Patiala DC Archives - Daily Post Punjabi

ਲੋਕ ਸਭਾ ਚੋਣਾਂ-2024 : ਪਟਿਆਲਾ ਲੋਕ ਸਭਾ ਹਲਕੇ ‘ਚ ਕੁੱਲ 63.63% ਪਈਆਂ ਵੋਟਾਂ: DC ਸ਼ੌਕਤ ਅਹਿਮਦ ਪਰੇ
ਪਟਿਆਲਾ ਲੋਕ ਸਭਾ ਹਲਕੇ ‘ਚ ਕੁੱਲ 63.63% ਪਈਆਂ ਵੋਟਾਂ ਪਈਆਂ। ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਸ਼ੌਕਤ ਅਹਿਮਦ ਪਰੇ ਨੇ ਲੋਕ ਸਭਾ ਦੀਆਂ ਆਮ ਚੋਣਾਂ-2024 ਲਈ 1 ਜੂਨ ਨੂੰ ਪਈਆਂ ਵੋਟਾਂ ਬਾਰੇ ਜਾਣਕਾਰੀ ਸਾਂਝੀ ਕੀਤੀ। ਉਨ੍ਹਾਂ ਦੱਸਿਆ ਕਿ ਪਟਿਆਲਾ ਲੋਕ ਸਭਾ ਹਲਕੇ ਵਿੱਚ 63.63 ਫ਼ੀਸਦੀ ਵੋਟਾਂ ਦਾ ਭੁਗਤਾਨ ਹੋਇਆ ਹੈ। ਜ਼ਿਲ੍ਹੇ ਦੇ 8 ਵਿਧਾਨ ਸਭਾ ਹਲਕਿਆਂ ਸਮੇਤ ਡੇਰਾਬਸੀ ਹਲਕੇ ਵਿੱਚ ਕੁਲ 18 ਲੱਖ 6 ਹਜ਼ਾਰ 424 ‘ਚੋਂ 11 ਲੱਖ 49 ਹਜ਼ਾਰ 417 ਵੋਟਰਾਂ ਨੇ ਵੋਟ ਪਾ ਕੇ ਲੋਕਤੰਤਰ ਦੀ ਮਜ਼ਬੂਤੀ ‘ਚ ਆਪਣਾ ਯੋਗਦਾਨ ਪਾਇਆ।

ਸ਼ੌਕਤ ਅਹਿਮਦ ਪਰੇ ਨੇ ਦੱਸਿਆ ਕਿ ਸਮੁੱਚਾ ਵੋਟ ਪ੍ਰਕਿਰਿਆ ਦਾ ਅਮਲ ਬੀਤੀ ਦੇਰ ਰਾਤ ਸਫ਼ਲਤਾ ਪੂਰਵਕ ਅਮਨ-ਸ਼ਾਂਤੀ ਨਾਲ ਸੰਪੰਨ ਹੋ ਗਿਆ ਸੀ। ਉਨ੍ਹਾਂ ਦੱਸਿਆ ਕਿ ਪਟਿਆਲਾ ਲੋਕ ਸਭਾ ਹਲਕੇ ‘ਚ 9 ਲੱਖ 44 ਹਜ਼ਾਰ 300 ਮਰਦ ਅਤੇ 8 ਲੱਖ 62 ਹਜ਼ਾਰ 44 ਮਹਿਲਾ ਵੋਟਰ ਹਨ। ਇਨ੍ਹਾਂ ਵਿਚੋਂ 6 ਲੱਖ 16 ਹਜ਼ਾਰ 927 ਮਰਦਾਂ ਤੇ 5 ਲੱਖ 32 ਹਜ਼ਾਰ 462 ਮਹਿਲਾਵਾਂ ਨੇ ਵੋਟ ਦੇ ਹੱਕ ਦਾ ਇਸਤੇਮਾਲ ਕੀਤਾ। ਜਦੋਂਕਿ ਕੁਲ 80 ਟਰਾਂਸਜੈਂਡਰ ਵੋਟਰਾਂ ‘ਚੋਂ 28 ਟਰਾਂਸਜੈਂਡਰ ਵੋਟਰਾਂ ਨੇ ਵੀ ਆਪਣੇ ਜਮਹੂਰੀ ਹੱਕ ਦੀ ਵਰਤੋਂ ਕੀਤੀ।

ਹਲਕਾਵਾਰ ਪਈਆਂ ਵੋਟਾਂ ਬਾਰੇ ਜਾਣਕਾਰੀ ਦਿੰਦਿਆਂ ਸ਼ੌਕਤ ਅਹਿਮਦ ਪਰੇ ਨੇ ਦੱਸਿਆ ਕਿ ਵਿਧਾਨ ਸਭਾ ਹਲਕਾ 109-ਨਾਭਾ (ਐਸ.ਸੀ.), ਇੱਥੇ ਕੁਲ 1 ਲੱਖ 87 ਹਜ਼ਾਰ 190 ਵੋਟਰਾਂ ‘ਚੋਂ ਕੁਲ 1 ਲੱਖ 21 ਹਜ਼ਾਰ 43 (64.66 ਫ਼ੀਸਦੀ) ਨੇ ਆਪਣੀਆਂ ਵੋਟਾਂ ਦਾ ਭੁਗਤਾਨ ਕੀਤਾ, ਜਿਨ੍ਹਾਂ ‘ਚੋਂ 65337 ਮਰਦਾਂ ਤੇ 55700 ਮਹਿਲਾਵਾਂ ਸਮੇਤ 6 ਟਰਾਂਸਜੈਂਡਰ ਵੋਟਰਾਂ ਨੇ ਵੋਟਾਂ ਪਾਈਆਂ।

ਇਸੇ ਤਰ੍ਹਾਂ 110-ਪਟਿਆਲਾ ਦਿਹਾਤੀ ਵਿੱਚ ਕੁਲ 2 ਲੱਖ 19 ਹਜ਼ਾਰ 862 ਵੋਟਰਾਂ ‘ਚੋਂ 69200 ਮਰਦਾਂ ਤੇ 60483 ਮਹਿਲਾ ਤੇ 1 ਟਰਾਂਸਜੈਂਡਰਾਂ, ਕੁਲ 1 ਲੱਖ 29 ਹਜ਼ਾਰ 684 (58.98 ਫ਼ੀਸਦੀ) ਵੋਟਰਾਂ ਨੇ ਮਤਦਾਨ ਕੀਤਾ। ਜਦੋਂਕਿ ਵਿਧਾਨ ਸਭਾ ਹਲਕਾ 111-ਰਾਜਪੁਰਾ ਵਿੱਚ ਕੁਲ 1 ਲੱਖ 81 ਹਜ਼ਾਰ 273 ਵੋਟਰ ਹਨ, ਇਨ੍ਹਾਂ ‘ਚੋਂ 1 ਲੱਖ 16 ਹਜ਼ਾਰ 699 (64.38 ਫ਼ੀਸਦੀ), 62747 ਮਰਦ ਤੇ 53951 ਮਹਿਲਾ ਤੇ 1 ਟਰਾਂਸਜੈਂਡਰ ਵੋਟਰਾਂ ਨੇ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕੀਤੀ। ਇਸੇ ਤਰ੍ਹਾਂ ਹਲਕਾ 112-ਡੇਰਾਬਸੀ ਵਿਖੇ ਕੁਲ 2 ਲੱਖ 96 ਹਜ਼ਾਰ 951 ਵੋਟਰ ਹਨ, ਇਨ੍ਹਾਂ ਵਿੱਚੋਂ ਮਰਦ 105763 ਤੇ 90467 ਮਹਿਲਾ ਤੇ 4 ਟਰਾਂਸਜੈਂਡਰਾਂ ਨੇ ਆਪਣੀਆਂ ਵੋਟਾਂ ਪਾਈਆਂ ਜੋ ਕਿ 1 ਲੱਖ 96 ਹਜ਼ਾਰ 234 (66.08 ਫ਼ੀਸਦੀ) ਬਣਦੀਆਂ ਹਨ।

ਜ਼ਿਲ੍ਹਾ ਚੋਣ ਅਫ਼ਸਰ ਨੇ ਹੋਰ ਦੱਸਿਆ ਕਿ ਇਸੇ ਤਰ੍ਹਾਂ ਹਲਕਾ 113-ਘਨੌਰ ਵਿਖੇ ਕੁਲ 1 ਲੱਖ 64 ਹਜ਼ਾਰ 216 ਵੋਟਰ ਹਨ, ਜਿਥੇ ਕਿ 1 ਲੱਖ 10 ਹਜ਼ਾਰ 682 (67.40 ਫ਼ੀਸਦੀ) 60948 ਮਰਦਾਂ ਅਤੇ 49734 ਮਹਿਲਾ ਵੋਟਰਾਂ ਨੇ ਵੋਟਾਂ ਪਾਈਆਂ। ਇੱਥੇ ਕੋਈ ਟਰਾਂਸਜੈਂਡਰ ਵੋਟਰ ਨਹੀਂ ਹੈ। ਹਲਕਾ 114-ਸਨੌਰ ਵਿਖੇ 2 ਲੱਖ 26 ਹਜ਼ਾਰ 886 ਵੋਟਰ ਹਨ, ਜਿਨ੍ਹਾਂ ‘ਚੋਂ 1 ਲੱਖ 41 ਹਜ਼ਾਰ 12 ਵੋਟਾਂ ਭੁਗਤੀਆਂ (62.15 ਫ਼ੀਸਦੀ), ਇਨ੍ਹਾਂ ‘ਚ 75437 ਮਰਦ ਤੇ 65568 ਮਹਿਲਾ ਵੋਟਰ ਤੇ 7 ਟਰਾਂਸਜੈਂਡਰ ਵੋਟਰਾਂ ਨੇ ਵੋਟਾਂ ਪਾਈਆਂ।

ਇਹ ਵੀ ਪੜ੍ਹੋ : Praggnanandhaa ਨੇ ਨਾਰਵੇ ਸ਼ਤਰੰਜ ਟੂਰਨਾਮੈਂਟ ‘ਚ ਰਚਿਆ ਇਤਿਹਾਸ, ਗੌਤਮ ਅਡਾਨੀ ਨੇ ਦਿੱਤੀ ਵਧਾਈ

ਜਦੋਂਕਿ ਹਲਕਾ 115-ਪਟਿਆਲਾ (ਸ਼ਹਿਰੀ) ਹਲਕੇ ‘ਚ ਕੁਲ 1 ਲੱਖ 52 ਹਜ਼ਾਰ 570 ਵੋਟਰ ਹਨ, ਜਿਨ੍ਹਾਂ ‘ਚੋਂ ਕੁਲ 94 ਹਜ਼ਾਰ 333 ਵੋਟਰਾਂ, ਇਨ੍ਹਾਂ ‘ਚ 49684 ਮਰਦ, 44643 ਮਹਿਲਾ ਤੇ 6 ਟਰਾਂਸਜੈਂਡਰ ਵੋਟਰਾਂ (61.83 ਫ਼ੀਸਦੀ) ਨੇ ਵੋਟਾਂ ਪਾਈਆਂ। ਇਸੇ ਤਰ੍ਹਾਂ 116-ਸਮਾਣਾ ਹਲਕੇ ਵਿਖੇ ਕੁਲ 1 ਲੱਖ 88 ਹਜ਼ਾਰ 834 ਵੋਟਰਾਂ ‘ਚੋਂ ਕੁਲ 1 ਲੱਖ 25 ਹਜ਼ਾਰ 888, ਜਿਨ੍ਹਾਂ ‘ਚ 67141 ਮਰਦਾਂ, 58746 ਮਹਿਲਾ ਤੇ 1 ਟਰਾਂਸਜੈਂਡਰ ਵੋਟਰਾਂ (66.67 ਫ਼ੀਸਦੀ) ਨੇ ਵੋਟਾਂ ਪਾਈਆਂ ਹਨ।

ਸ਼ੌਕਤ ਅਹਿਮਦ ਪਰੇ ਨੇ ਅੱਗੇ ਦੱਸਿਆ ਕਿ ਵਿਧਾਨ ਸਭਾ ਹਲਕਾ 117-ਸ਼ੁਤਰਾਣਾ ਹਲਕੇ ‘ਚ ਕੁਲ 1 ਲੱਖ 88 ਹਜ਼ਾਰ 642 ਵੋਟਰਾਂ ‘ਚੋਂ 1 ਲੱਖ 13 ਹਜ਼ਾਰ 842, ਇਨ੍ਹਾਂ ‘ਚ 60670 ਮਰਦ ਤੇ 53170 ਮਹਿਲਾ ਤੇ 2 ਟਰਾਂਸਜੈਂਡਰ ਵੋਟਰਾਂ ਨੇ (60.35 ਫ਼ੀਸਦੀ) ਵੋਟਾਂ ਦਾ ਭੁਗਤਾਨ ਕੀਤਾ। ਜ਼ਿਲ੍ਹਾ ਚੋਣ ਅਫ਼ਸਰ ਨੇ ਹੋਰ ਦੱਸਿਆ ਕਿ ਲੋਕ ਸਭਾ ਹਲਕੇ ਵਿੱਚ ਭੁਗਤੀਆਂ ਵੋਟਾਂ ਵਿੱਚੋਂ ਮਰਦ ਵੋਟਰਾਂ ਦੀ ਪ੍ਰਤੀਸ਼ਤਤਾ ਦਰ 65.33 ਅਤੇ ਮਹਿਲਾ ਵੋਟਰਾਂ ਦੀ ਵੋਟ ਪ੍ਰਤੀਸ਼ਤਤਾ ਦਰ 61.77 ਅਤੇ ਟਰਾਂਸਜੈਂਡਰਾਂ ਦੀ 35 ਫ਼ੀਸਦੀ ਬਣਦੀ ਹੈ। ਉਨ੍ਹਾਂ ਦੱਸਿਆ ਕਿ 26 ਉਮੀਦਵਾਰਾਂ ਲਈ ਪਈਆਂ ਵੋਟਾਂ ਦੀ ਗਿਣਤੀ 4 ਜੂਨ ਨੂੰ ਹੋਵੇਗੀ।

ਵੀਡੀਓ ਲਈ ਕਲਿੱਕ ਕਰੋ -:

ਮੈਨੂੰ ਆਪਣੀ ਬਾਪ ਦੀ ਮੌਤ ਦਾ 6 ਮਹੀਨੇ ਬਾਅਦ ਪਤਾ ਲੱਗਾ ! ਅਫੀਮ ਦੀ ਖੇਤੀ ਦੇ ਹੱਕ ‘ਚ ਹਾਂ ਮੈਂ”, ਸੁਣੋ ਕੌਣ ਨੇ ਅਸਲੀ ਬੰਦੀ ਸਿੰਘ ? ਤੱਤੇ ਸਵਾਲਾਂ ‘ਤੇ ਵਿਰਸਾ ਸਿੰਘ ਵਲਟੋਹਾ ਦੀ ਬੇਬਾਕ ਇੰਟਰਵਿਊ

The post ਲੋਕ ਸਭਾ ਚੋਣਾਂ-2024 : ਪਟਿਆਲਾ ਲੋਕ ਸਭਾ ਹਲਕੇ ‘ਚ ਕੁੱਲ 63.63% ਪਈਆਂ ਵੋਟਾਂ: DC ਸ਼ੌਕਤ ਅਹਿਮਦ ਪਰੇ appeared first on Daily Post Punjabi.

ਪਟਿਆਲਾ ਤੋਂ ਸ਼ੰਭੂ ਟੋਲ ਪਲਾਜਾ ਰਾਹੀਂ ਅੰਬਾਲਾ ਜਾਣ ਲਈ ਬਦਲਵੇਂ ਰਸਤੇ ਦੀ ਵਰਤੋਂ ਕੀਤੀ ਜਾਵੇ : DC ਸ਼ੌਕਤ ਅਹਿਮਦ ਪਰੈ
ਪਟਿਆਲਾ ਤੋਂ ਸ਼ੰਭੂ ਟੋਲ ਪਲਾਜਾ ਰਾਹੀਂ ਅੰਬਾਲਾ ਜਾਣ ਲਈ ਰੂਟ ਬਦਲ ਦਿੱਤੇ ਗਏ ਹਨ। ਕਿਸਾਨ ਮੋਰਚਾ (ਨਾਨ ਪੁਲਿਟੀਕਲ) ਪੰਜਾਬ ਵੱਲੋਂ 13 ਫਰਵਰੀ ਨੂੰ ਦਿੱਲੀ ਮਾਰਚ ਕਰਨ ਦੇ ਕੀਤੇ ਐਲਾਨ ਦੇ ਮੱਦੇਨਜਰ ਇਹ ਫੈਸਲਾ ਲਿਆ ਗਿਆ ਹੈ। ਪਟਿਆਲਾ ਦੇ ਡਿਪਟੀ ਕਮਿਸ਼ਨਰ ਨੇ ਪਟਿਆਲਾ ਤੋਂ ਸ਼ੰਭੂ ਟੋਲ ਪਲਾਜਾ ਰਾਹੀਂ ਅੰਬਾਲਾ ਜਾਣ ਲਈ ਬਦਲਵੇਂ ਰਸਤੇ ਦੀ ਵਰਤੋਂ ਕਰਨ ਲਈ ਕਿਹਾ ਹੈ ‘ਤਾਂ ਜੋ ਲੋਕਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਨਾ ਕਰਨਾ ਪਵੇ।

ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੈ ਨੇ ਦੱਸਿਆ ਹੈ ਕਿ ਸੰਯੁਕਤ ਕਿਸਾਨ ਮੋਰਚਾ ਪੰਜਾਬ ਵੱਲੋਂ 13 ਫਰਵਰੀ ਨੂੰ ਦਿੱਲੀ ਮਾਰਚ ਕਰਨ ਦੇ ਐਲਾਨ ਦੇ ਮੱਦੇਨਜਰ ਹਰਿਆਣਾ ਪੁਲਿਸ ਨੇ ਪਟਿਆਲਾ ਤੋਂ ਸ਼ੰਭੂ ਟੋਲ ਪਲਾਜਾ ਰਾਹੀਂ ਅੰਬਾਲਾ ਜਾਣ ਵਾਲੀ ਟ੍ਰੈਫਿਕ ਨੂੰ ਮਿਤੀ 10 ਫਰਵਰੀ ਦੀ ਸਵੇਰ ਤੋਂ ਬਦਲਵੇਂ ਰਸਤੇ ਤੋਂ ਆਉਣ ਲਈ ਕਿਹਾ ਹੈ। ਅੰਬਾਲਾ ਦੇ SSP ਵੱਲੋਂ ਲਿਖੇ ਪੱਤਰ ਦੇ ਹਵਾਲੇ ਨਾਲ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਅੰਬਾਲਾ ਪੁਲਿਸ ਵਲੋਂ ਅੰਬਾਲਾ-ਦਿੱਲੀ ਆਉਣ ਵਾਲੀ ਟ੍ਰੈਫਿਕ ਨੂੰ ਬਦਲਵੇਂ ਰੂਟ ਨੂੰ ਅਪਨਾਉਣ ਦੀ ਸਲਾਹ ਦਿੱਤੀ ਗਈ ਹੈ।

ਇਹ ਵੀ ਪੜ੍ਹੋ : ਇੰਗਲੈਂਡ ਖਿਲਾਫ ਆਖਰੀ 3 ਟੈਸਟ ਲਈ ਟੀਮ ਇੰਡੀਆ ਦਾ ਐਲਾਨ, ਵਿਰਾਟ-ਸ਼੍ਰੇਅਸ ਬਾਹਰ, ਜਡੇਜਾ-ਰਾਹੁਲ ਦੀ ਵਾਪਸੀ

ਸ਼ੌਕਤ ਅਹਿਮਦ ਪਰੈ ਨੇ ਦੱਸਿਆ ਕਿ ਸ਼ੰਭੂ ਤੋਂ ਅੰਬਾਲਾ ਵਾਲੀ ਆਵਾਜਾਈ ਨੂੰ ਸ਼ੰਭੂ-ਰਾਜਪੁਰਾ-ਬਨੂੜ ਏਅਰਪੋਰਟ ਰੋਡ-ਡੇਰਾਬਸੀ-ਅੰਬਾਲਾ-ਦਿੱਲੀ ਰੂਟ ਤੋਂ ਇਲਾਵਾ ਸ਼ੰਭੂ-ਰਾਜਪੁਰਾ-ਬਨੂੜ-ਪੰਚਕੂਲਾ- ਨਾਡਾ ਸਾਹਿਬ-ਬਰਵਾਲਾ-ਸਹਿਜਾਦਪੁਰ-ਸਾਹਾ-ਸ਼ਾਹਬਾਦ-ਦਿੱਲੀ ਦਾ ਰੂਟ ਲਿਆ ਜਾ ਸਕਦਾ ਹੈ। ਤੀਜਾ ਰੂਟ ਰਾਜਪੁਰਾ-ਪਟਿਆਲਾ-ਪਿਹੋਵਾ-ਕੁਰੂਕਸ਼ੇਤਰਾ-ਦਿੱਲੀ ਜਾਂ ਚੌਥਾ ਰੂਟ ਰਾਜਪੁਰਾ-ਪਟਿਆਲਾ-ਪਿਹੋਵਾ-152ਡੀ ਐਕਸਪ੍ਰੈਸਵੇਅ-ਰੋਹਤਕ-ਦਿੱਲੀ ਵਾਲਾ ਰਸਤਾ ਅਪਣਾਇਆ ਜਾ ਸਕਦਾ ਹੈ।

ਪਟਿਆਲਾ ਦੇ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੈ ਨੇ ਮਿਤੀ 10 ਫਰਵਰੀ ਤੋਂ ਅਗਲੀ ਸੂਚਨਾ ਤੱਕ ਪਟਿਆਲਾ-ਰਾਜਪੁਰਾ-ਸ਼ੰਭੂ ਰਸਤੇ ਅੰਬਾਲਾ-ਦਿੱਲੀ ਜਾਣ ਵਾਲੇ ਰਾਹਗੀਰਾਂ ਨੂੰ ਉਪਰੋਕਤ ਦਰਸਾਏ ਬਦਲਵੇਂ ਰਸਤੇ ਅਪਣਾਉਣ ਦੀ ਸਲਾਹ ਦਿੱਤੀ ਹੈ ਤਾਂ ਕਿ ਕਿਸੇ ਪ੍ਰੇਸ਼ਾਨੀ ਤੋਂ ਬਚਿਆ ਜਾ ਸਕੇ।

ਵੀਡੀਓ ਲਈ ਕਲਿੱਕ ਕਰੋ –

“ਖੁਸ਼ਖਬਰੀ ! ਕੈਨੇਡਾ ਦੇ Student Visa ‘ਚ ਬਦਲਾਅ ਤੋਂ ਬਾਅਦ ਵੀ ਆਸਾਨੀ ਨਾਲ ਜਾ ਸਕਦੇ ਓ ਕੈਨੇਡਾ !”

The post ਪਟਿਆਲਾ ਤੋਂ ਸ਼ੰਭੂ ਟੋਲ ਪਲਾਜਾ ਰਾਹੀਂ ਅੰਬਾਲਾ ਜਾਣ ਲਈ ਬਦਲਵੇਂ ਰਸਤੇ ਦੀ ਵਰਤੋਂ ਕੀਤੀ ਜਾਵੇ : DC ਸ਼ੌਕਤ ਅਹਿਮਦ ਪਰੈ appeared first on Daily Post Punjabi.

Rajindra Hospital ਤੋਂ ਰੋਂਦੇ ਮਰੀਜ਼ਾਂ ਦੇ ਪਰਿਵਾਰਾਂ ਦੀਆਂ ਵੀਡਿਓਜ਼ ਵਾਇਰਲ ਹੋਣ ਤੋਂ ਬਾਅਦ ਹਸਪਤਾਲ ਪਹੁੰਚੇ DC
The post Rajindra Hospital ਤੋਂ ਰੋਂਦੇ ਮਰੀਜ਼ਾਂ ਦੇ ਪਰਿਵਾਰਾਂ ਦੀਆਂ ਵੀਡਿਓਜ਼ ਵਾਇਰਲ ਹੋਣ ਤੋਂ ਬਾਅਦ ਹਸਪਤਾਲ ਪਹੁੰਚੇ DC appeared first on Daily Post Punjabi.