parole Archives - Daily Post Punjabi

ਵੱਡੀ ਖਬਰ: ਮੁੜ ਜੇਲ੍ਹ ‘ਚੋਂ ਬਾਹਰ ਆਵੇਗਾ ਰਾਮ ਰਹੀਮ, ਮਿਲੀ 50 ਦਿਨਾਂ ਦੀ ਪੈਰੋਲ
ਇਸ ਵੇਲੇ ਦੀ ਵੱਡੀ ਖਬਰ ਸਾਹਮਣੇ ਆ ਰਹੀ ਹੈ ਕਿ ਡੇਰਾ ਸੱਚਾ ਸੌਦਾ ਮੁਖੀ ਰਾਮ ਰਹੀਮ ਇੱਕ ਵਾਰ ਫਿਰ ਪੈਰੋਲ ‘ਤੇ ਬਾਹਰ ਆਵੇਗਾ। ਮਿਲੀ ਜਾਣਕਾਰੀ ਅਨੁਸਾਰ ਰਾਮ ਰਹੀਮ ਨੂੰ ਫਿਰ 50 ਦਿਨਾਂ ਦੀ ਪੈਰੋਲ ਦਿੱਤੀ ਗਈ ਹੈ। ਰਾਮ ਰਹੀਮ ਨੂੰ ਅੱਜ ਨੌਵੀਂ ਵਾਰ ਪੈਰੋਲ ਦਿੱਤੀ ਗਈ ਹੈ। ਫਿਲਹਾਲ ਉਹ ਸੁਨਾਰੀਆ ਜੇਲ੍ਹ ਵਿੱਚ ਬੰਦ ਹੈ। ਦੱਸਿਆ ਜਾ ਰਿਹਾ ਹੈ ਕਿ ਪੈਰੋਲ ਸਮੇਂ ਉਹ ਯੂਪੀ ਦੇ ਬਾਗਪਤ ਦੇ ਬਰਨਾਵਾ ਆਸ਼ਰਮ ਵਿੱਚ ਰਹੇਗਾ। ਸੂਤਰਾਂ ਮੁਤਾਬਕ ਰਾਮ ਰਹੀਮ ਅੱਜ ਸ਼ਾਮ ਜਾਂ ਭਲਕੇ ਤੱਕ ਜੇਲ੍ਹ ਵਿੱਚੋਂ ਬਾਹਰ ਆ ਸਕਦਾ ਹੈ। ਦੱਸ ਦੇਈਏ ਕਿ ਇਸ ਤੋਂ ਪਹਿਲਾਂ ਉਹ ਸਤੰਬਰ ਵਿੱਚ ਜੇਲ੍ਹ ਤੋਂ ਬਾਹਰ ਆਇਆ ਸੀ।

ਵੀਡੀਓ ਲਈ ਕਲਿੱਕ ਕਰੋ –

“ਰੇਡਾਂ ਮਾਰਨ ਵਾਲਾ ਧਾਕੜ ਅਫ਼ਸਰ ਕਿਉਂ ਰੋ ਪਿਆ ? ਕਹਿੰਦਾ, ਕਦੇ ਵੀ ਵਿਆਹ ਦੀ ਰੋਟੀ ਨਾ ਖਾਓ”

The post ਵੱਡੀ ਖਬਰ: ਮੁੜ ਜੇਲ੍ਹ ‘ਚੋਂ ਬਾਹਰ ਆਵੇਗਾ ਰਾਮ ਰਹੀਮ, ਮਿਲੀ 50 ਦਿਨਾਂ ਦੀ ਪੈਰੋਲ appeared first on Daily Post Punjabi.

ਰਾਮ ਰਹੀਮ ਅੱਜ ਆ ਸਕਦੈ ਜੇਲ੍ਹ ‘ਚੋਂ ਬਾਹਰ ! 40 ਦਿਨਾਂ ਲਈ ਮੁੜ ਪੈਰੋਲ ਦੀ ਕੀਤੀ ਸੀ ਮੰਗ
ਸਾਧਵੀ ਯੋਨ ਸੋਸ਼ਣ ਮਾਮਲੇ ਵਿੱਚ ਹਰਿਆਣਾ ਦੀ ਸੁਨਾਰੀਆ ਜੇਲ੍ਹ ਵਿੱਚ ਸਜ਼ਾ ਕੱਟ ਰਿਹਾ ਡੇਰਾ ਮੁਖੀ ਰਾਮ ਰਹੀਮ ਸਿੰਘ ਇੱਕ ਵਾਰ ਮੁੜ ਪੈਰੋਲ ‘ਤੇ ਬਾਹਰ ਆ ਸਕਦਾ ਹੈ। ਦੱਸ ਦੇਈਏ ਕਿ ਰਾਮ ਰਹੀਮ ਵੱਲੋਂ ਹਰਿਆਣਾ ਜੇਲ੍ਹ ਵਿਭਾਗ ਨੂੰ ਇੱਕ ਅਰਜੀ ਭੇਜ ਕੇ ਪੈਰੋਲ ਦੀ ਮੰਗ ਕੀਤੀ ਗਈ ਹੈ, ਜਿਸ ‘ਤੇ ਅੱਜ ਮਨਜੂਰੀ ਮਿਲ ਸਕਦੀ ਹੈ ।

Ram rahim can get parole

ਦਰਅਸਲ, ਰਾਮ ਰਹੀਮ ਵੱਲੋਂ ਇਹ ਪੈਰੋਲ 25 ਜਨਵਰੀ ਦੇ ਮੱਦੇਨਜ਼ਰ ਮੰਗੀ ਗਈ ਹੈ। ਡੇਰਾ ਮੁਖੀ ਨੇ ਦੂਜੇ ਗੱਦੀਨਸ਼ੀਨ ਸ਼ਾਹ ਸਤਨਾਮ ਮਹਾਰਾਜ ਦੇ ਅਵਤਾਰ ਦਿਵਸ ਮੌਕੇ ਸ਼ਾਮਲ ਹੋਣ ਅਤੇ ਡੇਰੇ ਵਿੱਚ ਰਹਿਣ ਦੀ ਮਨਜੂਰੀ ਦੇਣ ਦੀ ਇੱਛਾ ਪ੍ਰਗਟਾਈ ਹੈ। ਇਸ ਮੌਕੇ ਡੇਰੇ ਵਿੱਚ ਭੰਡਾਰਾ ਅਤੇ ਸਤਿਸੰਗ ਦਾ ਆਯੋਜਨ ਕੀਤਾ ਜਾਵੇਗਾ।

ਇਹ ਵੀ ਪੜ੍ਹੋ: ਰੰਧਾਵਾ ਦੀ ਕੈਪਟਨ ਨੂੰ ਚੁਣੌਤੀ, ‘ਆਪਣੇ ਦਮ ‘ਤੇ ਪਟਿਆਲਾ ਲੋਕ ਸਭਾ ਸੀਟ ਜਿੱਤ ਕੇ ਦਿਖਾਉਣ’

ਇੱਕ ਨਿਊਜ਼ ਏਜੰਸੀ ਮੁਤਾਬਕ ਡੇਰਾ ਮੁਖੀ ਦੀ ਅਰਜ਼ੀ ‘ਤੇ ਹਰਿਆਣਾ ਜੇਲ੍ਹ ਵਿਭਾਗ ਵੱਲੋਂ ਵਿਚਾਰ ਕੀਤਾ ਜਾ ਰਿਹਾ ਹੈ। ਸੂਤਰਾਂ ਅਨੁਸਾਰ ਹਰਿਆਣਾ ਜੇਲ੍ਹ ਵਿਭਾਗ ਵੱਲੋਂ 20 ਜਨਵਰੀ (ਅੱਜ) ਰਾਮ ਰਹੀਮ ਦੀ ਅਰਜ਼ੀ ‘ਤੇ ਫੈਸਲਾ ਹੋ ਸਕਦਾ ਹੈ । ਹਾਲਾਂਕਿ ਜੇਕਰ ਡੇਰਾ ਮੁਖੀ ਨੂੰ ਪੈਰੋਲ ਮਿਲਦੀ ਹੈ ਤਾਂ ਉਹ ਕਿੱਥੇ ਰਹੇਗਾ ਇਸ ਬਾਰੇ ਅਜੇ ਕੁੱਝ ਪੱਕਾ ਤੈਅ ਨਹੀਂ ਹੈ।

Ram rahim can get parole

ਦੱਸ ਦੇਈਏ ਕਿ ਸਾਧਵੀ ਯੌਨ ਸ਼ੋਸ਼ਣ, ਛਤਰਪਤੀ ਰਾਮਚੰਦਰ ਅਤੇ ਰਣਜੀਤ ਕਤਲ ਕੇਸ ਵਿੱਚ ਉਮਰ ਕੈਦ ਦੀ ਸਜ਼ਾ ਕੱਟ ਰਹੇ ਡੇਰਾ ਸੱਚਾ ਸੌਦਾ ਮੁਖੀ ਰਾਮ ਰਹੀਮ ਨੂੰ ਸਾਲ 2022 ਵਿੱਚ ਪਹਿਲੀ ਵਾਰ 21 ਦਿਨਾਂ ਦੀ ਫਰਲੋ ਅਤੇ 70 ਦਿਨਾਂ ਦੀ ਪੈਰੋਲ ਮਿਲੀ ਹੈ। ਰਾਮ ਰਹੀਮ ਦੀ ਫਰਲੋ ਅਤੇ ਪੈਰੋਲ ਨੂੰ ਲੈ ਕੇ ਸਰਕਾਰ ਵੀ ਵਿਰੋਧੀਆਂ ਦੇ ਨਿਸ਼ਾਨੇ ‘ਤੇ ਸੀ।

ਵੀਡੀਓ ਲਈ ਕਲਿੱਕ ਕਰੋ -:

“‘ਮੈਂ ਆਪਣੇ ਪਿਓ ਦੀ 11 ਮਹੀਨੇ ਤੋਂ ਆਵਾਜ਼ ਵੀ ਨਹੀਂ ਸੁਣੀ, ਜੇ ਤੁਸੀਂ ਕੁਝ ਨਹੀਂ ਕਰਨਾ ਤਾਂ ਮੈਨੂੰ ਦਵੋ ਇਜਾਜ਼ਤ’ “

The post ਰਾਮ ਰਹੀਮ ਅੱਜ ਆ ਸਕਦੈ ਜੇਲ੍ਹ ‘ਚੋਂ ਬਾਹਰ ! 40 ਦਿਨਾਂ ਲਈ ਮੁੜ ਪੈਰੋਲ ਦੀ ਕੀਤੀ ਸੀ ਮੰਗ appeared first on Daily Post Punjabi.

ਜੇਲ੍ਹ ਤੋਂ ਬਾਹਰ ਆਵੇਗਾ Ram Rahim , ਬਿਮਾਰ ਮਾਂ ਨਾਲ ਮਿਲਣ ਲਈ ਮਿਲੀ Parole
The post ਜੇਲ੍ਹ ਤੋਂ ਬਾਹਰ ਆਵੇਗਾ Ram Rahim , ਬਿਮਾਰ ਮਾਂ ਨਾਲ ਮਿਲਣ ਲਈ ਮਿਲੀ Parole appeared first on Daily Post Punjabi.

ਪੈਰੋਲ ‘ਤੇ ਜੇਲ ‘ਚੋਂ ਆਇਆ ਨਸ਼ਾ ਸਮੱਗਲਰ ਨੇ ਕੀਤਾ ਹੈਰਾਨੀਜਨਕ ਕਾਰਨਾਮਾ, ਪੁਲਿਸ ਨੇ ਕੀਤਾ ਗ੍ਰਿਫਤਾਰ
parole drug dealer arrest police: ਲੁਧਿਆਣਾ (ਤਰਸੇਮ ਭਾਰਦਵਾਜ)- ਪੁਲਿਸ ਨੇ ਨਸ਼ਾ ਸਮੱਗਲਰਾਂ ‘ਤੇ ਲਗਾਮ ਕੱਸਦੇ ਹੋਏ ਕਾਫੀ ਸਖਤਾਈ ਕਰ ਲਈ ਹੈ। ਇਸ ਦੇ ਚੱਲਦਿਆਂ ਹੁਣ ਪੁਲਿਸ ਨੇ ਅਜਿਹੇ ਸਮੱਗਲਰ ਨੂੰ ਗ੍ਰਿਫਤਾਰ ਕੀਤਾ ਹੈ, ਜੋ ਕਿ ਨਸ਼ਾ ਤਸਕਰੀ ਦਾ ਦੋਸ਼ੀ ਸੀ ਅਤੇ ਪੈਰੋਲ ‘ਤੇ ਜੇਲ ‘ਚੋਂ ਬਾਹਰ ਆ ਕੇ ਹੈਰੋਇਨ ਸਪਲਾਈ ਕਰਨ ਦਾ ਧੰਦਾ ਸ਼ੁਰੂ ਕਰ ਦਿੱਤਾ।

parole drug dealer arrest police:

ਦੱਸਣਯੋਗ ਹੈ ਕਿ ਨਸ਼ਾ ਤਸਕਰੀ ਦੇ 2 ਵੱਖ-ਵੱਖ ਮਾਮਲਿਆਂ ‘ਚ ਦੋਸ਼ੀ ਕਰਾਰ ਦਿੱਤਾ ਗਿਆ ਨਸ਼ਾ ਤਸਕਰ ਐਂਟੀ ਨਾਰਕੋਟਿਕ ਸੈੱਲ ਦੀ ਟੀਮ ਵੱਲੋਂ ਹੈਰੋਇਨ ਸਮੇਤ ਦਬੋਚ ਲਿਆ ਗਿਆ ਹੈ। ਪੁਲਿਸ ਵੱਲੋਂ ਕਾਬੂ ਕੀਤੇ ਗਏ ਮੁਲਜ਼ਮ ਦੀ ਪਛਾਣ ਬਲਵਿੰਦਰਪਾਲ ਉਰਫ ਬਿੱਟੂ ਦੇ ਰੂਪ ‘ਚ ਹੋਈ ਹੈ। ਪੁਲਿਸ ਨੇ ਮੁਲਜ਼ਮ ਦੇ ਕਬਜ਼ੇ ‘ਚੋਂ 25 ਗ੍ਰਾਮ ਹੈਰੋਇਨ ਬਰਾਮਦ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਇਸ ਸਬੰਧੀ ਐਂਟੀ ਨਾਰਕੋਟਿਕ ਸੈੱਲ ਲੁਧਿਆਣਾ ਦੇ ਮੁਖੀ ਇੰਸਪੈਕਟਰ ਰਾਜੇਸ਼ ਕੁਮਾਰ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪੁਲਿਸ ਨੇ ਗੁਪਤ ਸੂਚਨਾ ਦੇ ਆਧਾਰ ‘ਤੇ ਈਸ਼ਰ ਨਗਰ ਟੀ ਪੁਆਇੰਟ ਨਾਕਾਬੰਦੀ ਦੌਰਾਨ ਮੁਲਜ਼ਮ ਨੂੰ 25 ਗ੍ਰਾਮ ਹੈਰੋਇਨ ਸਮੇਤ ਗਿ੍ਫ਼ਤਾਰ ਕੀਤਾ ਹੈ। ਉਨ੍ਹਾਂ ਦੱਸਿਆ ਕਿ ਮੂਲ ਰੂਪ ‘ਚ ਰੋਪੜ ਦਾ ਰਹਿਣ ਵਾਲਾ ਬਲਵਿੰਦਰਪਾਲ ਇਨ੍ਹੀਂ ਦਿਨੀਂ ਸਥਾਨਕ ਗੁਰੂ ਨਾਨਕ ਨਗਰ ਡੇਹਲੋਂ ਰਹਿ ਰਿਹਾ ਸੀ।

parole drug dealer arrest police:

ਇੰਸਪੈਕਟਰ ਨੇ ਇਹ ਵੀ ਦੱਸਿਆ ਕਿ ਗ੍ਰਿਫਤਾਰ ਕੀਤਾ ਗਿਆ ਮੁਲਜ਼ਮ ਬੀਤੇ ਲੰਮੇ ਸਮੇਂ ਤੋਂ ਨਸ਼ਾ ਤਸਕਰੀ ਦਾ ਧੰਦਾ ਕਰਦਾ ਸੀ। ਉਸ ਦੇ ਖ਼ਿਲਾਫ਼ ਪਹਿਲਾਂ ਵੀ ਥਾਣਾ ਡੇਹਲੋਂ ਤੇ ਥਾਣਾ ਸਲੇਮ ਟਾਬਰੀ ‘ਚ ਨਸ਼ਾ ਤਸਕਰੀ ਦੇ ਦੋਸ਼ਾਂ ਤਹਿਤ ਪਰਚੇ ਦਰਜ ਹਨ ਅਤੇ ਇਨ੍ਹਾਂ ਮਾਮਲਿਆਂ ‘ਚ ਅਦਾਲਤ ਵੱਲੋਂ ਉਸ ਨੂੰ ਦੋਸ਼ੀ ਕਰਾਰ ਦਿੱਤਾ ਗਿਆ। ਬਿੱਟੂ ਖ਼ਿਲਾਫ਼ ਸਾਲ 2006 ‘ਚ ਥਾਣਾ ਸਲੇਮ ਟਾਬਰੀ ਪੁਲਿਸ ਵੱਲੋਂ ਐੱਨ.ਡੀ.ਪੀ.ਐੱਸ ਧਾਰਾ ਅਧੀਨ ਪਰਚਾ ਦਰਜ ਕੀਤਾ ਗਿਆ ਸੀ। ਉਕਤ ਮਾਮਲੇ ‘ਚ ਆਰੋਪੀ ਕੋਲੋਂ ਕਰੀਬ 97 ਕਿੱਲੋ ਚੂਰਾ ਪੋਸਤ ਬਰਾਮਦ ਹੋਈ। ਅਜਿਹੇ ਹੀ ਇਕ ਹੋਰ ਮਾਮਲੇ ‘ਚ ਥਾਣਾ ਡੇਹਲੋਂ ਪੁਲਿਸ ਨੇ ਆਰੋਪੀ ਨੂੰ ਦੋ ਕਵਿੰਟਲ ਭੁੱਕੀ ਸਣੇ ਗਿ੍ਫਤਾਰ ਕੀਤਾ ਸੀ, ਜਿਸ ‘ਚ ਉਸ ਨੂੰ ਅਦਾਲਤ ਵੱਲੋਂ ਦਸ ਸਾਲ ਦੀ ਸਜਾ ਸੁਣਾਈ ਗਈ ਸੀ।

ਇਹ ਵੀ ਦੇਖੋ–

The post ਪੈਰੋਲ ‘ਤੇ ਜੇਲ ‘ਚੋਂ ਆਇਆ ਨਸ਼ਾ ਸਮੱਗਲਰ ਨੇ ਕੀਤਾ ਹੈਰਾਨੀਜਨਕ ਕਾਰਨਾਮਾ, ਪੁਲਿਸ ਨੇ ਕੀਤਾ ਗ੍ਰਿਫਤਾਰ appeared first on Daily Post Punjabi.