parmish verma shared post Archives - Daily Post Punjabi

ਗਾਇਕ ਪਰਮੀਸ਼ ਵਰਮਾ ਨੇ ਆਪਣੀ ਮੰਗੇਤਰ ਦੀ ਹੌਸਲਾ ਅਫਜਾਈ ਕਰਦੇ ਹੋਏ ਸਾਂਝੀ ਕੀਤੀ ਪੋਸਟ
parmish verma shared post : ਗਾਇਕ ਤੇ ਅਦਾਕਾਰ ਪਰਮੀਸ਼ ਵਰਮਾ (Parmish Verma ) ਜੋ ਕਿ ਸੋਸ਼ਲ ਮੀਡੀਆ ਉੱਤੇ ਕਾਫੀ ਐਕਟਿਵ ਰਹਿੰਦੇ ਨੇ। ਏਨੀਂ ਦਿਨੀਂ ਉਹ ਆਪਣੀ ਲਵ ਲਾਈਫ ਨੂੰ ਲੈ ਕੇ ਖੂਬ ਸੁਰਖੀਆਂ ਬਟੋਰ ਰਹੇ ਨੇ। ਇੱਕ ਵਾਰ ਫਿਰ ਤੋਂ ਉਨ੍ਹਾਂ ਨੇ ਆਪਣੀ ਮੰਗੇਤਰ ਦੇ ਨਾਲ ਨਵੀਂ ਤਸਵੀਰ ਸ਼ੇਅਰ ਕੀਤੀ ਹੈ।ਜੀ ਹਾਂ ਉਨ੍ਹਾਂ ਨੇ ਪੋਸਟ ਪਾ ਕੇ ਗੀਤ ਗਰੇਵਾਲ (Geet Grewal) ਦੀ ਹੌਸਲਾ ਅਫਜਾਈ ਕੀਤੀ ਹੈ।

parmish verma shared post

ਉਨ੍ਹਾਂ ਨੇ ਲਿਖਿਆ ਹੈ- ‘ਤੁਸੀਂ ਜਾਣਦੇ ਹੋ I’d walk a thousand miles, If I could see you tonight. Joining Geet’s Campaign now Back to Work. Best of Luck’ ਨਾਲ ਹੀ ਉਨ੍ਹਾਂ ਨੇ ਗੀਤ ਗਰੇਵਾਲ ਨੂੰ ਟੈਗ ਵੀ ਕੀਤਾ ਹੈ। ਇਸ ਪੋਸਟ ਉੱਤੇ ਚਾਰ ਲੱਖ ਤੋਂ ਵੱਧ ਲਾਈਕਸ ਤੇ ਵੱਡੀ ਗਿਣਤੀ ਚ ਕਮੈਂਟ ਆ ਚੁੱਕੇ ਨੇ।ਦੱਸ ਦਈਏ ਪਰਮੀਸ਼ ਵਰਮਾ ਦੀ ਮੰਗੇਤਰ ਗੀਤ ਗਰੇਵਾਲ ਬ੍ਰਿਟਿਸ਼ ਕੋਲੰਬੀਆ, ਕੈਨੇਡਾ ਦੇ ਮਿਸ਼ਨ ਮੈਟਸਕੀ ਫਰੇਜ਼ਰ ਕੈਨਿਯਨ ਜ਼ਿਲ੍ਹੇ ਤੋਂ ਸੰਸਦ ਮੈਂਬਰ ਦੀਆਂ ਚੋਣਾਂ ਲਈ ਜਸਟਿਨ ਟਰੂਡੋ ਦੀ ਲਿਬਰਲ ਪਾਰਟੀ ਵੱਲੋਂ ਨਾਮਜ਼ਦ ਹੋਈ ਹੈ।

ਏਨੀਂ ਦਿਨੀਂ ਉਹ ਆਪਣੀ ਪਾਰਟੀ ਦੇ ਲਈ ਜ਼ੋਰ-ਸ਼ੋਰ ਦੇ ਨਾਲ ਚੋਣ ਦਾ ਪ੍ਰਚਾਰ ਕਰ ਰਹੀ ਹੈ। ਜੇ ਗੱਲ ਕਰੀਏ ਪਰਮੀਸ਼ ਵਰਮਾ ਦੇ ਵਰਕ ਫਰੰਟ ਦੀ ਤਾਂ ਉਹ ਪੰਜਾਬੀ ਮਿਊਜ਼ਿਕ ਜਗਤ ਦੇ ਨਾਮੀ ਗਾਇਕ ਨੇ। ਗਾਇਕ ਦੇ ਖੇਤਰ ਦੇ ਨਾਲ ਉਹ ਅਦਾਕਾਰੀ ਦੇ ਖੇਤਰ ਚ ਕਾਫੀ ਐਕਟਿਵ ਨੇ।

ਇਹ ਵੀ ਦੇਖੋ : Breaking News: ਚਰਨਜੀਤ ਚੰਨੀ ਬਣੇ ਪੰਜਾਬ ਦੇ ਨਵੇਂ CM ਹੋਇਆ ਤਖਤਾ ਪਲਟ, ਰੰਧਾਵਾ ਦੇ ਸੁਪਨੇ ਹੋਏ ਚੂਰ…

The post ਗਾਇਕ ਪਰਮੀਸ਼ ਵਰਮਾ ਨੇ ਆਪਣੀ ਮੰਗੇਤਰ ਦੀ ਹੌਸਲਾ ਅਫਜਾਈ ਕਰਦੇ ਹੋਏ ਸਾਂਝੀ ਕੀਤੀ ਪੋਸਟ appeared first on Daily Post Punjabi.