Parliament rajya sabha farmers protest Archives - Daily Post Punjabi

ਕਿਸਾਨ ਅੰਦੋਲਨ ਦਾ ਅਸਰ, ਰਾਜ ਸਭਾ ‘ਚ ਵਿਰੋਧੀ ਧਿਰ ਨੇ ਕੀਤੀ ਨਾਅਰੇਬਾਜ਼ੀ, ਸੁਣੀ ਕਿਸਾਨ ਵਿਰੋਧੀ ਕਾਲੇ ਕਾਨੂੰਨ ਵਾਪਿਸ ਲੈਣ ਦੀ ਗੂੰਜ
Parliament rajya sabha farmers protest : ਖੇਤੀਬਾੜੀ ਕਾਨੂੰਨਾਂ ਖਿਲਾਫ ਕਿਸਾਨਾਂ ਦੇ ਅੰਦੋਲਨ ਦਾ ਅਸਰ ਅੱਜ ਸੰਸਦ ਵਿੱਚ ਵੀ ਵੇਖਣ ਨੂੰ ਮਿਲਿਆ ਹੈ। ਕਾਂਗਰਸ ਸਮੇਤ ਕਈ ਵਿਰੋਧੀ ਪਾਰਟੀਆਂ ਨੇ ਰਾਜ ਸਭਾ ਵਿੱਚ ਕਿਸਾਨਾਂ ਦੇ ਮੁੱਦੇ ‘ਤੇ ਵਿਚਾਰ ਵਟਾਂਦਰੇ ਦੀ ਮੰਗ ਕੀਤੀ ਸੀ, ਪਰ ਰਾਜ ਸਭਾ ਦੇ ਚੇਅਰਮੈਨ ਨੇ ਅੱਜ ਇਸ ‘ਤੇ ਵਿਚਾਰ ਕਰਨ ਤੋਂ ਇਨਕਾਰ ਕਰ ਦਿੱਤਾ। ਇਸ ਤੋਂ ਬਾਅਦ ਵਿਰੋਧੀ ਧਿਰ ਬਾਹਰ ਚਲੀ ਗਈ। ਬਾਅਦ ਵਿੱਚ ਵਿਰੋਧੀ ਧਿਰ ਦੇ ਸੰਸਦ ਮੈਂਬਰਾਂ ਨੇ ਰਾਜ ਸਭਾ ਵਿੱਚ ਨਾਅਰੇਬਾਜ਼ੀ ਕੀਤੀ, ਨਾਲ ਹੀ ਸਰਕਾਰ ਮੁਰਦਾਬਾਦ ਦੀ ਨਾਅਰੇਬਾਜ਼ੀ ਕਰਦਿਆਂ ਸੰਸਦ ਵਿੱਚ ਕਿਸਾਨ ਵਿਰੋਧੀ ਕਾਲੇ ਕਾਨੂੰਨ ਵਾਪਿਸ ਲੈਣ ਦੀ ਗੂੰਜ ਸੁਣਾਈ ਦਿੱਤੀ। ਰਾਜ ਸਭਾ ਦੀ ਕਾਰਵਾਈ ਕਿਸਾਨਾਂ ਦੇ ਮੁੱਦੇ ‘ਤੇ ਵਿਰੋਧੀ ਸੰਸਦ ਮੈਂਬਰਾਂ ਦੇ ਨਾਅਰਿਆਂ ਦੇ ਮੱਦੇਨਜ਼ਰ ਸਵੇਰੇ 10.30 ਵਜੇ ਤੱਕ ਮੁਲਤਵੀ ਕਰ ਦਿੱਤੀ ਗਈ ਹੈ।

Parliament rajya sabha farmers protest

ਰਾਜਸਭਾ ‘ਚ ਕਿਸਾਨਾਂ ਦੇ ਮੁੱਦੇ ‘ਤੇ ਹੰਗਾਮਾ ਹੋ ਰਿਹਾ ਹੈ। ਵਿਰੋਧੀ ਸੰਸਦ ਮੈਂਬਰਾਂ ਨੇ ਕਿਸਾਨ ਵਿਰੋਧੀ ਕਾਲੇ ਕਾਨੂੰਨ ਨੂੰ ਵਾਪਿਸ ਲੈਣ ਲਈ ਜ਼ਬਰਦਸਤ ਨਾਅਰੇਬਾਜ਼ੀ ਕੀਤੀ ਹੈ। ਇਸ ਤੋਂ ਪਹਿਲਾਂ ਕਈ ਵਿਰੋਧੀ ਪਾਰਟੀਆਂ ਨੇ ਕਿਸਾਨਾਂ ਦੇ ਮੁੱਦੇ ‘ਤੇ ਵਿਚਾਰ ਵਟਾਂਦਰੇ ਦੀ ਮੰਗ ਕਰਨ ਲਈ ਨੋਟਿਸ ਦਿੱਤੇ ਸਨ ਪਰ ਰਾਜ ਸਭਾ ਦੇ ਚੇਅਰਮੈਨ ਨੇ ਅੱਜ ਇਸ ‘ਤੇ ਵਿਚਾਰ ਕਰਨ ਤੋਂ ਇਨਕਾਰ ਕਰ ਦਿੱਤਾ। ਇਸ ਤੋਂ ਬਾਅਦ ਵਿਰੋਧੀ ਪਾਰਟੀਆਂ ਸਦਨ ਤੋਂ ਵਾਕ ਆਊਟ ਹੋ ਗਈਆਂ ਅਤੇ 0 ਕਾਲ ਦਾ ਦੌਰ ਸ਼ੁਰੂ ਹੋਇਆ। ਇਸ ਤੋਂ ਬਾਅਦ ਵਿਰੋਧੀ ਧਿਰ ਦੇ ਸੰਸਦ ਮੈਂਬਰ ਸਦਨ ‘ਚ ਵਾਪਿਸ ਆਏ ਅਤੇ ਖੇਤੀਬਾੜੀ ਕਾਨੂੰਨ ਵਾਪਿਸ ਲੈਣ ਲਈ ਨਾਅਰੇਬਾਜ਼ੀ ਕਰਦਿਆਂ ਕਿਸਾਨਾਂ ਦੇ ਹੱਕ ਵਿੱਚ ਆਪਣੀ ਆਵਾਜ਼ ਬੁਲੰਦ ਕੀਤੀ।

ਇਹ ਵੀ ਦੇਖੋ : ਪਾਰਲੀਮੈਂਟ ‘ਚ ਚੱਲ ਰਹੇ ਬਜ਼ਟ ਸ਼ੈਸ਼ਨ ‘ਤੇ ਰਾਕੇਸ਼ ਟਿਕੇਤ ਨੇ ਸੁਣੋ ਕੇ ਕਿਹਾ, ਸਰਕਾਰ ਅੱਗੇ ਰੱਖੀਆਂ ਵੱਡੀਆਂ ਮੰਗਾਂ

The post ਕਿਸਾਨ ਅੰਦੋਲਨ ਦਾ ਅਸਰ, ਰਾਜ ਸਭਾ ‘ਚ ਵਿਰੋਧੀ ਧਿਰ ਨੇ ਕੀਤੀ ਨਾਅਰੇਬਾਜ਼ੀ, ਸੁਣੀ ਕਿਸਾਨ ਵਿਰੋਧੀ ਕਾਲੇ ਕਾਨੂੰਨ ਵਾਪਿਸ ਲੈਣ ਦੀ ਗੂੰਜ appeared first on Daily Post Punjabi.