Passersby saved driver Archives - Daily Post Punjabi

ਬਠਿੰਡਾ ‘ਚ ਚਲਦੀ ਟਰੱਕ ਨੂੰ ਲੱਗੀ ਭਿਆਨਕ ਅੱਗ, ਰਾਹਗੀਰਾਂ ਨੇ ਵਾਲ-ਵਾਲ ਬਚਾਇਆ ਡਰਾਈਵਰ
ਬਠਿੰਡਾ ਦੀ ਭੁੱਚੋ ਮੰਡੀ ‘ਚ ਹਾਈਵੇਅ ‘ਤੇ ਇੱਕ ਚੱਲਦੇ ਟਰੱਕ ਨੂੰ ਅਚਾਨਕ ਅੱਗ ਲੱਗ ਗਈ। ਰਾਹਗੀਰਾਂ ਨੇ ਟਰੱਕ ਵਿੱਚ ਬੈਠੇ ਡਰਾਈਵਰ ਨੂੰ ਸੁਰੱਖਿਅਤ ਬਾਹਰ ਕੱਢ ਲਿਆ। ਮੌਕੇ ‘ਤੇ ਪਹੁੰਚੀ ਫਾਇਰ ਬ੍ਰਿਗੇਡ ਦੀ ਟੀਮ ਨੇ ਤੁਰੰਤ ਟਰੱਕ ‘ਚ ਲੱਗੀ ਅੱਗ ‘ਤੇ ਕਾਬੂ ਪਾਇਆ। ਬਠਿੰਡਾ ਪੁਲਿਸ ਵੀ ਮੌਕੇ ’ਤੇ ਪੁੱਜ ਗਈ। ਫਿਲਹਾਲ ਅੱਗ ਲੱਗਣ ਦਾ ਕਾਰਨ ਅਜੇ ਸਪੱਸ਼ਟ ਨਹੀਂ ਹੋ ਸਕਿਆ ਹੈ।

Fire broke out in moving truck

ਜਾਣਕਾਰੀ ਅਨੁਸਾਰ ਇਹ ਘਟਨਾ ਸ਼ਨੀਵਾਰ ਸਵੇਰੇ ਵਾਪਰੀ। ਜਦੋਂ ਟਰੱਕ ਡਰਾਈਵਰ ਬਠਿੰਡਾ ਦੀ ਭੁੱਚੋ ਮੰਡੀ ਨੇੜੇ ਪਹੁੰਚਿਆ ਤਾਂ ਅਚਾਨਕ ਟਰੱਕ ਵਿੱਚੋਂ ਧੂੰਆਂ ਨਿਕਲਣ ਲੱਗਾ ਅਤੇ ਉਸ ਨੂੰ ਅੱਗ ਲੱਗ ਗਈ। ਮੌਕੇ ਤੇ ਮੌਜੂਦ ਲੋਕਾਂ ਨੇ ਬੜੀ ਮੁਸ਼ੱਕਤ ਨਾਲ ਟਰੱਕ ਚਾਲਕ ਨੂੰ ਗੱਡੀ ਤੋਂ ਬਾਹਰ ਕੱਢਿਆ। ਇਸ ਦੇ ਨਾਲ ਹੀ ਉਨ੍ਹਾਂ ਫਾਇਰ ਬ੍ਰਿਗੇਡ ਅਤੇ ਪੁਲਿਸ ਨੂੰ ਸੂਚਿਤ ਕੀਤਾ।

ਇਹ ਵੀ ਪੜ੍ਹੋ : ਮੁੰਬਈ ‘ਚ ਕਸਟਮ ਵਿਭਾਗ ਨੇ 1.49 ਕਰੋੜ ਰੁਪਏ ਦੇ ਹੀਰੇ ਕੀਤੇ ਜ਼ਬਤ, ਇੱਕ ਗ੍ਰਿਫ਼ਤਾਰ

ਦੱਸਿਆ ਜਾ ਰਿਹਾ ਹੈ ਕਿ ਅੱਗ ਇੰਨੀ ਜ਼ਿਆਦਾ ਭਿਆਨਕ ਸੀ ਕਿ ਟਰੱਕ ਬੁਰੀ ਤਰ੍ਹਾਂ ਸੜ ਗਿਆ। ਸ਼ੁਕਰ ਹੈ ਕਿ ਅੱਗ ਡੀਜ਼ਲ ਦੀ ਟੈਂਕੀ ਤੱਕ ਨਹੀਂ ਪਹੁੰਚੀ। ਨਹੀਂ ਤਾਂ ਵੱਡਾ ਹਾਦਸਾ ਹੋ ਸਕਦਾ ਸੀ। ਫਾਇਰ ਬ੍ਰਿਗੇਡ ਨੇ ਅੱਗ ‘ਤੇ ਕਾਬੂ ਪਾ ਲਿਆ ਹੈ। ਪੁਲਿਸ ਵੱਲੋਂ ਇਸ ਮਾਮਲੇ ਦੀ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ।

ਵੀਡੀਓ ਲਈ ਕਲਿੱਕ ਕਰੋ -:

“ਖੇਤਾਂ ਵਿਚ ਸੱਪਾਂ ਦੀਆਂ ਸਿਰੀਆਂ ਮਿੱਧਦੀ ਪੰਜਾਬ ਦੀ ਧੀ, ਪਿਓ ਦੀ ਮੌਤ ਤੋਂ ਬਾਅਦ ਸਾਂਭਿਆ ਟਰੈਕਟਰ… “

The post ਬਠਿੰਡਾ ‘ਚ ਚਲਦੀ ਟਰੱਕ ਨੂੰ ਲੱਗੀ ਭਿਆਨਕ ਅੱਗ, ਰਾਹਗੀਰਾਂ ਨੇ ਵਾਲ-ਵਾਲ ਬਚਾਇਆ ਡਰਾਈਵਰ appeared first on Daily Post Punjabi.