parneet kaur Archives - Daily Post Punjabi

BJP ਉਮੀਦਵਾਰ ਪਰਨੀਤ ਕੌਰ ਦਾ ਵਿਰੋਧ ਕਰਦਿਆਂ ਕਿਸਾਨ ਬੇਹੋਸ਼, ਹਸਪਤਾਲ ਲਿਜਾਂਦੇ ਤੋੜਿਆ ਦਮ
ਲੋਕ ਸਭਾ ਚੋਣਾਂ ਦਰਮਿਆਨ ਪਟਿਆਲਾ ਤੋਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਇੱਥੇ ਭਾਰਤੀ ਜਨਤਾ ਪਾਰਟੀ ਦੀ ਉਮੀਦਵਾਰ ਪਰਨੀਤ ਕੌਰ ਦਾ ਵਿਰੋਧ ਕਰ ਰਹੇ ਇੱਕ ਕਿਸਾਨ ਦੀ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਕਿਸਾਨਾਂ ਦਾ ਕਹਿਣਾ ਹੈ ਕਿ ਧਰਨੇ ਦੌਰਾਨ ਪੁਲਿਸ ਅਤੇ ਭਾਜਪਾ ਸਮਰਥਕਾਂ ਵੱਲੋਂ ਧੱਕਾ ਦਿੱਤੇ ਜਾਣ ਕਾਰਨ ਕਿਸਾਨ ਦੀ ਮੌਤ ਹੋ ਗਈ।

ਜਾਣਕਾਰੀ ਮੁਤਾਬਕ ਪਟਿਆਲਾ ਤੋਂ ਭਾਜਪਾ ਦੀ ਉਮੀਦਵਾਰ ਪਰਨੀਤ ਕੌਰ ਚੋਣ ਪ੍ਰਚਾਰ ਲਈ ਪਿੰਡ ਰਾਜਪੁਰਾ ਪਹੁੰਚੀ ਹੋਏ ਸਨ। ਇਸ ਦੌਰਾਨ ਕਿਸਾਨਾਂ ਨੇ ਮੌਕੇ ‘ਤੇ ਪਹੁੰਚ ਕੇ ਉਨ੍ਹਾਂ ਦਾ ਵਿਰੋਧ ਕੀਤਾ। ਇਸ ਧੱਕਾ-ਮੁੱਕੀ ਦੌਰਾਨ ਇੱਕ ਕਿਸਾਨ ਡਿੱਗ ਪਿਆ ਜਿਸ ਨੂੰ ਉਸਦੇ ਸਾਥੀ ਕਿਸਾਨਾਂ ਨੇ ਹਸਪਤਾਲ ਪਹੁੰਚਾਇਆ, ਜਿੱਥੇ ਡਾਕਟਰਾਂ ਨੇ ਉਸਨੂੰ ਮ੍ਰਿਤਕ ਐਲਾਨ ਦਿੱਤਾ। ਮ੍ਰਿਤਕ ਕਿਸਾਨ ਦੀ ਪਛਾਣ ਸੁਰਿੰਦਰਪਾਲ (45) ਵਾਸੀ ਪਿੰਡ ਆਕੜੀ ਵਜੋਂ ਹੋਈ ਹੈ।

ਇਹ ਵੀ ਪੜ੍ਹੋ : ਲੋਕ ਸਭਾ ਚੋਣਾਂ ਲਈ ਬਸਪਾ ਨੇ ਸ੍ਰੀ ਅਨੰਦਪੁਰ ਸਾਹਿਬ ਤੋਂ ਐਲਾਨਿਆ ਉਮੀਦਵਾਰ, ਜਸਵੀਰ ਸਿੰਘ ਗੜ੍ਹੀ ਨੂੰ ਦਿੱਤੀ ਟਿਕਟ

ਜ਼ਿਕਰਯੋਗ ਹੈ ਕਿ ਪੰਜਾਬ ਦੇ ਕਿਸਾਨਾਂ ਵਿਚ ਭਾਜਪਾ ਨੂੰ ਲੈ ਕੇ ਰੋਸ ਬਣਿਆ ਹੋਇਆ ਹੈ। ਲੋਕ ਸਭਾ ਚੋਣਾਂ ਦੇ ਪ੍ਰਚਾਰ ਲਈ ਪਹੁੰਚ ਰਹੇ ਬੀਜੇਪੀ ਉਮੀਦਵਾਰਾਂ ਦਾ ਲਗਾਤਾਰ ਵਿਰੋਧ ਕੀਤਾ ਜਾ ਰਿਹਾ ਹੈ। ਕਿਸਾਨਾਂ ਦਾ ਕਹਿਣਾ ਹੈ ਕਿ ਸਾਡੇ ਕਿਸਾਨਾਂ ’ਤੇ ਅੱਤਿਆਚਾਰ ਕੀਤੇ ਗਏ। ਪੱਤਰਕਾਰ ‘ਤੇ ਹਮਲਾ ਕੀਤਾ ਗਿਆ, ਜਿਨ੍ਹਾਂ ਨੂੰ ਫਾਂਸੀ ਦਿੱਤੀ ਜਾਣੀ ਸੀ, ਉਨ੍ਹਾਂ ਨੂੰ ਉਮੀਦਵਾਰ ਬਣਾਇਆ ਗਿਆ। ਉਨ੍ਹਾਂ ਦਾ ਕਹਿਣਾ ਹੈ ਕਿ ਜੇਕਰ ਕੋਈ ਭਾਜਪਾ ਵਰਕਰ ਜਾਂ ਕੋਈ ਉਮੀਦਵਾਰ ਕਿਸੇ ਵੀ ਪਿੰਡ ਵਿੱਚ ਵੋਟਾਂ ਮੰਗਣ ਜਾਂਦਾ ਹੈ ਤਾਂ ਉਸ ਦਾ ਵਿਰੋਧ ਕੀਤਾ ਜਾਵੇਗਾ।

ਵੀਡੀਓ ਲਈ ਕਲਿੱਕ ਕਰੋ -:

“ਜਦੋਂ Shinda Grewal ਨੇ ਮਾਰਿਆ ਪਿਓ Gippy Grewal ਕੋਲ ਝੂਠ,ਸੁਣੋ ਕਿਹੜੀ ਗੱਲ ‘ਤੇ ਪੁੱਤ ਨੂੰ ਝਿੜਕਦੇ ਨੇ ਗਿੱਪੀ

The post BJP ਉਮੀਦਵਾਰ ਪਰਨੀਤ ਕੌਰ ਦਾ ਵਿਰੋਧ ਕਰਦਿਆਂ ਕਿਸਾਨ ਬੇਹੋਸ਼, ਹਸਪਤਾਲ ਲਿਜਾਂਦੇ ਤੋੜਿਆ ਦਮ appeared first on Daily Post Punjabi.

ਹੰਸਰਾਜ ਹੰਸ ਮਗਰੋਂ ਹੁਣ BJP ਉਮੀਦਵਾਰ ਪਰਨੀਤ ਕੌਰ ਦਾ ਹੋਇਆ ਵਿਰੋਧ, ਕਿਸਾਨਾਂ ਨੇ ਖੂਬ ਕੀਤਾ ਹੰਗਾਮਾ
ਕਿਸਾਨ ਭਾਜਪਾ ਉਮੀਦਵਾਰਾਂ ਦਾ ਪੰਜਾਬ ਵਿਚ ਵਿਰੋਧ ਕਰਕੇ ਆਪਣਾ ਗੁੱਸਾ ਜ਼ਾਹਿਰ ਕਰ ਰਹੇ ਹਨ। ਹੁਣ ਕਿਸਾਨਾਂ ਵੱਲੋਂ ਲੋਕ ਸਭਾ ਹਲਕਾ ਪਟਿਆਲਾ ਤੋਂ ਬੀਜੇਪੀ ਉਮੀਦਵਾਰ ਪਰਨੀਤ ਕੌਰ ਦਾ ਕਿਸਾਨ ਜਥੇਬੰਦੀਆਂ ਵੱਲੋਂ ਉਸ ਵੇਲੇ ਵਿਰੋਧ ਕੀਤਾ ਗਿਆ ਜਦੋਂ ਉਹ ਸਮਾਣਾ ਵਿਖੇ ਹੋ ਰਹੇ ਭਾਜਪਾ ਦੇ ਸਮਾਗਮ ’ਚ ਸ਼ਾਮਲ ਹੋਣ ਆਏ ਸਨ।

ਜ਼ਿਕਰਯੋਗ ਹੈ ਕਿ ਮਹਾਰਾਣੀ ਪਨੀਤ ਕੌਰ ਨੇ ਹਾਲ ਹੀ ਵਿਚ ਭਾਜਪਾ ਪਾਰਟੀ ਜੁਆਇਨ ਕੀਤੀ ਹੈ, ਜਿਸ ਮਗਰੋਂ ਪਾਰਟੀ ਨੇ ਉਨ੍ਹਾਂ ਨੂੰ ਪਟਿਆਲਾ ਸੀਟ ਤੋਂ ਟਿਕਟ ਦਿੱਤੀ ਹੈ, ਜਦਕਿ ਉਨ੍ਹਾਂ ਦੇ ਪਤੀ ਕੈਪਟਨ ਅਮਰਿੰਦਰ ਸਿੰਘ ਕਾਫੀ ਪਹਿਲਾਂ ਤੋਂ ਪਾਰਟੀ ਵਿਚ ਸ਼ਾਮਲ ਹੋ ਚੁੱਕੇ ਹਨ।

ਇਸ ਦੌਰਾਨ ਵੱਡੀ ਗਿਣਤੀ ’ਚ ਤਾਇਨਾਤ ਪੁਲਿਸ ਫੋਰਸ ਵੱਲੋਂ ਵਿਰੋਧ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਨੂੰ ਗ੍ਰਿਫਤਾਰ ਕਰ ਲਿਆ ਗਿਆ। ਉਥੇ ਹੀ ਗ੍ਰਿਫਤਾਰ ਕੀਤੇ ਕਿਸਾਨਾਂ ਦੀ ਰਿਹਾਈ ਲਈ ਵੱਡੀ ਗਿਣਤੀ ’ਚ ਇਕੱਠੇ ਹੋਏ ਕਿਸਾਨਾਂ ਵੱਲੋਂ ਰੋਡ ਜਾਮ ਕਰ ਦਿੱਤਾ ਗਿਆ। ਉਨ੍ਹਾਂ ਕਿਸਾਨਾਂ ਨੂੰ ਲਿਜਾ ਰਹੀ ਪੁਲਿਸ ਦੀ ਗੱਡੀ ਨੂੰ ਘੇਰ ਲਿਆ।

ਪੁਲਿਸ ਪ੍ਰਸ਼ਾਸਨ ਨਾਲ ਹੋਈ ਲੰਬੀ ਗੱਲਬਾਤ ਤੋਂ ਬਾਅਦ ਪੁਲਿਸ ਨੂੰ ਗ੍ਰਿਫਤਾਰ ਕੀਤੇ ਕਿਸਾਨ ਆਖਰ ਰਿਹਾਅ ਕਰਨੇ ਪਏ। ਕਿਸਾਨਾਂ ਦੇ ਗ੍ਰਿਫਤਾਰ ਕਰਨ ਦੀ ਖਬਰ ਫੈਲਣ ’ਤੇ ਪਿੰਡਾਂ ‘ਚੋਂ ਕਿਸਾਨਾਂ ਨੇ ਸਮਾਣਾ ਵੱਲ ਰੁਖ ਕਰਨਾ ਸ਼ੁਰੂ ਕਰ ਦਿੱਤਾ।

ਉਥੇ ਹੀ ਇਸ ਤੋਂ ਪਹਿਲਾਂ ਵੀ ਕਿਸਾਨਾਂ ਨੇ ਕਈ ਭਾਜਪਾ ਉਮੀਦਵਾਰਾਂ ਦਾ ਵਿਰੋਧ ਕੀਤਾ। ਦੋ ਦਿਨ ਪਹਿਲਾਂ ਹੰਸ ਰਾਜ ਹੰਸ ਨੂੰ ਕਿਸਾਨਾਂ ਨੇ ਘੇਰ ਲਿਆ ਉਥੇ ਹੀ ਬੀਤੇ ਦਿਨ ਗੁਰਦਾਸਪੁਰ ਤੋਂ ਉਮੀਦਵਾਰ ਦਿਨੇਸ਼ ਬੱਬੂ ਦਾ ਘਿਰਾਓ ਕੀਤਾ ਗਿਆ।

ਇਹ ਵੀ ਪੜ੍ਹੋ : ਬਟਾਲਾ : ਦੋਸਤ ਹੀ ਨਿਕਲਿਆ ਕਿਡਨੈਪਰ, 3 ਜਣਿਆਂ ਨੂੰ ਅਗਵਾ ਕਰ ਮੰਗੇ ਢਾਈ ਕਰੋੜ, ਸਪੇਨ ਤੋਂ ਕਰਾਇਆ ਫ਼ੋਨ

ਹੰਸ ਰਾਜ ਹੰਸ ਨੇ ਕਿਹਾ ਕਿ ਕਿਸਾਨਾਂ ਦੀਆਂ ਮੰਗਾਂ ਜਾਇਜ਼ ਹਨ ਅਤੇ ਉਹ ਜਲਦੀ ਹੀ ਉਨ੍ਹਾਂ ਦੇ ਮਸਲੇ ਹੱਲ ਕਰਨ ਦੀ ਕੋਸ਼ਿਸ਼ ਕਰਨਗੇ। ਕਿਸਾਨ ਆਪਣੀਆਂ ਮੰਗਾਂ ਸਬੰਧੀ ਆਵਾਜ਼ ਉਠਾ ਰਹੇ ਹਨ ਪਰ ਉਨ੍ਹਾਂ ਨੂੰ ਹੱਥ ਜੋੜ ਕੇ ਬੇਨਤੀ ਕੀਤੀ ਜਾਂਦੀ ਹੈ ਕਿ ਉਹ ਆਪਣੇ ਵਿਚਾਰ ਪ੍ਰਗਟ ਕਰਨ ਪਰ ਹਿੰਸਕ ਨਾ ਹੋਣ। ਉਨ੍ਹਾਂ ਕਿਹਾ ਕਿ ਤੁਸੀਂ ਆਪਣੇ ਵਿਚਾਰ ਜ਼ਰੂਰ ਪ੍ਰਗਟ ਕਰੋ ਪਰ ਪਿਆਰ ਦਾ ਪੱਲਾ ਨਾ ਛੱਡੋ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਹੰਸਰਾਜ ਹੰਸ ਮਗਰੋਂ ਹੁਣ BJP ਉਮੀਦਵਾਰ ਪਰਨੀਤ ਕੌਰ ਦਾ ਹੋਇਆ ਵਿਰੋਧ, ਕਿਸਾਨਾਂ ਨੇ ਖੂਬ ਕੀਤਾ ਹੰਗਾਮਾ appeared first on Daily Post Punjabi.

‘ਦੁਕਾਨਦਾਰ ਤੇ ਸੀਮਾਂਤ ਅਬਾਦੀ ਵੀ ਆਯੁਸ਼ਮਾਨ ਭਾਰਤ ਯੋਜਨਾ ‘ਚ ਸ਼ਾਮਲ ਹੋਵੇ’- ਪਰਨੀਤ ਕੌਰ ਦੀ ਸਿਹਤ ਮੰਤਰੀ ਤੋਂ ਮੰਗ
ਪਟਿਆਲਾ ਤੋਂ ਸੰਸਦ ਮੈਂਬਰ ਅਤੇ ਸਾਬਕਾ ਵਿਦੇਸ਼ ਰਾਜ ਮੰਤਰੀ ਪ੍ਰਨੀਤ ਕੌਰ ਨੇ ਕੇਂਦਰੀ ਸਿਹਤ ਮੰਤਰੀ ਮਨਸੁਖ ਮਾਂਡਵੀਆ ਨੂੰ ਪੱਤਰ ਲਿਖ ਕੇ ਪੰਜਾਬ ਵਿੱਚ ਪ੍ਰਧਾਨ ਮੰਤਰੀ ਜਨ ਅਰੋਗਿਆ ਯੋਜਨਾ (ਪੀਐਮ-ਜੇਏਵਾਈ) ਨੂੰ ਸਹੀ ਢੰਗ ਨਾਲ ਲਾਗੂ ਨਾ ਕੀਤੇ ਜਾਣ ਦਾ ਮੁੱਦਾ ਉਠਾਇਆ ਹੈ। ਉਨ੍ਹਾਂ ਮੰਤਰੀ ਨੂੰ ਅਪੀਲ ਕੀਤੀ ਕਿ ਇਸ ਸਕੀਮ ਵਿੱਚ ਛੋਟੇ ਦੁਕਾਨਦਾਰਾਂ ਅਤੇ ਸੀਮਾਂਤ ਆਬਾਦੀ ਨੂੰ ਵੀ ਸ਼ਾਮਲ ਕੀਤਾ ਜਾਵੇ।

ਕੇਂਦਰੀ ਮੰਤਰੀ ਨੂੰ ਲਿਖੇ ਪੱਤਰ ਵਿੱਚ, ਪ੍ਰਨੀਤ ਕੌਰ ਨੇ ਲਿਖਿਆ, ਆਯੁਸ਼ਮਾਨ ਭਾਰਤ (PM-JAY) ਯੋਜਨਾ ਗਰੀਬ ਅਤੇ ਕਮਜ਼ੋਰ ਪਰਿਵਾਰਾਂ ਨੂੰ ਪ੍ਰਤੀ ਸਾਲ 5 ਲੱਖ ਰੁਪਏ ਦਾ ਸਿਹਤ ਕਵਰ ਪ੍ਰਦਾਨ ਕਰਨ ਵਾਲੀ ਸਭ ਤੋਂ ਵੱਡੀ ਸਿਹਤ ਬੀਮਾ ਯੋਜਨਾ ਹੈ। ਛੋਟੇ ਦੁਕਾਨਦਾਰ ਅਤੇ ਸਮਾਜ ਦੀ ਸੀਮਾਂਤ ਆਬਾਦੀ (ਜਿਨ੍ਹਾਂ ਦੀ ਆਮਦਨ 5 ਲੱਖ ਰੁਪਏ/ਸਾਲ ਤੋਂ ਘੱਟ ਹੈ), ਛੋਟੇ ਕਿਸਾਨ, ਖੇਤ ਮਜ਼ਦੂਰ ਆਦਿ ਇਸ ਸਕੀਮ ਵਿੱਚ ਸ਼ਾਮਲ ਨਹੀਂ ਹਨ।

ਇਨ੍ਹਾਂ ਲੋਕਾਂ ਕੋਲ ਆਮਦਨ ਦਾ ਕੋਈ ਪੱਕਾ ਸਾਧਨ ਨਹੀਂ ਹੈ। ਕੁਝ ਲੋਕ ਕੈਂਸਰ ਆਦਿ ਵਰਗੀਆਂ ਵੱਡੀਆਂ ਬਿਮਾਰੀਆਂ ਤੋਂ ਵੀ ਪੀੜਤ ਹਨ। ਕੇਂਦਰ/ਰਾਜ ਸਰਕਾਰ ਦੁਆਰਾ ਪ੍ਰਦਾਨ ਕੀਤੀ ਵਿੱਤੀ ਸਹਾਇਤਾ ‘ਤੇ ਪੂਰੀ ਤਰ੍ਹਾਂ ਨਿਰਭਰ ਹਨ। ਇਸ ਲਈ ਉਨ੍ਹਾਂ ਨੂੰ ਵੀ PM-JAY ਯੋਜਨਾ ਦੇ ਲਾਭ ਪ੍ਰਦਾਨ ਕਰਨ ਲਈ ਵਪਾਰਕ ਸ਼੍ਰੇਣੀ ਵਿੱਚ ਸ਼ਾਮਲ ਕੀਤੇ ਜਾਣ ਦੀ ਜ਼ਰੂਰਤ ਹੈ।

ਪੰਜਾਬ ਵਿੱਚ, PM-JAY ਸਕੀਮ ਦੇ ਲਾਭ ਸਕੀਮ ਵਿੱਚ ਦਰਸਾਏ ਗਏ ਵਿਅਕਤੀਆਂ ਦੀਆਂ ਸਾਰੀਆਂ ਸ਼੍ਰੇਣੀਆਂ ਤੱਕ ਨਹੀਂ ਦਿੱਤੇ ਜਾ ਰਹੇ ਹਨ। ਉਨ੍ਹਾਂ ਨੇ ਮੰਤਰੀ ਨੂੰ ਅਪੀਲ ਕੀਤੀ ਹੈ ਕਿ ਉਹ ਰਾਜ ਦੇ ਅਥਾਰਟੀਆਂ ਨੂੰ ਪੰਜਾਬ ਵਿੱਚ ਪ੍ਰਧਾਨ ਮੰਤਰੀ-ਜੇਏਵਾਈ ਸਕੀਮ ਨੂੰ ਸਹੀ ਢੰਗ ਨਾਲ ਲਾਗੂ ਕਰਨ ਲਈ ਨਿਰਦੇਸ਼ ਦੇਣ ਤਾਂ ਜੋ ਸਕੀਮ ਦਾ ਲਾਭ ਸਕੀਮ ਅਧੀਨ ਆਉਂਦੇ ਵਿਅਕਤੀਆਂ/ਪਰਿਵਾਰਾਂ ਦੇ ਸਾਰੇ ਵਰਗਾਂ ਤੱਕ ਪਹੁੰਚ ਸਕੇ।

ਸੰਸਦ ਮੈਂਬਰ ਪ੍ਰਨੀਤ ਕੌਰ ਨੇ ਵੀ ਸਟੇਟ ਹੈਲਥ ਏਜੰਸੀ ਦੇ ਸੀਈਓ ਨੂੰ ਪੱਤਰ ਲਿਖ ਕੇ ਪੰਜਾਬ ਵਿੱਚ ਸਾਫਟਵੇਅਰ ਨੂੰ ਅਪਗ੍ਰੇਡ ਕਰਨ ਦੀ ਮੰਗ ਕੀਤੀ ਹੈ। ਇਹ ਦੱਸਿਆ ਗਿਆ ਸੀ ਕਿ ਦੁਕਾਨ ਦੇ ਕਰਮਚਾਰੀ ਅਸਲ ਵਿੱਚ ਆਯੁਸ਼ਮਾਨ ਯੋਜਨਾ ਦੀਆਂ 11 ਕਿੱਤਾਮੁਖੀ ਸ਼੍ਰੇਣੀਆਂ ਵਿੱਚ ਸ਼ਾਮਲ ਹਨ, ਪਰ PM-JAY ਲਾਭ ਜਾਰੀ ਕਰਨ ਲਈ ਸਾਫਟਵੇਅਰ ਵਿੱਚ ਉਨ੍ਹਾਂ ਦਾ ਜ਼ਿਕਰ ਨਹੀਂ ਕੀਤਾ ਗਿਆ ਹੈ।

ਇਹ ਵੀ ਪੜ੍ਹੋ : ਪੁੰਛ ਅੱ.ਤਵਾਦੀ ਹਮਲਾ : ਇਤਿਹਾਸ ‘ਚ ਪਹਿਲੀ ਵਾਰ! ਜਿਥੇ ਜਵਾਨ ਸ਼ਹੀਦ ਹੋਏ, ਉਥੇ ਹੋਵੇਗਾ ਅੰਤਿਮ ਸੰਸਕਾਰ

ਸਾਫਟਵੇਅਰ ਨੂੰ ਅਪਗ੍ਰੇਡ ਕਰਨ ਦੀ ਲੋੜ ਹੈ, ਇਸੇ ਤਰ੍ਹਾਂ ਗੂੰਗੇ-ਬੋਲੇ, ਬੇਸਹਾਰਾ ਅਤੇ ਅਨਾਥ ਵਿਅਕਤੀਆਂ ਨੂੰ ਵੀ ਸਾਫਟਵੇਅਰ ਵਿੱਚ ਸ਼ਾਮਲ ਕਰਨ ਦੀ ਲੋੜ ਹੈ, ਤਾਂ ਜੋ ਇਹ ਵਿਅਕਤੀ ਇਸ ਸਕੀਮ ਦਾ ਲਾਭ ਲੈ ਸਕਣ। ਇਸ ਲਈ ਇਹ ਮੰਗ ਕੀਤੀ ਜਾਂਦੀ ਹੈ ਕਿ ਸਕੀਮ ਦਾ ਲਾਭ ਜਾਰੀ ਕਰਨ ਲਈ ਸਾਫਟਵੇਅਰ ਨੂੰ ਅਪਗ੍ਰੇਡ ਕੀਤਾ ਜਾਵੇ। ਦੁਕਾਨ ਦੇ ਕਰਮਚਾਰੀ, ਬੋਲ਼ੇ-ਗੁੰਗੇ, ਬੇਸਹਾਰਾ ਅਤੇ ਅਨਾਥਾਂ ਨੂੰ ਸਾਫਟਵੇਅਰ ਵਿੱਚ ਸ਼ਾਮਲ ਕੀਤਾ ਜਾਣਾ ਚਾਹੀਦਾ ਹੈ।

ਵੀਡੀਓ ਲਈ ਕਲਿੱਕ ਕਰੋ : –

“ਪੰਜਾਬ ਦੇ ਅਰਬਾਂਪਤੀ MLA ਰਾਣਾ ਗੁਰਜੀਤ ਤੇ ਪੁੱਤਰ ਰਾਣਾ ਇੰਦਰ ਪ੍ਰਤਾਪ ਦਾ ਬੇਬਾਕ ਇੰਟਰਵਿਊ !

The post ‘ਦੁਕਾਨਦਾਰ ਤੇ ਸੀਮਾਂਤ ਅਬਾਦੀ ਵੀ ਆਯੁਸ਼ਮਾਨ ਭਾਰਤ ਯੋਜਨਾ ‘ਚ ਸ਼ਾਮਲ ਹੋਵੇ’- ਪਰਨੀਤ ਕੌਰ ਦੀ ਸਿਹਤ ਮੰਤਰੀ ਤੋਂ ਮੰਗ appeared first on Daily Post Punjabi.