Patiala Jail Archives - Daily Post Punjabi

ਬਲਵੰਤ ਸਿੰਘ ਰਾਜੋਆਣਾ ਨੂੰ ਮਿਲਿਆ SGPC ਦਾ ਵਫ਼ਦ, ਪ੍ਰਧਾਨ ਧਾਮੀ ਦੀ ਅਗਵਾਈ ‘ਚ ਹੋਈ ਗੱਲਬਾਤ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਵਫ਼ਦ ਨੇ ਪਟਿਆਲਾ ਦੀ ਕੇਂਦਰੀ ਜੇਲ੍ਹ ਵਿਖੇ ਪਹੁੰਚ ਕੇ ਬਲਵੰਤ ਸਿੰਘ ਰਾਜੋਆਣਾ ਨਾਲ ਮੁਲਾਕਾਤ ਕੀਤੀ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਾਰਜਿੰਦੇ ਸਿੰਘ ਧਾਮੀ ਦੀ ਅਗਵਾਈ ਹੇਠ ਗੱਲਬਾਤ ਹੋਈ। ਵਫ਼ਦ ਨੇ ਜੇਲ੍ਹ ਵਿੱਚ ਰਾਜੋਆਣਾ ਨਾਲ ਕਰੀਬ 45 ਮਿੰਟ ਤੱਕ ਮੁਲਾਕਾਤ ਹੋਈ।

ਮਿਲੀ ਜਾਣਕਾਰੀ ਅਨੁਸਾਰ ਪ੍ਰਧਾਨ ਧਾਮੀ ਸਵੇਰੇ 10:30 ਵਜੇ ਦੇ ਕਰੀਬ ਪਟਿਆਲਾ ਜੇਲ੍ਹ ਪਹੁੰਚੇ। ਉਨ੍ਹਾਂ ਦੇ ਨਾਲ ਸ਼੍ਰੋਮਣੀ ਕਮੇਟੀ ਮੈਂਬਰ ਭਗਵੰਤ ਸਿੰਘ ਸਿਆਲ, ਸੁਰਜੀਤ ਗੜ੍ਹੀ, ਭਾਗ ਸਿੰਘ ਅਤੇ ਸਾਬਕਾ ਸਕੱਤਰ ਗੁਰਚਰਨ ਸਿੰਘ ਗਰੇਵਾਲ ਵੀ ਸਨ। ਅਜੇ ਤੱਕ ਇਹ ਸਪੱਸ਼ਟ ਨਹੀਂ ਕੀਤਾ ਗਿਆ ਹੈ ਕਿ ਜੇਲ੍ਹ ਵਿੱਚ ਰਾਜੋਆਣਾ ਨਾਲ ਸ਼੍ਰੋਮਣੀ ਕਮੇਟੀ ਕੀ ਗੱਲਬਾਤ ਕਰੇਗੀ।

ਇਹ ਵੀ ਪੜ੍ਹੋ : IPS ਅਧਿਕਾਰੀ ਓਮ ਪ੍ਰਕਾਸ਼ ਸਿੰਘ ਨੂੰ ਹਰਿਆਣਾ ਦਾ ਐਡੀਸ਼ਨਲ ਡੀਜੀਪੀ ਕੀਤਾ ਗਿਆ ਨਿਯੁਕਤ

ਹਾਲਾਂਕਿ, ਸ਼੍ਰੋਮਣੀ ਕਮੇਟੀ ਅਤੇ ਅਕਾਲੀ ਆਗੂਆਂ ਨੇ ਵਾਰ-ਵਾਰ ਮੰਗ ਕੀਤੀ ਹੈ ਕਿ ਰਾਜੋਆਣਾ ਦੇ ਮਾਮਲੇ ਵਿੱਚ ਇੱਕ ਪਾਸੜ ਫੈਸਲਾ ਲਿਆ ਜਾਵੇ।ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਅਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਧਾਮੀ ਅੱਜ ਤੋਂ ਪਹਿਲਾਂ ਕਈ ਵਾਰ ਰਾਜੋਆਣਾ ਨੂੰ ਮਿਲ ਚੁੱਕੇ ਹਨ। ਮੀਟਿੰਗਾਂ ਤੋਂ ਬਾਅਦ ਸਪੱਸ਼ਟ ਕੀਤਾ ਗਿਆ ਕਿ ਹੁਣ ਰਾਜੋਆਣਾ ਨੇ ਵੀ ਇੱਕ ਪਾਸੜ ਫੈਸਲੇ ਦੀ ਮੰਗ ਕੀਤੀ ਹੈ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਬਲਵੰਤ ਸਿੰਘ ਰਾਜੋਆਣਾ ਨੂੰ ਮਿਲਿਆ SGPC ਦਾ ਵਫ਼ਦ, ਪ੍ਰਧਾਨ ਧਾਮੀ ਦੀ ਅਗਵਾਈ ‘ਚ ਹੋਈ ਗੱਲਬਾਤ appeared first on Daily Post Punjabi.

ਜੇਲ੍ਹ ‘ਚ ਬੰਦ ਭਾਈ ਰਾਜੋਆਣਾ ਵੱਲੋਂ ਭੁੱਖ ਹੜਤਾਲ ਸ਼ੁਰੂ, ਸਵੇਰ ਤੋਂ ਨਹੀਂ ਖਾਧਾ ਕੁਝ ਵੀ
ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਕਤਲ ਕੇਸ ਵਿੱਚ ਸਜ਼ਾ ਕੱਟ ਰਹੇ ਕੇਂਦਰੀ ਜੇਲ੍ਹ ਪਟਿਆਲਾ ਵਿੱਚ ਬੰਦ ਭਾਈ ਬਲਵੰਤ ਸਿੰਘ ਰਾਜੋਆਣਾ ਨੇ ਮੰਗਲਵਾਰ ਨੂੰ ਭੁੱਖ ਹੜਤਾਲ ਸ਼ੁਰੂ ਕਰ ਦਿੱਤੀ ਹੈ। ਹਰ ਰੋਜ਼ ਦੀ ਤਰ੍ਹਾਂ ਮੰਗਲਵਾਰ ਸਵੇਰੇ ਜਦੋਂ ਜੇਲ੍ਹ ਸਟਾਫ਼ ਉਸ ਕੋਲ ਖਾਣਾ ਲੈ ਕੇ ਪਹੁੰਚਿਆ ਤਾਂ ਉਨ੍ਹਾਂ ਨੇ ਖਾਣ ਤੋਂ ਇਨਕਾਰ ਕਰ ਦਿੱਤਾ।

ਬਲਵੰਤ ਸਿੰਘ ਦੇ ਭੁੱਖ ਹੜਤਾਲ ’ਤੇ ਚਲੇ ਜਾਣ ਦੀ ਪੁਸ਼ਟੀ ਕਰਦਿਆਂ ਅਧਿਕਾਰੀਆਂ ਨੇ ਕਿਹਾ ਕਿ ਜੇਲ੍ਹ ਵਿੱਚ ਉਨ੍ਹਾਂ ਦੀ ਭੈਣ ਤੋਂ ਇਲਾਵਾ ਕਿਸੇ ਨੂੰ ਵੀ ਮਿਲਣ ਨਹੀਂ ਦਿੱਤਾ ਜਾ ਰਿਹਾ ਹੈ। ਬਲਵੰਤ ਸਿੰਘ ਨੇ ਆਪਣੀ ਫਾਂਸੀ ਦੀ ਸਜ਼ਾ ਨੂੰ ਉਮਰ ਕੈਦ ਵਿੱਚ ਤਬਦੀਲ ਕਰਨ ਦੀ ਮੰਗ ਕੀਤੀ ਸੀ ਪਰ ਪਟੀਸ਼ਨ ‘ਤੇ ਕੇਂਦਰ ਵੱਲੋਂ ਕੋਈ ਜਵਾਬ ਨਾ ਮਿਲਣ ‘ਤੇ ਉਨ੍ਹਾਂ ਨੇ ਰੋਸ ਪ੍ਰਗਟਾਇਆ ਹੈ।

ਜਿਸ ਤੋਂ ਬਾਅਦ ਉਨ੍ਹਾਂ 5 ਦਸੰਬਰ ਤੋਂ ਭੁੱਖ ਹੜਤਾਲ ਕਰਨ ਦਾ ਐਲਾਨ ਕੀਤਾ। ਇਸ ਤੋਂ ਬਾਅਦ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੀ ਉਨ੍ਹਾਂ ਨੂੰ ਮਿਲਣ ਲਈ ਪਹੁੰਚੇ ਸਨ ਪਰ ਉਨ੍ਹਾਂ ਦੇ ਭਰੋਸੇ ਤੋਂ ਬਾਅਦ ਵੀ ਕੋਈ ਨਤੀਜਾ ਨਹੀਂ ਨਿਕਲਿਆ ਜਿਸ ਕਰਕੇ ਭਾਈ ਰਾਜੋਆਣਾ ਭੁੱਖ ਹੜਤਾਲ ‘ਤੇ ਚਲੇ ਗਏ। ਬਲਵੰਤ ਸਿੰਘ ਰਾਜੋਆਣਾ ਦੀ ਭੈਣ ਅਜੇ ਤੱਕ ਉਨ੍ਹਾਂ ਨੂੰ ਨਹੀਂ ਮਿਲੀ ਪਰ ਉਨ੍ਹਾਂ ਦੀ ਭੈਣ ਕਮਲਦੀਪ ਕੌਰ ਨੇ ਕਿਹਾ ਕਿ ਮੁਲਾਕਾਤ ਤੋਂ ਬਾਅਦ ਉਹ ਅੱਜ ਦੁਪਹਿਰ 12 ਵਜੇ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਕਰਨਗੇ।

ਭਾਈ ਰਾਜੋਆਣਾ ਵੱਲੋਂ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਨੂੰ ਭੁੱਖ ਹੜਤਾਲ ਦਾ ਅਲਟੀਮੇਟਮ ਦੇਣ ‘ਤੇ ਸ਼੍ਰੋਮਣੀ ਕਮੇਟੀ ਨੇ ਮੀਟਿੰਗ ਸੱਦੀ ਸੀ, ਜਿਸ ਮਗਰੋਂ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਭਾਈ ਰਾਜੋਆਣਾ ਨੂੰ ਜਿਉਂਦੇ ਸ਼ਹੀਦ ਦਾ ਦਰਜਾ ਦਿੱਤਾ ਗਿਆ ਹੈ। ਅਜਿਹੀ ਸਥਿਤੀ ਵਿੱਚ ਸਿੱਖ ਕੌਮ 5 ਦਸੰਬਰ ਨੂੰ ਹੜਤਾਲ ਨਹੀਂ ਕਰਨਾ ਚਾਹੁੰਦੀ। ਇਸ ਤੋਂ ਬਾਅਦ ਸ਼੍ਰੋਮਣੀ ਕਮੇਟੀ ਨੇ ਸਾਰੀਆਂ ਸਿੱਖ ਜਥੇਬੰਦੀਆਂ ਨੂੰ 20 ਦਸੰਬਰ ਨੂੰ ਦਿੱਲੀ ਦੇ ਬੰਗਲਾ ਸਾਹਿਬ ਗੁਰਦੁਆਰਾ ਵਿਖੇ ਇਕੱਠੇ ਹੋਣ ਦਾ ਸੱਦਾ ਦਿੱਤਾ ਹੈ।

ਜੇਲ੍ਹਾਂ ਵਿੱਚ ਬੰਦ ਸਿੰਘਾਂ ਦੀ ਰਿਹਾਈ ਅਤੇ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਨੂੰ ਉਮਰ ਕੈਦ ਵਿੱਚ ਬਦਲਣ ਲਈ ਸ਼੍ਰੋਮਣੀ ਕਮੇਟੀ ਵੱਲੋਂ ਰੋਸ ਮਾਰਚ ਕੱਢਿਆ ਜਾਵੇਗਾ। ਇਹ ਰੋਸ ਮਾਰਚ ਰਾਸ਼ਟਰਪਤੀ ਭਵਨ ਤੱਕ ਕੱਢਿਆ ਜਾਵੇਗਾ। ਉਹ ਰਾਸ਼ਟਰਪਤੀ ਭਵਨ ਵਿੱਚ ਰਾਸ਼ਟਰਪਤੀ ਨੂੰ ਮਿਲਣਗੇ ਅਤੇ ਉਨ੍ਹਾਂ ਨੂੰ ਸਾਰੇ 26 ਲੱਖ ਭਰੇ ਫਾਰਮ ਸੌਂਪਣਗੇ।

ਇਹ ਵੀ ਪੜ੍ਹੋ : UK ਨੇ ਬਦਲੇ ਵੀਜ਼ਾ ਨਿਯਮ, ਸੁਨਕ ਸਰਕਾਰ ਨੇ ਲਾਈਆਂ ਵੱਡੀਆਂ ਪਾਬੰਦੀਆਂ, ਭਾਰਤੀਆਂ ‘ਤੇ ਹੋਵੇਗਾ ਅਸਰ!

ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਧਾਮੀ ਨੇ ਪ੍ਰਵਾਸੀ ਭਾਰਤੀ ਸਿੱਖਾਂ ਨੂੰ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਦਾ ਮੁੱਦਾ ਸਰਕਾਰ ਅਤੇ ਅੰਤਰਰਾਸ਼ਟਰੀ ਪੱਧਰ ‘ਤੇ ਉਠਾਉਣ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਸਾਨਾਂ ਨੂੰ 20 ਦਸੰਬਰ ਦੇ ਧਰਨੇ ਵਿੱਚ ਇਕੱਠੇ ਹੋਣ ਦੀ ਅਪੀਲ ਕੀਤੀ।

ਵੀਡੀਓ ਲਈ ਕਲਿੱਕ ਕਰੋ : –

“ਪੰਜਾਬ ਦੇ ਅਰਬਾਂਪਤੀ MLA ਰਾਣਾ ਗੁਰਜੀਤ ਤੇ ਪੁੱਤਰ ਰਾਣਾ ਇੰਦਰ ਪ੍ਰਤਾਪ ਦਾ ਬੇਬਾਕ ਇੰਟਰਵਿਊ !

The post ਜੇਲ੍ਹ ‘ਚ ਬੰਦ ਭਾਈ ਰਾਜੋਆਣਾ ਵੱਲੋਂ ਭੁੱਖ ਹੜਤਾਲ ਸ਼ੁਰੂ, ਸਵੇਰ ਤੋਂ ਨਹੀਂ ਖਾਧਾ ਕੁਝ ਵੀ appeared first on Daily Post Punjabi.

ਪਟਿਆਲਾ ਜੇਲ੍ਹ ਤੋਂ ਕੈਦੀ ਤੋਂ ਹੈਰੋਇਨ ਬਰਾਮਦ, LED ‘ਚ ਲੁਕਾਏ ਹੋਏ ਮੋਬਾਈਲ ਤੇ ਸਿਮ ਕਾਰਡ ਵੀ ਮਿਲੇ
ਪੰਜਾਬ ਦੇ ਪਟਿਆਲਾ ਕੇਂਦਰੀ ਜੇਲ੍ਹ ਵਿੱਚ ਬੰਦ ਕੈਦੀਆਂ ਦੀ ਚੈਕਿੰਗ ਕੀਤੀ ਜਾ ਰਹੀ ਸੀ। ਇਸ ਦੌਰਾਨ ਪੁਲਿਸ ਨੇ ਕੈਦੀ ਕੋਲੋਂ ਹੈਰੋਇਨ ਬਰਾਮਦ ਕੀਤੀ ਹੈ। ਦੱਸਿਆ ਜਾ ਰਿਹਾ ਹੈ ਕਾਬੂ ਕੀਤੇ ਨਸ਼ੀਲੇ ਪਦਾਰਥਾਂ ਦੀ ਜਾਂਚ ਕਰਨ ਮਗਰੋਂ ਇਸ ਦਾ ਵਜ਼ਨ 10.50 ਗ੍ਰਾਮ ਪਾਇਆ ਗਿਆ ਹੈ। ਇਸ ਤੋਂ ਇਲਾਵਾ ਕੈਦੀ ਕੋਲੋਂ ਮੋਬਾਈਲ, ਨੈਬੂਲਾਈਜ਼ਰ ਮਸ਼ੀਨ ਅਤੇ ਸਿਮ ਕਾਰਡ ਵੀ ਬਰਾਮਦ ਕੀਤੇ ਗਏ ਹਨ।

ਜਾਣਕਾਰੀ ਅਨੁਸਾਰ ਕੈਦੀ ਦੀ ਪਛਾਣ ਸੁਖਜਿੰਦਰ ਸਿੰਘ ਵਾਸੀ ਫਿਰੋਜ਼ਪੁਰ ਮੱਖੂ ਥਾਣਾ ਖੇਤਰ ਅਧੀਨ ਪੈਂਦੇ ਪਿੰਡ ਬਸਤੀ ਸੋਢੀਆਂ ਢੱਕਲੀ ਜੋਗੇ ਵਜੋਂ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਜੇਲ੍ਹ ਸਟਾਫ਼ ਨੇ ਮੁਲਜ਼ਮ ਕੈਦੀ ਦੀ ਮਿੱਲ ਨੰਬਰ-29 ਦੀ ਤਲਾਸ਼ੀ ਲਈ ਸੀ। ਇਸ ਦੌਰਾਨ ਮਿੱਲ ਵਿੱਚ ਲਗਾਈਆਂ 2 LED ਵਿੱਚੋਂ ਇੱਕ ਮੋਬਾਈਲ, ਸਿਮ ਕਾਰਡ, ਨੈਬੂਲਾਈਜ਼ਰ ਮਸ਼ੀਨ ਸਮੇਤ ਹੈਰੋਇਨ ਬਰਾਮਦ ਕੀਤੀ ਗਈ ਹੈ।

ਇਹ ਵੀ ਪੜ੍ਹੋ : ਅੰਮ੍ਰਿਤਸਰ ਦੇ ਹੋਟਲ ‘ਚ ਸਿਲੰਡਰ ਬਲਾਸਟ ਨਾਲ ਵਾਪਰੀ ਘਟਨਾ, 3 ਦੀ ਹਾਲਤ ਗੰਭੀਰ

ਦੱਸ ਦੇਈਏ ਕਿ ਕੇਂਦਰੀ ਜੇਲ੍ਹ ਦੇ ਸਹਾਇਕ ਸੁਪਰਡੈਂਟ ਮਲਕੀਤ ਸਿੰਘ ਦੀ ਸ਼ਿਕਾਇਤ ’ਤੇ ਥਾਣਾ ਤ੍ਰਿਪੜੀ ਪੁਲਿਸ ਨੇ ਮੁਲਜ਼ਮ ਕੈਦੀ ਖ਼ਿਲਾਫ਼ NDPS ਐਕਟ ਤਹਿਤ ਕੇਸ ਦਰਜ ਕਰ ਲਿਆ ਹੈ। ਇਸ ਮਾਮਲੇ ਤੋਂ ਬਾਅਦ ਪੁਲਿਸ ਨੇ ਜੇਲ੍ਹ ਵਿਚ ਜਾਂਚ ਅਤੇ ਸਖ਼ਤੀ ਵਧ ਦਿੱਤੀ ਹੈ।

ਵੀਡੀਓ ਲਈ ਕਲਿੱਕ ਕਰੋ -:

“‘ਮੈਂ ਆਪਣੇ ਪਿਓ ਦੀ 11 ਮਹੀਨੇ ਤੋਂ ਆਵਾਜ਼ ਵੀ ਨਹੀਂ ਸੁਣੀ, ਜੇ ਤੁਸੀਂ ਕੁਝ ਨਹੀਂ ਕਰਨਾ ਤਾਂ ਮੈਨੂੰ ਦਵੋ ਇਜਾਜ਼ਤ’ “

The post ਪਟਿਆਲਾ ਜੇਲ੍ਹ ਤੋਂ ਕੈਦੀ ਤੋਂ ਹੈਰੋਇਨ ਬਰਾਮਦ, LED ‘ਚ ਲੁਕਾਏ ਹੋਏ ਮੋਬਾਈਲ ਤੇ ਸਿਮ ਕਾਰਡ ਵੀ ਮਿਲੇ appeared first on Daily Post Punjabi.

ਪਟਿਆਲਾ ਦੇ ਮਸ਼ਹੂਰ 22 ਨੰਬਰ ਫਾਟਕ ਫਲਾਈਓਵਰ ‘ਤੇ ਚੱਲਦੀ ਗੱਡੀ ਨੂੰ ਲੱਗੀ ਅੱਗ
car fire breaks out: ਘਟਨਾ ਦਾ ਵੇਰਵਾ ਦਿੰਦੇ ਹੋਏ ਮਾਡਲ ਟਾਊਨ ਚੌਕੀ ਇੰਚਾਰਜ ਜੈਦੀਪ ਨੇ ਦੱਸਿਆ ਕਿ ਸਾਨੂੰ ਦੱਸਿਆ ਗਿਆ ਸੀ ਕਿ ਕਾਰ ਨੂੰ ਫਲਾਈਓਵਰ ਦੇ ਉਪਰ ਅੱਗ ਲੱਗ ਗਈ ਹੈ, ਅਸੀਂ ਤੁਰੰਤ ਫਾਇਰ ਬ੍ਰਿਗੇਡ ਨੂੰ ਬੁਲਾਇਆ। ਕਾਰ ਵਿਚ 2 ਵਿਅਕਤੀ ਸਵਾਰ ਸਨ, ਅੱਗ ਦਾ ਕੋਈ ਨੁਕਸਾਨ ਨਹੀਂ ਹੋਇਆ ਅੱਗ ‘ਤੇ ਕਾਬੂ ਪਾਇਆ ਗਿਆ। ਫਾਇਰ ਬ੍ਰਿਗੇਡ ਅਧਿਕਾਰੀ ਨੇ ਦੱਸਿਆ ਕਿ ਉਹ ਤੁਰੰਤ ਮੌਕੇ ‘ਤੇ ਆ ਗਏ ਸਨ ਤੇ ਅੱਗ ‘ਤੇ ਕਾਬੂ ਪਾਇਆ, ਕਾਰ ਪੂਰੀ ਤਰ੍ਹਾਂ ਸੜ ਕੇ ਸੁਆਹ ਹੋ ਗਈ।

car fire breaks out

ਕਾਰ ਵਿਚ ਸਵਾਰ ਸੰਜੇ ਕੁਮਾਰ ਨੇ ਦੱਸਿਆ ਕਿ ਉਹ ਸੰਗਰੂਰ ਤੋਂ ਆ ਰਿਹਾ ਸੀ। ਉਸ ਨੇ ਦੱਸਿਆ ਕਿ ਫਲਾਈਓਵਰ ‘ਤੇ ਚੜ੍ਹਦਿਆ, ਪਿਛਲੀ ਕਾਰ ਨੇ ਕਾਰ ਰੋਕਣ ਦਾ ਸੰਕੇਤ ਦਿੱਤਾ ਅਤੇ ਅਸੀਂ ਵੇਖਿਆ ਕਿ ਕਾਰ ਦੇ ਅਗਲੇ ਟਾਇਰ ਨੂੰ ਅੱਗ ਲੱਗ ਗਈ ਸੀ। ਉਸ ਨੇ ਦੱਸਿਆ ਕਿ ਉਹਨਾਂ ਨੇ ਤੁਰੰਤ ਕਾਰ ਤੋਂ ਉਤਰ ਗਏ। ਪਰ ਅੱਗ ਪੂਰੀ ਤਰ੍ਹਾਂ ਭੜਕ ਗਈ ਅਤੇ ਕਾਰ ਸੜ ਕੇ ਸੁਆਹ ਹੋ ਗਈ।

ਇਹ ਵੀ ਪੜ੍ਹੋ : ਅੰਮ੍ਰਿਤਸਰ ਦੇ ਥਾਣਾ ਕੰਟੌਨਮੈਟ ਦੇ ਮਾਲ ਮਹਿਕਮਾ ਦੇ ਵਹੀਕਲਾ ਨੂੰ ਲੱਗੀ ਭਿਆਨਕ ਅੱਗ

ਅੰਮ੍ਰਿਤਸਰ ਦੇ ਥਾਣਾ ਕੰਟੌਨਮੈਟ ਵਿਖੇ ਮਾਲ ਮਹਿਕਮੇ ਦੇ ਵਹੀਕਲਾ ਨੂੰ ਭਿਆਨਕ ਅਗ ਲਗਣ ਦਾ ਹੈ ਜਿਸ ‘ਚ ਵੱਡੀ ਗਿਣਤੀ ਵਿਚ ਵਹੀਕਲ ਸੜ ਕੇ ਸੁਆਹ ਹੋ ਗਏ ਅਤੇ ਅੱਗ ਐਨੀ ਜ਼ਿਆਦਾ ਫੈਲ ਗਈ ਸੀ ਕਿ ਫਾਇਰ ਬ੍ਰਿਗੇਡ ਦੀਆ ਤਿੰਨ ਗੱਡੀਆਂ ਵੱਲੋ ਪਹੁੰਚ ਕੇ ਅੱਗ ‘ਤੇ ਕਾਬੂ ਪਾਇਆ ਗਿਆ। ਇਸ ਸੰਬਧੀ ਜਾਣਕਾਰੀ ਦਿੰਦਿਆਂ ਫਾਇਰ ਬ੍ਰਿਗੇਡ ਦੇ ਅਧਿਕਾਰੀਆਂ ਅਤੇ ਉਥੋਂ ਦੇ ਕਵਾਟਰਾ ਵਿਚ ਰਹਿੰਦੇ ਲੋਕਾਂ ਵੱਲੋ ਦੱਸਿਆ ਜਾ ਰਿਹਾ ਹੈ ਕਿ ਇਥੇ ਪਏ ਮਾਲ ਮਹਿਕਮੇ ਵੱਲੋਂ ਰੱਖੇ ਵਹੀਕਲਾ ਨੂੰ ਅਚਾਨਕ ਅੱਗ ਲੱਗਣ ਕਾਰਨ ਸਾਰੇ ਪਾਸੇ ਅਫੜਾ-ਤਫੜੀ ਦਾ ਮਾਹੌਲ ਪੈਦਾ ਹੋ ਗਿਆ।

The post ਪਟਿਆਲਾ ਦੇ ਮਸ਼ਹੂਰ 22 ਨੰਬਰ ਫਾਟਕ ਫਲਾਈਓਵਰ ‘ਤੇ ਚੱਲਦੀ ਗੱਡੀ ਨੂੰ ਲੱਗੀ ਅੱਗ appeared first on Daily Post Punjabi.

ਜੇਲ੍ਹ ‘ਚ ਰਹਿ ਰਹੇ ਕੈਦੀਆਂ ਦੀ ਸਿਹਤ ਨੂੰ ਲੈ ਕੇ ਸਿਹਤ ਵਿਭਾਗ ਚੌਕਸ
ਕਪੂਰਥਲਾ: ਕੋਰੋਨਾ ਮਹਾਂਮਾਰੀ ਦੇ ਮੱਦੇਨਜ਼ਰ ਸਿਹਤ ਵਿਭਾਗ ਹਰ ਤਰਾਂ ਨਾਲ ਇਸ ਮਹਾਂਮਾਰੀ ਨੂੰ ਰੋਕਣ ਲਈ ਪੂਰੀ ਕੋਸ਼ਿਸ਼ ਕਰ ਰਿਹਾ ਹੈ। ਇਹ ਪ੍ਰਗਟਾਵਾ ਸਿਵਲ ਸਰਜਨ ਡਾ. ਜਸਮੀਤ ਬਾਵਾ ਨੇ ਕਰਦਿਆਂ ਦੱਸਿਆ ਕਿ ਕੇਂਦਰੀ ਜੇਲ ਕਪੂਰਥਲਾ ਵਿਚ ਰਹਿ ਰਹੇ ਕੈਦੀਆਂ ਦੀ ਸਿਹਤ ਨੂੰ ਲੈ ਕੇ ਸਿਹਤ ਵਿਭਾਗ ਪੂਰੀ ਤਰਾਂ ਚੌਕਸ ਹੈ ਅਤੇ ਜੇਲ ਵਿਚ ਹਰ ਤਰਾਂ ਦੀ ਸਾਵਧਾਨੀ ਵਰਤੀ ਜਾ ਰਹੀ ਹੈ, ਤਾਂ ਜੋ ਕੋਰੋਨਾ ਮਹਾਂਮਾਰੀ ਤੋਂ ਬਚਾਅ ਹੋ ਸਕੇ। ਉਨਾਂ ਦੱਸਿਆ ਕਿ ਜੇਲ ਵਿਚ ਮੈਡੀਕਲ ਅਫ਼ਸਰਾਂ ਅਤੇ ਫਾਰਮਾਸਿਸਟਾਂ ਨੂੰ ਸੈਂਪਲ ਲੈਣ ਦੀ ਟ੍ਰੇਨਿੰਗ ਦਿੱਤੀ ਜਾ ਰਹੀ ਹੈ ਤਾਂ ਜੋ ਰੋਜ਼ਾਨਾ ਪੂਲ ਸੈਂਪਲਿੰਗ ਕੀਤੀ ਜਾ ਸਕੇ ਤਾਂ ਕਿ ਕੋਈ ਵੀ ਸ਼ੱਕੀ ਮਰੀਜ਼ ਨਾ ਰਹਿ ਜਾਵੇ ਅਤੇ ਜੇਲ ਵਿਚ ਕੋਰੋਨਾ ਮਹਾਂਮਾਰੀ ਦੇ ਫੈਲਾਅ ਨੂੰ ਰੋਕਿਆ ਜਾ ਸਕੇ। ਸਿਵਲ ਸਰਜਨ ਨੇ ਇਹ ਵੀ ਦੱਸਿਆ ਕਿ ਜੇਲ ਵਿਚ ਫੀਮੇਲ ਅਤੇ ਮੇਲ ਆਈਸੋਲੇਸ਼ਨ ਵਾਰਡ ਬਣਾਏ ਗਏ ਹਨ, ਜਿਨਾਂ ਵਿਚ 20-20 ਬੈੱਡ ਦੀ ਸਹੂਲਤ ਰੱਖੀ ਗਈ ਹੈ। ਇਹੀ ਨਹੀਂ, ਕੋਰੋਨਾ ਤੋਂ ਬਚਾਅ ਸਬੰਧੀ ਹਰ ਤਰਾਂ ਦਾ ਲੌਜਿਸਟਿਕ ਜੇਲ ਵਿਚ ਮੁਹੱਈਆ ਕਰਵਾਇਆ ਗਿਆ ਹੈ। ਉਨਾਂ ਹਿਹ ਵੀ ਦੱਸਿਆ ਕਿ ਜੇਲ ਦੇ ਪ੍ਰਵੇਸ਼ ਦੁਆਰ ਅਤੇ ਹਰੇਕ ਬੈਰਕ ਦੀ ਐਂਟਰੈਂਸ ’ਤੇ ਹੱਥ ਧੋਣ ਅਤੇ ਸੈਨੀਟਾਈਜ਼ਰ ਦੀ ਸਹੂਲਤ ਹੈ ਤਾਂ ਜੋ ਅੰਦਰ ਪ੍ਰਵੇਸ਼ ਕਰਨ ਤੋਂ ਪਹਿਲਾਂ ਹੱਥ ਸਾਫ਼ ਕੀਤੇ ਜਾ ਸਕਣ। ਇਹੀ ਨਹੀਂ, ਜੇਲ ਵਿਚ ਇਹ ਹਦਾਇਤਾਂ ਵੀ ਦਿੱਤੀਆਂ ਗਈਆਂ ਹਨ ਕਿ ਕੋਈ ਵੀ ਵਿਅਕਤੀ ਬਗੈਰ ਮਾਸਕ ਦੇ ਨਾ ਰਹੇ। ਮੈਡੀਕਲ ਸਟਾਫ ਨੂੰ ਹਦਾਇਤਾਂ ਹਨ ਕਿ ਉਹ ਗਾੳੂਨ, ਮਾਸਕ, ਗਲੱਵਜ਼ ਆਦਿ ਪਾ ਕੇ ਰੱਖਣ। ਸਿਵਲ ਸਰਜਨ ਨੇ ਕਿਹਾ ਕਿ ਇਸ ਮਹਾਂਮਾਰੀ ਦੇ ਫੈਲਾਅ ਨੂੰ ਰੋਕਣ ਲਈ ਸਭਨਾਂ ਦਾ ਸਹਿਯੋਗ ਜ਼ਰੂਰੀ ਹੈ ਅਤੇ ਉਹ ਸਹਿਯੋਗ ਸਰਕਾਰ ਵੱਲੋਂ ਕੋਰੋਨਾ ਦੇ ਸਬੰਧ ਵਿਚ ਸਮੇਂ-ਸਮੇਂ ’ਤੇ ਜਾਰੀ ਦਿਸ਼ਾ-ਨਿਰਦੇਸ਼ਾਂ ਦਾ ਪਾਲਣ ਕਰਕੇ ਕੀਤਾ ਜਾ ਸਕਦਾ ਹੈ।

The post ਜੇਲ੍ਹ ‘ਚ ਰਹਿ ਰਹੇ ਕੈਦੀਆਂ ਦੀ ਸਿਹਤ ਨੂੰ ਲੈ ਕੇ ਸਿਹਤ ਵਿਭਾਗ ਚੌਕਸ appeared first on Daily Post Punjabi.

ਕਰੋਨਾ ਵਾਇਰਸ ਦੀ ਰਿਪੋਰਟ ਪੋਜ਼ੀਟਿਵ ਆਉਣ ਤੋਂ ਬਾਅਦ ਜੱਗੂ ਭਗਵਾਨਪੁਰੀਆ ਪਹੁੰਚਿਆ ਪਟਿਆਲਾ ਜੇਲ
The post ਕਰੋਨਾ ਵਾਇਰਸ ਦੀ ਰਿਪੋਰਟ ਪੋਜ਼ੀਟਿਵ ਆਉਣ ਤੋਂ ਬਾਅਦ ਜੱਗੂ ਭਗਵਾਨਪੁਰੀਆ ਪਹੁੰਚਿਆ ਪਟਿਆਲਾ ਜੇਲ appeared first on Daily Post Punjabi.