pataila news Archives - Daily Post Punjabi

ਭਾਖੜਾ ਨਹਿਰ ‘ਚ ਦਰਾਰ ਪੈਣ ਨਾਲ ਡਰੇ ਲੋਕ, ਸਿਹਤ ਮੰਤਰੀ ਨੇ ਕਿਸੇ ਵੀ ਤਰ੍ਹਾਂ ਦੇ ਨੁਕਸਾਨ ਨਾ ਹੋਣ ਦਾ ਦਿਵਾਇਆ ਭਰੋਸਾ
ਪਟਿਆਲਾ ਦੇ ਪਿੰਡ ਜੱਸੋਵਾਲ ਨੇੜੇ ਪੈਂਦੇ ਰੋਂਗਲਾ ਹੈੱਡ ਨੇੜੇ ਭਾਖੜਾ ਨਹਿਰ ਵਿਚ ਦਰਾਰ ਪੈ ਰਹੀ ਹੈ। ਜੇਕਰ ਇਸ ਦਰਾਰ ਨੂੰ ਸਮੇਂ ਰਹਿੰਦੇ ਨਾ ਪੂਰਾ ਕੀਤਾ ਤਾਂ ਹਾਲਾਤ ਹੋਰ ਗੰਭੀਰ ਹੋ ਸਕਦੇ ਹਨ। ਜੇਕਰ ਇਹ ਦਰਾਰ ਵਧਦੀ ਹੈ ਤਾਂ ਪਟਿਆਲਾ ਤੱਕ ਖਤਰੇ ਵਿਚ ਆ ਸਕਦਾ ਹੈ। ਭਾਖੜਾ ਨਹਿਰ ਵਿਚ ਦਰਾਰ ਪੈਣ ਦਾ ਮੈਸੇਜ ਵਾਇਰਲ ਹੁੰਦੇ ਹੀ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਦੇਰ ਰਾਤ ਘਟਨਾ ਵਾਲੀ ਥਾਂ ਦਾ ਦੌਰਾ ਕੀਤਾ। ਡਾ. ਬਲਬੀਰ ਸਿੰਘ ਨੇ ਨਹਿਰੀ ਵਿਭਾਗ ਦੇ ਅਧਿਕਾਰੀਆਂ ਨਾਲ ਗੱਲਬਾਤ ਕੀਤੀ ਜਿਨ੍ਹਾਂ ਨੇ ਦੱਸਿਆ ਕਿ ਦਰਾਰ ਨੂੰ ਭਰਨ ਲਈ ਕੰਮ ਸ਼ੁਰੂ ਕਰ ਦਿੱਤਾ ਗਿਆ ਹੈ।

ਇਹ ਵੀ ਪੜ੍ਹੋ : ਰਾਹੁਲ ਗਾਂਧੀ ਨੇ ਰਾਏਬਰੇਲੀ ਤੋਂ ਦਾਖਲ ਕੀਤੀ ਨਾਮਜ਼ਦਗੀ, ਮਾਂ ਸੋਨੀਆ ਗਾਂਧੀ ਤੇ ਭੈਣ ਪ੍ਰਿਯੰਕਾ ਗਾਂਧੀ ਰਹੀ ਮੌਜੂਦ

ਮੰਤਰੀ ਬਲਬੀਰ ਨੇ ਆਸ-ਪਾਸ ਦੇ ਦਰਜਨਾਂ ਪਿੰਡਾਂ ਦੇ ਲੋਕਾਂ ਨੂੰ ਭਰੋਸਾ ਦਿਵਾਇਆ ਹੈ ਕਿ ਉਹ ਕਿਸੇ ਤਰ੍ਹਾਂ ਦਾ ਨੁਕਸਾਨ ਨਹੀਂ ਹੋਣ ਦੇਣਗੇ। ਮੌਕੇ ‘ਤੇ ਮੌਜੂਦ ਨਹਿਰੀ ਵਿਭਾਗ ਦੇ ਅਧਿਕਾਰੀਆਂ ਨੇ ਸਿਹਤ ਮੰਤਰੀ ਨੂੰ ਦੱਸਿਆ ਕਿ ਦਰਾਰ ਬਾਰੇ ਪਤਾ ਲੱਗਦੇ ਹੀ ਨਹਿਰ ਤੋਂ 3 ਫੁੱਟ ਪਾਣੀ ਘੱਟ ਕਰ ਦਿੱਤਾ ਗਿਆ ਹੈ। ਦਰਾਰ ਭਰਨ ਲਈ ਸੀਮੈਂਟ ਦੇ ਬੋਰੇ ਲਗਾ ਕੇ ਇਸ ਨੂੰ ਪੱਕਾ ਕੀਤਾ ਜਾਵੇਗਾ। ਲੋੜ ਪੈਣ ‘ਤੇ ਭਾਖੜਾ ਨਹਿਰ ਤੋਂ ਵਾਟਰ ਦਾ ਪੱਧਰ ਹੋਰ ਵੀ ਘੱਟ ਕੀਤਾ ਜਾ ਸਕਦਾ ਹੈ।

ਵੀਡੀਓ ਲਈ ਕਲਿੱਕ ਕਰੋ -:

“ਜਦੋਂ Shinda Grewal ਨੇ ਮਾਰਿਆ ਪਿਓ Gippy Grewal ਕੋਲ ਝੂਠ,ਸੁਣੋ ਕਿਹੜੀ ਗੱਲ ‘ਤੇ ਪੁੱਤ ਨੂੰ ਝਿੜਕਦੇ ਨੇ ਗਿੱਪੀ

The post ਭਾਖੜਾ ਨਹਿਰ ‘ਚ ਦਰਾਰ ਪੈਣ ਨਾਲ ਡਰੇ ਲੋਕ, ਸਿਹਤ ਮੰਤਰੀ ਨੇ ਕਿਸੇ ਵੀ ਤਰ੍ਹਾਂ ਦੇ ਨੁਕਸਾਨ ਨਾ ਹੋਣ ਦਾ ਦਿਵਾਇਆ ਭਰੋਸਾ appeared first on Daily Post Punjabi.

ਕੇਕ ਮਾਮਲੇ ‘ਚ ਪੁਲਿਸ ਦਾ ਵੱਡਾ ਐਕਸ਼ਨ, ਗ੍ਰਿਫਤਾਰ ਕੀਤੇ 3 ਬੰਦਿਆਂ ਦੀ ਕੋਰਟ ‘ਚ ਪੇਸ਼ੀ, ਮਿਲਿਆ 2 ਦਿਨ ਦਾ ਰਿਮਾਂਡ
ਬੀਤੇ ਦਿਨੀਂ ਪਟਿਆਲਾ ਵਿਖੇ 10 ਸਾਲਾ ਬੱਚੀ ਦੀ ਜਨਮ ਦਿਨ ਮੌਕੇ ਕੇਕ ਖਾਣ ਮਗਰੋਂ ਜਾਨ ਚਲੀ ਗਈ ਤੇ 4 ਜਣਿਆਂ ਦੀ ਸਿਹਤ ਵੀ ਖਰਾਬ ਹੋ ਗਈ ਸੀ। ਇਸੇ ਮਾਮਲੇ ਵਿਚ ਪੁਲਿਸ ਵੱਲੋਂ ਵੱਡਾ ਐਕਸ਼ਨ ਲਿਆ ਗਿਆ ਹੈ।

ਪੁਲਿਸ ਨੇ ਇਸ ਮਾਮਲੇ ਵਿਚ ਬੇਕਰੀ ਉਤੇ ਕੰਮ ਕਰਦਿਆਂ 3 ਬੰਦਿਆਂ ਨੂੰ ਗ੍ਰਿਫਤਾਰ ਕੀਤਾ ਹੈ। ਉਨ੍ਹਾਂ ਨੂੰ ਅਦਾਲਤ ਵਿਚ ਪੇਸ਼ ਕਰਕੇ ਰਿਮਾਂਡ ਹਾਸਲ ਕੀਤਾ ਗਿਆ ਹੈ। ਕੋਰਟ ਵੱਲੋਂ 2 ਦਿਨ ਦਾ ਰਿਮਾਂਡ ਦਿੱਤਾ ਹੈ। ਲਗਾਤਾਰ ਬੇਕਰੀ ਦੇ ਮਾਲਕ ਨੂੰ ਫੜਨ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ : ਭਲਕੇ ਤੋਂ ਬਦਲੇਗਾ ਪੰਜਾਬ ਦੇ ਸਕੂਲਾਂ ਦਾ ਸਮਾਂ, ਜਾਣੋ ਕੀ ਹੋਵੇਗੀ ਨਵੀਂ Timing

ਦੱਸ ਦੇਈਏ ਕਿ ਪਰਿਵਾਰ ਵੱਲੋਂ ਉਨ੍ਹਾਂ ਦੀ ਬੇਟੀ ਦੇ ਜਨਮਦਿਨ ‘ਤੇ ਆਨਲਾਈਨ ਕੇਕ ਮੰਗਵਾਇਆ ਸੀ ਜਿਸ ਨੂੰ ਖਾਣ ਤੋਂ ਬਾਅਦ ਸਾਰਾ ਪਰਿਵਾਰ ਬੀਮਾਰ ਹੋ ਗਿਆ। ਇਸ ਤੋਂ ਬਾਅਦ ਦੇਰ ਰਾਤ ਮਾਨਵੀ ਦੀ ਤਬੀਅਤ ਜ਼ਿਆਦਾ ਖਰਾਬ ਹੋਈ। ਸਵੇਰੇ ਜਦੋਂ ਉਨ੍ਹਾਂ ਦੇਖਿਆ ਤਾਂ ਪਤਾ ਲੱਗਿਆ ਕਿ ਉਨ੍ਹਾਂ ਦੀ ਬੇਟੀ ਦਾ ਸਰੀਰ ਠੰਡਾ ਪੈ ਚੁੱਕਿਆ ਸੀ, ਜਿਸ ‘ਤੋਂ ਬਾਅਦ ਉਸ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ।ਹਸਪਤਾਲ ‘ਚ ਡਾਕਟਰਾਂ ਵੱਲੋਂ ਮਾਨਵੀ ਨੂੰ ਮ੍ਰਿਤਕ ਘੋਸ਼ਿਤ ਕਰ ਦਿੱਤਾ ਗਿਆ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਕੇਕ ਮਾਮਲੇ ‘ਚ ਪੁਲਿਸ ਦਾ ਵੱਡਾ ਐਕਸ਼ਨ, ਗ੍ਰਿਫਤਾਰ ਕੀਤੇ 3 ਬੰਦਿਆਂ ਦੀ ਕੋਰਟ ‘ਚ ਪੇਸ਼ੀ, ਮਿਲਿਆ 2 ਦਿਨ ਦਾ ਰਿਮਾਂਡ appeared first on Daily Post Punjabi.