parminder singh goldy Archives - Daily Post Punjabi

‘ਆਪ’ ਨੇ ਪਰਮਿੰਦਰ ਸਿੰਘ ਗੋਲਡੀ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ, ਖਰੜ ਤੋਂ ਹਲਕਾ ਇੰਚਾਰਜ ਕੀਤਾ ਨਿਯੁਕਤ
‘ਆਮ ਆਦਮੀ ਪਾਰਟੀ ਨੇ ਨੇ ਪਰਮਿੰਦਰ ਸਿੰਘ ਗੋਲਡੀ ਨੂੰ ਵੱਡੀ ਜ਼ਿੰਮੇਵਾਰੀ ਸੌਂਪੀ ਹੈ। ਉਨ੍ਹਾਂ ਨੂੰ ਖਰੜ ਤੋਂ ਹਲਕਾ ਇੰਚਾਰਜ ਨਿਯੁਕਤ ਕੀਤਾ ਗਿਆ ਹੈ। ਇਸ ਦੀ ਜਾਣਕਾਰੀ ਆਮ ਆਦਮੀ ਪਾਰਟੀ ਪੰਜਾਬ ਦੇ ਇੰਚਾਰਜ ਮਨੀਸ਼ ਸਿਸੋਦੀਆ ਤੇ ਪੰਜਾਬ ਪ੍ਰਧਾਨ ਅਮਨ ਅਰੋੜਾ ਵੱਲੋਂ ਦਿੱਤੀ ਗਈ ਹੈ ਤੇ ਉਨ੍ਹਾਂ ਵੱਲੋਂ ਇਸ ਸਬੰਧੀ ਇਕ ਪੱਤਰ ਵੀ ਜਾਰੀ ਕੀਤਾ ਗਿਆ ਹੈ।

ਪਾਰਟੀ ਲੀਡਰਸ਼ਿਪ ਨੇ ਗੋਲਡੀ ਨੂੰ ਆਪਣੀਆਂ ਸ਼ੁਭਕਾਮਨਾਵਾਂ ਦਿੱਤੀਆਂ ਅਤੇ ਵਿਸ਼ਵਾਸ ਪ੍ਰਗਟ ਕੀਤਾ ਕਿ ਉਹ ਖਰੜ ਵਿੱਚ ਪਾਰਟੀ ਦੀ ਸੰਗਠਨਾਤਮਕ ਮੌਜੂਦਗੀ ਨੂੰ ਮਜ਼ਬੂਤ ​​ਕਰਨ ਲਈ ਕੰਮ ਕਰਨਗੇ ਅਤੇ ਸਥਾਨਕ ਮੁੱਦਿਆਂ ਅਤੇ ਪਾਰਟੀ ਵਰਕਰਾਂ ਨਾਲ ਜੁੜੇ ਰਹਿਣਗੇ।

ਇਹ ਵੀ ਪੜ੍ਹੋ : ‘ਆਪ’ ਆਗੂ ਦਿਨੇਸ਼ ਢੱਲ ਭਾਜਪਾ ‘ਚ ਹੋਏ ਸ਼ਾਮਿਲ, ਪੰਜਾਬ BJP ਪ੍ਰਧਾਨ ਕੇਵਲ ਢਿੱਲੋਂ ਦੀ ਅਗਵਾਈ ਹੇਠ ਜੁਆਇਨ ਕੀਤੀ ਪਾਰਟੀ

ਦੱਸ ਦੇਈਏ ਕਿ ਪਰਮਿੰਦਰ ਗੋਲਡੀ ਇਸ ਸਮੇਂ ਪੰਜਾਬ ਸਰਕਾਰ ਦੇ ਪੰਜਾਬ ਯੂਥ ਡਿਵੈਲਪਮੈਂਟ ਬੋਰਡ ਦੇ ਚੇਅਰਮੈਨ ਹਨ। ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਵਿਚ ਵੀ ਅਹਿਮ ਭੂਮਿਕਾ ਨਿਭਾ ਰਹੇ ਹਨ। ਉਨ੍ਹਾਂ ਨੇ ਪਿਛਲੇ ਦਿਨੀਂ ਨਸ਼ਿਆਂ ਖਿਲਾਫ ਪੂਰੇ ਸੂਬੇ ਵਿਚ ਸਫਲ ਰੈਲੀਆਂ ਆਯੋਜਿਤ ਕੀਤੀਆਂ ਸਨ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ‘ਆਪ’ ਨੇ ਪਰਮਿੰਦਰ ਸਿੰਘ ਗੋਲਡੀ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ, ਖਰੜ ਤੋਂ ਹਲਕਾ ਇੰਚਾਰਜ ਕੀਤਾ ਨਿਯੁਕਤ appeared first on Daily Post Punjabi.