Patiala police first step towards Archives - Daily Post Punjabi

ਮਾਂ ਬੋਲੀ ਪ੍ਰਤੀ ਪਟਿਆਲਾ ਪੁਲਿਸ ਦੀ ਪਹਿਲਕਦਮੀ, ਵਰਦੀ ‘ਤੇ ਲਿਖਵਾਏ ਪੰਜਾਬੀ ਭਾਸ਼ਾ ‘ਚ ਨਾਮ
ਮਾਨ ਸਰਕਾਰ ਵੱਲੋਂ ਪੰਜਾਬੀ ਭਾਸ਼ਾ ਨੂੰ ਲੈ ਕੇ ਪੰਜਾਬ ਵਿੱਚ ਕਈ ਅਹਿਮ ਫ਼ੈਸਲੇ ਲਏ ਜਾ ਰਹੇ ਹਨ। ਮਾਨ ਸਰਕਾਰ ਵੱਲੋਂ ਪੰਜਾਬ ਵਿੱਚ ਹਰ ਪਾਸੇ ਪੰਜਾਬੀ ਭਾਸ਼ਾ ਨੂੰ ਪਹਿਲ ਦਿੱਤੀ ਜਾ ਰਹੀ ਹੈ। ਇਸੇ ਵਿਚਾਲੇ ਪੰਜਾਬੀ ਭਾਸ਼ਾ ਪ੍ਰਤੀ ਪਟਿਆਲਾ ਪੁਲਿਸ ਵੱਲੋਂ ਇੱਕ ਵੱਡਾ ਕਦਮ ਚੁੱਕਿਆ ਗਿਆ ਹੈ, ਜਿਸ ਦੇ ਤਹਿਤ ਹੁਣ ਵਰਦੀ ‘ਤੇ ਅੰਗਰੇਜ਼ੀ ਦੀ ਬਜਾਏ ਪੰਜਾਬੀ ਵਿੱਚ ਨਾਮ ਲਿਖਵਾਉਣੇ ਸ਼ੁਰੂ ਕਰ ਦਿੱਤੇ ਗਏ ਹਨ।

Patiala police first step towards

ਪੰਜਾਬੀ ਭਾਸ਼ਾ ਨੂੰ ਹਰ ਮਹਿਕਮੇ ਵਿੱਚ ਲਾਗੂ ਕਰਨ ਤਹਿਤ ਪਟਿਆਲਾ ਦੇ SSP ਵਰੁਣ ਸ਼ਰਮਾ ਨੇ ਵਰਦੀ ‘ਤੇ ਨੇਮ ਪਲੇਟ ਪੰਜਾਬੀ ਵਿੱਚ ਲਾਉਣੀ ਵੀ ਸ਼ੁਰੂ ਕਰ ਦਿੱਤੀ ਹੈ । ਜਿਨ੍ਹਾਂ ਤੋਂ ਬਾਅਦ ਪੁਲਿਸ ਮਹਿਕਮੇ ਦੇ ਹੋਰ ਮੁਲਾਜ਼ਮਾਂ ਵੱਲੋਂ ਵੀ ਪੰਜਾਬੀ ਨੂੰ ਪਹਿਲ ਦੇਣੀ ਸ਼ੁਰੂ ਕਰ ਦਿੱਤੀ ਗਈ ਹੈ। ਇਸ ਸਬੰਧੀ SSP ਵਰੁਣ ਸ਼ਰਮਾ ਨੇ ਕਿਹਾ ਕਿ ਮਾਂ ਬੋਲੀ ਸਾਡੇ ਲਈ ਸਭ ਤੋਂ ਪਹਿਲਾਂ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਲਏ ਗਏ ਫੈਸਲੇ ਅਨੁਸਾਰ ਪੰਜਾਬੀ ਭਾਸ਼ਾ ਨੂੰ ਹਰ ਪੱਧਰ ‘ਤੇ ਲਾਗੂ ਕੀਤਾ ਜਾਵੇਗਾ।

ਇਹ ਵੀ ਪੜ੍ਹੋ: ਪਾਕਿ ਦੀ ਚਾਲ ਮੁੜ ਨਾਕਾਮ, BSF ਮਹਿਲਾ ਜਵਾਨਾਂ ਨੇ ਫਾਇਰਿੰਗ ਕਰ ਢੇਰ ਕੀਤਾ ਡਰੋਨ, ਹੈਰੋਇਨ ਦੀ ਖੇਪ ਬਰਾਮਦ

ਉੱਥੇ ਹੀ ਸਬ-ਇੰਸਪੈਕਟਰ ਅਵਤਾਰ ਸਿੰਘ ਨੇ ਵੀ ਪੰਜਾਬੀ ਭਾਸ਼ਾ ਵਿੱਚ ਵਰਦੀ ‘ਤੇ ਨਾਂ ਲਿਖਵਾ ਲਿਆ ਹੈ। ਇਸ ਬਾਰੇ ਉਨ੍ਹਾਂ ਕਿਹਾ ਕਿ ਸਾਡੇ ਲਈ ਪੰਜਾਬੀ ਭਾਸ਼ਾ ਸਾਡਾ ਮਾਣ ਹੈ। ਉਨ੍ਹਾਂ ਕਿਹਾ ਕਿ SSP ਵਰੁਣ ਸ਼ਰਮਾ ਦੀ ਪਹਿਲਕਦਮੀ ਦੇ ਚਲਦਿਆਂ ਉਨ੍ਹਾਂ ਨੇ ਵੀ ਆਪਣਾ ਨਾਂ ਪੰਜਾਬੀ ਵਿੱਚ ਲਿਖਵਾਇਆ ਹੈ।

ਵੀਡੀਓ ਲਈ ਕਲਿੱਕ ਕਰੋ -:

“‘ਮੈਂ ਆਪਣੇ ਪਿਓ ਦੀ 11 ਮਹੀਨੇ ਤੋਂ ਆਵਾਜ਼ ਵੀ ਨਹੀਂ ਸੁਣੀ, ਜੇ ਤੁਸੀਂ ਕੁਝ ਨਹੀਂ ਕਰਨਾ ਤਾਂ ਮੈਨੂੰ ਦਵੋ ਇਜਾਜ਼ਤ’ “

The post ਮਾਂ ਬੋਲੀ ਪ੍ਰਤੀ ਪਟਿਆਲਾ ਪੁਲਿਸ ਦੀ ਪਹਿਲਕਦਮੀ, ਵਰਦੀ ‘ਤੇ ਲਿਖਵਾਏ ਪੰਜਾਬੀ ਭਾਸ਼ਾ ‘ਚ ਨਾਮ appeared first on Daily Post Punjabi.