partap singh bajwa announces Archives - Daily Post Punjabi

ਕੈਪਟਨ ਦੇ ਬਾਗੀ ਹੋਣ ਮਗਰੋਂ ਹੁਣ ਬਾਜਵਾ ਨੇ ਦਿਖਾਏ ਤੇਵਰ, ਖੁਦ ਹੀ ਇਸ ਹਲਕੇ ਤੋਂ ਚੋਣ ਲੜਨ ਦਾ ਕੀਤਾ ਐਲਾਨ
ਜਿਵੇਂ-ਜਿਵੇਂ ਪੰਜਾਬ ‘ਚ ਵਿਧਾਨ ਸਭਾ ਚੋਣਾਂ ਨੇੜੇ ਆ ਰਹੀਆਂ ਹਨ, ਓਦਾਂ-ਓਦਾਂ ਪੰਜਾਬ ‘ਚ ਹੈ ਦਿਨ ਨਵੇਂ ਸਿਆਸੀ ਸਮੀਕਰਣ ਵੀ ਬਣ ਰਹੇ ਹਨ। ਹੁਣ ਪੰਜਾਬ ਕਾਂਗਰਸ ਦੇ ਵੱਡੇ ਆਗੂ ਅਤੇ ਰਾਜ ਸਭਾ ਮੈਂਬਰ ਪ੍ਰਤਾਪ ਸਿੰਘ ਬਾਜਵਾ ਨੇ ਪੰਜਾਬ ਵਿਧਾਨ ਵਿਧਾਨ ਸਭਾ ਚੋਣਾਂ ਲੜਨ ਦਾ ਐਲਾਨ ਕਰ ਪੰਜਾਬ ਅਤੇ ਗੁਰਦਾਸਪੁਰ ਦੀ ਸਿਆਸਤ ‘ਚ ਇੱਕ ਵੱਡਾ ਧਮਾਕਾ ਕੀਤਾ ਹੈ।

partap singh bajwa announces

ਇੰਨ੍ਹਾਂ ਹੀ ਨਹੀਂ ਪ੍ਰਤਾਪ ਸਿੰਘ ਬਾਜਵਾ ਨੇ ਚੋਣਾਂ ਨੂੰ ਲਾ ਕੇ ਰਣਨੀਤੀ ਬਣਾਉਣੀ ਵੀ ਸ਼ੁਰੂ ਕਰ ਦਿੱਤੀ ਹੈ। ਪ੍ਰਤਾਪ ਸਿੰਘ ਬਾਜਵਾ ਨੇ ਦਾਅਵਾ ਕੀਤਾ ਹੈ ਕਿ ਕਾਂਗਰਸ ਹਾਈਕਮਾਨ ਵੱਲੋਂ ਵੀ ਬਾਜਵਾ ਨੂੰ ਚੋਣ ਮੈਦਾਨ ‘ਚ ਉੱਤਰਣ ਲਈ ਹਰੀ ਝੰਡੀ ਦੇ ਦਿੱਤੀ ਗਈ ਹੈ। ਦੱਸ ਦੇਈਏ ਕਿ ਬਾਜਵਾ ਦੇ ਜੱਦੀ ਹਲਕੇ ਕਾਦੀਆਂ ਵਿੱਚ ਇਸ ਸਮੇਂ ਉਨ੍ਹਾਂ ਦੇ ਸਕੇ ਭਰਾ ਫਤਹਿਜੰਗ ਸਿੰਘ ਬਾਜਵਾ ਮੌਜੂਦਾ ਵਿਧਾਇਕ ਹਨ। ਪਰ ਹੁਣ ਪ੍ਰਤਾਪ ਸਿੰਘ ਬਾਜਵਾ ਦੇ ਐਲਾਨ ਤੋਂ ਬਾਅਦ ਦੋਵੇ ਭਰਾ ਆਹਮੋ-ਸਾਹਮਣੇ ਹੁੰਦੇ ਨਜ਼ਰ ਆ ਰਹੇ ਹਨ।

ਇਹ ਵੀ ਪੜ੍ਹੋ : ਸਿੱਧੂ ਦੇ ਚਹੇਤੇ ਵੜਿੰਗ ਨੂੰ ਹਾਈਕੋਰਟ ਦਾ ਝਟਕਾ, ਔਰਬਿਟ ਮਗਰੋਂ ਨਿਊ ਦੀਪ ਬੱਸਾਂ ਨੂੰ ਲੈ ਕੇ ਵੱਡਾ ਹੁਕਮ ਜਾਰੀ

ਸਿਆਸੀ ਮਾਹਿਰਾਂ ਅਨੁਸਾਰ ਜੇਕਰ ਪ੍ਰਤਾਪ ਸਿੰਘ ਬਾਜਵਾ ਨੂੰ ਟਿਕਟ ਨਾ ਮਿਲੀ ਤਾਂ ਉਹ ਕਾਂਗਰਸ ਦਾ ਹੱਥ ਵੀ ਛੱਡ ਸਕਦੇ ਹਨ। ਕਿਉਂਕ ਜਿਸ ਹਿਸਾਬ ਨਾਲ ਪ੍ਰਤਾਪ ਸਿੰਘ ਬਾਜਵਾ ਵੱਲੋਂ ਆਪਣੇ ਹਲਕੇ ‘ਚ ਮੀਟਿਗਾਂ ਕੀਤੀਆਂ ਜਾ ਰਹੀਆਂ ਹਨ, ਉਸ ਤੋਂ ਸਪਸ਼ਟ ਹੈ ਕਿ ਉਹ ਇਸ ਵਾਰ ਪੂਰੀ ਤਰਾਂ ਵਿਧਾਨ ਸਭਾ ਚੋਣਾਂ ਲੜਨ ਦੇ ਮੂਡ ‘ਚ ਹਨ। ਪਰ ਪਾਰਟੀ ਪ੍ਰਤਾਪ ਸਿੰਘ ਬਾਜਵਾ ਦੇ ਹੱਕ ‘ਚ ਫ਼ਤਵਾ ਸੁਣਾਏਗੀ ਜਾ ਉਨ੍ਹਾਂ ਦੇ ਭਰਾ ਦੇ ਹੱਕ ‘ਚ ਇਹ ਤਾ ਆਉਣ ਵਾਲਾ ਵਖਤ ਹੀ ਦੱਸੇਗਾ।

ਵੀਡੀਓ ਲਈ ਕਲਿੱਕ ਕਰੋ -:

CM ਚੰਨੀ ਦਾ EXLUSIVE INTERVIEW “ਵਿਰੋਧੀਆਂ ਨੂੰ ਜਵਾਬ, ਕਿਹਾ “ਮੈਂ ਕਿਸੇ ਦੀ COPY ਨੀ ਕਰਦਾ, ਆਪਣੀ ਚਾਲ ਚੱਲਦਾ!”

The post ਕੈਪਟਨ ਦੇ ਬਾਗੀ ਹੋਣ ਮਗਰੋਂ ਹੁਣ ਬਾਜਵਾ ਨੇ ਦਿਖਾਏ ਤੇਵਰ, ਖੁਦ ਹੀ ਇਸ ਹਲਕੇ ਤੋਂ ਚੋਣ ਲੜਨ ਦਾ ਕੀਤਾ ਐਲਾਨ appeared first on Daily Post Punjabi.