Partap Singh Bajwa Archives - Daily Post Punjabi

ਪ੍ਰਤਾਪ ਬਾਜਵਾ ਸਣੇ ਕਾਂਗਰਸ ਦੇ ਵਫਦ ਨੇ ਰਾਜ ਚੋਣ ਕਮਿਸ਼ਨ ਨਾਲ ਕੀਤੀ ਮੁਲਾਕਾਤ
ਪੰਜਾਬ ਕਾਂਗਰਸ ਦੇ ਆਗੂਆਂ ਨੇ ਪ੍ਰਤਾਪ ਸਿੰਘ ਬਾਜਵਾ ਦੀ ਅਗਵਾਈ ਹੇਠ ਰਾਜ ਚੋਣ ਕਮਿਸ਼ਨ ਤੋਂ ਪੰਚਾਇਤੀ ਚੋਣਾਂ ਤਿੰਨ ਹਫ਼ਤਿਆਂ ਲਈ ਮੁਲਤਵੀ ਕਰਨ ਦੀ ਮੰਗ ਕੀਤੀ ਹੈ। ਅੱਜ (ਸੋਮਵਾਰ) ਕਾਂਗਰਸੀ ਆਗੂਆਂ ਦਾ ਇੱਕ ਵਫ਼ਦ ਸੂਬਾ ਚੋਣ ਕਮਿਸ਼ਨ ਨੂੰ ਮਿਲਿਆ। ਕਾਂਗਰਸੀ ਆਗੂਆਂ ਨੇ ਦੋਸ਼ ਲਾਇਆ ਕਿ ਚੋਣਾਂ ਵਿੱਚ ਵੱਡੇ ਪੱਧਰ ’ਤੇ ਧੋਖਾਧੜੀ ਹੋਈ ਹੈ।

ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਅਸੀਂ ਚੋਣਾਂ ਰੱਦ ਕਰਨ ਦੀ ਮੰਗ ਨਹੀਂ ਕਰ ਰਹੇ। ਅਸੀਂ ਪੂਰੀ ਚੋਣ ਪ੍ਰਕਿਰਿਆ ਨੂੰ ਤਿੰਨ ਹਫ਼ਤਿਆਂ ਲਈ ਮੁਲਤਵੀ ਕਰਨ ਦੀ ਮੰਗ ਕੀਤੀ ਹੈ। ਉਨ੍ਹਾਂ ਹਾਈ ਕੋਰਟ ਵਿੱਚ ਚੋਣ ਪ੍ਰਕਿਰਿਆ ਕਰਵਾਉਣ ਦੀ ਵੀ ਦਲੀਲ ਦਿੱਤੀ ਹੈ। ਉਨ੍ਹਾਂ ਨੇ ਚੋਣ ਪ੍ਰਕਿਰਿਆ ਦੀ ਵੀਡੀਓਗ੍ਰਾਫੀ ਸਮੇਤ ਕਈ ਗੱਲਾਂ ਉਠਾਈਆਂ ਹਨ। ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਸਾਨੂੰ ਇਨ੍ਹਾਂ ਚੋਣਾਂ ਵਿਚ ਵੋਟਿੰਗ ਦੌਰਾਨ ਫ਼ਰਜ਼ੀਵਾੜੇ ਕੀਤੇ ਜਾਣ ਦਾ ਡਰ ਹੈ। ਉਨ੍ਹਾਂ ਮੰਗ ਕੀਤੀ ਕਿ ਬੈਲੇਟ ਪੇਪਰਾਂ ’ਤੇ ਹੋਲੋਗ੍ਰਾਮ ਲਗਾਏ ਜਾਣ।

ਇਹ ਵੀ ਪੜ੍ਹੋ : ਬਾਬਾ ਸਿੱਦਿਕੀ ਦੇ ਕ.ਤ.ਲ ਦਾ ਪੰਜਾਬ ਨਾਲ ਕੁਨੈਕਸ਼ਨ, ਚੌਥੇ ਮੁਲਜ਼ਮ ਦੀ ਹੋਈ ਪਛਾਣ : ਸੂਤਰ

ਵੀਡੀਓ ਲਈ ਕਲਿੱਕ ਕਰੋ -:

Amritpal Brother | Exclusive Interview | Live | ਜੇਲ੍ਹ ‘ਚ ਕੀ-ਕੀ ਹੋਇਆ MP ਅੰਮ੍ਰਿਤ/ਪਾਲ ਦੇ ਭਰਾ ਨਾਲ ||

The post ਪ੍ਰਤਾਪ ਬਾਜਵਾ ਸਣੇ ਕਾਂਗਰਸ ਦੇ ਵਫਦ ਨੇ ਰਾਜ ਚੋਣ ਕਮਿਸ਼ਨ ਨਾਲ ਕੀਤੀ ਮੁਲਾਕਾਤ appeared first on Daily Post Punjabi.

‘ਕੈਪਟਨ ‘ਤੇ ਚੋਣਾਂ ‘ਚ ਵਰਤੇ ਹੈਲੀਕਾਪਟਰ ਦਾ ਸਾਢੇ 3 ਕਰੋੜ ਬਕਾਇਆ’- ਬਾਜਵਾ ਨੇ ਲਾਏ ਵੱਡੇ ਦੋਸ਼
ਕਾਂਗਰਸ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ‘ਤੇ ਵੱਡੇ ਦੋਸ਼ ਲਾਏ ਹਨ। ਉਨ੍ਹਾਂ ਕਿਹਾ ਕਿ ਕੈਪਟਨ ਨੇ ਹੈਲੀਕਾਪਟਰ ਟੈਕਸੀ ਹਾਇਰ ਕਰਨ ਵਾਲੀ ਕੰਪਨੀ ਨੂੰ ਕਰੀਬ 3.5 ਕਰੋੜ ਰੁਪਏ ਨਹੀਂ ਦਿੱਤੇ ਹਨ। ਉਨ੍ਹਾਂ ਨੂੰ ਮੂਲ ਰਕਮ 2.1 ਕਰੋੜ ਰੁਪਏ ਦੀ ਅਦਾਇਗੀ ਨਾ ਹੋਣ ਨਾਲ ਬਿਆਜ ਸਣੇ ਇਹ ਰਕਮ ਸਾਢੇ ਤਿੰਨ ਕਰੋੜ ਰੁਪਏ ਦੱਸੀ।

ਬਾਜਵਾ ਨੇ ਕਿਹਾ ਕਿ ਇਹ ਮੰਦਭਾਗਾ ਹੈ। ਕੈਪਟਨ ਨੇ ਸਭ ਤੋਂ ਪਹਿਲਾਂ ਤੇਲੰਗਾਨਾ ਨੂੰ ਹੈਲੀਕਾਪਟਰ ਦਿੱਤਾ। ਫਿਰ ਆਪਣੇ ਕਰੀਬੀ ਦੋਸਤ ਅਤੇ ਕੈਪਟਨ ਸਰਕਾਰ ਦੇ ਸਿਵਲ ਏਵੀਏਸ਼ਨ ਦੇ ਇੰਚਾਰਜ ਦੇ ਕਹਿਣ ‘ਤੇ ਵਾਪਸ ਲੈਂਦੇ ਹੋਏ ਭੁਗਤਾਨ ਕਰਨ ਲਈ ਕਿਹਾ। ਤੇਲੰਗਾਨਾ ਨਾਲ ਕਾਂਸਟ੍ਰੈਕਟ ਖਤਮ ਕਰਨ ਲਈ ਕਹਿਣ ਲਈ ਇਕ ਮਹੀਨੇ ਦਾ ਸਮਾਂ ਲਿਆ। ਇਸ ਲਈ ਕੁਝ ਅਡਵਾਂਸ ਪੇਮੈਂਟ ਵੀ ਕੀਤੀ ਗਈ। ਬਾਜਵਾ ਨੇ ਕਿਹਾ ਕਿ ਇਕ-ਇਕ ਪਾਈ ਪੰਜਾਬ ਨੂੰ ਵਾਪਸ ਕੀਤੀ ਜਾਵੇ। ਜਦੋਂ ਹੈਲੀਕਾਪਟਰ ਦੀ ਸੇਵਾ ਲਈ ਜਾਂਦੀ ਹੈ ਤਾਂ ਪੈਸੇ ਦੇਣੇ ਪੈਂਦੇ ਹਨ।

ਉਨ੍ਹਾਂ ਕਿਹਾ ਕਿ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਪਣੇ ਦੋਸਤ ਲੈਫਟੀਨੈਂਟ ਕਰਨਲ ਅਨਿਲ ਰਾਜ ਦੀ ਮਦਦ ਨਾਲ ਹੈਲੀਕਾਪਟਰ ਟੈਕਸੀ ਹਾਇਰਿੰਗ ਕੰਪਨੀ ਤੋਂ ਹੈਲੀਕਾਪਟਰ ਕਿਰਾਏ ‘ਤੇ ਲਿਆ। ਕੈਪਟਨ ਨੇ 2019 ਦੀਆਂ ਲੋਕ ਸਭਾ ਚੋਣਾਂ ਵਿੱਚ ਇਸ ਦੀ ਵਰਤੋਂ ਕੀਤੀ। ਪਰ ਲੈਫਟੀਨੈਂਟ ਕਰਨਲ ਅਨਿਲ ਰਾਜ ਨੂੰ ਭੁਗਤਾਨ ਲੈਣ ਲਈ ਚਾਰ ਸਾਲ ਤੋਂ ਉਡੀਕ ਕਰਨੀ ਪੈ ਰਹ ੀਹੈ।

ਪ੍ਰਤਾਪ ਬਾਜਵਾ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਹੁਣ ਭਾਜਪਾ ਦੇ ਸੀਨੀਅਰ ਆਗੂ ਹਨ, ਜੇਕਰ ਕੈਪਟਨ ਨੇ ਉਨ੍ਹਾਂ ਦੀ ਬਕਾਇਆ ਅਦਾਇਗੀ ਨੂੰ ਕਲੀਅਰ ਨਹੀਂ ਕੀਤੀ ਤਾਂ ਉਹ ਇਸ ਸਬੰਧੀ ਭਾਜਪਾ ਲੀਡਰਸ਼ਿਪ ਨੂੰ ਅਪੀਲ ਕਰਨਗੇ। ਉਨ੍ਹਾਂ ਕਿਹਾ ਕਿ ਬਾਕੀ ਰਕਮ ਭਾਜਪਾ ਨੂੰ ਦੇਣੀ ਚਾਹੀਦੀ ਹੈ।

ਇਹ ਵੀ ਪੜ੍ਹੋ : BJP ਨਾਲ ਗਠਜੋੜ ਨੂੰ ਲੈ ਕੇ ਸੁਖਬੀਰ ਬਾਦਲ ਦਾ ਵੱਡਾ ਬਿਆਨ, ਬੋਲੇ-‘ਸਵਾਲ ਹੀ ਪੈਦਾ ਨਹੀਂ ਹੁੰਦਾ’

ਇਸ ਦੇ ਨਾਲ ਹੀ ਮਹਾਰਾਣੀ ਪ੍ਰਨੀਤ ਕੌਰ ‘ਤੇ ਨਿਸ਼ਾਨਾ ਵਿੰਨ੍ਹਦਿਆਂ ਬਾਜਵਾ ਨੇ ਕਿਹਾ ਕਿ ਉਨ੍ਹਾਂ ਦਾ ਪਤੀ ਅਤੇ ਧੀ ਸਣੇ ਪੂਰਾ ਪਰਿਵਾਰ ਭਾਜਪਾ ‘ਚ ਹੈ ਅਤੇ ਉਹ ਖੁਦ ਵੀ ਭਾਜਪਾ ‘ਚ ਹਨ। ਘੱਟੋ ਘੱਟ ਨੈਤਿਕਤਾ ਦੀ ਰਾਜਨੀਤੀ ਤਾਂ ਕਰੋ। ਉਨ੍ਹਾਂ ਕਿਹਾ ਕਿ ਕਾਂਗਰਸ ਪਹਿਲਾਂ ਹੀ ਪ੍ਰਨੀਤ ਕੌਰ ਨੂੰ ਪਾਰਟੀ ਵਿੱਚੋਂ ਕੱਢਣ ਵਿੱਚ ਦੇਰੀ ਕਰ ਚੁੱਕੀ ਹੈ। ਕਰੀਬ 8-10 ਦਿਨ ਪਹਿਲਾਂ ਕਾਂਗਰਸ ਦੇ ਕੌਮੀ ਪ੍ਰਧਾਨ ਮਲਿਕਾਅਰਜੁਨ ਖੜਗੇ ਨਾਲ ਪੰਜਾਬ ਕਾਂਗਰਸ ਦੀ ਲੀਡਰਸ਼ਿਪ ਦੀ ਮੀਟਿੰਗ ਹੋਈ ਸੀ ਜੇਕਰ ਪ੍ਰਨੀਤ ਕੌਰ ਖੁਦ ਕਾਂਗਰਸ ਨਹੀਂ ਛੱਡਦੇ ਤਾਂ ਪਾਰਟੀ ਵੱਲੋਂ ਹੱਥ ਜੋੜ ਦਿੱਤੇ ਜਾਣਗੇ।

ਵੀਡੀਓ ਲਈ ਕਲਿੱਕ ਕਰੋ -:

“ਖੇਤਾਂ ਵਿਚ ਸੱਪਾਂ ਦੀਆਂ ਸਿਰੀਆਂ ਮਿੱਧਦੀ ਪੰਜਾਬ ਦੀ ਧੀ, ਪਿਓ ਦੀ ਮੌਤ ਤੋਂ ਬਾਅਦ ਸਾਂਭਿਆ ਟਰੈਕਟਰ… “

The post ‘ਕੈਪਟਨ ‘ਤੇ ਚੋਣਾਂ ‘ਚ ਵਰਤੇ ਹੈਲੀਕਾਪਟਰ ਦਾ ਸਾਢੇ 3 ਕਰੋੜ ਬਕਾਇਆ’- ਬਾਜਵਾ ਨੇ ਲਾਏ ਵੱਡੇ ਦੋਸ਼ appeared first on Daily Post Punjabi.

ਪ੍ਰਤਾਪ ਸਿੰਘ ਬਾਜਵਾ ਨੇ ਪੰਚਾਇਤਾਂ ਦੀਆਂ ਗ੍ਰਾਂਟਾਂ ਰੋਕਣ ਸਬੰਧੀ CM ਭਗਵੰਤ ਮਾਨ ਨੂੰ ਲਿਖੀ ਚਿੱਠੀ, ਕੀਤੀ ਇਹ ਅਪੀਲ
ਪੰਜਾਬ ਦੀਆਂ ਪਿਛਲੀਆਂ ਸਰਕਾਰਾਂ ਵੱਲੋਂ ਜਾਰੀ ਪੰਚਾਇਤਾਂ ਦੇ ਵਿਕਾਸ ਫੰਡਾਂ ਨੂੰ ਰੋਕਣ ਸਬੰਧੀ ਹਲਕਾ ਕਾਦੀਆਂ ਦੇ ਵਿਧਾਇਕ ਅਤੇ ਕਾਂਗਰਸ ਦੇ ਸੀਨੀਅਰ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਚਿੱਠੀ ਲਿਖੀ ਹੈ। ਪ੍ਰਤਾਪ ਸਿੰਘ ਬਾਜਵਾ ਨੇ ਮੁੱਖ ਮੰਤਰੀ ਨੂੰ ਇਹ ਫੰਡ ਨਾ ਰੋਕਣ ਅਤੇ ਪਿਛਲੀ ਸਰਕਾਰ ਦੁਆਰਾ ਕੀਤੇ ਵਾਅਦੇ ਅਨੁਸਾਰ ਇਹਨਾਂ ਨੂੰ ਵੰਡਣ ਦੀ ਆਗਿਆ ਦੇਣ ਲਈ ਨਿਰਦੇਸ਼ ਦੇਣ ਦੀ ਅਪੀਲ ਕੀਤੀ ਹੈ।

Partap bajwa writes letter

ਉਨ੍ਹਾਂ ਨੇ CM ਮਾਨ ਨੂੰ ਲਿਖੇ ਪੱਤਰ ਵਿੱਚ ਲਿਖਿਆ, “ਮੈਨੂੰ ਪਤਾ ਲੱਗਿਆ ਹੈ ਕਿ ਪੰਜਾਬ ਸਰਕਾਰ ਵੱਲੋਂ 300 ਦੇ ਕਰੀਬ ਪੰਚਾਇਤਾਂ ਨੂੰ ਮਿਲਣ ਵਾਲੀਆਂ ਗ੍ਰਾਂਟਾਂ ਰੋਕ ਦਿੱਤੀਆਂ ਗਈਆਂ ਹਨ। ਰੋਕੀਆਂ ਗਈਆਂ 11 ਕਿਸਮਾਂ ਦੀਆਂ ਗ੍ਰਾਂਟਾਂ ਵਿੱਚ ਵਿਕਾਸ ਗ੍ਰਾਂਟਾਂ, ਪਸ਼ੂ ਮੇਲਾ ਗ੍ਰਾਂਟਾਂ, ਤਰਲ ਰਹਿੰਦ-ਖੂੰਹਦ ਪ੍ਰਬੰਧਨ ਲਈ ਗ੍ਰਾਂਟਾਂ, ਠੋਸ ਰਹਿੰਦ-ਖੂੰਹਦ ਪ੍ਰਬੰਧਨ ਲਈ ਗ੍ਰਾਂਟਾਂ, ਯਾਦਗਾਰੀ ਗੇਟਾਂ ਲਈ ਗ੍ਰਾਂਟਾਂ, ਸ਼ਮਸ਼ਾਨ ਘਾਟ ਅਤੇ ਕਬਰਾਂ ਲਈ ਗ੍ਰਾਂਟਾਂ, ਸੋਲਰ ਲਾਈਟਾਂ ਲਗਾਉਣ ਲਈ ਗ੍ਰਾਂਟਾਂ ਸ਼ਾਮਿਲ ਹਨ।

ਇਹ ਵੀ ਪੜ੍ਹੋ: ‘ਆਪ’ ਵਿਧਾਇਕ ਜਸਵੰਤ ਸਿੰਘ ਨੇ ਵਾਅਦਾ ਕੀਤਾ ਪੂਰਾ, ‘ਇੱਕ ਰੁਪਏ ਤਨਖਾਹ ਤੇ ਪੈਨਸ਼ਨ ਛੱਡਣ ਦਾ ਕੀਤਾ ਐਲਾਨ’

ਉਨ੍ਹਾਂ ਲਿਖਿਆ ਕਿ ਪਿੰਡਾਂ ਦੇ ਆਧੁਨਿਕੀਕਰਨ ਲਈ ਘੱਟੋ-ਘੱਟ ਅੱਧੀ ਆਬਾਦੀ ਅਨੁਸੂਚਿਤ ਜਾਤੀਆਂ ਦੀ ਹੈ ਅਤੇ ਸੰਪਤੀਆਂ ਦੀ ਸਰਵੋਤਮ ਵਰਤੋਂ ਲਈ ਬੁਨਿਆਦੀ ਢਾਂਚਾ ਗੈਪ ਫਿਲਿੰਗ ਸਕੀਮ ਲਈ ਪਿੰਡਾਂ ਨੂੰ ਗ੍ਰਾਂਟਾਂ ਦਿੱਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਪਿੰਡਾਂ ਦੇ ਵਿਕਾਸ ਲਈ ਇਹ ਗਿਆਰਾਂ ਗ੍ਰਾਂਟਾਂ ਬਹੁਤ ਜ਼ਰੂਰੀ ਹਨ। ਰਾਸ਼ਟਰੀ ਗਰਾਮ ਸਵਰਾਜ ਅਭਿਆਨ ਜਾਂ ਪਿੰਡਾਂ ਵਿਚ ਕਮਿਊਨਿਟੀ ਸੈਂਟਰਾਂ ਦੀ ਉਸਾਰੀ ਅਧੀਨ ਗ੍ਰਾਂਟਾਂ ਵੀ ਰੋਕ ਦਿੱਤੀਆਂ ਗਈਆਂ ਹਨ।

Partap bajwa writes letter

ਪ੍ਰਤਾਪ ਬਾਜਵਾ ਨੇ ਅੱਗੇ ਲਿਖਿਆ ਕਿ ਇਨ੍ਹਾਂ ਗ੍ਰਾਂਟਾਂ ਦੀ ਵੰਡ ਨੂੰ ਰੋਕਣ ਨਾਲ ਪੰਜਾਬ ਸਰਕਾਰ ਪਿੰਡਾਂ ਦੇ ਵਿਕਾਸ ‘ਤੇ ਮਾੜਾ ਪ੍ਰਭਾਵ ਪਾਵੇਗੀ ਅਤੇ ਇਸ ਤਰ੍ਹਾਂ ਪਿੰਡਾਂ ਦੇ ਲੋਕਾਂ ਨੂੰ ਨੁਕਸਾਨ ਪਹੁੰਚਾਏਗੀ। ਪ੍ਰਤਾਪ ਸਿੰਘ ਬਾਜਵਾ ਨੇ ਮੁੱਖ ਮੰਤਰੀ ਨੂੰ ਅਪੀਲ ਕੀਤੀ ਹੈ ਕਿ ਤੁਸੀਂ ਉਦਾਰ ਬਣੋ ਅਤੇ ਆਪਣੇ ਸਰਕਾਰੀ ਅਧਿਕਾਰੀਆਂ ਨੂੰ ਇਹ ਫੰਡ ਨਾ ਰੋਕਣ ਅਤੇ ਪਿਛਲੀ ਸਰਕਾਰ ਵੱਲੋਂ ਕੀਤੇ ਵਾਅਦੇ ਮੁਤਾਬਕ ਇਸ ਨੂੰ ਵੰਡਣ ਦੀ ਇਜਾਜ਼ਤ ਦੇਣ ਲਈ ਨਿਰਦੇਸ਼ ਦਿਓ।

ਵੀਡੀਓ ਲਈ ਕਲਿੱਕ ਕਰੋ -:

“ਐਂਟੀ ਕਰੱਪਸ਼ਨ ਨੰਬਰ ‘ਤੇ ਪਹਿਲੀ ਸ਼ਿਕਾਇਤ, ਹੁਣ ਆਊ ਨਾਇਬ ਤਹਿਸੀਲਦਾਰ ਦੀ ਸ਼ਾਮਤ, ਦੇਖੋ ਕਿਵੇਂ ਲਈ ਰਿਸ਼ਵਤ”

The post ਪ੍ਰਤਾਪ ਸਿੰਘ ਬਾਜਵਾ ਨੇ ਪੰਚਾਇਤਾਂ ਦੀਆਂ ਗ੍ਰਾਂਟਾਂ ਰੋਕਣ ਸਬੰਧੀ CM ਭਗਵੰਤ ਮਾਨ ਨੂੰ ਲਿਖੀ ਚਿੱਠੀ, ਕੀਤੀ ਇਹ ਅਪੀਲ appeared first on Daily Post Punjabi.

ਪੰਜਾਬ ‘ਚ ਵੱਖਰਾ ਬਣੇ ‘ਖੇਤੀਬਾੜੀ ਬਜਟ’, ਬਾਜਵਾ ਨੇ CM ਚੰਨੀ ਨੂੰ ਲਿਖੀ ਚਿੱਠੀ, ਦੱਸੇ ਇਹ ਫਾਇਦੇ
ਕਾਂਗਰਸ ਪਾਰਟੀ ਦੇ ਆਗੂ ਅਤੇ ਰਾਜ ਸਭਾ ਮੈਂਬਰ ਪ੍ਰਤਾਪ ਸਿੰਘ ਬਾਜਵਾ ਨੇ ਪੰਜਾਬ ਦੇ ਮੁੱਖ ਮੰਤਰੀ ਨੂੰ ਇੱਕ ਪੱਤਰ ਲਿਖ ਕਿ ਪੰਜਾਬ ‘ਚ ਖੇਤੀਬਾੜੀ ਲਈ ਇੱਕ ਵੱਖਰਾ ਬਜਟ ਬਣਾਉਣ ਅਤੇ ਖੇਤੀਬਾੜੀ ਮੰਤਰਾਲੇ ਦਾ ਨਾਮ ਬਦਲਣ ਦੀ ਮੰਗ ਕੀਤੀ ਹੈ।

This is an important step to help focus the efforts of @PunjabGovtIndia to herald the evergreen revolution to agriculture in Punjab.

This is how we start building a new and stronger Punjab.
— Partap Singh Bajwa (@Partap_Sbajwa) December 17, 2021

ਪ੍ਰਤਾਪ ਸਿੰਘ ਬਾਜਵਾ ਨੇ ਇਸ ਬਾਰੇ ਖੁਦ ਟਵੀਟ ਕਰ ਜਾਣਕਾਰੀ ਸਾਂਝੀ ਕੀਤੀ ਹੈ। ਇਸ ਦੇ ਨਾਲ ਹੀ ਬਾਜਵਾ ਨੇ ਮੁੱਖ ਨੂੰ ਲਿਖਿਆ ਪੱਤਰ ਵੀ ਸਾਂਝਾ ਕੀਤਾ ਹੈ। ਉਨ੍ਹਾਂ ਟਵੀਟ ਕਰ ਕਿਹਾ ਕਿ, “ਮੈਂ ਇਹ ਪੱਤਰ ਮਾਣਯੋਗ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਲਿਖਿਆ ਹੈ, ਅਤੇ ਵੱਖਰੇ ਖੇਤੀਬਾੜੀ ਬਜਟ ਦੀ ਮੰਗ ਨੂੰ ਰੱਖਦਿਆਂ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰਾਲੇ ਦਾ ਨਾਂ ਬਦਲ ਕੇ ਖੇਤੀਬਾੜੀ, ਕਿਸਾਨ ਭਲਾਈ ਅਤੇ ਫਸਲੀ ਵਿਭਿੰਨਤਾ ਮੰਤਰਾਲੇ ਰੱਖਣ ਦੀ ਸਿਫਾਰਸ਼ ਕੀਤੀ ਹੈ।”

ਇਹ ਵੀ ਪੜ੍ਹੋ : MSMEs ਦੀ ਮਾੜੀ ਹਾਲਤ ‘ਤੇ ਕੇਂਦਰ ਦਾ ਜਵਾਬ, ਰਾਹੁਲ ਬੋਲੇ- ‘ਮਿੱਤਰਾਂ ਦਾ ਫਾਇਦਾ, ਅਰਥਵਿਵਸਥਾ ਕਮਜ਼ੋਰ, ਰੁਜ਼ਗਾਰ ਖਤਮ!’

ਇੱਕ ਹੋਰ ਟਵੀਟ ਕਰਦਿਆਂ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ, “ਪੰਜਾਬ ਸਰਕਾਰ ਦੇ ਪੰਜਾਬ ਵਿੱਚ ਖੇਤੀਬਾੜੀ ਲਈ ਸਦਾਬਹਾਰ ਕ੍ਰਾਂਤੀ ਦੀ ਸ਼ੁਰੂਆਤ ਕਰਨ ਦੇ ਯਤਨਾਂ ਨੂੰ ਫੋਕਸ ਕਰਨ ਵਿੱਚ ਮਦਦ ਕਰਨ ਲਈ ਇਹ ਇੱਕ ਮਹੱਤਵਪੂਰਨ ਕਦਮ ਹੋਵੇਗਾ। ਇਸ ਤਰ੍ਹਾਂ ਅਸੀਂ ਇੱਕ ਨਵੇਂ ਅਤੇ ਮਜ਼ਬੂਤ ਪੰਜਾਬ ਦੀ ਉਸਾਰੀ ਸ਼ੁਰੂ ਕਰਦੇ ਹਾਂ।” ਪੰਜਾਬ ਦਾ ਖੇਤੀਬਾੜੀ ਬਜਟ ਵੱਖਰਾ ਹੋਣ ਨਾਲ ਇਸ ਵਿੱਚ ਐਲਾਨ ਹੋਣ ਵਾਲਾ ਸਾਰਾ ਖਰਚ ਖੇਤੀ ਕੇਂਦਰਿਤ ਹੋਵੇਗਾ, ਜਿਸ ਦਾ ਸਿੱਧਾ ਅਤੇ ਸਮੇਂ ‘ਤੇ ਕਿਸਾਨਾਂ ਨੂੰ ਫਾਇਦਾ ਮਿਲੇਗਾ। ਇਸ ਨਾਲ ਫਸਲ ਵਿਭਿੰਨਤਾ ਤੇ ਜ਼ੋਰ ਦਿੱਤਾ ਜਾ ਸਕਦਾ ਹੈ, ਜਿਸ ਨਾਲ ਕਿਸਾਨਾਂ ਦੀ ਇਕੋ ਫਸਲੀ ਚੱਕਰ ਵਿੱਚੋਂ ਬਾਹਰ ਨਿਕਲਣ ਵਿੱਚ ਮਦਦ ਮਿਲੇਗੀ ਅਤੇ ਆਮਦਨ ਵਿੱਚ ਸੁਧਾਰ ਹੋਵੇਗਾ।

ਵੀਡੀਓ ਲਈ ਕਲਿੱਕ ਕਰੋ -:

Stuffed Mini Paratha | ਫਟਾਫਟ ਬਣਨ ਵਾਲਾ ਮਿੰਨੀ ਪਰਾਠਾਂ | Veg Paratha | Stuffed Bun Paratha”

The post ਪੰਜਾਬ ‘ਚ ਵੱਖਰਾ ਬਣੇ ‘ਖੇਤੀਬਾੜੀ ਬਜਟ’, ਬਾਜਵਾ ਨੇ CM ਚੰਨੀ ਨੂੰ ਲਿਖੀ ਚਿੱਠੀ, ਦੱਸੇ ਇਹ ਫਾਇਦੇ appeared first on Daily Post Punjabi.

ਕੈਪਟਨ ਦੇ ਬਾਗੀ ਹੋਣ ਮਗਰੋਂ ਹੁਣ ਬਾਜਵਾ ਨੇ ਦਿਖਾਏ ਤੇਵਰ, ਖੁਦ ਹੀ ਇਸ ਹਲਕੇ ਤੋਂ ਚੋਣ ਲੜਨ ਦਾ ਕੀਤਾ ਐਲਾਨ
ਜਿਵੇਂ-ਜਿਵੇਂ ਪੰਜਾਬ ‘ਚ ਵਿਧਾਨ ਸਭਾ ਚੋਣਾਂ ਨੇੜੇ ਆ ਰਹੀਆਂ ਹਨ, ਓਦਾਂ-ਓਦਾਂ ਪੰਜਾਬ ‘ਚ ਹੈ ਦਿਨ ਨਵੇਂ ਸਿਆਸੀ ਸਮੀਕਰਣ ਵੀ ਬਣ ਰਹੇ ਹਨ। ਹੁਣ ਪੰਜਾਬ ਕਾਂਗਰਸ ਦੇ ਵੱਡੇ ਆਗੂ ਅਤੇ ਰਾਜ ਸਭਾ ਮੈਂਬਰ ਪ੍ਰਤਾਪ ਸਿੰਘ ਬਾਜਵਾ ਨੇ ਪੰਜਾਬ ਵਿਧਾਨ ਵਿਧਾਨ ਸਭਾ ਚੋਣਾਂ ਲੜਨ ਦਾ ਐਲਾਨ ਕਰ ਪੰਜਾਬ ਅਤੇ ਗੁਰਦਾਸਪੁਰ ਦੀ ਸਿਆਸਤ ‘ਚ ਇੱਕ ਵੱਡਾ ਧਮਾਕਾ ਕੀਤਾ ਹੈ।

partap singh bajwa announces

ਇੰਨ੍ਹਾਂ ਹੀ ਨਹੀਂ ਪ੍ਰਤਾਪ ਸਿੰਘ ਬਾਜਵਾ ਨੇ ਚੋਣਾਂ ਨੂੰ ਲਾ ਕੇ ਰਣਨੀਤੀ ਬਣਾਉਣੀ ਵੀ ਸ਼ੁਰੂ ਕਰ ਦਿੱਤੀ ਹੈ। ਪ੍ਰਤਾਪ ਸਿੰਘ ਬਾਜਵਾ ਨੇ ਦਾਅਵਾ ਕੀਤਾ ਹੈ ਕਿ ਕਾਂਗਰਸ ਹਾਈਕਮਾਨ ਵੱਲੋਂ ਵੀ ਬਾਜਵਾ ਨੂੰ ਚੋਣ ਮੈਦਾਨ ‘ਚ ਉੱਤਰਣ ਲਈ ਹਰੀ ਝੰਡੀ ਦੇ ਦਿੱਤੀ ਗਈ ਹੈ। ਦੱਸ ਦੇਈਏ ਕਿ ਬਾਜਵਾ ਦੇ ਜੱਦੀ ਹਲਕੇ ਕਾਦੀਆਂ ਵਿੱਚ ਇਸ ਸਮੇਂ ਉਨ੍ਹਾਂ ਦੇ ਸਕੇ ਭਰਾ ਫਤਹਿਜੰਗ ਸਿੰਘ ਬਾਜਵਾ ਮੌਜੂਦਾ ਵਿਧਾਇਕ ਹਨ। ਪਰ ਹੁਣ ਪ੍ਰਤਾਪ ਸਿੰਘ ਬਾਜਵਾ ਦੇ ਐਲਾਨ ਤੋਂ ਬਾਅਦ ਦੋਵੇ ਭਰਾ ਆਹਮੋ-ਸਾਹਮਣੇ ਹੁੰਦੇ ਨਜ਼ਰ ਆ ਰਹੇ ਹਨ।

ਇਹ ਵੀ ਪੜ੍ਹੋ : ਸਿੱਧੂ ਦੇ ਚਹੇਤੇ ਵੜਿੰਗ ਨੂੰ ਹਾਈਕੋਰਟ ਦਾ ਝਟਕਾ, ਔਰਬਿਟ ਮਗਰੋਂ ਨਿਊ ਦੀਪ ਬੱਸਾਂ ਨੂੰ ਲੈ ਕੇ ਵੱਡਾ ਹੁਕਮ ਜਾਰੀ

ਸਿਆਸੀ ਮਾਹਿਰਾਂ ਅਨੁਸਾਰ ਜੇਕਰ ਪ੍ਰਤਾਪ ਸਿੰਘ ਬਾਜਵਾ ਨੂੰ ਟਿਕਟ ਨਾ ਮਿਲੀ ਤਾਂ ਉਹ ਕਾਂਗਰਸ ਦਾ ਹੱਥ ਵੀ ਛੱਡ ਸਕਦੇ ਹਨ। ਕਿਉਂਕ ਜਿਸ ਹਿਸਾਬ ਨਾਲ ਪ੍ਰਤਾਪ ਸਿੰਘ ਬਾਜਵਾ ਵੱਲੋਂ ਆਪਣੇ ਹਲਕੇ ‘ਚ ਮੀਟਿਗਾਂ ਕੀਤੀਆਂ ਜਾ ਰਹੀਆਂ ਹਨ, ਉਸ ਤੋਂ ਸਪਸ਼ਟ ਹੈ ਕਿ ਉਹ ਇਸ ਵਾਰ ਪੂਰੀ ਤਰਾਂ ਵਿਧਾਨ ਸਭਾ ਚੋਣਾਂ ਲੜਨ ਦੇ ਮੂਡ ‘ਚ ਹਨ। ਪਰ ਪਾਰਟੀ ਪ੍ਰਤਾਪ ਸਿੰਘ ਬਾਜਵਾ ਦੇ ਹੱਕ ‘ਚ ਫ਼ਤਵਾ ਸੁਣਾਏਗੀ ਜਾ ਉਨ੍ਹਾਂ ਦੇ ਭਰਾ ਦੇ ਹੱਕ ‘ਚ ਇਹ ਤਾ ਆਉਣ ਵਾਲਾ ਵਖਤ ਹੀ ਦੱਸੇਗਾ।

ਵੀਡੀਓ ਲਈ ਕਲਿੱਕ ਕਰੋ -:

CM ਚੰਨੀ ਦਾ EXLUSIVE INTERVIEW “ਵਿਰੋਧੀਆਂ ਨੂੰ ਜਵਾਬ, ਕਿਹਾ “ਮੈਂ ਕਿਸੇ ਦੀ COPY ਨੀ ਕਰਦਾ, ਆਪਣੀ ਚਾਲ ਚੱਲਦਾ!”

The post ਕੈਪਟਨ ਦੇ ਬਾਗੀ ਹੋਣ ਮਗਰੋਂ ਹੁਣ ਬਾਜਵਾ ਨੇ ਦਿਖਾਏ ਤੇਵਰ, ਖੁਦ ਹੀ ਇਸ ਹਲਕੇ ਤੋਂ ਚੋਣ ਲੜਨ ਦਾ ਕੀਤਾ ਐਲਾਨ appeared first on Daily Post Punjabi.

ਕੈਪਟਨ ਨਾਲ ਮੁਲਾਕਾਤ ਤੋਂ ਬਾਅਦ ਬਾਜਵਾ ਦਾ ਵੱਡਾ ਬਿਆਨ,ਸਿੱਧੂ ਬਾਰੇ ਕਿਹਾ,”ਕੋਈ ਕਰਨਲ ਰਾਤੋਂ-ਰਾਤ ਜਨਰਲ ਨਹੀਂ ਬਣ ਸਕਦਾ”
The post ਕੈਪਟਨ ਨਾਲ ਮੁਲਾਕਾਤ ਤੋਂ ਬਾਅਦ ਬਾਜਵਾ ਦਾ ਵੱਡਾ ਬਿਆਨ,ਸਿੱਧੂ ਬਾਰੇ ਕਿਹਾ,”ਕੋਈ ਕਰਨਲ ਰਾਤੋਂ-ਰਾਤ ਜਨਰਲ ਨਹੀਂ ਬਣ ਸਕਦਾ” appeared first on Daily Post Punjabi.

Navjot Sidhu ਦੇ ਗੋਡੇ ਲਵਾਉਣ ਲਈ Partap Singh Bajwa ਦੇ ਦਰਬਾਰ ਪਹੁੰਚੇ ਕੈਪਟਨ! ਹੋਈ ਖੁਫੀਆ ਮੁਲਾਕਾਤ
The post Navjot Sidhu ਦੇ ਗੋਡੇ ਲਵਾਉਣ ਲਈ Partap Singh Bajwa ਦੇ ਦਰਬਾਰ ਪਹੁੰਚੇ ਕੈਪਟਨ! ਹੋਈ ਖੁਫੀਆ ਮੁਲਾਕਾਤ appeared first on Daily Post Punjabi.

ਕੈਪਟਨ ਨੇ ਇੰਝ ਪੂਰਾ ਕੀਤਾ ਘਰ-ਘਰ ਨੌਕਰੀ ਦਾ ਵਾਅਦਾ, 2 ਵਿਧਾਇਕਾਂ ਦੇ ਪੁੱਤਰਾਂ ਨੂੰ ਲਾਇਆ ਤਹਿਸੀਲਦਾਰ ਤੇ DSP
The post ਕੈਪਟਨ ਨੇ ਇੰਝ ਪੂਰਾ ਕੀਤਾ ਘਰ-ਘਰ ਨੌਕਰੀ ਦਾ ਵਾਅਦਾ, 2 ਵਿਧਾਇਕਾਂ ਦੇ ਪੁੱਤਰਾਂ ਨੂੰ ਲਾਇਆ ਤਹਿਸੀਲਦਾਰ ਤੇ DSP appeared first on Daily Post Punjabi.