Tag: , , , , ,

ਦਿਲਪ੍ਰੀਤ ਤੇ ਅੰਬਰ ਦੇ ਰਿਸ਼ਤੇ ‘ਤੇ ਐਮੀ, ਪਰਮੀਸ਼ ਤੇ ਵਾਮਿਕਾ ਨੇ ਸ਼ੇਅਰ ਕੀਤੀ ਜਾਣਕਾਰੀ

Dilpreet Amber : ਪਾਲੀਵੁਡ ਸਿੰਗਰ ਦਿਲਪ੍ਰੀਤ ਢਿੱਲੋਂ ਤੇ ਅੰਬਰ ਧਾਲੀਵਾਲ ਦਾ ਮੁੱਦਾ ਸੋਸ਼ਲ ਮੀਡੀਆ ‘ਤੇ ਲਗਾਤਾਰ ਭੱਖਦਾ ਹੀ ਜਾ ਰਿਹਾ ਹੈ। ਜਿਵੇਂ ਕਿ ਸਭ ਜਾਣਦੇ ਹੀ ਹਨ ਕਿ ਕੱਲ੍ਹ ਦਿਲਪ੍ਰੀਤ ਢਿੱਲੋਂ ਆਪਣਾ ਯੂਟਿਊਬ ਚੈਨਲ ‘ਤੇ ਲਾਈਵ ਹੋਏ ਸਨ ਤੇ ਆਪਣੀ ਸਫਾਈ ਦਿੱਤੀ ਸੀ ਤੇ ਨਾਲ ਹੀ ਇਸ ਲਾਈਵ ਦੌਰਾਨ ਦਿਲਪ੍ਰੀਤ ਢਿੱਲੋ ਨੇ ਕਈ ਅਹਿਮ ਖੁਲਾਸੇ

ਪਰਮੀਸ਼ ਵਰਮਾ ਨੇ ਛੋਟੇ ਬੱਚਿਆਂ ਨਾਲ ਤਸਵੀਰਾਂ ਸ਼ੇਅਰ ਕਰਦੇ ਹੋਏ ਆਖੀ ਇਹ ਖਾਸ ਗੱਲ

parmish share post children:ਪਾਲੀਵੁਡ ਇੰਡਸਟਰੀ ਦੇ ਮਸ਼ਹੂਰ ਗਾਇਕ ਅਤੇ ਅਦਾਕਾਰ ਪਰਮੀਸ਼ ਵਰਮਾ ਜਿਨ੍ਹਾਂ ਨੇ ਆਪਣੀ ਅਦਾਕਾਰੀ, ਗਾਇਕੀ ਦੇ ਨਾਲ ਹਰ ਇੱਕ ਦਾ ਦਿਲ ਜਿੱਤਿਆ ਹੈ।ਇੰਡਸਟਰੀ ਦੇ ਸਾਰੇ ਹੀ ਸਿਤਾਰੇ ਸੋਸ਼ਲ ਮੀਡੀਆ ‘ਤੇ ਕਾਫੀ ਐਕਟਿਵ ਰਹਿੰਦੇ ਹਨ ਅਤੇ ਇਸ ਦੇ ਜ਼ਰੀਏ ਹੀ ਉਹ ਆਪਣੇ ਫੈਨਜ਼ ਨੂੰ ਆਪਣੇ ਬਾਰੇ ਅਪਡੇਟਸ ਦਿੰਦੇ ਰਹਿੰਦੇ ਹਨ। ਜੇਕਰ ਗੱਲ ਕੀਤੀ ਜਾਏ

Recent Comments