Parliament budget session Archives - Daily Post Punjabi

PM ਨਰਿੰਦਰ ਮੋਦੀ ਅੱਜ ਲੋਕ ਸਭਾ ‘ਚ ‘ਧੰਨਵਾਦ ਪ੍ਰਸਤਾਵ’ ਦਾ ਦੇਣਗੇ ਜਵਾਬ, ਜਾਣੋ ਟਾਈਮਿੰਗ
ਸੰਸਦ ਦੇ ਬਜਟ ਸੈਸ਼ਨ ‘ਚ ਸੋਮਵਾਰ ਨੂੰ ਅਹਿਮ ਦਿਨ ਹੋਣ ਜਾ ਰਿਹਾ ਹੈ, ਕਿਉਂਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਰਾਸ਼ਟਰਪਤੀ ਦੇ ਸੰਬੋਧਨ ਦਾ ਜਵਾਬ ਦੇਣਗੇ। PM ਮੋਦੀ ਸ਼ਾਮ 5 ਵਜੇ ਲੋਕ ਸਭਾ ਵਿੱਚ ਬੋਲਣਗੇ। ਭਾਜਪਾ ਨੇ ਆਪਣੇ ਲੋਕ ਸਭਾ ਸੰਸਦ ਮੈਂਬਰਾਂ ਨੂੰ ਤਿੰਨ ਲਾਈਨਾਂ ਵਾਲਾ ਵ੍ਹਿਪ ਜਾਰੀ ਕੀਤਾ ਹੈ। ਭਾਜਪਾ ਨੇ ਸਾਰੇ ਸੰਸਦ ਮੈਂਬਰਾਂ ਨੂੰ ਸਦਨ ‘ਚ ਮੌਜੂਦ ਰਹਿਣ ਲਈ ਕਿਹਾ ਹੈ।

ਫਿਲਹਾਲ ਸੰਸਦ ‘ਚ ਬਜਟ ਸੈਸ਼ਨ ਚੱਲ ਰਿਹਾ ਹੈ। ਜਿਸ ਦੀ ਸ਼ੁਰੂਆਤ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਦੇ ਸੰਬੋਧਨ ਨਾਲ ਹੋਈ। ਅੱਜ ਪ੍ਰਧਾਨ ਮੰਤਰੀ ਮੋਦੀ ਇਸ ਸੰਬੋਧਨ ਲਈ ਰਾਸ਼ਟਰਪਤੀ ਦੇ ਧੰਨਵਾਦ ਦਾ ਪ੍ਰਸਤਾਵ ਕਰਨਗੇ। ਅੱਜ ਧੰਨਵਾਦ ਮਤੇ ‘ਤੇ ਪ੍ਰਧਾਨ ਮੰਤਰੀ ਮੋਦੀ ਕੀ ਬੋਲਣਗੇ, ਇਸ ‘ਤੇ ਸਾਰਿਆਂ ਦੀ ਨਜ਼ਰ ਹੋਵੇਗੀ।

ਇਹ ਵੀ ਪੜ੍ਹੋ : ਕੈਨੇਡਾ ‘ਚ ਘਰ ਖਰੀਦਣ ਵਾਲਿਆਂ ਨੂੰ ਵੱਡਾ ਝਟਕਾ, ਵਿਦੇਸ਼ੀਆਂ ਲਈ ਟਰੂਡੋ ਸਰਕਾਰ ਨੇ ਕੀਤਾ ਵੱਡਾ ਐਲਾਨ

ਲੋਕ ਸਭਾ ਚੋਣਾਂ ਤੋਂ ਪਹਿਲਾਂ ਪਿਛਲੇ ਸੰਸਦ ਸੈਸ਼ਨ ‘ਚ ਰਾਸ਼ਟਰਪਤੀ ਦੇ ਭਾਸ਼ਣ ‘ਤੇ ਧੰਨਵਾਦ ਮਤੇ ‘ਤੇ ਚਰਚਾ ਦੇ ਜਵਾਬ ਦੌਰਾਨ ਪੀਐੱਮ ਮੋਦੀ ਦਾ ਭਾਸ਼ਣ ਅਹਿਮ ਹੋ ਸਕਦਾ ਹੈ। ਸੂਤਰਾਂ ਮੁਤਾਬਕ ਪੀਐੱਮ ਮੋਦੀ ਆਪਣੇ ਭਾਸ਼ਣ ‘ਚ ਸਰਕਾਰ ਦੀਆਂ ਉਪਲਬਧੀਆਂ ਦੀ ਸੂਚੀ ਬਣਾ ਸਕਦੇ ਹਨ, ਚੋਣਾਂ ਦਾ ਏਜੰਡਾ ਤੈਅ ਕਰ ਸਕਦੇ ਹਨ ਅਤੇ ਵਿਰੋਧੀ ਧਿਰ ‘ਤੇ ਹਮਲਾ ਕਰ ਸਕਦੇ ਹਨ।

ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਬੁੱਧਵਾਰ ਨੂੰ ਸੈਸ਼ਨ ਦੀ ਸ਼ੁਰੂਆਤ ‘ਚ ਸੰਸਦ ਦੇ ਦੋਹਾਂ ਸਦਨਾਂ ਦੀ ਸਾਂਝੀ ਬੈਠਕ ‘ਚ ਆਪਣਾ ਭਾਸ਼ਣ ਦਿੱਤਾ ਸੀ ਅਤੇ ਇਸ ਤੋਂ ਬਾਅਦ ਲੋਕ ਸਭਾ ਅਤੇ ਰਾਜ ਸਭਾ ਦੋਹਾਂ ‘ਚ ਧੰਨਵਾਦ ਮਤੇ ‘ਤੇ ਚਰਚਾ ਹੋਈ। ਭਾਜਪਾ ਸੂਤਰਾਂ ਨੇ ਦੱਸਿਆ ਕਿ ਚਰਚਾ ਦੌਰਾਨ ਕਈ ਸੰਸਦ ਮੈਂਬਰ ਗੈਰ-ਹਾਜ਼ਰ ਰਹੇ ਅਤੇ ਇਸ ਲਈ ਉਨ੍ਹਾਂ ਨੂੰ ਸੋਮਵਾਰ ਨੂੰ ਦਿਨ ਭਰ ਸੰਸਦ ‘ਚ ਮੌਜੂਦ ਰਹਿਣ ਦੇ ਨਿਰਦੇਸ਼ ਦਿੱਤੇ ਗਏ ਹਨ।

ਵੀਡੀਓ ਲਈ ਕਲਿੱਕ ਕਰੋ –

“ਖੁਸ਼ਖਬਰੀ ! ਕੈਨੇਡਾ ਦੇ Student Visa ‘ਚ ਬਦਲਾਅ ਤੋਂ ਬਾਅਦ ਵੀ ਆਸਾਨੀ ਨਾਲ ਜਾ ਸਕਦੇ ਓ ਕੈਨੇਡਾ !”

The post PM ਨਰਿੰਦਰ ਮੋਦੀ ਅੱਜ ਲੋਕ ਸਭਾ ‘ਚ ‘ਧੰਨਵਾਦ ਪ੍ਰਸਤਾਵ’ ਦਾ ਦੇਣਗੇ ਜਵਾਬ, ਜਾਣੋ ਟਾਈਮਿੰਗ appeared first on Daily Post Punjabi.

ਸੰਸਦ ‘ਚ ਕਿਸਾਨ ਅੰਦੋਲਨ ਦੀ ਗੂੰਜ, ਕਿਸਾਨਾਂ ਦੇ ਮੁੱਦੇ ‘ਤੇ ਵਿਚਾਰ ਵਟਾਂਦਰੇ ਦੀ ਮੰਗ ਕਰਦਿਆਂ ਵਿਰੋਧੀ ਧਿਰਾਂ ਨੇ ਕੀਤੀ ਨਾਅਰੇਬਾਜ਼ੀ
Parliament Budget Session : ਰਾਜ ਸਭਾ ਵਿੱਚ ਬੁੱਧਵਾਰ ਨੂੰ ਕਾਂਗਰਸ ਦੀ ਅਗਵਾਈ ਵਾਲੀ ਵਿਰੋਧੀ ਧਿਰ ਦੇ ਮੈਂਬਰਾਂ ਨੇ ਕਿਸਾਨਾਂ ਨਾਲ ਜੁੜੇ ਵੱਖ-ਵੱਖ ਮੁੱਦਿਆਂ ‘ਤੇ ਤੁਰੰਤ ਵਿਚਾਰ ਵਟਾਂਦਰੇ ਦੀ ਮੰਗ ਨੂੰ ਲੈ ਕੇ ਹੰਗਾਮਾ ਕੀਤਾ ਹੈ, ਜਿਸ ਕਾਰਨ ਜ਼ੀਰੋ ਘੰਟਾ ਕਾਰਵਾਈ ਵਿੱਚ ਵਿਘਨ ਪਿਆ ਅਤੇ ਸਦਨ ਸਵੇਰ ਕਰੀਬ 11.15 ਵਜੇ ਤੋਂ ਦੁਪਹਿਰ 12 ਵਜੇ ਤੱਕ ਮੁਲਤਵੀ ਕਰ ਦਿੱਤਾ ਗਿਆ। ਵਿਰੋਧੀ ਧਿਰ ਦੀ ਅਗਵਾਈ ਕਰ ਰਹੇ ਮੱਲੀਕਾਰਜੁਨ ਖੜਗੇ ਨੇ ਕਿਸਾਨਾਂ ਨਾਲ ਜੁੜੇ ਮਸਲਿਆਂ ਬਾਰੇ ਵਿਚਾਰ ਵਟਾਂਦਰੇ ਲਈ ਦਿੱਤੇ ਨੋਟਿਸ ਦਾ ਹਵਾਲਾ ਦਿੰਦਿਆਂ ਕਿਹਾ ਕਿ ਕੇਂਦਰ ਦੇ ਤਿੰਨ ਨਵੇਂ ਖੇਤੀਬਾੜੀ ਕਾਨੂੰਨਾਂ ਵਿਰੁੱਧ ਪੰਜਾਬ, ਹਰਿਆਣਾ ਅਤੇ ਪੱਛਮੀ ਉੱਤਰ ਪ੍ਰਦੇਸ਼ ਵਿੱਚ ਕਿਸਾਨ ਅੰਦੋਲਨ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਦੇਸ਼ ਦੇ ਹੋਰ ਹਿੱਸਿਆਂ ਵਿੱਚ ਵੀ ਕਿਸਾਨਾਂ ਦਾ ਪ੍ਰਦਰਸ਼ਨ ਚੱਲ ਰਿਹਾ ਹੈ, ਭਾਵੇਂ ਇਹ ਇੱਥੇ ਨਜ਼ਰ ਨਹੀਂ ਆਉਂਦਾ।

Parliament Budget Session

ਚੇਅਰਮੈਨ ਐਮ ਵੈਂਕਈਆ ਨਾਇਡੂ ਨੇ ਕਿਹਾ ਕਿ ਉਨ੍ਹਾਂ ਨੂੰ ਕਾਂਗਰਸ ਦੇ ਮੈਂਬਰ ਦੀਪੇਂਦਰ ਹੁੱਡਾ, ਪ੍ਰਤਾਪ ਸਿੰਘ ਬਾਜਵਾ ਅਤੇ ਰਾਜੀਵ ਸੱਤਵ, ਰਾਜਦ ਦੇ ਮਨੋਜ ਝਾ ਅਤੇ ਡੀਐਮਕੇ ਦੇ ਟੀ ਸ਼ਿਵਾ ਵੱਲੋਂ ਨੋਟਿਸ 267 ਤਹਿਤ ਮੁਲਤਵੀ ਨੋਟਿਸ ਪ੍ਰਾਪਤ ਹੋਏ ਹਨ। ਇਸ ਤੋਂ ਇਲਾਵਾ ਬਸਪਾ ਦੇ ਅਸ਼ੋਕ ਸਿਧਾਰਥ ਤੋਂ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਬਾਰੇ ਵਿਚਾਰ ਵਟਾਂਦਰੇ ਲਈ ਇੱਕ ਨੋਟਿਸ ਮਿਲਿਆ ਹੈ। ਇਸ ਤੋਂ ਪਹਿਲਾ ਕਾਂਗਰਸ ਸਮੇਤ ਵਿਰੋਧੀ ਧਿਰ ਦੇ ਨੇਤਾ ਪੈਟਰੋਲ, ਡੀਜ਼ਲ ਅਤੇ ਕਿਸਾਨਾਂ ਦੇ ਮੁੱਦੇ ‘ਤੇ ਲੋਕ ਸਭਾ ਵਿੱਚ ਨਾਅਰੇਬਾਜ਼ੀ ਕਰ ਰਹੇ ਸਨ। ਇਸ ‘ਤੇ ਲੋਕ ਸਭਾ ਸਪੀਕਰ ਨੇ ਕਿਹਾ,’ਤੁਸੀਂ ਨਾਅਰੇਬਾਜ਼ੀ ਕਰ ਰਹੇ ਹੋ। ਇਹ ਸਦਨ ਦੀ ਇੱਜ਼ਤ ਦੇ ਅਨੁਸਾਰ ਨਹੀਂ ਹੈ। ਇਹ ਗਲਤ ਹੈ। ਲੋਕਾਂ ਨੇ ਇਸ ਲਈ ਨਹੀਂ ਚੁਣਿਆ ਹੈ। ਇਸ ਤੋਂ ਬਾਅਦ ਲੋਕ ਸਭਾ ਨੂੰ ਦੁਪਹਿਰ 12.30 ਵਜੇ ਤੱਕ ਮੁਲਤਵੀ ਕਰ ਦਿੱਤਾ ਗਿਆ ਹੈ।’

ਇਹ ਵੀ ਦੇਖੋ : ਸੁਖਪਾਲ ਖਹਿਰਾ ਦੇ ਘਰੋਂ LIVE ਤਸਵੀਰਾਂ, ਪਈ ED ਦੀ ਰੇਡ ਬਾਰੇ ਸੁਣੋ ਵੱਡੇ ਤੱਥ, ਹਾਈ ਕੋਰਟ ਦੇ ਵਕੀਲ ਵੀ ਪਹੁੰਚੇ !

The post ਸੰਸਦ ‘ਚ ਕਿਸਾਨ ਅੰਦੋਲਨ ਦੀ ਗੂੰਜ, ਕਿਸਾਨਾਂ ਦੇ ਮੁੱਦੇ ‘ਤੇ ਵਿਚਾਰ ਵਟਾਂਦਰੇ ਦੀ ਮੰਗ ਕਰਦਿਆਂ ਵਿਰੋਧੀ ਧਿਰਾਂ ਨੇ ਕੀਤੀ ਨਾਅਰੇਬਾਜ਼ੀ appeared first on Daily Post Punjabi.

ਸੰਸਦ ‘ਚ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ‘ਤੇ ਚਰਚਾ ਕਰਨ ਲਈ ਅੜਿਆ ਵਿਰੋਧੀ ਧਿਰ, ਦੋਵੇ ਸਦਨ 2 ਵਜੇ ਤੱਕ ਮੁਲਤਵੀ
Parliament budget session : ਸੰਸਦ ਦੇ ਬਜਟ ਸੈਸ਼ਨ ਦਾ ਦੂਜਾ ਪੜਾਅ ਸੋਮਵਾਰ ਤੋਂ ਸ਼ੁਰੂ ਹੋ ਗਿਆ ਹੈ ਅਤੇ ਇਸ ਪੜਾਅ ਦੇ ਪਹਿਲੇ ਦਿਨ ਹੀ ਹੰਗਾਮਾ ਵੀ ਨਜ਼ਰ ਆ ਰਿਹਾ ਹੈ। ਰਾਜ ਸਭਾ ਵਿੱਚ ਵਿਰੋਧੀ ਪਾਰਟੀਆਂ ਨੇ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਨੂੰ ਲੈ ਕੇ ਹੰਗਾਮਾ ਖੜਾ ਕੀਤਾ ਹੈ। ਅੱਜ ਵੀ 11 ਵਜੇ ਤੋਂ ਦੋਵਾਂ ਸਦਨਾਂ ਵਿੱਚ ਕਾਰਵਾਈ ਸ਼ੁਰੂ ਹੋ ਗਈ ਹੈ। ਮੁੱਖ ਵਿਰੋਧੀ ਪਾਰਟੀ ਕਾਂਗਰਸ ਨੇ ਇਹ ਸਪੱਸ਼ਟ ਕਰ ਦਿੱਤਾ ਹੈ ਕਿ ਉਹ ਸੰਸਦ ਵਿੱਚ ਮਹਿੰਗਾਈ ਦੇ ਮੁੱਦੇ ਨੂੰ ਪੂਰੇ ਜੋਰਾਂ-ਸ਼ੋਰਾਂ ਨਾਲ ਉਠਾਏਗੀ। ਵਿਰੋਧੀ ਧਿਰ ਦੇ ਨੇਤਾ ਮੱਲੀਕਾਰਜੁਨ ਖੜਗੇ ਨੇ ਸੋਮਵਾਰ ਨੂੰ ਰਾਜ ਸਭਾ ਵਿੱਚ ਬਾਲਣ ਦੀ ਕੀਮਤ ਦਾ ਮੁੱਦਾ ਚੁੱਕਿਆ। ਕਾਂਗਰਸ ਨੇ ਸਦਨ ਤੋਂ ਵਾਕ ਆਊਟ ਵੀ ਕੀਤਾ ਸੀ।

Parliament budget session

ਰਾਜ ਸਭਾ ਵਿੱਚ, ਵਿਰੋਧੀ ਧਿਰ ਤੇਲ ਪਦਾਰਥਾਂ ਦੀਆਂ ਕੀਮਤਾਂ ਵਿੱਚ ਹੋਏ ਵਾਧੇ ਉੱਤੇ ਤੁਰੰਤ ਵਿਚਾਰ ਵਟਾਂਦਰੇ ਦੀ ਮੰਗ ‘ਤੇ ਕਾਇਮ ਹੈ, ਹਾਲਾਂਕਿ, ਉਪ ਚੇਅਰਮੈਨ ਨੇ ਵਿਚਾਰ ਵਟਾਂਦਰੇ ਦੀ ਇਜਾਜ਼ਤ ਨਹੀਂ ਦਿੱਤੀ ਹੈ। ਰਾਜ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਮਲਿਕਾਰਜੁਨ ਖੜਗੇ ਨੇ ਕਿਹਾ ਕਿ “ਅਸੀਂ ਨਿਯਮ 267 ਦੇ ਤਹਿਤ ਨਵਾਂ ਨੋਟਿਸ ਦਿੱਤਾ ਹੈ। ਸਾਡੀ ਮੰਗ ਹੈ ਕਿ ਮਿੱਟੀ ਦੇ ਤੇਲ, ਰਸੋਈ ਗੈਸ, ਡੀਜ਼ਲ ਅਤੇ ਪੈਟਰੋਲ ਦੀਆਂ ਕੀਮਤਾਂ ਵਿੱਚ ਕੀਤੇ ਵਾਧੇ ਬਾਰੇ ਤੁਰੰਤ ਵਿਚਾਰ ਕੀਤਾ ਜਾਣਾ ਚਾਹੀਦਾ ਹੈ, ਅੱਜ ਹੋਰ ਵਿਰੋਧੀ ਪਾਰਟੀਆਂ ਨੇ ਵੀ ਨੋਟਿਸ ਦਿੱਤੇ ਹਨ।” ਰਾਜ ਸਭਾ ਦੇ ਉਪ ਚੇਅਰਮੈਨ ਨੇ ਫਿਰ ਵਿਰੋਧੀ ਧਿਰ ਦੀ ਤੁਰੰਤ ਵਿਚਾਰ ਵਟਾਂਦਰੇ ਦੀ ਮੰਗ ਨੂੰ ਠੁਕਰਾ ਦਿੱਤਾ। ਉਨ੍ਹਾਂ ਨੇ ਕਿਹਾ ਕਿ ਉਹ ਬਹਿਸ ਦੀ ਆਗਿਆ ਨਹੀਂ ਦੇ ਸਕਦੇ। ਇਸ ਵਿਚਕਾਰ ਹੁਣ ਦੋਵਾਂ ਸਦਨਾਂ ਦੀ ਕਾਰਵਾਈ ਦੁਪਹਿਰ 2 ਵਜੇ ਤੱਕ ਮੁਲਤਵੀ ਕਰ ਦਿੱਤੀ ਗਈ ਹੈ।

ਇਹ ਵੀ ਦੇਖੋ : ਬੰਗਾਲ ਜਾ ਰਹੇ ਨੇ ਕਿਸਾਨ ਆਗੂ, ਬੰਗਾਲੀਆਂ ਨੂੰ ਬੀਜੇਪੀ ਨੂੰ ਸਬਕ ਸਿਖਾਉਣ ਦਾ ਦੇਣਗੇ ਸੁਨੇਹਾਂ- ਡਾ. ਦਰਸ਼ਨ ਪਾਲ

The post ਸੰਸਦ ‘ਚ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ‘ਤੇ ਚਰਚਾ ਕਰਨ ਲਈ ਅੜਿਆ ਵਿਰੋਧੀ ਧਿਰ, ਦੋਵੇ ਸਦਨ 2 ਵਜੇ ਤੱਕ ਮੁਲਤਵੀ appeared first on Daily Post Punjabi.