Partap singh bajwa gives ultimatum Archives - Daily Post Punjabi

ਪ੍ਰਤਾਪ ਬਾਜਵਾ ਦੀ ਗ੍ਰਿਫ਼ਤਾਰੀ ‘ਤੇ ਰੋਕ ਜਾਰੀ, ਹਾਈਕੋਰਟ ‘ਚ 7 ਮਈ ਨੂੰ ਹੋਵੇਗੀ ਮਾਮਲੇ ਦੀ ਅਗਲੀ ਸੁਣਵਾਈ
ਪ੍ਰਤਾਪ ਸਿੰਘ ਬਾਜਵਾ ਦੀ ਗ੍ਰਿਫ਼ਤਾਰੀ ਨਾਲ ਜੁੜੀ ਵੱਡੀ ਖ਼ਬਰ ਸਾਹਮਣੇ ਆਈ ਹੈ। ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਅੱਜ LoP ਪ੍ਰਤਾਪ ਸਿੰਘ ਬਾਜਵਾ ਦੀ ਪਟੀਸ਼ਨ ‘ਤੇ ਸੁਣਵਾਈ ਹੋਈ। ਰਾਜ ਸਰਕਾਰ ਵੱਲੋਂ ਅਦਾਲਤ ਵਿੱਚ ਰਿਪੋਰਟ ਪੇਸ਼ ਕੀਤੀ ਗਈ। ਅਦਾਲਤ ਨੇ ਮਾਮਲੇ ਦੀ ਜਾਂਚ ਜਾਰੀ ਰੱਖਣ ਦਾ ਹੁਕਮ ਦਿੱਤਾ। ਨਾਲ ਹੀ ਬਾਜਵਾ ਦੀ ਗ੍ਰਿਫ਼ਤਾਰੀ ‘ਤੇ ਰੋਕ ਜਾਰੀ ਰੱਖੀ ਹੈ। ਅਦਾਲਤ ਨੇ ਮਾਮਲੇ ਦੀ ਅਗਲੀ ਸੁਣਵਾਈ 7 ਮਈ ਤੱਕ ਮੁਲਤਵੀ ਕਰ ਦਿੱਤੀ ਹੈ। ਅਦਾਲਤ ਨੇ ਕਿਹਾ ਹੈ ਕਿ ਲੋੜ ਅਨੁਸਾਰ ਨੋਟਿਸ ਤੋਂ ਬਾਅਦ ਕਾਰਵਾਈ ਕੀਤੀ ਜਾ ਸਕਦੀ ਹੈ।

ਦੱਸ ਦੇਈਏ ਕਿ ਹਾਲ ਹੀ ਵਿੱਚ ਹਾਈ ਕੋਰਟ ਨੇ ਬਾਜਵਾ ਦੀ ਗ੍ਰਿਫ਼ਤਾਰੀ ‘ਤੇ 22 ਅਪ੍ਰੈਲ ਯਾਨੀ ਅੱਜ ਤੱਕ ਰੋਕ ਲਗਾ ਦਿੱਤੀ ਸੀ। ਹਾਈ ਕੋਰਟ ਨੇ ਸਰਕਾਰ ਨੂੰ ਨੋਟਿਸ ਵੀ ਜਾਰੀ ਕੀਤਾ ਅਤੇ ਕੋਈ ਵੀ ਬਿਆਨ ਨਾ ਦੇਣ ਦੀ ਸਲਾਹ ਦਿੱਤੀ। ਪ੍ਰਤਾਪ ਸਿੰਘ ਬਾਜਵਾ ਨੇ ਮੋਹਾਲੀ ਸਾਈਬਰ ਪੁਲਿਸ ਸਟੇਸ਼ਨ ਵਿਖੇ ਦਰਜ ਕੀਤੇ ਗਏ ਮਾਮਲੇ ਨੂੰ ਰੱਦ ਕਰਨ ਲਈ ਹਾਈ ਕੋਰਟ ਦਾ ਰੁਖ਼ ਕੀਤਾ ਸੀ। ਬਾਜਵਾ ਨੇ ਕਿਹਾ ਸੀ ਕਿ ਇਹ ਮਾਮਲਾ ਰਾਜਨੀਤੀ ਤੋਂ ਪ੍ਰੇਰਿਤ ਹੈ। ਜਿਸ ਕਾਰਨ ਉਸਨੇ ਹਾਈ ਕੋਰਟ ਦਾ ਦਰਵਾਜ਼ਾ ਖੜਕਾਇਆ।

ਇਹ ਵੀ ਪੜ੍ਹੋ : ਕਾਰ ਨੇ ਬਾਈਕ ਸਵਾਰ ਮਾਂ-ਪੁੱਤਰ ਨੂੰ ਮਾ.ਰੀ ਟੱ.ਕਰ, ਇਲਾਜ ਦੌਰਾਨ ਮਾਂ ਦੀ ਮੌ.ਤ, ਪੁੱਤਰ ਜ਼ਖਮੀ

ਬਾਜਵਾ ਨੇ ਇੱਕ ਟੀਵੀ ਚੈਨਲ ਨੂੰ ਦਿੱਤੇ ਇੰਟਰਵਿਊ ਵਿੱਚ ਪੰਜਾਬ ਵਿੱਚ ਗ੍ਰਨੇਡ ਸਬੰਧੀ ਬਿਆਨ ਦਿੱਤਾ ਸੀ। ਪ੍ਰਤਾਪ ਸਿੰਘ ਬਾਜਵਾ ਦੇ ਵਕੀਲ ਨੇ ਦਲੀਲ ਦਿੱਤੀ ਸੀ ਕਿ ਉਨ੍ਹਾਂ ਵੱਲੋਂ ਜੋ ਬਿਆਨ ਦਿੱਤਾ ਗਿਆ, ਉਹ ਕਿਸੇ ਅਖ਼ਬਾਰ ਵਿਚ ਛਪੀ ਖ਼ਬਰ ’ਤੇ ਆਧਾਰਿਤ ਸੀ। ਇਸ ਦੇ ਨਾਲ ਹੀ ਹਾਈ ਕੋਰਟ ਨੇ ਸਰਕਾਰ ਨੂੰ ਨੋਟਿਸ ਜਾਰੀ ਕਰ ਜਵਾਬ ਦਾਇਰ ਕਰਨ ਲਈ ਕਿਹਾ ਹੈ। ਮਾਮਲੇ ਦੀ ਅਗਲੀ ਸੁਣਵਾਈ ਮੰਗਲਵਾਰ 22 ਅਪ੍ਰੈਲ ਨੂੰ ਹੋਵੇਗੀ।

ਵੀਡੀਓ ਲਈ ਕਲਿੱਕ ਕਰੋ -:

“ਆਖਿਰ ਕਿੱਥੇ ਲੈ ਕੇ ਜਾਵਾਂ ਮੈਂ 6 ਧੀਆਂ ਸਣੇ 2 ਪੁੱਤਾਂ ਨੂੰ?” ਬੰਦੇ ਨੂੰ ਟੱਬਰ ਸਣੇ ਪਿੰਡ ‘ਚੋਂ ਕੱਢਣ ਦਾ ਕੀਤਾ ਫੈਸਲਾ

The post ਪ੍ਰਤਾਪ ਬਾਜਵਾ ਦੀ ਗ੍ਰਿਫ਼ਤਾਰੀ ‘ਤੇ ਰੋਕ ਜਾਰੀ, ਹਾਈਕੋਰਟ ‘ਚ 7 ਮਈ ਨੂੰ ਹੋਵੇਗੀ ਮਾਮਲੇ ਦੀ ਅਗਲੀ ਸੁਣਵਾਈ appeared first on Daily Post Punjabi.

ਪੰਜਾਬ ਕਾਂਗਰਸ ‘ਚ ਫਿਰ ਵਧਿਆ ਕਲੇਸ਼, ਹੁਣ ਪ੍ਰਤਾਪ ਸਿੰਘ ਬਾਜਵਾ ਨੇ CM ਕੈਪਟਨ ਨੂੰ ਦਿੱਤਾ 45 ਦਿਨਾਂ ਦਾ ਅਲਟੀਮੇਟਮ
ਬੇਅਦਬੀ ਦੇ ਮਾਮਲਿਆਂ ਨੂੰ ਲੈ ਕੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਖ਼ਿਲਾਫ਼ ਬਗਾਵਤ ਕਰਨ ਵਾਲੇ ਕਾਂਗਰਸੀ ਆਗੂਆਂ ਖਿਲਾਫ ਵਿਜ਼ੀਲੈਂਸ ਜਾਂਚ ਅਤੇ ਉਨ੍ਹਾਂ ਨੂੰ ਧਮਕਾਉਣ ਵਰਗੀਆਂ ਘਟਨਾਵਾਂ ਨੇ ਇਨ੍ਹਾਂ ਨੇਤਾਵਾਂ ਵਿੱਚ ਗੁੱਸਾ ਵਧਾ ਦਿੱਤਾ ਹੈ। ਹੁਣ ਰਾਜ ਸਭਾ ਮੈਂਬਰ ਅਤੇ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਪ੍ਰਤਾਪ ਸਿੰਘ ਬਾਜਵਾ ਨੇ ਬੁੱਧਵਾਰ ਨੂੰ ਕੈਪਟਨਨੂੰ 45 ਦਿਨਾਂ ਦਾ ਅਲਟੀਮੇਟਮ ਦਿੰਦੇ ਹੋਏ ਤਿੰਨ ਮੁੱਦੇ ਚੁੱਕੇ ਹਨ।

Partap singh bajwa gives ultimatum

ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਮੁੱਖ ਮੰਤਰੀ ਨੂੰ ਅਗਲੇ 45 ਦਿਨਾਂ ਵਿੱਚ ਸਥਿਤੀ ਵਿੱਚ ਸੁਧਾਰ ਕਰਨਾ ਚਾਹੀਦਾ ਹੈ, ਨਹੀਂ ਤਾਂ ਇਸ ਤੋਂ ਬਾਅਦ ਉਹ (ਮੁੱਖ ਮੰਤਰੀ) ਵੀ ਆਜ਼ਾਦ ਹਨ ਅਤੇ ਅਸੀਂ ਵੀ ਆਜ਼ਾਦ ਹਾਂ। ਬਾਜਵਾ ਨੇ ਬੇਅਦਬੀ ਮਾਮਲੇ ਵਿੱਚ ਕਾਰਵਾਈ ਕਰਨ, ਰਾਜ ਵਿੱਚ ਡਰੱਗ ਮਾਫੀਆ ਨੂੰ ਖਤਮ ਕਰਨ ਅਤੇ ਪਾਰਟੀ ਨੇਤਾਵਾਂ ‘ਤੇ ਕਾਰਵਾਈ ਨਾ ਕਰਨ ਦੀ ਮੰਗ ਕੀਤੀ ਹੈ। ਬਾਜਵਾ ਨੇ ਇਹ ਵੀ ਕਿਹਾ – ਅਸੀਂ ਆਪਣੀ ਪਾਰਟੀ ਦੇ ਕਿਸੇ ਨੇਤਾ ਖਿਲਾਫ ਕੋਈ ਕਾਰਵਾਈ ਨਹੀਂ ਕਰਨ ਦੇਵਾਂਗੇ। ਅਸੀਂ ਇਨ੍ਹਾਂ ਸਾਰੇ ਨੇਤਾਵਾਂ ਦੇ ਪਿੱਛੇ ਖੜੇ ਹਾਂ।

ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਬਾਜਵਾ ਨੇ CM ਨੂੰ ਨਿਸ਼ਾਨਾ ਬਣਾਉਂਦਿਆਂ ਕਿਹਾ ਕਿ ਦੋ ਤਰ੍ਹਾਂ ਦੇ ਵਾਅਦੇ ਹੁੰਦੇ ਹਨ। ਚੋਣਾਂ ਦੌਰਾਨ ਲੋਕਾਂ ਨਾਲ ਕੀਤੇ ਵਾਅਦੇ ਅਤੇ ਗੁਰੂ ਘਰ ਤੋਂ ਕੀਤੇ ਵਾਅਦੇ। ਚੋਣ ਵਾਅਦਿਆਂ ਵਿੱਚ ਕੁੱਝ ਕਮੀ ਰਹਿ ਸਕਦੀ ਹੈ ਅਤੇ ਲੋਕ ਨਰਾਜ਼ ਹੋ ਉਨ੍ਹਾਂ ਨੂੰ ਸੱਤਾ ਤੋਂ ਬਾਹਰ ਕਰ ਦੇਣਗੇ। ਪਰ ਇਹ ਪਹਿਲਾ ਮੌਕਾ ਹੈ ਜਦੋਂ ਕਿਸੇ ਨੇਤਾ ਨੇ ਪਵਿੱਤਰ ਗ੍ਰੰਥ ਨੂੰ ਹੱਥ ਵਿੱਚ ਲੈ ਕੇ ਲੋਕਾਂ ਸਾਹਮਣੇ ਦੋ ਵਾਅਦੇ ਕੀਤੇ ਹਨ।

ਇਹ ਵੀ ਪੜ੍ਹੋ : PM ਮੋਦੀ ਨੇ ਕਿਹਾ- ਕੋਰੋਨਾ ਰੂਪ ਬਦਲਣ ‘ਚ ਮਾਹਿਰ, ਸਾਨੂੰ ਵੀ ਬਦਲਣੀ ਪਏਗੀ ਰਣਨੀਤੀ ‘ਤੇ ਪਿੰਡਾਂ…

ਸੱਤਾ ਦੇ ਸਾਢੇ ਚਾਰ ਸਾਲ ਬੀਤ ਜਾਣ ਤੋਂ ਬਾਅਦ ਪਾਰਟੀ ਦੇ ਨੇਤਾਵਾਂ ਨੂੰ ਇਸ ਗੱਲ ਦਾ ਕੋਈ ਖਿਆਲ ਹੈ ਕਿ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਹੋਣਗੇ ਜਾਂ ਨਹੀਂ। ਇਸ ਸਮੇਂ ਕਾਂਗਰਸ ਪਾਰਟੀ ਦਾ ਮੁੱਖ ਮੁੱਦਾ ਇਹ ਹੈ ਕਿ ਜਿਨ੍ਹਾਂ ਨੇ ਗੁਟਕਾ ਸਾਹਿਬ ਦੋ ਸੋਹ ਖਾ ਕੇ ਵਾਅਦੇ ਕੀਤੇ ਹਨ ਉਨ੍ਹਾਂ ਨੂੰ ਆਪਣੇ ਵਾਅਦੇ ਪੂਰੇ ਕਰਨੇ ਪੈਣਗੇ। ਇਹੀ ਕਾਰਨ ਹੈ ਕਿ ਅੱਜ ਪਾਰਟੀ ਵਿੱਚ ਵੱਖਰੀ ਲਹਿਰ ਸ਼ੁਰੂ ਹੋ ਗਈ ਹੈ। ਬਾਜਵਾ ਨੇ ਕਿਹਾ ਕਿ ਨਵਜੋਤ ਸਿੰਘ ਸਿੱਧੂ ਅਤੇ ਪਰਗਟ ਸਿੰਘ ਇੱਕਲੇ ਆਪਣੀ ਆਵਾਜ਼ ਨਹੀਂ ਬੁਲੰਦ ਕਰ ਰਹੇ, ਬਲਕਿ ਉਹ ਖ਼ੁਦ ਪਿੱਛਲੇ ਡੇਢ ਸਾਲ ਤੋਂ ਇਸ ਮੁੱਦੇ ‘ਤੇ ਆਵਾਜ਼ ਬੁਲੰਦ ਕਰ ਰਹੇ ਹਨ।

ਇਹ ਵੀ ਦੇਖੋ : Modi ਦਾ ਕਿਸਾਨਾਂ ਨੂੰ ਵੱਡਾ ਤੋਹਫ਼ਾ ! ਸੁਣੋ ਕਿਵੇਂ ਕਿਸਾਨਾਂ ਨੂੰ ਹੋਵੇਗਾ ਹੁਣ ਕਿੰਨਾ ਫਾਇਦਾ, LIVE ਅਪਡੇਟ !

The post ਪੰਜਾਬ ਕਾਂਗਰਸ ‘ਚ ਫਿਰ ਵਧਿਆ ਕਲੇਸ਼, ਹੁਣ ਪ੍ਰਤਾਪ ਸਿੰਘ ਬਾਜਵਾ ਨੇ CM ਕੈਪਟਨ ਨੂੰ ਦਿੱਤਾ 45 ਦਿਨਾਂ ਦਾ ਅਲਟੀਮੇਟਮ appeared first on Daily Post Punjabi.