਿੱਚ ਪਾਰਕਿੰਗ ਨੂੰ ਲੈ ਕੇ ਹੋਏ ਝਗੜੇ ਨੇ ਫਾਇਰਿੰਗ ਦਾ ਰੂਪ ਧਾਰ ਲਿਆ, ਜਿਸ ਵਿੱਚ ਇੱਕ ਨੌਜਵਾਨ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਿਆ। ਇਸ ਘਟਨਾ ਨਾਲ ਜੁੜੀ ਇੱਕ ਵੀਡੀਓ ਸੋਸ਼ਲ ਮੀਡੀਆ ‘ਤੇ ਵੀ ਵਾਇਰਲ ਹੋ ਰਹੀ ਹੈ, ਜਿਸਨੂੰ ਇਸੀ ਮਾਮਲੇ ਨਾਲ ਜੋੜ ਕੇ ਦੇਖਿਆ ਜਾ ਰਿਹਾ ਹੈ।

ਥਾਣਾ ਰਣਜੀਤ ਐਵੀਨਿਊ ਦੇ ਪੁਲਿਸ ਅਧਿਕਾਰੀ ਰੋਬਿਨ ਹੰਸ ਨੇ ਮੀਡੀਆ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਬੀਤੀ ਰਾਤ ਕਰੀਬ ਸਾਢੇ ਬਜੇ ਬਲਾਕ ਮਾਰਕੀਟ ਵਿੱਚ ਪਾਰਕਿੰਗ ਨੂੰ ਲੈ ਕੇ ਦੋ ਗਰੁੱਪਾਂ ਵਿਚਕਾਰ ਤਕਰਾਰ ਸ਼ੁਰੂ ਹੋਈ ਸੀ, ਜੋ ਦੇਖਦੇ ਹੀ ਦੇਖਦੇ ਝਗੜੇ ਵਿੱਚ ਬਦਲ ਗਈ। ਇਸ ਦੌਰਾਨ ਕੁਨਾਲ ਨਾਮਕ ਨੌਜਵਾਨ ਨੂੰ ਗੋਲੀ ਲੱਗ ਗਈ, ਜਿਸਨੂੰ ਤੁਰੰਤ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਜਿੱਥੇ ਉਸਦਾ ਇਲਾਜ ਜਾਰੀ ਹੈ।

ਇਹ ਵੀ ਪੜ੍ਹੋ : ਅਗਲੇ ਸਾਲ ਭਾਰਤ ਦਾ ਦੌਰਾ ਕਰ ਸਕਦੇ ਨੇ ਡੋਨਾਲਡ ਟਰੰਪ, ਅਮਰੀਕੀ ਵਿਦੇਸ਼ ਮੰਤਰੀ ਮਾਰਕੋ ਰੂਬੀਓ ਨੇ ਦਿੱਤੀ ਜਾਣਕਾਰੀ

ਪੁਲਿਸ ਅਨੁਸਾਰ ਗੋਲੀ ਚਲਾਉਣ ਵਾਲੇ ਦੋਸ਼ੀ ਦੀ ਪਛਾਣ ਕਰ ਲਈ ਗਈ ਹੈ ਅਤੇ ਉਸ ਦੀ ਗ੍ਰਿਫਤਾਰੀ ਲਈ ਟੀਮਾਂ ਬਣਾਈਆਂ ਗਈਆਂ ਹਨ। ਅਧਿਕਾਰੀਆਂ ਨੇ ਕਿਹਾ ਕਿ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਜਲਦ ਹੀ ਦੋਸ਼ੀ ਨੂੰ ਕਾਬੂ ਕਰ ਲਿਆ ਜਾਵੇਗਾ। ਨਾਲ ਹੀ ਵਾਇਰਲ ਵੀਡੀਓ ਦੀ ਵੀ ਜਾਂਚ ਕੀਤੀ ਜਾ ਰਹੀ ਹੈ ਤਾਂ ਜੋ ਇਹ ਪਤਾ ਲਗਾਇਆ ਜਾ ਸਕੇ ਕਿ ਉਹ ਇਸੀ ਘਟਨਾ ਨਾਲ ਸਬੰਧਤ ਹੈ ਜਾਂ ਨਹੀਂ। ਪੁਲਿਸ ਨੇ ਭਰੋਸਾ ਦਿੱਤਾ ਹੈ ਕਿ ਮਾਮਲੇ ਦੀ ਹਰ ਪੱਖ ਤੋਂ ਜਾਂਚ ਕੀਤੀ ਜਾ ਰਹੀ ਹੈ ਅਤੇ ਕਿਸੇ ਵੀ ਦੋਸ਼ੀ ਨੂੰ ਬਖ਼ਸ਼ਿਆ ਨਹੀਂ ਜਾਵੇਗਾ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਅੰਮ੍ਰਿਤਸਰ : ਪਾਰਕਿੰਗ ਦੇ ਮਾਮੂਲੀ ਝਗੜੇ ਮਗਰੋਂ ਦੋ ਧਿਰਾਂ ਵਿਚਾਲੇ ਹੋਈ ਫਾਇਰਿੰਗ, ਇੱਕ ਨੌਜਵਾਨ ਹੋਇਆ ਜ਼ਖਮੀ appeared first on Daily Post Punjabi.