Patiala Farmers Protest Archives - Daily Post Punjabi

ਭਾਰਤ ਬੰਦ ਦੌਰਾਨ ਪਟਿਆਲਾ ਤੋਂ ਖੂਬਸੂਰਤ ਤਸਵੀਰ ਆਈ ਸਾਹਮਣੇ, ਕਿਸਾਨਾਂ ਨੇ ਟ੍ਰੇਨ ਰੋਕ ਕੇ ਯਾਤਰੀਆਂ ਨੂੰ ਛਕਾਇਆ ਲੰਗਰ
ਕੇਂਦਰ ਦੇ ਤਿੰਨੋਂ ਖੇਤੀ ਕਾਨੂੰਨਾਂ ਵਿਰੁੱਧ ਡਟੇ ਕਿਸਾਨਾਂ ਵੱਲੋਂ ਅੱਜ ਭਾਰਤ ਬੰਦ ਦਾ ਸੱਦਾ ਦਿੱਤਾ ਗਿਆ ਹੈ। ਜਿਸਦੇ ਮੱਦੇਨਜ਼ਰ ਕਿਸਾਨਾਂ ਦੇ ਭਾਰਤ ਬੰਦ ਦੇ ਸੱਦੇ ਨੂੰ ਦੇਸ਼ ਭਰ ਵਿੱਚ ਭਰਵਾਂ ਹੁੰਗਾਰਾ ਮਿਲ ਰਿਹਾ ਹੈ । ਇਸੇ ਵਿਚਾਲੇ ਕਿਸਾਨਾਂ ਵੱਲੋਂ ਪਟਿਆਲਾ ਵਿੱਚ ਰੋਕ ਕੇ ਪ੍ਰਦਰਸ਼ਨ ਕੀਤਾ ਗਿਆ, ਪਰ ਇਸ ਪ੍ਰਦਰਸ਼ਨ ਦੌਰਾਨ ਇਥੋਂ ਇੱਕ ਵਿਲੱਖਣ ਤਸਵੀਰ ਸਾਹਮਣੇ ਆਈ।

Patiala farmers protest

ਦਰਅਸਲ, ਕਿਸਾਨਾਂ ਵੱਲੋਂ ਪਟਿਆਲਾ ਦੇ ਪਿੰਡ ਦੌੜ ਕਲਾਂ ਵਿੱਚ ਟ੍ਰੇਨ ਰੋਕ ਕੇ ਟ੍ਰੇਨ ਵਿੱਚ ਸਵਾਰ ਯਾਤਰੀਆਂ ਨੂੰ ਲੰਗਰ ਛਕਾਇਆ ਗਿਆ। ਇਸ ਸਬੰਧੀ ਕੁਝ ਤਸਵੀਰਾਂ ਵੀ ਸਾਹਮਣੇ ਆਇਆਂ ਹਨ, ਜਿਸ ਵਿੱਚ ਕਿਸਾਨਾਂ ਵੱਲੋਂ ਯਾਤਰੀਆਂ ਨੂੰ ਚਾਹ ਦੇ ਨਾਲ ਰੋਟੀ ਦਾ ਲੰਗਰ ਵੀ ਛਕਾਇਆ ਜਾ ਰਿਹਾ ਹੈ।

ਇਹ ਵੀ ਪੜ੍ਹੋ: ਭਾਰਤ ਬੰਦ : ਪੰਜਾਬ ਵਿੱਚ ਕਿਸਾਨਾਂ ਦੀ ਹੜਤਾਲ ਸ਼ੁਰੂ, ਖੰਨਾ ਵਿੱਚ ਕੌਮੀ ਮਾਰਗ ‘ਤੇ ਲੱਗੇ ਟੈਂਟ

ਇਸ ਬਾਰੇ ਯਾਤਰੀਆਂ ਨੇ ਦੱਸਿਆ ਕਿ ਕਿਸਾਨਾਂ ਵੱਲੋਂ ਭਾਰਤ ਬੰਦ ਦੇ ਸੱਦੇ ਦੌਰਾਨ ਉਨ੍ਹਾਂ ਨੂੰ ਕਿਸੇ ਵੀ ਤਰ੍ਹਾਂ ਦੀ ਪਰੇਸ਼ਾਨੀ ਨਹੀਂ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਅਸੀਂ ਕਿਸਾਨਾਂ ਦਾ ਸਮਰਥਨ ਕਰਦੇ ਹਾਂ ਤੇ ਕਿਸਾਨਾਂ ਦੇ ਨਾਲ ਖੜ੍ਹੇ ਹਾਂ। ਉਨ੍ਹਾਂ ਕਿਹਾ ਕਿ ਅਸੀਂ ਕਿਸਾਨਾਂ ਦੀ ਇਸ ਲੜਾਈ ਵਿੱਚ ਉਨ੍ਹਾਂ ਦੇ ਨਾਲ ਹਾਂ।

Patiala farmers protest

ਦੱਸ ਦਈਏ ਕਿ ਕਿਸਾਨਾਂ ਵੱਲੋਂ ਭਾਰਤ ਬੰਦ ਦੇ ਸੱਦੇ ਦੌਰਾਨ ਐਮਰਜੈਂਸੀ ਸੇਵਾਵਾਂ ਜਿਵੇਂ ਕਿ ਐਂਬੂਲੈਂਸ, ਫ਼ਾਇਰ ਬ੍ਰਿਗੇਡ, ਹਸਪਤਾਲ ਤੇ ਦਵਾਈਆਂ ਦੀਆਂ ਦੁਕਾਨਾਂ ਨੂੰ ਛੋਟ ਦਿੱਤੀ ਗਈ ਹੈ ।

ਇਹ ਵੀ ਦੇਖੋ: ਆਉਂਦੀ ਰੇਲ ਗੱਡੀ ਦੇ ਟ੍ਰੈਕ ‘ਤੇ ਰੋਕ ਲਈ ਕਿਸਾਨਾਂ ਨੇ, ਦੇਖੋ ਫਿਰ… | Train news | 27 September Bharat Bandh

The post ਭਾਰਤ ਬੰਦ ਦੌਰਾਨ ਪਟਿਆਲਾ ਤੋਂ ਖੂਬਸੂਰਤ ਤਸਵੀਰ ਆਈ ਸਾਹਮਣੇ, ਕਿਸਾਨਾਂ ਨੇ ਟ੍ਰੇਨ ਰੋਕ ਕੇ ਯਾਤਰੀਆਂ ਨੂੰ ਛਕਾਇਆ ਲੰਗਰ appeared first on Daily Post Punjabi.

ਕੈਪਟਨ ਦੇ ਮਹਿਲ ਘੇਰਨ ਜਾ ਰਹੇ ਕਿਸਾਨਾਂ ਦੀ ਪੁਲਿਸ ਨਾਲ ਜ਼ਬਰਦਸਤ ਝੜਪ, ਮੋਤੀ ਮਹਿਲ ਵੱਲ ਨੂੰ ਸਿੱਧੇ ਕਰ ‘ਤੇ ਟਰੈਕਟਰ
The post ਕੈਪਟਨ ਦੇ ਮਹਿਲ ਘੇਰਨ ਜਾ ਰਹੇ ਕਿਸਾਨਾਂ ਦੀ ਪੁਲਿਸ ਨਾਲ ਜ਼ਬਰਦਸਤ ਝੜਪ, ਮੋਤੀ ਮਹਿਲ ਵੱਲ ਨੂੰ ਸਿੱਧੇ ਕਰ ‘ਤੇ ਟਰੈਕਟਰ appeared first on Daily Post Punjabi.