patiala farmer Archives - Daily Post Punjabi

ਆਰਥਿਕ ਤੰਗੀ ਤੋਂ ਪ੍ਰੇਸ਼ਾਨ ਕਿਸਾਨ ਨੇ ਖ਼ਤ.ਮ ਕੀਤੀ ਜੀਵਨ ਲੀਲਾ, ਹੜ੍ਹ ਨਾਲ ਹੋਇਆ ਸੀ ਲੱਖਾਂ ਦਾ ਨੁਕਸਾਨ
ਪਸਿਆਣਾ ਪੁਲਿਸ ਥਾਣੇ ਅਧੀਨ ਪੈਂਦੇ ਪਿੰਡ ਧਰਮਹੇੜੀ ਵਿੱਚ ਆਰਥਿਕ ਤੰਗੀ ਤੋਂ ਪ੍ਰੇਸ਼ਾਨ ਹੋ ਕੇ ਇੱਕ ਕਿਸਾਨ ਨੇ ਆਪਣੀ ਜੀਵਨ ਲੀਲਾ ਦਾ ਅੰਤ ਕਰ ਲਿਆ। ਉਹ ਹੜ੍ਹ ਪ੍ਰਭਾਵਿਤ ਕਿਸਾਨ ਹੜ੍ਹਾਂ ਤੋਂ ਬਾਅਦ ਹੀ ਆਰਥਿਕ ਤੰਗੀ ਵਿੱਚੋਂ ਲੰਘ ਰਿਹਾ ਸੀ। ਇਸ ਕਿਸਾਨ ਨੂੰ ਹੜ੍ਹ ਦੌਰਾਨ ਦੁਧਾਰੂ ਪਸ਼ੂਆਂ ਅਤੇ ਫਸਲਾਂ ਦਾ ਨੁਕਸਾਨ ਹੋਇਆ ਸੀ, ਜਿਸ ਤੋਂ ਬਾਅਦ ਉਹ ਕਾਫੀ ਪ੍ਰੇਸ਼ਾਨੀ ਵਿਚ ਸੀ। ਬਲਬੀਰ ਸਿੰਘ ਨਾਂ ਦੇ ਇਸ ਸੱਠ ਸਾਲਾ ਬਜ਼ੁਰਗ ਕਿਸਾਨ ਦੀ ਲਾਸ਼ ਘਰ ਵਿੱਚ ਲਟਕਦੀ ਮਿਲੀ, ਜਿਸ ਤੋਂ ਬਾਅਦ ਪੁਲਿਸ ਨੂੰ ਸੂਚਿਤ ਕੀਤਾ ਗਿਆ।

ਬਲਬੀਰ ਸਿੰਘ ਕੋਲ ਖੇਤੀ ਲਈ ਢਾਈ ਏਕੜ ਦੇ ਕਰੀਬ ਜ਼ਮੀਨ ਸੀ। ਹੜ੍ਹ ਦੌਰਾਨ ਉਸ ਦੀਆਂ ਫ਼ਸਲਾਂ ਦਾ ਨੁਕਸਾਨ ਹੋਣ ਤੋਂ ਬਾਅਦ ਉਹ ਦੁਬਾਰਾ ਫ਼ਸਲ ਨਹੀਂ ਬੀਜ ਸਕਿਆ। ਉਸ ਦੇ ਦੁਧਾਰੂ ਪਸ਼ੂ ਹੜ੍ਹ ਵਿੱਚ ਰੁੜ੍ਹ ਜਾਣ ’ਤੇ ਉਸ ਦਾ ਲੱਖਾਂ ਰੁਪਏ ਦਾ ਨੁਕਸਾਨ ਹੋ ਗਿਆ ਸੀ ਤੇ ਪਰਿਵਾਰ ਆਰਥਿਕ ਤੰਗੀ ਝੱਲ ਰਿਹਾ ਸੀ ਪਰ ਕੋਈ ਹੱਲ ਨਹੀਂ ਨਿਕਲਿਆ। ਕਰਜ਼ਦਾਰਾਂ ਦੇ ਬਕਾਏ ਦੀ ਅਦਾਇਗੀ ਨਾ ਹੋਣ ਕਾਰਨ ਬਲਬੀਰ ਸਿੰਘ ਪਿਛਲੇ ਕੁਝ ਸਮੇਂ ਤੋਂ ਲਗਾਤਾਰ ਮਾਨਸਿਕ ਤੌਰ ’ਤੇ ਪ੍ਰੇਸ਼ਾਨ ਰਹਿੰਦਾ ਸੀ। ਵੀਰਵਾਰ ਨੂੰ ਜਦੋਂ ਉਸ ਦੇ ਪਰਿਵਾਰ ਵਾਲਿਆਂ ਨੇ ਉਸ ਦੀ ਲਾਸ਼ ਲਟਕਦੀ ਦੇਖੀ ਤਾਂ ਪੁਲਿਸ ਨੂੰ ਫੋਨ ਕੀਤਾ।

ਇਹ ਵੀ ਪੜ੍ਹੋ : ਡਿਫਾਲਟਰਾਂ ਲਈ ਸੁਨਿਹਰੀ ਮੌਕਾ! 31 ਦਸੰਬਰ ਤੱਕ ਪ੍ਰਾਪਰਟੀ ਟੈਕਸ ਦੀ ਵਿਆਜ ਤੇ ਜੁਰਮਾਨੇ ‘ਤੇ 100 ਫੀਸਦੀ ਛੋਟ

ਪਸਿਆਣਾ ਥਾਣੇ ਦੇ ਐਸਐਚਓ ਕਰਨਵੀਰ ਸੰਧੂ ਨੇ ਦੱਸਿਆ ਕਿ ਰਾਮਨਗਰ ਪੁਲੀਸ ਚੌਕੀ ਨੇ ਕਿਸਾਨ ਦੀ ਮੌਤ ਤੋਂ ਬਾਅਦ ਧਾਰਾ 174 ਤਹਿਤ ਪੋਸਟਮਾਰਟਮ ਕਰਵਾਇਆ ਹੈ। ਮੌਕੇ ਤੋਂ ਕੋਈ ਸੁਸਾਈਡ ਨੋਟ ਨਹੀਂ ਮਿਲਿਆ ਹੈ, ਜਿਸ ਕਾਰਨ ਕਰਜ਼ੇ ਦੀ ਰਕਮ ਦਾ ਪਤਾ ਨਹੀਂ ਲੱਗ ਸਕਿਆ, ਪਰ ਪਰਿਵਾਰ ਨੇ ਆਰਥਿਕ ਤੰਗੀ ਦਾ ਜ਼ਰੂਰ ਜ਼ਿਕਰ ਕੀਤਾ ਹੈ।

ਵੀਡੀਓ ਲਈ ਕਲਿੱਕ ਕਰੋ : –

“ਪੰਜਾਬ ਦੇ ਅਰਬਾਂਪਤੀ MLA ਰਾਣਾ ਗੁਰਜੀਤ ਤੇ ਪੁੱਤਰ ਰਾਣਾ ਇੰਦਰ ਪ੍ਰਤਾਪ ਦਾ ਬੇਬਾਕ ਇੰਟਰਵਿਊ !

The post ਆਰਥਿਕ ਤੰਗੀ ਤੋਂ ਪ੍ਰੇਸ਼ਾਨ ਕਿਸਾਨ ਨੇ ਖ਼ਤ.ਮ ਕੀਤੀ ਜੀਵਨ ਲੀਲਾ, ਹੜ੍ਹ ਨਾਲ ਹੋਇਆ ਸੀ ਲੱਖਾਂ ਦਾ ਨੁਕਸਾਨ appeared first on Daily Post Punjabi.