passport sewa Archives - Daily Post Punjabi

ਅੱਜ ਤੋਂ ਨਹੀਂ ਬਣਨਗੇ ਪਾਸਪੋਰਟ, ਇੰਨੇ ਦਿਨ ਠੱਪ ਰਹਿਣਗੀਆਂ ਸੇਵਾਵਾਂ, ਜਾਣੋ ਕਿਉਂ?
ਦੇਸ਼ ਭਰ ਪਾਸਪੋਰਟ ਸਰਵਿਸ 5 ਦਿਨਾਂ ਲਈ ਬੰਦ ਰਹੇਗੀ। ਪਾਸਪੋਰਟ ਡਿਪਾਰਟਮੈਂਟ ਵੱਲੋਂ ਐਡਵਾਇਜ਼ਰੀ ਜਾਰੀ ਕਰ ਕੇ ਇਸ ਗੱਲ ਦੀ ਜਾਣਕਾਰੀ ਦਿੱਤੀ ਗਈ ਹੈ। ਇਸ ਦੌਰਾਨ ਜਾਰੀ ਕੀਤੇ ਗਏ ਸਾਰੇ ਅਪਾਇੰਟਮੈਂਟ ਫਿਰ ਤੋਂ ਸ਼ਡਿਊਲ ਕੀਤੇ ਜਾਣਗੇ। ਸਰਕਾਰ ਨੇ ਕਿਹਾ ਕਿ ਪਾਸਪੋਰਟ ਅਪਲਾਈ ਕਰਨ ਲਈ ਆਨਲਾਈਨ ਪੋਰਟਲ ਤਕਨੀਕੀ ਰੱਖ-ਰਖਾਅ ਪ੍ਰਕਿਰਿਆ ਕਾਰਨ ਅਗਲੇ ਪੰਜ ਦਿਨਾਂ ਲਈ ਬੰਦ ਰਹੇਗਾ। ਇਸ ਦੌਰਾਨ ਕੋਈ ਨਵੀਂ ਅਪਾਇੰਟਮੈਂਟ ਸ਼ਡਿਊਲ ਨਹੀਂ ਕੀਤੀ ਜਾ ਸਕੇਗੀ। ਇਸਦੇ ਨਾਲ ਹੀ ਪਹਿਲਾਂ ਤੋਂ ਬੁੱਕ ਕੀਤੀ ਗਈ ਅਪਾਇੰਟਮੈਂਟ ਮੁੜ ਤੋਂ ਸ਼ਡਿਊਲ ਕੀਤੀ ਜਾਵੇਗੀ।

Online passport portal to remain shut

ਪਾਸਪੋਰਟ ਸੇਵਾ ਪੋਰਟਲ ‘ਤੇ ਜਾਰੀ ਇੱਕ ਨੋਟ ਵਿੱਚ ਕਿਹਾ ਗਿਆ ਹੈ ਕਿ ਪਾਸਪੋਰਟ ਸੇਵਾ ਪੋਰਟਲ 29 ਅਗਸਤ ਨੂੰ ਰਾਤ 8 ਵਜੇ ਤੋਂ 2 ਸਤੰਬਰ ਸਵੇਰੇ 6 ਵਜੇ ਤੱਕ ਤਕਨੀਕੀ ਰੱਖ-ਰਖਾਅ ਦੇ ਲਈ ਬੰਦ ਰਹੇਗਾ। ਜਿਸ ਕਾਰਨ ਇਹ ਨਾਗਰਿਕਾਂ ਤੇ ਸਾਰੇ MEA/RPO/BOI/ISP/DoP/ਪੁਲਿਸ ਅਧਿਕਾਰੀਆਂ ਦੇ ਲਈ ਸਿਸਟਮ ਉਪਲਬਧ ਨਹੀਂ ਰਹੇਗਾ। 30 ਅਗਸਤ 2024 ਦੇ ਲਈ ਪਹਿਲਾਂ ਤੋਂ ਬੁੱਕ ਕੀਤੀ ਗਈ ਅਪਾਇੰਟਮੈਂਟ ਨੂੰ ਫਿਰ ਤੋਂ ਸ਼ਡਿਊਲ ਕੀਤਾ ਜਾਵੇਗਾ। ਇਸਦੀ ਸੂਚਨਾ ਅਪਲਾਈ ਕਰਨ ਵਾਲਿਆਂ ਨੂੰ ਸਮੇਂ ਤੋਂ ਪਹਿਲਾਂ ਹੀ ਦੇ ਦਿੱਤੀ ਜਾਵੇਗੀ।

ਇਹ ਵੀ ਪੜ੍ਹੋ: ਕੈਨੇਡਾ ਸਰਕਾਰ ਦਾ ਇੱਕ ਹੋਰ ਵੱਡਾ ਝਟਕਾ ! ਵਿਜ਼ਿਟਰ ਵੀਜ਼ਾ ‘ਤੇ ਆਏ ਲੋਕਾਂ ਨੂੰ ਨਹੀਂ ਮਿਲੇਗਾ ਵਰਕ ਪਰਮਿਟ

ਦੱਸ ਦੇਈਏ ਕਿ ਇਸ ਮਾਮਲੇ ਵਿੱਚ ਵਿਦੇਸ਼ ਮੰਤਰਾਲੇ ਨੇ ਦੱਸਿਆ ਕਿ ਇਹ ਇੱਕ ਆਮ ਤੇ ਨਿਯਮਿਤ ਪ੍ਰਕਿਰਿਆ ਹੈ। ਅਪਾਇੰਟਮੈਂਟ ਨੂੰ ਫਿਰ ਤੋਂ ਸ਼ਡਿਊਲ ਕਰਨ ਦੇ ਲਈ ਸਾਡੇ ਕੋਲ ਹਮੇਸ਼ਾ ਯੋਜਨਾ ਹੁੰਦੀ ਹੈ। ਪਾਸਪੋਰਟ ਸੇਵਾ ਕੇਂਦਰ ਦੇ ਲਈ ਰੱਖ-ਰਖਾਅ ਦੀ ਯੋਜਨਾ ਹਮੇਸ਼ਾ ਪਹਿਲਾਂ ਤੋਂ ਹੀ ਬਣਾਈ ਜਾਂਦੀ ਹੈ, ਤਾਂ ਜੋ ਲੋਕਾਂ ਨੂੰ ਪਰੇਸ਼ਾਨੀ ਨਾ ਹੋਵੇ। ਇਸ ਲਈ ਅਪਾਇੰਟਮੈਂਟ ਮੁੜ ਸ਼ਡਿਊਲ ਕਰਨ ਵਿੱਚ ਕੋਈ ਸਮੱਸਿਆ ਨਹੀਂ ਆਵੇਗੀ।

ਵੀਡੀਓ ਲਈ ਕਲਿੱਕ ਕਰੋ -:

Amritpal Brother | Exclusive Interview | Live | ਜੇਲ੍ਹ ‘ਚ ਕੀ-ਕੀ ਹੋਇਆ MP ਅੰਮ੍ਰਿਤ/ਪਾਲ ਦੇ ਭਰਾ ਨਾਲ ||

The post ਅੱਜ ਤੋਂ ਨਹੀਂ ਬਣਨਗੇ ਪਾਸਪੋਰਟ, ਇੰਨੇ ਦਿਨ ਠੱਪ ਰਹਿਣਗੀਆਂ ਸੇਵਾਵਾਂ, ਜਾਣੋ ਕਿਉਂ? appeared first on Daily Post Punjabi.