Patiala heavy rain Archives - Daily Post Punjabi

ਪਾਤੜਾਂ ‘ਚ ਭਾਰੀ ਮੀਂਹ ਕਾਰਨ ਡਿੱਗੀ ਮਕਾਨ ਦੀ ਛੱਤ, ਇੱਕੋ ਪਰਿਵਾਰ ਦੇ 4 ਮੈਂਬਰਾਂ ਦੀ ਮੌਤ
ਪੰਜਾਬ ਵਿੱਚ ਲਗਾਤਾਰ ਪੈ ਰਹੇ ਮੀਂਹ ਕਾਰਨ ਜਿੱਥੇ ਇੱਕ ਪਾਸੇ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ ਹੈ, ਉੱਥੇ ਹੀ ਕਈ ਤਰ੍ਹਾਂ ਦੇ ਹਾਦਸੇ ਵਾਪਰ ਰਹੇ ਹਨ। ਇਸ ਦੌਰਾਨ ਪਟਿਆਲਾ ਦੇ ਪਾਤੜਾਂ ਤੋਂ ਇੱਕ ਮੰਦਭਾਗੀ ਖਬਰ ਸਾਹਮਣੇ ਆਈ ਹੈ, ਜਿੱਥੇ ਭਾਰੀ ਮੀਂਹ ਕਾਰਨ ਮਕਾਨ ਦੀ ਛੱਤ ਡਿੱਗਣ ਕਾਰਨ ਪਤੀ-ਪਤਨੀ ਸਣੇ 4 ਲੋਕਾਂ ਦੀ ਮੌਤ ਹੋ ਗਈ ਜਦਕਿ ਇੱਕ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਿਆ ਹੈ ।

Patiala heavy rain

ਇਸ ਘਟਨਾ ਦਾ ਪਤਾ ਲੱਗਦਿਆਂ ਹੀ ਪੁਲਿਸ ਦੀ ਟੀਮ ਮੌਕੇ ‘ਤੇ ਪਹੁੰਚੀ । ਮੌਕੇ ‘ਤੇ ਪਹੁੰਚੀ ਪੁਲਿਸ ਦੀ ਟੀਮ ਨੇ ਦੱਸਿਆ ਕਿ ਇਹ ਹਾਦਸਾ ਭਾਰੀ ਮੀਂਹ ਕਾਰਨ ਵਾਪਰਿਆ ਹੈ। ਮਿਲੀ ਜਾਣਕਾਰੀ ਅਨੁਸਾਰ ਮਕਾਨ ਦੀ ਛੱਤ ਡਿੱਗਣ ਦੀ ਘਟਨਾ ਵਿੱਚ ਪਤੀ ਪਤਨੀ, ਉਸ ਦੇ ਬੇਟੇ, ਬੇਟੀ ਦੀ ਮੌਤ ਹੋ ਗਈ ਹੈ ਜਦਕਿ ਇੱਕ ਗੰਭੀਰ ਰੂਪ ਵਿੱਚ ਜ਼ਖ਼ਮੀ ਬੱਚੇ ਨੂੰ ਹਸਪਤਾਲ ਦਾਖਲ ਕੀਤਾ ਗਿਆ ਹੈ। ਮ੍ਰਿਤਕਾਂ ਦੀ ਲਾਸ਼ਾਂ ਨੂੰ ਪੋਸਟਮਾਰਟਮ ਲਈ ਸਮਾਣਾ ਦੇ ਸਰਕਾਰੀ ਹਸਪਤਾਲ ਭੇਜਿਆ ਜਾ ਰਿਹਾ ਹੈ।

ਵੀਡੀਓ ਲਈ ਕਲਿੱਕ ਕਰੋ -:

“Fastway ਨੂੰ ਲਗਾ ਗਏ ਲੱਖਾਂ ਦਾ ਚੂਨਾ, ਭਰੋਸਾ ਜਿੱਤਣ ਤੋਂ ਬਾਅਦ ਸੁਣੋ ਕਿਵੇਂ ਕੀਤਾ Fraud, ਪਰ ਹੁਣ ਵਾਪਿਸ ਕਰਨਾ ਪੈਣਾ “

The post ਪਾਤੜਾਂ ‘ਚ ਭਾਰੀ ਮੀਂਹ ਕਾਰਨ ਡਿੱਗੀ ਮਕਾਨ ਦੀ ਛੱਤ, ਇੱਕੋ ਪਰਿਵਾਰ ਦੇ 4 ਮੈਂਬਰਾਂ ਦੀ ਮੌਤ appeared first on Daily Post Punjabi.