patanjali Archives - Daily Post Punjabi

ਪਤੰਜਲੀ ਨੇ 14 ਉਤਪਾਦਾਂ ਦੀ ਵਿਕਰੀ ‘ਤੇ ਲਗਾਈ ਰੋਕ, ਉਤਰਾਖੰਡ ਸਰਕਾਰ ਨੇ ਅਪ੍ਰੈਲ ‘ਚ ਲਾਇਸੈਂਸ ਕੀਤੇ ਸੀ ਰੱਦ
ਯੋਗ ਗੁਰੂ ਬਾਬਾ ਰਾਮਦੇਵ ਦੀਆਂ ਮੁਸੀਬਤਾਂ ਘੱਟ ਹੋਣ ਦਾ ਸੰਕੇਤ ਨਹੀਂ ਦੇ ਰਹੀਆਂ ਹਨ। ਉਸ ਦੀ ਆਯੁਰਵੈਦਿਕ ਉਤਪਾਦ ਬਣਾਉਣ ਵਾਲੀ ਕੰਪਨੀ ਪਤੰਜਲੀ ਨੇ ਸੁਪਰੀਮ ਕੋਰਟ ਨੂੰ ਸੂਚਿਤ ਕੀਤਾ ਕਿ ਉਸ ਨੇ 14 ਉਤਪਾਦਾਂ ਦੀ ਵਿਕਰੀ ‘ਤੇ ਪਾਬੰਦੀ ਲਗਾ ਦਿੱਤੀ ਹੈ, ਜਿਨ੍ਹਾਂ ਦੇ ਨਿਰਮਾਣ ਲਾਇਸੈਂਸ ਨੂੰ ਉੱਤਰਾਖੰਡ ਸਰਕਾਰ ਨੇ ਮੁਅੱਤਲ ਕਰ ਦਿੱਤਾ ਸੀ। ਦਰਅਸਲ, ਉੱਤਰਾਖੰਡ ਪ੍ਰਸ਼ਾਸ਼ਨ ਨੇ ਬਾਬਾ ਰਾਮਦੇਵ ਦੀਆਂ ਫਾਰਮਾਸਿਊਟੀਕਲ ਕੰਪਨੀਆਂ ਦੁਆਰਾ ਬਣਾਏ ਗਏ 14 ਉਤਪਾਦਾਂ ਦੇ ਨਿਰਮਾਣ ਲਾਇਸੰਸ ਨੂੰ ਉਨ੍ਹਾਂ ਦੀ ਪ੍ਰਭਾਵਸ਼ੀਲਤਾ ਬਾਰੇ ਵਾਰ-ਵਾਰ ਗੁੰਮਰਾਹਕੁੰਨ ਇਸ਼ਤਿਹਾਰ ਪ੍ਰਕਾਸ਼ਿਤ ਕਰਨ ਲਈ ਮੁਅੱਤਲ ਕਰ ਦਿੱਤਾ ਹੈ।

ਕੰਪਨੀ ਨੇ ਮੰਗਲਵਾਰ ਨੂੰ ਜਸਟਿਸ ਹਿਮਾ ਕੋਹਲੀ ਅਤੇ ਜਸਟਿਸ ਸੰਦੀਪ ਮਹਿਤਾ ਦੀ ਬੈਂਚ ਨੂੰ ਦੱਸਿਆ ਕਿ ਉਸ ਨੇ 5,606 ਸਟੋਰਾਂ ਤੋਂ ਇਨ੍ਹਾਂ ਉਤਪਾਦਾਂ ਨੂੰ ਵਾਪਸ ਲੈਣ ਦੇ ਨਿਰਦੇਸ਼ ਜਾਰੀ ਕੀਤੇ ਹਨ। ਇਸ ਵਿਚ ਇਹ ਵੀ ਕਿਹਾ ਗਿਆ ਹੈ ਕਿ ਸੋਸ਼ਲ ਮੀਡੀਆ ਪਲੇਟਫਾਰਮਾਂ ਨੂੰ ਵੀ ਇਨ੍ਹਾਂ 14 ਉਤਪਾਦਾਂ ਨਾਲ ਸਬੰਧਤ ਸਾਰੇ ਇਸ਼ਤਿਹਾਰਾਂ ਨੂੰ ਹਟਾਉਣ ਦੇ ਨਿਰਦੇਸ਼ ਦਿੱਤੇ ਗਏ ਹਨ।

ਬੈਂਚ ਨੇ ਪਤੰਜਲੀ ਆਯੁਰਵੇਦ ਲਿਮਟਿਡ ਨੂੰ ਦੋ ਹਫ਼ਤਿਆਂ ਦੇ ਅੰਦਰ ਇੱਕ ਹਲਫ਼ਨਾਮਾ ਦਾਇਰ ਕਰਨ ਦਾ ਨਿਰਦੇਸ਼ ਦਿੱਤਾ ਕਿ ਕੀ ਇਸ਼ਤਿਹਾਰਾਂ ਨੂੰ ਹਟਾਉਣ ਲਈ ਸੋਸ਼ਲ ਮੀਡੀਆ ਪਲੇਟਫਾਰਮਾਂ ‘ਤੇ ਕੀਤੀ ਗਈ ਬੇਨਤੀ ਨੂੰ ਸਵੀਕਾਰ ਕੀਤਾ ਗਿਆ ਹੈ। ਨਾਲ ਹੀ, ਕੀ ਇਨ੍ਹਾਂ 14 ਉਤਪਾਦਾਂ ਦੇ ਇਸ਼ਤਿਹਾਰ ਵਾਪਸ ਲੈ ਲਏ ਗਏ ਹਨ?

ਇਹ ਵੀ ਪੜ੍ਹੋ : ਪੰਜਾਬ ‘ਚ ਮੌਨਸੂਨ ਦੀ ਰਫ਼ਤਾਰ ਮੱਠੀ, ਤਾਪਮਾਨ 38 ਡਿਗਰੀ ਤੱਕ ਪਹੁੰਚਿਆ, ਕਈ ਜ਼ਿਲ੍ਹਿਆਂ ‘ਚ ਮੀਂਹ ਦਾ ਅਲਰਟ

ਹੁਣ ਇਸ ਮਾਮਲੇ ਦੀ ਸੁਣਵਾਈ 30 ਜੁਲਾਈ ਨੂੰ ਹੋਵੇਗੀ। ਸਿਖਰਲੀ ਅਦਾਲਤ ਇੰਡੀਅਨ ਮੈਡੀਕਲ ਐਸੋਸੀਏਸ਼ਨ (ਆਈਐਮਏ) ਦੁਆਰਾ ਦਾਇਰ ਇੱਕ ਪਟੀਸ਼ਨ ਦੀ ਸੁਣਵਾਈ ਕਰ ਰਹੀ ਹੈ ਜਿਸ ਵਿੱਚ ਦੋਸ਼ ਲਾਇਆ ਗਿਆ ਹੈ ਕਿ ਪਤੰਜਲੀ ਕੋਵਿਡ ਟੀਕਾਕਰਨ ਮੁਹਿੰਮ ਅਤੇ ਦਵਾਈਆਂ ਦੀਆਂ ਆਧੁਨਿਕ ਪ੍ਰਣਾਲੀਆਂ ਵਿਰੁੱਧ ਮੁਹਿੰਮ ਚਲਾ ਰਹੀ ਹੈ।

ਉੱਤਰਾਖੰਡ ਰਾਜ ਲਾਇਸੈਂਸਿੰਗ ਅਥਾਰਟੀ ਨੇ ਪਹਿਲਾਂ ਸੁਪਰੀਮ ਕੋਰਟ ਨੂੰ ਦੱਸਿਆ ਸੀ ਕਿ ਪਤੰਜਲੀ ਆਯੁਰਵੇਦ ਲਿਮਟਿਡ ਅਤੇ ਦਿਵਿਆ ਫਾਰਮੇਸੀ ਦੇ 14 ਉਤਪਾਦਾਂ ਦੇ ਨਿਰਮਾਣ ਲਾਇਸੈਂਸ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰ ਦਿੱਤੇ ਗਏ ਹਨ। ਇਸ ਦੇ ਨਾਲ ਹੀ ਸੁਪਰੀਮ ਕੋਰਟ ਨੇ 14 ਮਈ ਨੂੰ ਯੋਗ ਗੁਰੂ ਰਾਮਦੇਵ, ਉਨ੍ਹਾਂ ਦੇ ਸਹਿਯੋਗੀ ਬਾਲਕ੍ਰਿਸ਼ਨ ਅਤੇ ਪਤੰਜਲੀ ਆਯੁਰਵੇਦ ਲਿਮਟਿਡ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ ਦੇ ਮਾਮਲੇ ‘ਚ ਜਾਰੀ ਕੀਤੇ ਗਏ ਮਾਣਹਾਨੀ ਨੋਟਿਸ ‘ਤੇ ਆਪਣਾ ਹੁਕਮ ਸੁਰੱਖਿਅਤ ਰੱਖ ਲਿਆ ਸੀ।

ਵੀਡੀਓ ਲਈ ਕਲਿੱਕ ਕਰੋ -:

ਮੈਨੂੰ ਆਪਣੀ ਬਾਪ ਦੀ ਮੌਤ ਦਾ 6 ਮਹੀਨੇ ਬਾਅਦ ਪਤਾ ਲੱਗਾ ! ਅਫੀਮ ਦੀ ਖੇਤੀ ਦੇ ਹੱਕ ‘ਚ ਹਾਂ ਮੈਂ”, ਸੁਣੋ ਕੌਣ ਨੇ ਅਸਲੀ ਬੰਦੀ ਸਿੰਘ ? ਤੱਤੇ ਸਵਾਲਾਂ ‘ਤੇ ਵਿਰਸਾ ਸਿੰਘ ਵਲਟੋਹਾ ਦੀ ਬੇਬਾਕ ਇੰਟਰਵਿਊ

The post ਪਤੰਜਲੀ ਨੇ 14 ਉਤਪਾਦਾਂ ਦੀ ਵਿਕਰੀ ‘ਤੇ ਲਗਾਈ ਰੋਕ, ਉਤਰਾਖੰਡ ਸਰਕਾਰ ਨੇ ਅਪ੍ਰੈਲ ‘ਚ ਲਾਇਸੈਂਸ ਕੀਤੇ ਸੀ ਰੱਦ appeared first on Daily Post Punjabi.

ਕੁਆਲਿਟੀ ਟੈਸਟ ‘ਚ ਫੇਲ ਹੋਈ ਪਤੰਜਲੀ ਦੀ ਸੋਨ ਪਾਪੜੀ, ਅਸਿਸਟੈਂਟ ਮੈਨੇਜਰ ਸਣੇ 3 ਨੂੰ ਜੇਲ੍ਹ
17 ਅਕਤੂਬਰ, 2019 ਨੂੰ ਇੱਕ ਫੂਡ ਸੇਫਟੀ ਇੰਸਪੈਕਟਰ ਨੇ ਪਿਥੌਰਾਗੜ੍ਹ ਦੇ ਬੇਰੀਨਾਗ ਦੇ ਮੁੱਖ ਬਾਜ਼ਾਰ ਵਿੱਚ ਲੀਲਾਧਰ ਪਾਠਕ ਦੀ ਦੁਕਾਨ ਦਾ ਦੌਰਾ ਕੀਤਾ, ਜਿੱਥੇ ਪਤੰਜਲੀ ਨਵਰਤਨ ਇਲੈਚੀ ਸੋਨ ਪਾਪੜੀ ਬਾਰੇ ਚਿੰਤਾਵਾਂ ਪ੍ਰਗਟਾਈਆਂ ਗਈਆਂ ਸਨ। ਸੈਂਪਲ ਇਕੱਠੇ ਕੀਤੇ ਗਏ ਅਤੇ ਰਾਮਨਗਰ ਕਾਨ੍ਹਾ ਜੀ ਡਿਸਟ੍ਰੀਬਿਊਟਰ ਦੇ ਨਾਲ-ਨਾਲ ਪਤੰਜਲੀ ਆਯੁਰਵੇਦ ਲਿਮਟਿਡ ਨੂੰ ਨੋਟਿਸ ਜਾਰੀ ਕੀਤੇ ਗਏ।

ਇਸ ਤੋਂ ਬਾਅਦ ਉੱਤਰਾਖੰਡ ਦੇ ਰੁਦਰਪੁਰ, ਊਧਮ ਸਿੰਘ ਨਗਰ ਸਥਿਤ ਸਟੇਟ ਫੂਡ ਐਂਡ ਡਰੱਗ ਟੈਸਟਿੰਗ ਲੈਬਾਰਟਰੀ ਵਿਖੇ ਫੋਰੈਂਸਿਕ ਜਾਂਚ ਕਰਵਾਈ ਗਈ। ਦਸੰਬਰ 2020 ਵਿੱਚ ਰਾਜ ਦੇ ਖੁਰਾਕ ਸੁਰੱਖਿਆ ਵਿਭਾਗ ਨੂੰ ਪ੍ਰਯੋਗਸ਼ਾਲਾ ਤੋਂ ਇੱਕ ਰਿਪੋਰਟ ਮਿਲੀ ਜਿਸ ਵਿੱਚ ਮਠਿਆਈਆਂ ਦੀ ਘਟੀਆ ਕੁਆਲਿਟੀ ਦਾ ਸੰਕੇਤ ਮਿਲਿਆ। ਇਸ ਤੋਂ ਬਾਅਦ ਕਾਰੋਬਾਰੀ ਲੀਲਾ ਧਰ ਪਾਠਕ, ਡਿਸਟ੍ਰੀਬਿਊਟਰ ਅਜੈ ਜੋਸ਼ੀ ਅਤੇ ਪਤੰਜਲੀ ਦੇ ਸਹਾਇਕ ਮੈਨੇਜਰ ਅਭਿਸ਼ੇਕ ਕੁਮਾਰ ਵਿਰੁੱਧ ਕੇਸ ਦਰਜ ਕੀਤਾ ਗਿਆ ਸੀ।

ਸੁਣਵਾਈ ਤੋਂ ਬਾਅਦ ਅਦਾਲਤ ਨੇ ਤਿੰਨਾਂ ਨੂੰ ਫੂਡ ਸੇਫਟੀ ਐਂਡ ਸਟੈਂਡਰਡ ਐਕਟ, 2006 ਦੀ ਧਾਰਾ 59 ਤਹਿਤ ਛੇ ਮਹੀਨੇ ਦੀ ਕੈਦ ਨਾਲ ਕ੍ਰਮਵਾਰ 5,000, 10,000 ਅਤੇ 25,000 ਰੁਪਏ ਜੁਰਮਾਨੇ ਦੀ ਸਜ਼ਾ ਸੁਣਾਈ।

ਇਹ ਵੀ ਪੜ੍ਹੋ : ਅੱਜ CM ਮਾਨ ਦਾ ਜੈਤੋ-ਮੋਗਾ ‘ਚ ਰੋਡ ਸ਼ੋਅ, ਦੋਸਤ ਕਰਮਜੀਤ ਅਨਮੋਲ ਲਈ ਲਾਉਣਗੇ ਜ਼ੋਰ

ਅਦਾਲਤ ਨੇ ਫੂਡ ਸੇਫਟੀ ਐਂਡ ਸਟੈਂਡਰਡ ਐਕਟ 2006 ਤਹਿਤ ਆਪਣਾ ਫੈਸਲਾ ਸੁਣਾਇਆ। ਫੂਡ ਸੇਫਟੀ ਅਧਿਕਾਰੀ ਨੇ ਕਿਹਾ, ”ਅਦਾਲਤ ‘ਚ ਪੇਸ਼ ਕੀਤੇ ਗਏ ਸਬੂਤ ਸਪੱਸ਼ਟ ਤੌਰ ‘ਤੇ ਉਤਪਾਦ ਦੀ ਘਟੀਆ ਕੁਆਲਿਟੀ ਨੂੰ ਦਰਸਾਉਂਦੇ ਹਨ।

ਵੀਡੀਓ ਲਈ ਕਲਿੱਕ ਕਰੋ -:

“ਜਦੋਂ Shinda Grewal ਨੇ ਮਾਰਿਆ ਪਿਓ Gippy Grewal ਕੋਲ ਝੂਠ,ਸੁਣੋ ਕਿਹੜੀ ਗੱਲ ‘ਤੇ ਪੁੱਤ ਨੂੰ ਝਿੜਕਦੇ ਨੇ ਗਿੱਪੀ

The post ਕੁਆਲਿਟੀ ਟੈਸਟ ‘ਚ ਫੇਲ ਹੋਈ ਪਤੰਜਲੀ ਦੀ ਸੋਨ ਪਾਪੜੀ, ਅਸਿਸਟੈਂਟ ਮੈਨੇਜਰ ਸਣੇ 3 ਨੂੰ ਜੇਲ੍ਹ appeared first on Daily Post Punjabi.

ਇਸ਼ਤਿਹਾਰਬਾਜ਼ੀ ਮਾਮਲੇ ‘ਚ ਪਤੰਜਲੀ ਨੇ ਸੁਪਰੀਮ ਕੋਰਟ ’ਚ ਮੰਗੀ ਮੁਆਫ਼ੀ, ਕਿਹਾ- ‘ਨਹੀਂ ਦੁਹਰਾਈ ਜਾਵੇਗੀ ਗਲਤੀ‘
ਸੁਪਰੀਮ ਕੋਰਟ ਨੇ ਚੱਲ ਰਹੇ ਪਤੰਜਲੀ ਆਯੁਰਵੇਦ ਵਲੋਂ ਕਥਿਤ ਤੌਰ ’ਤੇ ਗੁੰਮਰਾਹਕੁੰਨ ਇਸ਼ਤਿਹਾਰਬਾਜ਼ੀ ਮਾਮਲੇ ਵਿੱਚ ਹੁਣ ਕੰਪਨੀ ਨੇ ਹੁਣ ਆਪਣੀ ਗਲਤੀ ਦੀ ਮੁਆਫੀ ਮੰਗੀ ਹੈ। ਪਤੰਜਲੀ ਆਯੁਰਵੇਦ ਅਤੇ ਇਸ ਦੇ MD ਆਚਾਰੀਆ ਬਾਲਕ੍ਰਿਸ਼ਨ ਨੇ ਗੁੰਮਰਾਹ ਕਰਨ ਵਾਲੇ ਇਸ਼ਤਿਹਾਰ ਦੇਣ ਲਈ ਸੁਪਰੀਮ ਕੋਰਟ ਤੋਂ ਬਿਨ੍ਹਾਂ ਸ਼ਰਤ ਦੇ ਮੁਆਫੀ ਮੰਗੀ ਹੈ । ਇਸ ਮੁਆਫ਼ੀਨਾਮੇ ਵਿੱਚ ਇਸ਼ਤਿਹਾਰ ਦੁਬਾਰਾ ਨਾ ਪ੍ਰਸਾਰਿਤ ਕਰਨ ਦਾ ਵਾਅਦਾ ਕੀਤਾ ਗਿਆ ਹੈ । ਆਚਾਰੀਆ ਬਾਲਕ੍ਰਿਸ਼ਨ ਦਾ ਕਹਿਣਾ ਹੈ ਕਿ ਕੰਪਨੀ ਦੇ ਮੀਡੀਆ ਵਿਭਾਗ ਨੂੰ ਸੁਪਰੀਮ ਕੋਰਟ ਦੇ ਹੁਕਮਾਂ ਦੀ ਜਾਣਕਾਰੀ ਨਹੀਂ ਸੀ । ਉਨ੍ਹਾਂ ਦਾ ਕਹਿਣਾ ਹੈ ਕਿ ਇਸ ਦਾ ਉਦੇਸ਼ ਨਾਗਰਿਕਾਂ ਨੂੰ ਪਤੰਜਲੀ ਦੇ ਪ੍ਰੋਡਕਟ ਦਾ ਸੇਵਨ ਕਰਕੇ ਸਿਹਤਮੰਦ ਜੀਵਨ ਜਿਉਂਣ ਲਈ ਉਤਸ਼ਾਹਿਤ ਕਰਨਾ ਸੀ।

Patanjali Ayurved and MD Acharya Balkrishna issue

ਕੋਰਟ ਨੇ 2 ਅਪ੍ਰੈਲ ਨੂੰ ਸਵਾਮੀ ਰਾਮਦੇਵ (ਪਤੰਜਲੀ ਦੇ ਸਹਿ-ਸੰਸਥਾਪਕ) ਅਤੇ ਪਤੰਜਲੀ ਦੇ MD ਆਚਾਰੀਆ ਬਾਲਕ੍ਰਿਸ਼ਨ ਨੂੰ ਪਤੰਜਲੀ ਆਯੁਰਵੇਦ ਦੇ ਗੁੰਮਰਾਹਕੁੰਨ ਦਵਾਈ ਦੇ ਇਸ਼ਤਿਹਾਰ ਮਾਮਲੇ ਵਿੱਚ ਅਦਾਲਤ ਵਿੱਚ ਪੇਸ਼ ਹੋਣ ਲਈ ਕਿਹਾ ਹੈ । ਕੰਪਨੀ ਅਤੇ ਅਚਾਰੀਆ ਬਾਲਕ੍ਰਿਸ਼ਨ ਨੇ ਨੋਟਿਸ ਦਾ ਜਵਾਬ ਦਾਇਰ ਨਹੀਂ ਕੀਤਾ, ਜਿਸ ਕਾਰਨ ਇਹ ਹੁਕਮ ਜਾਰੀ ਕੀਤਾ ਗਿਆ ਸੀ। ਹੁਣ ਉਨ੍ਹਾਂ ਨੂੰ ਅਗਲੀ ਤਰੀਕ ‘ਤੇ ਅਦਾਲਤ ਵਿੱਚ ਪੇਸ਼ ਹੋਣਾ ਪੈ ਸਕਦਾ ਹੈ।

ਇਹ ਵੀ ਪੜ੍ਹੋ: ਮੂਸੇਵਾਲਾ ਦੇ ਪਰਿਵਾਰ ਤੋਂ IVF ਰਿਪੋਰਟ ਮੰਗਣ ਦਾ ਮਾਮਲਾ: ਪੰਜਾਬ ਸਰਕਾਰ ਨੇ ਸਿਹਤ ਸਕੱਤਰ ਨੂੰ ਭੇਜਿਆ ਕਾਰਨ ਦੱਸੋ ਨੋਟਿਸ

ਅਦਾਲਤ ਨੇ 19 ਮਾਰਚ ਨੂੰ ਹੋਈ ਸੁਣਵਾਈ ਦੌਰਾਨ ਨੋਟਿਸ ਜਾਰੀ ਕਰ ਕੇ ਇਹ ਵੀ ਪੁੱਛਿਆ ਸੀ ਕਿ ਕਿਉਂ ਨਾ ਉਨ੍ਹਾਂ ਖ਼ਿਲਾਫ਼ ਮਾਣਹਾਨੀ ਦੀ ਕਾਰਵਾਈ ਸ਼ੁਰੂ ਕੀਤੀ ਜਾਵੇ । ਜਸਟਿਸ ਹਿਮਾ ਕੋਹਲੀ ਅਤੇ ਅਹਿਸਾਨੁਦੀਨ ਅਮਾਨਉੱਲ੍ਹਾ ਦੀ ਬੈਂਚ ਮਾਮਲੇ ਦੀ ਸੁਣਵਾਈ ਕਰ ਰਹੀ ਹੈ । ਇਸ ਤੋਂ ਪਹਿਲਾਂ ਇਸ ਮਾਮਲੇ ਦੀ ਸੁਣਵਾਈ 27 ਫਰਵਰੀ ਨੂੰ ਹੋਈ ਸੀ।

Patanjali Ayurved and MD Acharya Balkrishna issue

ਦੱਸ ਦੇਈਏ ਕਿ 27 ਫਰਵਰੀ ਨੂੰ ਹੋਈ ਸੁਣਵਾਈ ਦੌਰਾਨ ਅਦਾਲਤ ਨੇ ਪਤੰਜਲੀ ਆਯੁਰਵੇਦ ਦੇ ਗੁੰਮਰਾਹਕੁੰਨ ਦਵਾਈਆਂ ਦੇ ਇਸ਼ਤਿਹਾਰਾਂ ‘ਤੇ ਰੋਕ ਲਗਾ ਦਿੱਤੀ ਸੀ। ਇਸ ਤੋਂ ਇਲਾਵਾ ਮਾਣਹਾਨੀ ਦੀ ਕਾਰਵਾਈ ਕਰਦਿਆਂ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਗਿਆ ਸੀ । ਦਰਅਸਲ, ਅਦਾਲਤ ਨੇ ਪਿਛਲੇ ਸਾਲ ਗੁੰਮਰਾਹਕੁੰਨ ਇਸ਼ਤਿਹਾਰ ਜਾਰੀ ਨਾ ਕਰਨ ਦੇ ਨਿਰਦੇਸ਼ ਦਿੱਤੇ ਸਨ, ਪਰ ਇਲਜ਼ਾਮ ਹਨ ਕਿ ਕੰਪਨੀ ਨੇ ਇਸ ਨੂੰ ਨਜ਼ਰਅੰਦਾਜ਼ ਕਰ ਦਿੱਤਾ ਸੀ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਇਸ਼ਤਿਹਾਰਬਾਜ਼ੀ ਮਾਮਲੇ ‘ਚ ਪਤੰਜਲੀ ਨੇ ਸੁਪਰੀਮ ਕੋਰਟ ’ਚ ਮੰਗੀ ਮੁਆਫ਼ੀ, ਕਿਹਾ- ‘ਨਹੀਂ ਦੁਹਰਾਈ ਜਾਵੇਗੀ ਗਲਤੀ‘ appeared first on Daily Post Punjabi.

ਪਤੰਜਲੀ ਨੂੰ ਸੁਪਰੀਮ ਕੋਰਟ ਦੀ ਚਿਤਾਵਨੀ- ‘…ਝੂਠੇ ਦਾਅਵੇ ‘ਤੇ ਹਰ ਪ੍ਰੋਡਕਟ ਉੱਤੇ ਲੱਗੂ 1 ਕਰੋੜ ਦਾ ਜੁਰਮਾਨਾ’
ਸੁਪਰੀਮ ਕੋਰਟ ਨੇ ਮੰਗਲਵਾਰ ਨੂੰ ਹਰਬਲ ਉਤਪਾਦ ਕੰਪਨੀ ਪਤੰਜਲੀ ਆਯੁਰਵੇਦ ਨੂੰ ਵੱਖ-ਵੱਖ ਬਿਮਾਰੀਆਂ ਨਾਲ ਸਬੰਧਤ ਦਵਾਈਆਂ ਬਾਰੇ ਇਸ਼ਤਿਹਾਰਾਂ ਵਿੱਚ ‘ਝੂਠੇ’ ਅਤੇ ‘ਗੁੰਮਰਾਹਕੁੰਨ’ ਦਾਅਵੇ ਕਰਨ ਵਿਰੁੱਧ ਚਿਤਾਵਨੀ ਦਿੱਤੀ ਹੈ। ਜਸਟਿਸ ਅਹਿਸਾਨੁਦੀਨ ਅਮਾਨਉੱਲ੍ਹਾ ਅਤੇ ਜਸਟਿਸ ਪ੍ਰਸ਼ਾਂਤ ਕੁਮਾਰ ਮਿਸ਼ਰਾ ਦੇ ਬੈਂਚ ਨੇ ਇੰਡੀਅਨ ਮੈਡੀਕਲ ਐਸੋਸੀਏਸ਼ਨ (ਆਈਐਮਏ) ਦੀ ਪਟੀਸ਼ਨ ‘ਤੇ ਸੁਣਵਾਈ ਕਰਦਿਆਂ ਜ਼ੁਬਾਨੀ ਟਿੱਪਣੀ ਕਰਦਿਆਂ ਕਿਹਾ, ‘ਪਤੰਜਲੀ ਆਯੁਰਵੇਦ ਦੇ ਅਜਿਹੇ ਸਾਰੇ ਝੂਠੇ ਅਤੇ ਗੁੰਮਰਾਹਕੁੰਨ ਇਸ਼ਤਿਹਾਰਾਂ ਨੂੰ ਤੁਰੰਤ ਬੰਦ ਕੀਤਾ ਜਾਣਾ ਚਾਹੀਦਾ ਹੈ। ਅਦਾਲਤ ਅਜਿਹੀ ਕਿਸੇ ਵੀ ਉਲੰਘਣਾ ਨੂੰ ਗੰਭੀਰਤਾ ਨਾਲ ਲਵੇਗੀ…’

ਸਿਖਰਲੀ ਅਦਾਲਤ ਨੇ ਯੋਗ ਗੁਰੂ ਰਾਮਦੇਵ ‘ਤੇ ਟੀਕਾਕਰਨ ਮੁਹਿੰਮ ਅਤੇ ਆਧੁਨਿਕ ਦਵਾਈਆਂ ਵਿਰੁੱਧ ਪ੍ਰਚਾਰ ਕਰਨ ਦਾ ਦੋਸ਼ ਲਾਉਂਦਿਆਂ ਆਈਐਮਏ ਦੀ ਪਟੀਸ਼ਨ ‘ਤੇ ਕੇਂਦਰੀ ਸਿਹਤ ਮੰਤਰਾਲੇ ਅਤੇ ਆਯੂਸ਼ ਮੰਤਰਾਲੇ ਅਤੇ ਪਤੰਜਲੀ ਆਯੁਰਵੇਦ ਲਿਮਟਿਡ ਨੂੰ ਨੋਟਿਸ ਜਾਰੀ ਕੀਤਾ ਸੀ। ਸੰਖੇਪ ਸੁਣਵਾਈ ਦੌਰਾਨ ਬੈਂਚ ਨੇ ਪਤੰਜਲੀ ਆਯੁਰਵੇਦ ਨੂੰ ਦਵਾਈਆਂ ਦੇ ਆਧੁਨਿਕ ਤਰੀਕਿਆਂ ਵਿਰੁੱਧ ਗੁੰਮਰਾਹਕੁੰਨ ਦਾਅਵਿਆਂ ਅਤੇ ਇਸ਼ਤਿਹਾਰ ਪ੍ਰਕਾਸ਼ਿਤ ਨਾ ਕਰਨ ਲਈ ਕਿਹਾ।

ਅਦਾਲਤ ਨੇ ਕਿਹਾ ਕਿ ਬੈਂਚ ਹਰੇਕ ਉਤਪਾਦ ‘ਤੇ 1 ਕਰੋੜ ਰੁਪਏ ਦਾ ਜੁਰਮਾਨਾ ਲਗਾਉਣ ‘ਤੇ ਵੀ ਵਿਚਾਰ ਕਰ ਸਕਦੀ ਹੈ ਜੇ ਇਹ ਝੂਠਾ ਦਾਅਵਾ ਕੀਤਾ ਜਾਂਦਾ ਹੈ ਕਿ ਕਿਸੇ ਖਾਸ ਬਿਮਾਰੀ ਨੂੰ ਠੀਕ ਕੀਤਾ ਜਾ ਸਕਦਾ ਹੈ। ਸਿਖਰਲੀ ਅਦਾਲਤ ਨੇ ਕੇਂਦਰ ਵੱਲੋਂ ਪੇਸ਼ ਹੋਏ ਵਕੀਲ ਨੂੰ ਗੁੰਮਰਾਹਕੁੰਨ ਮੈਡੀਕਲ ਇਸ਼ਤਿਹਾਰਾਂ ਦੇ ਮੁੱਦੇ ਦਾ ਹੱਲ ਲੱਭਣ ਲਈ ਕਿਹਾ, ਜਿੱਥੇ ਕੁਝ ਬਿਮਾਰੀਆਂ ਦਾ ਸਹੀ ਇਲਾਜ ਕਰਨ ਵਾਲੀਆਂ ਦਵਾਈਆਂ ਬਾਰੇ ਦਾਅਵੇ ਕੀਤੇ ਜਾ ਰਹੇ ਹਨ।

ਬੈਂਚ ਹੁਣ ਅਗਲੇ ਸਾਲ 5 ਫਰਵਰੀ ਨੂੰ ਆਈਐਮਏ ਦੀ ਪਟੀਸ਼ਨ ‘ਤੇ ਸੁਣਵਾਈ ਕਰੇਗਾ। ਪਟੀਸ਼ਨ ‘ਤੇ ਨੋਟਿਸ ਜਾਰੀ ਕਰਦਿਆਂ ਸਿਖਰਲੀ ਅਦਾਲਤ ਨੇ ਐਲੋਪੈਥੀ ਅਤੇ ਐਲੋਪੈਥਿਕ ਪ੍ਰੈਕਟੀਸ਼ਨਰਾਂ ਦੀ ਅਲੋਚਨਾ ਕਰਨ ਲਈ ਰਾਮਦੇਵ ਦੀ ਸਖ਼ਤ ਆਲੋਚਨਾ ਕੀਤੀ ਸੀ ਅਤੇ ਕਿਹਾ ਸੀ ਕਿ ਉਨ੍ਹਾਂ ਨੂੰ ਡਾਕਟਰਾਂ ਅਤੇ ਇਲਾਜ ਦੀਆਂ ਹੋਰ ਪ੍ਰਣਾਲੀਆਂ ਨੂੰ ਬਦਨਾਮ ਕਰਨ ਤੋਂ ਰੋਕਿਆ ਜਾਣਾ ਚਾਹੀਦਾ ਹੈ।

ਇਹ ਵੀ ਪੜ੍ਹੋ : ਜੇਲ੍ਹ ਤੋਂ ਆਉਣ ਮਗਰੋਂ ਰਾਮ ਰਹੀਮ ਦਾ ਪਹਿਲਾ ਵੀਡੀਓ, ਭਗਤਾਂ ਨੂੰ UP ਨਾ ਆਉਣ ਲਈ ਕਿਹਾ

ਦੱਸ ਦੇਈਏ ਕਿ ਤਤਕਾਲੀ ਚੀਫ਼ ਜਸਟਿਸ ਐਨਵੀ ਰਮਨਾ ਦੀ ਅਗਵਾਈ ਵਾਲੇ ਬੈਂਚ ਨੇ ਕਿਹਾ ਸੀ, ‘ਗੁਰੂ ਸਵਾਮੀ ਰਾਮਦੇਵ ਬਾਬਾ ਨੂੰ ਕੀ ਹੋ ਗਿਆ ਹੈ?… ਅਸੀਂ ਉਨ੍ਹਾਂ ਦਾ ਸਨਮਾਨ ਕਰਦੇ ਹਾਂ ਕਿਉਂਕਿ ਉਨ੍ਹਾਂ ਨੇ ਯੋਗਾ ਨੂੰ ਪ੍ਰਸਿੱਧ ਕੀਤਾ ਸੀ। ਅਸੀਂ ਸਾਰੇ ਇਸ ਨੂੰ ਕਰਦੇ ਹਾਂ, ਪਰ, ਉਨ੍ਹਾਂ ਨੂੰ ਦੂਜੇ ਢੰਗ ਦੀ ਆਲੋਚਨਾ ਨਹੀਂ ਕਰਨੀ ਚਾਹੀਦੀ।

ਬੈਂਚ ਨੇ ਕਿਹਾ ਸੀ, “ਇਸ ਗੱਲ ਦੀ ਕੀ ਗਰੰਟੀ ਹੈ ਕਿ ਆਯੁਰਵੇਦ, ਜੋ ਵੀ ਪ੍ਰਣਾਲੀ ਅਪਣਾ ਰਹੇ ਹਨ, ਉਹ ਕੰਮ ਕਰੇਗਾ? ਤੁਸੀਂ ਇਸ਼ਤਿਹਾਰ ਦੇਖਦੇ ਹੋ ਜਿਸ ਵਿੱਚ ਸਾਰੇ ਡਾਕਟਰਾਂ ਨੂੰ ਇਉਂ ਦੋਸ਼ੀ ਠਹਿਰਾਇਆ ਜਾਂਦਾ ਹੈ ਜਿਵੇਂ ਉਹ ਕਾਤਲ ਹਨ। ‘ਵੱਡੇ ਇਸ਼ਤਿਹਾਰ ਦਿੱਤੇ ਗਏ ਹਨ’ ਆਈਐਮਏ ਨੇ ਕਈ ਇਸ਼ਤਿਹਾਰਾਂ ਦਾ ਹਵਾਲਾ ਦਿੱਤਾ ਸੀ ਜਿਸ ਵਿੱਚ ਐਲੋਪੈਥ ਅਤੇ ਡਾਕਟਰਾਂ ਨੂੰ ਕਥਿਤ ਤੌਰ ‘ਤੇ ਗਲਤ ਤਰੀਕੇ ਨਾਲ ਦਿਖਾਇਆ ਗਿਆ ਸੀ।

ਵੀਡੀਓ ਲਈ ਕਲਿੱਕ ਕਰੋ : –

“Afsana Khan ਨੇ Rakhi Sawant ਨੂੰ ਪਵਾ ‘ਤਾ ਪੰਜਾਬੀ ਸੂਟ, Afsana ਲਈ ਦੇਖੋ ਕਿਸ ਤੋਂ ਲਿਆ ‘ਡਰਾਮਾ ਕੁਈਨ’ ਨੇ ਬਦਲਾ!

The post ਪਤੰਜਲੀ ਨੂੰ ਸੁਪਰੀਮ ਕੋਰਟ ਦੀ ਚਿਤਾਵਨੀ- ‘…ਝੂਠੇ ਦਾਅਵੇ ‘ਤੇ ਹਰ ਪ੍ਰੋਡਕਟ ਉੱਤੇ ਲੱਗੂ 1 ਕਰੋੜ ਦਾ ਜੁਰਮਾਨਾ’ appeared first on Daily Post Punjabi.

ਬਾਬਾ ਰਾਮਦੇਵ ਦਾ ਵੱਡਾ ਫੈਸਲਾ, ਰਾਮਨੌਮੀ ‘ਤੇ 100 ਮੁੰਡੇ-ਕੁੜੀਆਂ ਨੂੰ ਬਣਾਉਣਗੇ ਸੰਨਿਆਸੀ
ਯੋਗ ਗੁਰੂ ਸਵਾਮੀ ਰਾਮਦੇਵ ਰਾਮਨੌਮੀ ਦੇ ਦਿਨ 100 ਲੋਕਾਂ ਨੂੰ ਸੰਨਿਆਸ ਦੀ ਦੀਕਸ਼ਾ ਦੇਣਗੇ। ਇਸਦੇ ਲਈ ਇੱਥੇ ਪਤੰਜਲੀ ਯੋਗ ਪੀਠ ਵਿੱਚ ਬੁੱਧਵਾਰ ਨੂੰ ਚੇਤ ਦੇ ਨਰਾਤਿਆਂ ਦੇ ਤਿਓਹਾਰ ‘ਤੇ ਸੰਨਿਆਸ ਪ੍ਰੋਗਰਾਮ ਸ਼ੁਰੂ ਕੀਤਾ ਗਿਆ, ਜਿਸ ਵਿੱਚ 40 ਮਹਿਲਾਵਾਂ ਤੇ 60 ਪੁਰਸ਼ ਰਾਮਨੌਮੀ ‘ਤੇ ਸਵਾਮੀ ਰਾਮਦੇਵ ਤੋਂ ਸੰਨਿਆਸ ਦੀ ਦੀਕਸ਼ਾ ਲੈਣਗੇ। ਇਸਦੇ ਨਾਲ ਹੀ ਲਗਭਗ 500 ਮਹਿਲਾਵਾਂ ਤੇ ਪੁਰਸ਼ਾਂ ਨੂੰ ਸਵਾਮੀ ਰਾਮਦੇਵ ਦੇ ਕਰੀਬੀ ਅਚਾਰਿਆ ਬਾਲਕ੍ਰਿਸ਼ਨ ਬ੍ਰਹਮਚਰਿਆ ਦੀ ਦੀਕਸ਼ਾ ਦੇਣਗੇ। ਇਸ ਮੌਕੇ ਗ੍ਰਹਿ ਮੰਤਰੀ ਅਮਿਤ ਸ਼ਾਹ ਤੇ CM ਯੋਗੀ ਵੀ ਮੌਜੂਦ ਰਹਿਣਗੇ।

Baba Ramdev decision to make

ਪ੍ਰੋਗਰਾਮ ਵਿੱਚ ਰਾਮਦੇਵ ਨੇ ਕਿਹਾ ਕਿ ਰਾਮਨੌਮੀ ਦੇ ਦਿਨ ਚਾਰ ਵੇਦਾਂ ਦੇ ਯੱਗ ਦੇ ਨਾਲ ਰਾਮਰਾਜ ਦੀ ਪ੍ਰਤਿਸ਼ਠਾ, ਹਿੰਦੂ ਰਾਜ ਦਾ ਗੌਰਵ ਤੇ ਸਨਾਤਨ ਧਰਮ ਨੂੰ ਯੁੱਗਧਰਮ ਤੇ ਵਿਸ਼ਵ ਧਰਮ ਦੇ ਰੂਪ ਵਿੱਚ ਸਥਾਪਨਾ ਕਰਨ ਦੇ ਲਈ ਇਹ ਨਵੇਂ ਸੰਨਿਆਸੀ ਸਾਡੇ ਵੱਡ-ਵਡੇਰੇ ਸੰਤਾਂ ਦੀ ਸੰਨਿਆਸ ਪਰੰਪਰਾ ਵਿੱਚ ਦੀਕਸ਼ਿਤ ਹੋਣਗੇ। ਇਸ ਨਾਲ ਭਾਰਤੀ ਸਨਾਤਨ ਸੱਭਿਆਚਾਰ ਨੂੰ ਸੰਭਾਲਣ ਦੀ ਮੁਹਿੰਮ ਨੂੰ ਊਰਜਾ ਮਿਲੇਗੀ।

ਇਹ ਵੀ ਪੜ੍ਹੋ: ਵੱਡੀ ਖਬਰ: ਅੰਮ੍ਰਿਤਪਾਲ ਸਿੰਘ ਦਾ ਸਾਥੀ ਤੇਜਿੰਦਰ ਸਿੰਘ ਉਰਫ ਗੋਰਖਾ ਬਾਬਾ ਗ੍ਰਿਫ਼ਤਾਰ

ਬਾਬਾ ਰਾਮਦੇਵ ਨੇ ਕਿਹਾ ਕਿ ਪਤੰਜਲੀ ਯੋਗਪੀਠ ਵਿੱਚ ਇਸਤਰੀ-ਪੁਰਸ਼, ਜਾਤ-ਪਾਤ, ਪੰਥ, ਧਰਮ, ਸੰਪਰਦਾ ਦਾ ਕੋਈ ਭੇਦ ਨਹੀਂ ਹੈ ਅਤੇ ਸਾਰੇ ਭਾਈ-ਭੈਣ ਸੰਨਿਆਸ ਲੈ ਕੇ ਪੂਰੀ ਦੁਨੀਆ ਵਿੱਚ ਸਨਾਤਨ ਧਰਮ ਦਾ ਝੰਡਾ ਲਹਿਰਾਉਣਗੇ । ਆਪਣੇ ਸੰਬੋਧਨ ਵਿੱਚ ਰਾਮ ਮੰਦਰ ‘ਤੇ ਬੋਲਦੇ ਹੋਏ ਰਾਮਦੇਵ ਨੇ ਕਿਹਾ ਕਿ ਇਸ ਨਾਲ ਰਾਮ ਰਾਜ ਨੂੰ ਮਾਣ ਮਿਲੇਗਾ ਅਤੇ ਰਾਮ ਮੰਦਰ ਦੇ ਨਾਲ ਹੀ ਇਹ ਦੇਸ਼ ਦਾ ਰਾਸ਼ਟਰੀ ਮੰਦਰ ਵੀ ਬਣੇਗਾ।

ਵੀਡੀਓ ਲਈ ਕਲਿੱਕ ਕਰੋ -:

“ਪੰਜਾਬ ਦੀ ਆਹ ਕੁੜੀ ਨੇ ਬੁਲਟ ‘ਤੇ ਘੁੰਮਿਆ ਸਾਰਾ ‘India’, ਹੁਣ ਬੁਲਟ ‘ਤੇ ਚੱਲੀ ਐ ਇੰਗਲੈਂਡ ! “

The post ਬਾਬਾ ਰਾਮਦੇਵ ਦਾ ਵੱਡਾ ਫੈਸਲਾ, ਰਾਮਨੌਮੀ ‘ਤੇ 100 ਮੁੰਡੇ-ਕੁੜੀਆਂ ਨੂੰ ਬਣਾਉਣਗੇ ਸੰਨਿਆਸੀ appeared first on Daily Post Punjabi.

ਹਰਿਆਣਾ ਸਰਕਾਰ ਦਾ ਵੱਡਾ ਫੈਸਲਾ, ਕੋਰੋਨਾ ਮਰੀਜ਼ਾਂ ਨੂੰ ਮੁਫ਼ਤ ‘ਚ ਵੰਡੀਆਂ ਜਾਣਗੀਆਂ ਪਤੰਜਲੀ ਦੀਆਂ ਇੱਕ ਲੱਖ ਕੋਰੋਨਿਲ ਕਿੱਟਾਂ
ਇੱਕ ਪਾਸੇ ਬਾਬਾ ਰਾਮਦੇਵ ਨੇ ਇੱਕ ਤੋਂ ਬਾਅਦ ਇੱਕ ਬਿਆਨ ਜਾਰੀ ਕੀਤੇ ਹਨ, ਉੱਥੇ ਹੀ ਦੂਜੇ ਪਾਸੇ ਹਰਿਆਣਾ ਵਿੱਚ ਸੋਮਵਾਰ ਨੂੰ ਰਾਜ ਦੇ ਗ੍ਰਹਿ ਅਤੇ ਸਿਹਤ ਮੰਤਰੀ ਅਨਿਲ ਵਿਜ ਨੇ ਹਰਿਆਣਾ ਵਿੱਚ ਇੱਕ ਵੱਡਾ ਐਲਾਨ ਕੀਤਾ ਹੈ ।

Patanjali Coronil Kits

ਹਰਿਆਣਾ ਸਰਕਾਰ ਨੇ ਕਰੋਨਾ ਵਾਇਰਸ ਸਬੰਧੀ ਇੱਕ ਵੱਡਾ ਫੈਸਲਾ ਕੀਤਾ ਹੈ। ਇਸ ਸਬੰਧੀ ਅਨਿਲ ਵਿਜ ਨੇ ਟਵੀਟ ਕਰਦਿਆਂ ਕਿਹਾ ਕਿ ਰਾਜ ਵਿੱਚ ਕੋਰੋਨਾ ਦੇ ਮਰੀਜ਼ਾਂ ਨੂੰ 1 ਲੱਖ ਪਤੰਜਲੀ ਕਿੱਟਾਂ ਮੁਫਤ ਵੰਡੀਆਂ ਜਾਣਗੀਆਂ । ਇਸ ਐਲਾਨ ਤੋਂ ਬਾਅਦ ਰਾਜਨੀਤਿਕ ਹਲਕਿਆਂ ਵਿੱਚ ਖਲਬਲੀ ਮਚਨਾ ਤੈਅ ਹੈ।

Patanjali Coronil Kits

ਦਰਅਸਲ, ਸੋਮਵਾਰ ਨੂੰ ਹਰਿਆਣਾ ਸਰਕਾਰ ਵਿੱਚ ਗ੍ਰਹਿ ਅਤੇ ਸਿਹਤ ਮੰਤਰੀ ਅਨਿਲ ਵਿਜ ਨੇ ਟਵੀਟ ਕਰਕੇ ਇਸ ਬਾਰੇ ਜਾਣਕਾਰੀ ਦਿੱਤੀ । ਉਨ੍ਹਾਂ ਨੇ ਟਵੀਟ ਕਰ ਕੇ ਕਿ ‘ਹਰਿਆਣਾ ਵਿੱਚ ਕੋਵਿਡ ਦੇ ਮਰੀਜ਼ਾਂ ਨੂੰ ਇੱਕ ਲੱਖ ਪਤੰਜਲੀ ਦੀਆਂ ਕੋਰੋਨਿਲ ਕਿੱਟਾਂ ਮੁਫਤ ਵੰਡੀਆਂ ਜਾਣਗੀਆਂ । ਕੋਰੋਨਿਲ ਦਾ ਅੱਧਾ ਖਰਚਾ ਪਤੰਜਲੀ ਅਤੇ ਅੱਧਾ ਖਰਚਾ ਹਰਿਆਣਾ ਸਰਕਾਰ ਦੇ ਕੋਵਿਡ ਰਾਹਤ ਫੰਡ ਨੇ ਕੀਤਾ ਹੈ।’

हरियाणा में कोविड मरीजों के बीच एक लाख पतंजलि की कोरोनिल किट मुफ्त बांटी जाएंगी । कोरोनिल का आधा खर्च पतंजलि ने और आधा हरियाणा सरकार के कोविड राहत कोष ने वहन किया है।
— ANIL VIJ MINISTER HARYANA (@anilvijminister) May 24, 2021

ਦਰਅਸਲ, ਹਰਿਆਣਾ ਦੇ ਸਿਹਤ ਮੰਤਰੀ ਅਨਿਲ ਵਿਜ ਦਾ ਬਿਆਨ ਅਜਿਹੇ ਸਮੇਂ ਆਇਆ ਹੈ ਜਦੋਂ ਬਾਬਾ ਰਾਮਦੇਵ ਉਨ੍ਹਾਂ ਦੇ ਬਿਆਨਾਂ ਦਾ ਵਿਰੋਧ ਕਰ ਰਹੇ ਹਨ । ਅਜਿਹੀ ਸਥਿਤੀ ਵਿੱਚ ਹਰਿਆਣਾ ਸਰਕਾਰ ਨੇ ਪਤੰਜਲੀ ਦੀ ਇਮਿਊਨਿਟੀ ਬੂਸਟਰ ਕੋਰੋਨਿਲ ਕਿੱਟ ਨੂੰ ਮੁਫਤ ਵਿੱਚ ਵੰਡਣ ਦਾ ਐਲਾਨ ਕੀਤਾ ਹੈ।

ਇਹ ਵੀ ਪੜ੍ਹੋ: Toolkit ਕੇਸ ‘ਚ ਦਿੱਲੀ ਪੁਲਿਸ ਨੇ Twitter ਇੰਡੀਆ ਦਫਤਰਾਂ ‘ਤੇ ਮਾਰਿਆ ਛਾਪਾ

ਦੱਸ ਦੇਈਏ ਕਿ ਹਰਿਆਣਾ ਸਰਕਾਰ ਨੇ ਕੋਰੋਨਿਲ ਕਿੱਟ ਵੰਡਣ ਦਾ ਫੈਸਲਾ ਅਜਿਹੇ ਸਮੇਂ ਵਿੱਚ ਕੀਤਾ ਹੈ ਜਦੋਂ ਯੋਗ ਗੁਰੂ ਬਾਬਾ ਰਾਮਦੇਵ ਵੱਲੋਂ ਐਲੋਪੈਥਿਕ ਦਵਾਈਆਂ ਨੂੰ ਲੈ ਕੇ ਕੀਤੀ ਟਿੱਪਣੀ ‘ਤੇ ਇੰਡੀਅਨ ਮੈਡੀਕਲ ਐਸੋਸੀਏਸ਼ਨ ਨੇ ਨਾਰਾਜ਼ਗੀ ਜਤਾਈ ਸੀ ।

ਇੰਡੀਅਨ ਮੈਡੀਕਲ ਐਸੋਸੀਏਸ਼ਨ (IMA) ਨੇ ਸੋਸ਼ਲ ਮੀਡੀਆ ‘ਤੇ ਵਾਇਰਲ ਹੋਈ ਇੱਕ ਵੀਡੀਓ ਦਾ ਹਵਾਲਾ ਦਿੰਦੇ ਹੋਏ ਕਿਹਾ ਸੀ ਕਿ ਰਾਮਦੇਵ ਨੇ ਦਾਅਵਾ ਕੀਤਾ ਹੈ ਕਿ ਐਲੋਪੈਥੀ ‘ਬਕਵਾਸ ਵਿਗਿਆਨ’ ਹੈ । ਹਾਲਾਂਕਿ, ਬਾਅਦ ਵਿੱਚ ਮਚੇ ਬਵਾਲ ਤੋਂ ਬਾਅਦ ਰਾਮਦੇਵ ਨੇ ਐਲੋਪੈਥਿਕ ਦਵਾਈਆਂ ‘ਤੇ ਆਪਣਾ ਬਿਆਨ ਐਤਵਾਰ ਨੂੰ ਵਾਪਸ ਲੈ ਲਿਆ ਸੀ।

ਇਹ ਵੀ ਦੇਖੋ: ਅਕਾਲੀ ਦਲ ਨੇ ਖੇਡਿਆ ਵੱਡਾ ਦਾਅ, 4 ਵਾਰ ਦੇ ਕਾਂਗਰਸੀ ਵਿਧਾਇਕ ਦੇ ਮੁਕਾਬਲੇ ਮੈਦਾਨ ‘ਚ ਉਤਾਰਿਆ ਪੋਤਾ ?

The post ਹਰਿਆਣਾ ਸਰਕਾਰ ਦਾ ਵੱਡਾ ਫੈਸਲਾ, ਕੋਰੋਨਾ ਮਰੀਜ਼ਾਂ ਨੂੰ ਮੁਫ਼ਤ ‘ਚ ਵੰਡੀਆਂ ਜਾਣਗੀਆਂ ਪਤੰਜਲੀ ਦੀਆਂ ਇੱਕ ਲੱਖ ਕੋਰੋਨਿਲ ਕਿੱਟਾਂ appeared first on Daily Post Punjabi.

ਪਤੰਜਲੀ ਨੂੰ ਵੱਡਾ ਝਟਕਾ, ਮਦਰਾਸ HC ਨੇ ਕੋਰੋਨਿਲ ਦੇ ਟ੍ਰੇਡਮਾਰਕ ‘ਤੇ ਲਾਈ ਰੋਕ
Madras High Court Restraint: ਯੋਗ ਗੁਰੂ ਸਵਾਮੀ ਰਾਮਦੇਵ ਨਾਲ ਜੁੜੀ ਕੰਪਨੀ ਪਤੰਜਲੀ ਨੂੰ ਮਦਰਾਸ ਹਾਈ ਕੋਰਟ ਤੋਂ ਵੱਡਾ ਝਟਕਾ ਲੱਗਿਆ ਹੈ। ਅਦਾਲਤ ਨੇ ਪਤੰਜਲੀ ਦੇ ਡਰੱਗ ਕੋਰੋਨਿਲ ਦੇ ਟ੍ਰੇਡਮਾਰਕ ‘ਤੇ ਪਾਬੰਦੀ ਲਗਾ ਦਿੱਤੀ ਹੈ। ਪਤੰਜਲੀ ਦਾ ਦਾਅਵਾ ਹੈ ਕਿ ਕੋਰੋਨਿਲ ਕੋਵਿਡ ਦੀ ਦਵਾਈ ਹੈ । ਇਸ ਨੂੰ ਕੁਝ ਦਿਨ ਪਹਿਲਾਂ ਲਾਂਚ ਕੀਤਾ ਗਿਆ ਸੀ ।

Madras High Court Restraint

ਦਰਅਸਲ, ਮਦਰਾਸ ਹਾਈ ਕੋਰਟ ਦੇ ਜਸਟਿਸ ਸੀਵੀ ਕਾਰਥੀਕੇਯਨ ਨੇ ਚੇੱਨਈ ਦੀ ਕੰਪਨੀ ਅਰੂਦ੍ਰਾ ਇੰਜੀਨੀਅਰਿੰਗ ਲਿਮਟਿਡ ਦੀ ਅਰਜ਼ੀ ‘ਤੇ 30 ਜੁਲਾਈ ਤੱਕ ਦੇ ਲਈ ਇਹ ਅੰਤਰਿਮ ਆਦੇਸ਼ ਜਾਰੀ ਕੀਤਾ। ਇਸ ਮਾਮਲੇ ਵਿੱਚ ਅਰੂਦ੍ਰਾ ਇੰਜੀਨੀਅਰਿੰਗ ਲਿਮਟਿਡ ਦਾ ਕਹਿਣਾ ਹੈ ਕਿ ‘ਕੋਰੋਨਿਲ’ 1993 ਤੋਂ ਇਸ ਦਾ ਟ੍ਰੇਡਮਾਰਕ ਹੈ। ਲਿਹਾਜਾ, ਇਸਦਾ ਕੋਈ ਨਾਮ ਹੋਰ ਕੰਪਨੀ ਨਾਮ ਰੱਖ ਸਕਦੀ। ਦੱਸ ਦੇਈਏ ਕਿ ਅਰੂਦ੍ਰਾ ਇੰਜੀਨੀਅਰਿੰਗ ਲਿਮਟਿਡ ਰਸਾਇਣ ਅਤੇ ਸੈਨੀਟਾਈਜ਼ਰ ਤਿਆਰ ਕਰਦਾ ਹੈ, ਜੋ ਕਿ ਭਾਰੀ ਮਸ਼ੀਨਰੀ ਅਤੇ ਕੰਟੇਨਮੈਂਟ ਇਕਾਈਆਂ ਵਿੱਚ ਵਰਤੇ ਜਾਂਦੇ ਹਨ। ਕੰਪਨੀ ਅਨੁਸਾਰ 1993 ਵਿੱਚ ਇਸਨੇ ਕੋਰੋਨਿਲ-213 ਐਸਪੀਐਲ ਅਤੇ ਕੋਰੋਨਿਲ-92ਬੀ ਰਜਿਸਟਰਡ ਕੀਤੀ ਸੀ । ਕੰਪਨੀ ਦਾ ਦਾਅਵਾ ਹੈ ਕਿ ਉਹ ਇਸ ਟ੍ਰੇਡਮਾਰਕ ਨੂੰ ਲਗਾਤਾਰ ਰੀਨਿਊ ਕਰਵਾਉਂਦੀ ਰਹੀ ਹੈ।

ਇਸ ਤੋਂ ਇਲਾਵਾ ਕੰਪਨੀ ਨੇ ਇੱਕ ਬਿਆਨ ਵਿੱਚ ਕਿਹਾ ਕਿ ਅਸੀਂ ਇਸ ਟ੍ਰੇਡਮਾਰਕ ‘ਤੇ 2027 ਤੱਕ ਸਾਡਾ ਦਾ ਅਧਿਕਾਰ ਕਾਨੂੰਨੀ ਹੈ । ਕੰਪਨੀ ਨੇ ਇਸ ਟ੍ਰੇਡਮਾਰਕ ਨੂੰ ਗਲੋਬਲ ਦੱਸਿਆ ਹੈ। ਇਸ ਕੰਪਨੀ ਨੇ ਇਹ ਵੀ ਕਿਹਾ ਹੈ ਕਿ ਇਸਦੇ ਗ੍ਰਾਹਕ ਭੇਲ ਅਤੇ ਇੰਡੀਅਲ ਆਇਲ ਵਰਗੀਆਂ ਕੰਪਨੀਆਂ ਹਨ । ਆਪਣੇ ਦਾਅਵੇ ਨੂੰ ਸਾਬਤ ਕਰਨ ਲਈ ਪਟੀਸ਼ਨਕਰਤਾ ਨੇ ਅਦਾਲਤ ਵਿੱਚ ਪੰਜ ਸਾਲਾ ਬਿੱਲ ਵੀ ਪੇਸ਼ ਕੀਤਾ ਹੈ । ਇਸ ਤੋਂ ਅੱਗੇ ਕੰਪਨੀ ਨੇ ਅਦਾਲਤ ਵਿੱਚ ਕਿਹਾ ਕਿ ਪਤੰਜਲੀ ਵੱਲੋਂ ਵੇਚੀ ਜਾਣ ਵਾਲੀ ਦਵਾਈ ਦਾ ਮਾਰਕ ਠੀਕ ਇਸੇ ਕੰਪਨੀ ਦੀ ਤਰ੍ਹਾਂ ਹੈ। ਵੇਚੇ ਗਏ ਉਤਪਾਦ ਵੱਖਰੇ ਹੋ ਸਕਦੇ ਹਨ ਪਰ ਟ੍ਰੇਡਮਾਰਕ ਇਕੋ ਜਿਹਾ ਹੈ। ਦੱਸ ਦੇਈਏ ਕਿ ਪਤੰਜਲੀ ਵੱਲੋਂ ਕੋਰੋਨਿਲ ਪੇਸ਼ ਕੀਤੇ ਜਾਣ ਤੋਂ ਬਾਅਦ ਆਯੁਸ਼ ਮੰਤਰਾਲੇ ਨੇ 1 ਜੁਲਾਈ ਨੂੰ ਕਿਹਾ ਕਿ ਕੰਪਨੀ ਇਸ ਦਵਾਈ ਨੂੰ ਇਮਿਊਨਿਟੀ ਬੂਸਟਰ ਵਜੋਂ ਵੇਚ ਸਕਦੀ ਹੈ ਨਾ ਕਿ ਕੋਵਿਡ -19 ਦੇ ਇਲਾਜ ਲਈ।

The post ਪਤੰਜਲੀ ਨੂੰ ਵੱਡਾ ਝਟਕਾ, ਮਦਰਾਸ HC ਨੇ ਕੋਰੋਨਿਲ ਦੇ ਟ੍ਰੇਡਮਾਰਕ ‘ਤੇ ਲਾਈ ਰੋਕ appeared first on Daily Post Punjabi.

ਬਾਬਾ ਰਾਮਦੇਵ ਨੇ ਲਾਂਚ ਕੀਤੀ ਕੋਰੋਨਾ ਦੀ ਪਹਿਲੀ ਆਯੁਰਵੈਦਿਕ ਦਵਾਈ ‘ਕੋਰੋਨਿਲ’
Patanjali launches Ayurvedic drug: ਨਵੀਂ ਦਿੱਲੀ: ਯੋਗ ਗੁਰੂ ਰਾਮਦੇਵ ਨੇ ਆਯੁਰਵੈਦਿਕ ਦਵਾਈ ਨਾਲ ਕੋਰੋਨਾ ਦਾ ਇਲਾਜ ਕਰਨ ਦਾ ਦਾਅਵਾ ਕੀਤਾ ਹੈ । ਇਸ ਦੇ ਲਈ ਕੋਰੋਨਿਲ ਨਾਮ ਨਾਲ ਇੱਕ ਦਵਾਈ ਲਾਂਚ ਕੀਤੀ ਗਈ ਹੈ। ਇਸ ਨੂੰ ਪਤੰਜਲੀ ਯੋਗਪੀਠ ਨੇ ਤਿਆਰ ਕੀਤਾ ਹੈ ।ਰਾਮਦੇਵ ਨੇ ਕਿਹਾ ਕਿ ਕੋਰੋਨਿਲ ਵਿੱਚ ਗਿਲੋਏ, ਤੁਲਸੀ ਅਤੇ ਅਸ਼ਵਗੰਧਾ ਹੈ ਜੋ ਇਮਿਊਨਿਟੀ ਵਧਾਉਂਦੇ ਹਨ । ਇਹ ਦਵਾਈ ਭਿਆਨਕ ਬਿਮਾਰੀਆਂ ਤੋਂ ਵੀ ਬਚਾਉਂਦੀ ਹੈ। ਰਾਮਦੇਵ ਦਾ ਦਾਅਵਾ ਹੈ ਕਿ ਇਸ ਦਵਾਈ ਦੇ ਕਲੀਨਿਕਲ ਕੇਸ ਅਧਿਐਨ ਵਿੱਚ 280 ਮਰੀਜ਼ ਸ਼ਾਮਿਲ ਸਨ । 100 ਤੋਂ ਵੱਧ ਲੋਕਾਂ ‘ਤੇ ਕਲੀਨਿਕਲ ਕੰਟਰੋਲ ਟ੍ਰਾਇਲ ਕੀਤੇ ਗਏ। 3 ਦਿਨਾਂ ਦੇ ਅੰਦਰ, 69% ਮਰੀਜ਼ ਪਾਜ਼ੀਟਿਵ ਤੋਂ ਨੈਗੇਟਿਵ ਹੋ ਗਏ ਅਤੇ 100% ਮਰੀਜ਼ 7 ਦਿਨਾਂ ਦੇ ਅੰਦਰ ਠੀਕ ਹੋ ਗਏ।

Patanjali launches Ayurvedic drug

ਦਰਅਸਲ, ਬਾਬਾ ਰਾਮਦੇਵ ਵੱਲੋਂ ਇੱਕ ਕੋਰੋਨਾ ਕਿੱਟ ਲਾਂਚ ਕੀਤੀ ਗਈ ਹੈ । ਇਸ ਕਿੱਟ ਵਿੱਚ ਕੋਰੋਨਿਲ ਤੋਂ ਇਲਾਵਾ ਸ਼ਵਾਸਰੀ ਬਟੀ ਅਤੇ ਅਣੂ ਤੇਲ ਵੀ ਹੈ। ਰਾਮਦੇਵ ਦਾ ਕਹਿਣਾ ਹੈ ਕਿ ਤਿੰਨਾਂ ਨੂੰ ਇਕੱਠੇ ਇਸਤੇਮਾਲ ਕਰਨ ਨਾਲ ਵਧੇਰੇ ਕੋਰੋਨਾ ਦੀ ਲਾਗ ਖ਼ਤਮ ਹੋ ਸਕਦੀ ਹੈ ਅਤੇ ਬਿਮਾਰੀ ਤੋਂ ਬਚਾਅ ਹੋ ਸਕਦਾ ਹੈ । ਰਾਮਦੇਵ ਨੇ ਕਿਹਾ ਕਿ ਸਰੀਰ ਵਿੱਚ ਆਕਸੀਜਨ ਦੀ ਘਾਟ ਹੋਣ ‘ਤੇ ਇਹ ਦੇਣਾ ਲਾਭਕਾਰੀ ਹੈ । ਇਹ ਜ਼ੁਕਾਮ, ਖੰਘ ਅਤੇ ਜ਼ੁਕਾਮ ਨਾਲ ਵੀ ਸਬੰਧਿਤ ਹੈ। ਅਣੂ ਤੇਲ ਨੱਕ ਵਿੱਚ ਪਾਇਆ ਜਾਂਦਾ ਹੈ।  ਇਹ ਕੋਰੋਨਾ ਤੋਂ ਬਚਾਉਂਦਾ ਹੈ।

ਦੱਸ ਦੇਈਏ ਕਿ ਦੇਸ਼ ਵਿੱਚ ਕੋਰੋਨਾ ਮਰੀਜ਼ਾਂ ਦਾ ਅੰਕੜਾ ਵੱਧ ਕੇ 4 ਲੱਖ 40 ਹਜ਼ਾਰ 450 ਹੋ ਗਿਆ ਹੈ । ਪਿਛਲੇ 24 ਘੰਟਿਆਂ ਵਿੱਚ 14933 ਨਵੇਂ ਕੇਸ ਸਾਹਮਣੇ ਆਏ । 10 ਹਜ਼ਾਰ 879 ਮਰੀਜ਼ ਠੀਕ ਹੋਏ ਅਤੇ 312 ਦੀ ਮੌਤ ਹੋ ਗਈ । ਸਭ ਤੋਂ ਵੱਧ 3721 ਨਵੇਂ ਕੇਸ ਮਹਾਰਾਸ਼ਟਰ ਵਿੱਚ ਆਏ ਅਤੇ ਇੱਥੇ ਸਭ ਤੋਂ ਵੱਧ 113 ਮੌਤਾਂ ਹੋਈਆਂ । ਦਿੱਲੀ ਵਿੱਚ, 2909 ਮਰੀਜ਼ਾਂ ਵਿੱਚ ਵਾਧਾ ਹੋਇਆ, ਜਦੋਂ ਕਿ ਸਭ ਤੋਂ ਵੱਧ 3589 ਮਰੀਜ਼ ਠੀਕ ਹੋਏ ।

The post ਬਾਬਾ ਰਾਮਦੇਵ ਨੇ ਲਾਂਚ ਕੀਤੀ ਕੋਰੋਨਾ ਦੀ ਪਹਿਲੀ ਆਯੁਰਵੈਦਿਕ ਦਵਾਈ ‘ਕੋਰੋਨਿਲ’ appeared first on Daily Post Punjabi.