patiala police Archives - Daily Post Punjabi

ਪਟਿਆਲਾ ਪੁਲਿਸ ਨੇ 4 ਮੁਲਜ਼ਮਾਂ ਨੂੰ ਹਥਿਆਰਾਂ ਸਣੇ ਕੀਤਾ ਕਾਬੂ, ਬਿਹਾਰ ਤੋਂ ਲਿਆ ਕੇ ਪੰਜਾਬ ‘ਚ ਕਰਦੇ ਸੀ ਸਪਲਾਈ
ਪਟਿਆਲਾ ਪੁਲਿਸ ਵੱਲੋਂ ਵੱਡੀ ਸਫਲਤਾ ਹਾਸਿਲ ਕਰਦਿਆਂ, ਇੱਕ ਅੰਤਰ-ਰਾਜੀ ਗੈਰ-ਕਾਨੂੰਨੀ ਹਥਿਆਰ ਸਪਲਾਈ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਪੁਲਿਸ ਨੇ ਗਿਰੋਹ ਵਿੱਚ ਸ਼ਾਮਿਲ 4 ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰਕੇ 10 ਅਧੁਨਿਕ ਸੈਲਫ-ਲੋਡਿੰਗ ਹਥਿਆਰ ਬਰਾਮਦ ਕੀਤੇ। ਇਹ ਜਾਣਕਾਰੀ ਡੀ.ਜੀ.ਪੀ. ਗੌਰਵ ਵੱਲੋਂ ਸਾਂਝੀ ਕੀਤੀ ਗਈ ਹੈ।

ਮੁੱਢਲੀ ਜਾਂਚ ਤੋਂ ਪਤਾ ਚੱਲਿਆ ਹੈ ਕਿ ਦੋਸ਼ੀ ਬਿਹਾਰ ਤੋਂ ਦੇਸੀ ਹਥਿਆਰ ਲਿਆ ਕੇ ਪੰਜਾਬ ਵਿੱਚ ਅਪਰਾਧਿਕ ਗਤੀਵਿਧੀਆਂ ਲਈ ਸਪਲਾਈ ਕਰ ਰਹੇ ਸਨ। ਹੋਰ ਜਾਂਚ ਵਿੱਚ ਗੈਂਗ ਰਾਈਵਲਰੀ ਦਾ ਪਤਾ ਲੱਗਿਆ ਹੈ, ਜਿਸ ਵਿੱਚ ਇਲਾਕੇ ਵਿੱਚ ਆਪਣਾ ਦਬਦਬਾ ਬਣਾਉਣ ਲਈ ਗੋਲਡੀ ਢਿੱਲੋਂ ਨੈੱਟਵਰਕ ਨਾਲ ਜੁੜੇ ਇੱਕ ਵਿਰੋਧੀ ਅਪਰਾਧੀ ਨੂੰ ਨਿਸ਼ਾਨਾ ਬਣਾਉਣ ਦੀ ਯੋਜਨਾ ਸੀ।

ਇਹ ਵੀ ਪੜ੍ਹੋ : AAP ਨੇ ਰਾਘਵ ਚੱਢਾ ਨੂੰ ਰਾਜ ਸਭਾ ‘ਚ ਡਿਪਟੀ ਲੀਡਰ ਦੇ ਅਹੁਦੇ ਤੋਂ ਹਟਾਇਆ, ਅਸ਼ੋਕ ਮਿੱਤਲ ਬਣੇ ਨਵੇਂ ਡਿਪਟੀ ਲੀਡਰ

ਇਸ ਮਾਮਲੇ ਵਿੱਚ ਕੇਸ ਦਰਜ ਕਰ ਲਿਆ ਗਿਆ ਹੈ ਅਤੇ ਪਿਛਲੇ ਅਤੇ ਅਗਲੇ ਸਬੰਧਾਂ ਦੀ ਪਛਾਣ ਕਰਨ ਅਤੇ ਪੂਰੇ ਨੈੱਟਵਰਕ ਨੂੰ ਖਤਮ ਕਰਨ ਲਈ ਹੋਰ ਜਾਂਚ ਕੀਤੀ ਜਾ ਰਹੀ ਹੈ। ਪੰਜਾਬ ਪੁਲਿਸ ਗੈਰਕਾਨੂੰਨੀ ਹਥਿਆਰ ਤਸਕਰੀ ਅਤੇ ਸੰਗਠਿਤ ਅਪਰਾਧ ਖ਼ਿਲਾਫ਼ ਆਪਣੀ ਜ਼ੀਰੋ-ਟੋਲਰੈਂਸ ਨੀਤੀ ਦੇ ਤਹਿਤ ਸੁਰੱਖਿਅਤ ਪੰਜਾਬ ਯਕੀਨੀ ਬਣਾਉਣ ਲਈ ਵਚਨਬੱਧ ਹੈ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਪਟਿਆਲਾ ਪੁਲਿਸ ਨੇ 4 ਮੁਲਜ਼ਮਾਂ ਨੂੰ ਹਥਿਆਰਾਂ ਸਣੇ ਕੀਤਾ ਕਾਬੂ, ਬਿਹਾਰ ਤੋਂ ਲਿਆ ਕੇ ਪੰਜਾਬ ‘ਚ ਕਰਦੇ ਸੀ ਸਪਲਾਈ appeared first on Daily Post Punjabi.

MLA ਪਠਾਨਮਾਜਰਾ ਨੂੰ ਲਿਆਂਦਾ ਗਿਆ ਪੰਜਾਬ, ਪਟਿਆਲਾ ਪੁਲਿਸ ਨੇ ਮੱਧ ਪ੍ਰਦੇਸ਼ ਤੋਂ ਕੀਤਾ ਗ੍ਰਿਫ਼ਤਾਰ
ਪਟਿਆਲਾ ਵਿੱਚ ਪੈਂਦੇ ਹਲਕਾ ਸਨੋਰ ਦੇ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਨੂੰ ਪੰਜਾਬ ਲਿਆਂਦਾ ਗਿਆ ਹੈ। ਪਟਿਆਲਾ ਪੁਲਿਸ ਨੇ ਅੱਜ ਪਠਾਣਮਾਜਰਾ ਨੂੰ ਮੱਧ ਪ੍ਰਦੇਸ਼ ਤੋਂ ਗ੍ਰਿਫ਼ਤਾਰ ਕੀਤਾ ਹੈ। ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਪਿਛਲੇ ਸਾਲ ਸਤੰਬਰ ਮਹੀਨੇ ਤੋਂ ਹੀ ਫਰਾਰ ਚੱਲ ਰਹੇ ਸਨ। ਉਸ ‘ਤੇ ਕਈ ਮਾਮਲੇ ਦਰਜ ਹਨ। ਅਦਾਲਤ ਪਹਿਲਾ ਹੀ ਪਠਾਨਮਾਜਰਾ ਨੂੰ ਭਗੌੜਾ ਐਲਾਨ ਚੁੱਕੀ ਹੈ।

ਹਰਮੀਤ ਸਿੰਘ ਪਠਾਣਮਾਜਰਾ ਦੇ ਵਕੀਲ ਐਸ ਐਸ ਸੱਗੂ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਹਰਮੀਤ ਸਿੰਘ ਪਠਾਣਮਾਜਰਾ ‘ਤੇ ਦਰਜ ਮਾਮਲਿਆਂ ਨੂੰ ਲੈ ਕੇ ਪੁਲਿਸ ਵੱਲੋਂ ਭਗੋੜਾ ਕਰਾ ਦਿੱਤਾ ਗਿਆ ਸੀ ਜਿਸ ਨੂੰ ਮਾਨਯੋਗ ਸੁਪਰੀਮ ਕੋਰਟ ਦੇ ਵਿੱਚ ਅਸੀਂ ਚੈਲੰਜ ਕੀਤਾ ਹੋਇਆ ਸੀ। ਦੋ ਸੁਣਵਾਈਆਂ ਤੋਂ ਬਾਅਦ ਸਾਨੂੰ ਹਲਫ਼ਨਾਮਾ ਦਾਖਲ ਕਰਨ ਲਈ ਕਿਹਾ ਗਿਆ ਸੀ ਜਿਸ ਦੌਰਾਨ ਅੱਜ ਪਟਿਆਲਾ ਪੁਲਿਸ ਵੱਲੋਂ ਹਰਮੀਤ ਸਿੰਘ ਪਠਾਣ ਮਾਜਰਾ ਨੂੰ ਗ੍ਰਿਫਤਾਰ ਕਰ ਲਿਆ ਗਿਆ।

ਐਡਵੋਕੇਟ ਸੱਗੂ ਨੇ ਦੱਸਿਆ ਕਿ ਗੁਰਪ੍ਰੀਤ ਕੌਰ ਵੱਲੋਂ ਅਰਵਿੰਦ ਸਿੰਘ ਪਠਾਣਮਾਜਰਾ ਖਿਲਾਫ ਮਾਮਲਾ ਦਰਜ ਕਰਵਾਇਆ ਗਿਆ ਸੀ। ਐਡਵੋਕੇਟ ਸੱਗੂ ਨੇ ਦੱਸਿਆ ਕਿ ਕੁਝ ਸਮੇਂ ਦੇ ਵਿੱਚ ਪੁਲਿਸ ਪਠਾਣ ਮਾਜਰਾ ਨੂੰ ਪਟਿਆਲਾ ਕੋਰਟ ਦੇ ਵਿੱਚ ਪੇਸ਼ ਕਰ ਸਕਦੀ। ਸੂਤਰਾਂ ਮੁਤਾਬਕ ਫਿਲਹਾਲ ਜੋ ਜਾਣਕਾਰੀ ਆ ਰਹੀ ਹੈ ਕਿ ਪਠਾਣਮਾਜਰਾ ਨੂੰ ਹੀ ਗ੍ਰਿਫਤਾਰ ਕੀਤਾ ਗਿਆ। ਉਹਨਾਂ ਦੇ ਨਾਲ ਕੋਈ ਸਾਥੀ ਹੈ ਜਾਂ ਨਹੀਂ ਸੀ ਇਹ ਜਾਣਕਾਰੀ ਨਹੀਂ ਮਿਲੀ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post MLA ਪਠਾਨਮਾਜਰਾ ਨੂੰ ਲਿਆਂਦਾ ਗਿਆ ਪੰਜਾਬ, ਪਟਿਆਲਾ ਪੁਲਿਸ ਨੇ ਮੱਧ ਪ੍ਰਦੇਸ਼ ਤੋਂ ਕੀਤਾ ਗ੍ਰਿਫ਼ਤਾਰ appeared first on Daily Post Punjabi.

ਪਟਿਆਲਾ ਪੁਲਿਸ ਨੇ AAP ਵਿਧਾਇਕ ਪਠਾਨਮਾਜਰਾ ਨੂੰ ਕੀਤਾ ਗ੍ਰਿਫ਼ਤਾਰ, ਸਤੰਬਰ ਮਹੀਨੇ ਤੋਂ ਚੱਲ ਰਹੇ ਸਨ ਫਰਾਰ
ਪਟਿਆਲਾ ਵਿੱਚ ਪੈਂਦੇ ਹਲਕਾ ਸਨੋਰ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਨੂੰ ਪਟਿਆਲਾ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਇਹ ਗ੍ਰਿਫ਼ਤਾਰੀ ਮੱਧ ਪ੍ਰਦੇਸ਼ ਦੇ ਗਵਾਲੀਅਰ ਤੋਂ ਹੋਈ ਹੈ। ਦੱਸ ਦੇਈਏ ਕਿ ਪਠਾਨਮਾਜਰਾ ਸਤੰਬਰ ਮਹੀਨੇ ਤੋਂ ਹੀ ਫਰਾਰ ਚੱਲ ਰਹੇ ਸਨ। ਉਸ ‘ਤੇ ਕਈ ਮਾਮਲੇ ਦਰਜ ਹਨ। ਅਦਾਲਤ ਪਹਿਲਾ ਹੀ ਪਠਾਨਮਾਜਰਾ ਨੂੰ ਭਗੌੜਾ ਐਲਾਨ ਚੁੱਕੀ ਹੈ।

ਜ਼ਿਕਰਯੋਗ ਹੈ ਕਿ ਇੱਕ ਮਾਮਲੇ ਸੰਬੰਧੀ ਫਰਾਰ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਦੇ ਵਕੀਲ ਸੱਗੂ ਨੇ ਆਖਿਆ ਕਿ ਪਠਾਣਮਾਜਰਾ ਦੋ ਵੱਖ ਵੱਖ ਮਾਮਲਿਆਂ ਦੇ ਵਿੱਚ ਪੀਓ ਸਨ। ਜਿਸ ਸਬੰਧੀ ਪੁਲਿਸ ਵੱਲੋਂ ਉਹਨਾਂ ਨੂੰ ਐਮਪੀ ਤੋਂ ਗਿਰਿਫਤਾਰ ਕੀਤਾ ਗਿਆ ਹੈ। ਸੂਤਰਾਂ ਮੁਤਾਬਕ ਪਠਾਣਮਾਜਰਾ ਨੂੰ ਜਲਦੀ ਹੀ ਕੋਰਟ ਵਿੱਚ ਪੇਸ਼ ਕੀਤਾ ਜਾਵੇਗਾ।

ਇਹ ਵੀ ਪੜ੍ਹੋ : ਜੰ/ਗ ਵਿਚਾਲੇ PM ਮੋਦੀ ਦਾ ਵੱਡਾ ਬਿਆਨ-‘ਸਾਨੂੰ ਵੱਡੀ ਚੁਣੌਤੀ ਲਈ ਤਿਆਰ ਰਹਿਣਾ ਪਵੇਗਾ’

ਵਿਧਾਇਕ ਪਠਾਨਮਾਜਰਾ ਦੀ ਗ੍ਰਿਫ਼ਤਾਰੀ ‘ਤੇ SSP ਪਟਿਆਲਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਠਾਨਮਾਜਰਾ ਦੀ ਗ੍ਰਿਫ਼ਤਾਰੀ ਮੱਧ ਪ੍ਰਦੇਸ਼ ਤੋਂ ਹੋਈ ਹੈ। ਪਠਾਨਮਾਜਰਾ ਸਣੇ 3 ਸਾਥੀਆਂ ਨੂੰ ਵੀ ਕਾਬੂ ਕੀਤਾ ਗਿਆ ਹੈ। ਕੋਰਟ ਪਹਿਲਾਂ ਹੀ ਪਠਾਨਮਾਜਰਾ ਨੂੰ ਭਗੌੜਾ ਐਲਾਨ ਚੁੱਕੀ ਸੀ। ਪੁਲਿਸ ਵੱਲੋਂ ਵਿਧਾਇਕ ਖਿਲਾਫ਼ ਲੁੱਕਆਊਟ ਨੋਟਿਸ ਜਾਰੀ ਕੀਤਾ ਗਿਆ ਸੀ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਪਟਿਆਲਾ ਪੁਲਿਸ ਨੇ AAP ਵਿਧਾਇਕ ਪਠਾਨਮਾਜਰਾ ਨੂੰ ਕੀਤਾ ਗ੍ਰਿਫ਼ਤਾਰ, ਸਤੰਬਰ ਮਹੀਨੇ ਤੋਂ ਚੱਲ ਰਹੇ ਸਨ ਫਰਾਰ appeared first on Daily Post Punjabi.

ਦੀਪਿਕਾ ਲੂਥਰਾ ਨੇ ਆਪਣਾ ਇੰਸਟਾ ਅਕਾਊਂਟ ਕੀਤਾ ਬੰਦ, ਪੁਲਿਸ ਨੇ ਇੰਫਲੂਐਂਸਰ ਨੂੰ ਧਮਕੀ ਦੇਣ ਵਾਲੇ ਨੂੰ ਕੀਤਾ ਕਾਬੂ
ਸੋਸ਼ਲ ਮੀਡੀਆ ਇਨਫਲੂਐਂਸਰ ਦੀਪਿਕਾ ਲੂਥਰਾ ਨੂੰ ਜਾਨੋਂ ਮਾਰਨ ਦੀ ਧਮਕੀ ਦੇਣ ਦੇ ਮਾਮਲੇ ਵਿੱਚ ਪੁਲਿਸ ਨੂੰ ਵੱਡੀ ਸਫਲਤਾ ਮਿਲੀ ਹੈ। ਪੁਲਿਸ ਨੇ ਦੀਪਿਕਾ ਨੂੰ ਧਮਕੀ ਦੇਣ ਵਾਲੇ ਵਿਅਕਤੀ ਨੂੰ ਪਟਿਆਲਾ ਤੋਂ ਗ੍ਰਿਫ਼ਤਾਰ ਕਰ ਲਿਆ ਹੈ। ਗ੍ਰਿਫ਼ਤਾਰ ਕੀਤੇ ਗਏ ਦੋਸ਼ੀ ਦਾ ਨਾਮ ਰਮਨਦੀਪ ਸਿੰਘ ਦੱਸਿਆ ਜਾ ਰਿਹਾ ਹੈ। ਨੌਜਵਾਨ ‘ਤੇ ਧਮਕੀ ਭਰੀ ਈਮੇਲ ਭੇਜਣ ਦੇ ਇਲਜ਼ਾਮ ਲੱਗੇ ਹਨ।

ਦੱਸ ਦੇਈਏ ਕਿ ਸੋਸ਼ਲ ਮੀਡੀਆ ਇੰਫਲੂਐਂਸਰ ਦੀਪਿਕਾ ਲੂਥਰਾ ਨੇ ਆਪਣਾ ਇੰਸਟਾਗ੍ਰਾਮ ਅਕਾਊਂਟ ਵੀ ਬੰਦ ਕਰ ਦਿੱਤਾ ਗਿਆ ਹੈ। ਸੋਸ਼ਲ ਮੀਡੀਆ ਇਨਫਲੂਐਂਸਰ ਦੀਪਿਕਾ ਲੂਥਰਾ ਨੂੰ ਕੁਝ ਦਿਨ ਪਹਿਲਾਂ ਸੋਸ਼ਲ ਮੀਡੀਆ ਰਾਹੀਂ ਜਾਨੋਂ ਮਾਰਨ ਦੀ ਧਮਕੀ ਦਿੱਤੀ ਗਈ ਸੀ, ਜਿਸ ਤੋਂ ਬਾਅਦ ਦੀਪਿਕਾ ਨੇ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ ਗਾਉ ਅਤੇ ਸੁੱਖੀ ਦੀ ਮੰਗ ਕੀਤੀ ਗਈ। ਜਿਸ ਤੋਂ ਬਾਅਦ ਬੀਤੇ ਕੱਲ੍ਹ ਪੁਲਿਸ ਨੇ ਸੁਰੱਖਿਆ ਲਈ ਉਸ ਦੇ ਘਰ ਦੇ ਬਾਹਰ ਸੁਰੱਖਿਆ ਕਰਮਚਾਰੀ ਵੀ ਤਾਇਨਾਤ ਕਰ ਦਿੱਤੇ ਹਨ।

ਦੱਸਣਯੋਗ ਹੈ ਕਿ ਕੁਝ ਦਿਨ ਪਹਿਲਾਂ, ਅੰਮ੍ਰਿਤਪਾਲ ਸਿੰਘ ਮਹਿਰੋਂ ਨੇ ਕਮਲ ਕੌਰ ਭਾਬੀ ਦੇ ਕਤਲ ਦੀ ਜ਼ਿੰਮੇਵਾਰੀ ਲੈਂਦੇ ਹੋਏ ਸੋਸ਼ਲ ਮੀਡੀਆ ‘ਤੇ ਇੱਕ ਵੀਡੀਓ ਜਾਰੀ ਕੀਤਾ ਸੀ। ਉਸੇ ਵੀਡੀਓ ਵਿੱਚ, ਉਸਨੇ ਦੀਪਿਕਾ ਲੂਥਰਾ ਨੂੰ ਧਮਕੀ ਦਿੰਦੇ ਹੋਏ ਕਿਹਾ ਸੀ ਕਿ ਜੇਕਰ ਉਸਨੇ ਵੀਡੀਓ ਬਣਾਉਣਾ ਬੰਦ ਨਾ ਕੀਤਾ, ਤਾਂ ਉਸਦੀ ਹਾਲਤ ਵੀ ਕਮਲ ਕੌਰ ਵਰਗੀ ਹੋਵੇਗੀ, ਅਤੇ ਇਸ ਵਾਰ “ਲਾਸ਼ ਵੀ ਨਹੀਂ ਮਿਲੇਗੀ।”

ਇਹ ਵੀ ਪੜ੍ਹੋ : ਜਲੰਧਰ ‘ਚ ਰੰਜਿਸ਼ ਕਾਰਨ 3 ਭਰਾਵਾਂ ‘ਤੇ ਜਾ.ਨ.ਲੇ.ਵਾ ਹ.ਮ.ਲਾ, ਇੱਕ ਦੀ ਮੌ.ਤ, 2 ਗੰਭੀਰ ਜ਼ਖਮੀ

ਦੀਪਿਕਾ ਨੇ ਧਮਕੀਆਂ ਨੂੰ ਗੰਭੀਰਤਾ ਨਾਲ ਲਿਆ। ਜਿਸ ਤੋਂ ਬਾਅਦ ਉਸਨੇ ਤੁਰੰਤ ਪੁਲਿਸ ਨਾਲ ਸੰਪਰਕ ਕੀਤਾ ਅਤੇ ਅੰਮ੍ਰਿਤਸਰ ਪੁਲਿਸ ਨੇ ਉਸਦੀ ਸੁਰੱਖਿਆ ਲਈ ਦੋ ਪੁਲਿਸ ਕਰਮਚਾਰੀ ਤਾਇਨਾਤ ਕਰ ਦਿੱਤੇ। ਇਸ ਦੇ ਨਾਲ ਹੀ ਪੁਲਿਸ ਦਾ ਕਹਿਣਾ ਹੈ ਕਿ ਅੰਮ੍ਰਿਤਪਾਲ ਸਿੰਘ ਮਹਿਰੋਂ ਵਿਰੁੱਧ ਪਹਿਲਾਂ ਹੀ ਕਈ ਗੰਭੀਰ ਧਾਰਾਵਾਂ ਤਹਿਤ ਮਾਮਲੇ ਦਰਜ ਹਨ ਅਤੇ ਹੁਣ ਨਵੀਂ ਧਮਕੀ ਦੀ ਵੀ ਜਾਂਚ ਕੀਤੀ ਜਾ ਰਹੀ ਹੈ। ਦੂਜੇ ਪਾਸੇ, ਦੀਪਿਕਾ ਲੂਥਰਾ ਦਾ ਕਹਿਣਾ ਹੈ ਕਿ ਅੰਮ੍ਰਿਤਪਾਲ ਸਿੰਘ ਮਹਿਰੋਂ ਨੇ ਉਸਨੂੰ ਚੇਤਾਵਨੀ ਦਿੱਤੀ ਤਾਂ ਉਸਨੇ ਉਸ ਤੋਂ ਮੁਆਫੀ ਵੀ ਮੰਗੀ। ਪਰ ਹੁਣ ਉਹ ਉਸਨੂੰ ਦੁਬਾਰਾ ਨਿਸ਼ਾਨਾ ਬਣਾ ਰਿਹਾ ਹੈ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਦੀਪਿਕਾ ਲੂਥਰਾ ਨੇ ਆਪਣਾ ਇੰਸਟਾ ਅਕਾਊਂਟ ਕੀਤਾ ਬੰਦ, ਪੁਲਿਸ ਨੇ ਇੰਫਲੂਐਂਸਰ ਨੂੰ ਧਮਕੀ ਦੇਣ ਵਾਲੇ ਨੂੰ ਕੀਤਾ ਕਾਬੂ appeared first on Daily Post Punjabi.

ਅਮਰੀਕਾ ਤੋਂ ਡਿਪੋਰਟ ਹੋਏ 2 ਚਚੇਰੇ ਭਰਾ ਚੜ੍ਹੇ ਪੁਲਿਸ ਅੜਿੱਕੇ, ਕਤਲ ਮਾਮਲੇ ‘ਚ ਪਟਿਆਲਾ ਪੁਲਿਸ ਨੇ ਕੀਤਾ ਕਾਬੂ
ਅਮਰੀਕਾ ਤੋਂ ਡਿਪੋਰਟ ਹੋ ਕੇ ਬੀਤੀ ਰਾਤ (ਸ਼ਨੀਵਾਰ) ਪੰਜਾਬ ਪਹੁੰਚੇ 116 ਵਿਅਕਤੀਆਂ ਵਿੱਚੋਂ ਦੋ ਚਚੇਰੇ ਭਰਾਵਾਂ ਨੂੰ ਪੁਲਿਸ ਨੇ ਗ੍ਰਿਫ਼ਤਾਰ ਕੀਤਾ ਹੈ। ਉਸ ਖਿਲਾਫ਼ 2 ਸਾਲ ਪਹਿਲਾਂ ਹੋਏ ਕਤਲ ਦਾ ਕੇਸ ਦਰਜ ਹੈ। ਜਾਂਚ ਤੋਂ ਪਤਾ ਲੱਗਾ ਹੈ ਕਿ ਸਜ਼ਾ ਤੋਂ ਬਚਣ ਲਈ ਦੋਵੇਂ ਭਰਾ ਡੌਂਕੀ ਰਾਹੀਂ ਅਮਰੀਕਾ ਭੱਜ ਗਏ ਸਨ। ਗ੍ਰਿਫਤਾਰ ਕੀਤੇ ਗਏ ਦੋ ਭਰਾਵਾਂ ਦੀ ਪਛਾਣ ਸੰਦੀਪ ਅਤੇ ਪ੍ਰਦੀਪ ਵਜੋਂ ਹੋਈ ਹੈ। ਉਹ ਪਟਿਆਲਾ ਦੇ ਰਾਜਪੁਰਾ ਦਾ ਰਹਿਣ ਵਾਲਾ ਹੈ। ਹਾਲਾਂਕਿ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਦਾ ਕਹਿਣਾ ਹੈ ਕਿ ਬੱਚਿਆਂ ਨੂੰ ਝੂਠੇ ਕੇਸ ਵਿੱਚ ਫਸਾਇਆ ਜਾ ਰਿਹਾ ਹੈ।

25 ਜੂਨ, 2023 ਨੂੰ ਪਟਿਆਲਾ ਦੇ ਰਾਜਪੁਰਾ ਸਿਟੀ ਥਾਣੇ ਵਿੱਚ ਐਫਆਈਆਰ ਦਰਜ ਕੀਤੀ ਗਈ ਸੀ। ਇੱਥੇ ਦੋਵਾਂ ਨੌਜਵਾਨਾਂ ਦੇ ਪਰਿਵਾਰਕ ਮੈਂਬਰ ਨੇ ਦੱਸਿਆ ਹੈ ਕਿ ਅੱਜ ਸਵੇਰੇ ਹੀ ਸੂਚਨਾ ਮਿਲੀ ਸੀ ਕਿ ਅਮਰੀਕਾ ਤੋਂ ਡਿਪੋਰਟ ਕੀਤੇ ਗਏ ਪ੍ਰਦੀਪ ਅਤੇ ਸੰਦੀਪ ਘਰ ਨਹੀਂ ਪਹੁੰਚੇ ਹਨ। ਸਾਰਾ ਪਰਿਵਾਰ ਉਸ ਦੇ ਘਰ ਆਉਣ ਦੀ ਉਡੀਕ ਕਰ ਰਿਹਾ ਸੀ। ਬਾਅਦ ‘ਚ ਪਤਾ ਲੱਗਾ ਕਿ ਦੋਵਾਂ ਨੂੰ ਪੁਲਿਸ ਨੇ ਗ੍ਰਿਫਤਾਰ ਕਰ ਲਿਆ ਸੀ।

ਇਹ ਵੀ ਪੜ੍ਹੋ : ਅਮਰੀਕਾ ਤੋਂ ਡਿਪੋਰਟ ਹੋਏ ਫਿਰੋਜ਼ਪੁਰ ਦੇ 4 ਨੌਜਵਾਨਾਂ ਦੀ ਅੱਜ ਹੋਵੇਗੀ ਘਰ ਵਾਪਸੀ, ਪਰਿਵਾਰਾਂ ਦਾ ਰੋ-ਰੋ ਕੇ ਬੁਰਾ ਹਾਲ

ਸਤਨਾਮ ਸਿੰਘ ਨੇ ਕਿਹਾ ਹੈ ਕਿ ਦੋਵਾਂ ਨੂੰ ਝੂਠੇ ਕੇਸ ਵਿੱਚ ਫਸਾਇਆ ਗਿਆ ਹੈ। ਅਸੀਂ ਦੋਵਾਂ ਨੂੰ ਬਾਹਰ ਭੇਜਣ ਲਈ 1.20 ਕਰੋੜ ਰੁਪਏ ਖਰਚ ਕੀਤੇ ਸਨ। ਪੈਸੇ ਲੈਣ ਤੋਂ ਪਹਿਲਾਂ ਏਜੰਟ ਨੇ ਉਨ੍ਹਾਂ ਨੂੰ ਸਾਫ਼-ਸੁਥਰੇ ਰਸਤੇ ਰਾਹੀਂ ਭੇਜਣ ਲਈ ਕਿਹਾ ਸੀ ਪਰ ਦੋਵੇਂ ਬੱਚਿਆਂ ਨੂੰ ਜੰਗਲ ਰਾਹੀਂ ਭੇਜ ਦਿੱਤਾ ਗਿਆ। ਸਤਨਾਮ ਨੇ ਅਪੀਲ ਕੀਤੀ ਹੈ ਕਿ ਉਸ ਦੇ ਬੱਚਿਆਂ ਨੂੰ ਝੂਠੇ ਕੇਸ ਵਿੱਚੋਂ ਕੱਢ ਕੇ ਬਾਹਰ ਭੇਜਣ ਵਾਲੇ ਏਜੰਟਾਂ ਖ਼ਿਲਾਫ਼ ਕਾਰਵਾਈ ਕੀਤੀ ਜਾਵੇ। ਮੈਂ 8-10 ਹਜ਼ਾਰ ਰੁਪਏ ਵਿੱਚ ਗੱਡੀ ਚਲਾ ਕੇ ਆਪਣੇ ਪਰਿਵਾਰ ਦਾ ਗੁਜ਼ਾਰਾ ਚਲਾ ਰਿਹਾ ਹਾਂ।

ਵੀਡੀਓ ਲਈ ਕਲਿੱਕ ਕਰੋ -:

“ਆਖਿਰ ਕਿੱਥੇ ਲੈ ਕੇ ਜਾਵਾਂ ਮੈਂ 6 ਧੀਆਂ ਸਣੇ 2 ਪੁੱਤਾਂ ਨੂੰ?” ਬੰਦੇ ਨੂੰ ਟੱਬਰ ਸਣੇ ਪਿੰਡ ‘ਚੋਂ ਕੱਢਣ ਦਾ ਕੀਤਾ ਫੈਸਲਾ

The post ਅਮਰੀਕਾ ਤੋਂ ਡਿਪੋਰਟ ਹੋਏ 2 ਚਚੇਰੇ ਭਰਾ ਚੜ੍ਹੇ ਪੁਲਿਸ ਅੜਿੱਕੇ, ਕਤਲ ਮਾਮਲੇ ‘ਚ ਪਟਿਆਲਾ ਪੁਲਿਸ ਨੇ ਕੀਤਾ ਕਾਬੂ appeared first on Daily Post Punjabi.

ਪਟਿਆਲਾ ‘ਚ ਨੌਜਵਾਨ ਦੇ ਕਤਲ ਦਾ ਮਾਮਲਾ, ਪੁਲਿਸ ਨੇ ਵਾਰਦਾਤ ਨੂੰ ਅੰਜਾਮ ਦੇਣ ਵਾਲੇ 2 ਵਿਅਕਤੀ ਕੀਤੇ ਕਾਬੂ
ਪਟਿਆਲਾ ਵਿੱਚ ਪਿਛਲੇ ਦਿਨੀ ਘਲੋੜੀ ਗੇਟ ਸ਼ਮਸ਼ਾਨ ਘਾਟ ਦੇ ਵਿੱਚ ਨਵਨੀਤ ਨਾਮਕ ਨੌਜਵਾਨ ਦੀ ਗੋਲੀਆਂ ਮਾਰ ਕੇ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਸੀ। ਇਸ ਮਾਮਲੇ ਵਿੱਚ ਪਟਿਆਲਾ ਪੁਲਿਸ ਵੱਲੋਂ 48 ਘੰਟਿਆਂ ਦੇ ਅੰਦਰ ਹੀ ਵਾਰਦਾਤ ਅੰਜਾਮ ਦੇਣ ਵਾਲੇ ਦੋ ਬਜ਼ੁਰਗ ਵਿਅਕਤੀਆਂ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਇਨ੍ਹਾਂ ਕੋਲੋਂ ਵੱਡੀ ਮਾਤਰਾ ਵਿੱਚ ਹਥਿਆਰ ਵੀ ਬਰਾਮਦ ਹੋਏ ਹਨ। ਦੋਨਾਂ ਨੇ ਪ੍ਰੋਪਰਟੀ ਦੇ ਝਗੜੇ ਨੂੰ ਲੈ ਕੇ ਨੌਜਵਾਨ ਨੂੰ ਮੌਤ ਦੇ ਘਾਟ ਉਤਾਰਿਆ ਸੀ।

ਇਸ ਮਾਮਲੇ ਦੇ ਵਿੱਚ ਅੱਜ SSP ਪਟਿਆਲਾ ਨਾਨਕ ਸਿੰਘ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ 29 ਤਰੀਕ ਨੂੰ 2 ਵਿਅਕਤੀਆਂ ਵੱਲੋਂ ਨਵਨੀਤ ਸਿੰਘ ਨਾਂਅ ਦੇ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਇਸ ਕਤਲ ਦੀ ਵਜ੍ਹਾ ਮ੍ਰਿਤਕ ਨੌਜਵਾਨ ਨਵਨੀਤ ਨੂੰ ਉਸਦੇ ਪਿਤਾ ਦੇ ਬਹੁਤ ਕਰੀਬੀ ਦੋਸਤ ਹਰਦੀਪ ਸਿੰਘ ਟਿਵਾਣਾ ਉਰਫ ਬਾਬਾ ਪਿੰਡ ਦਿੱਤੂਪੁਰ, ਪਟਿਆਲਾ ਜੋ ਕਿ ਅਨਮੈਰਿਡ ਸੀ ਨੇ ਆਪਣਾ ਮੂੰਹ ਬੋਲਿਆ ਪੁੱਤਰ ਬਣਾ ਲਿਆ ਸੀ।

ਹਰਦੀਪ ਸਿੰਘ ਟਿਵਾਣਾ ਨੇ ਆਪਣੀ ਮੌਤ ਤੋਂ ਪਹਿਲਾਂ ਵਸੀਅਤ ਰਾਹੀਂ ਆਪਣੀ ਪ੍ਰੋਪਰਟੀ ਵਿੱਚੋਂ ਇੱਕ ਹੋਟਲ ਬਾਬਾ ਰਿਸੋਰਟ ਧਰਮਪੁਰਾ ਹਿਮਾਚਲ ਪ੍ਰਦੇਸ਼ ਜੋ ਕਿ ਨਵਨੀਤ ਸਿੰਘ ਨੂੰ ਦੇ ਦਿੱਤਾ ਸੀ। ਹਰਦੀਪ ਸਿੰਘ ਟਿਵਾਣਾ ਦੀ ਮੌਤ ਸਾਲ 2020 ਵਿੱਚ ਹੋਈ ਸੀ। ਦੋਸ਼ੀ ਰਘਵੀਰ ਸਿੰਘ ਉਰਫ ਮਿੱਠੂ ਜੋ ਕਿ ਹਰਦੀਪ ਸਿੰਘ ਟਿਵਾਣਾ ਦਾ ਸਕਾ ਭਰਾ ਸੀ ਅਤੇ ਉਹ ਹਰਦੀਪ ਸਿੰਘ ਟਿਵਾਣਾ ਦੀ ਪੂਰੀ ਪ੍ਰਾਪਰਟੀ ਦੇ ਉੱਪਰ ਆਪਣਾ ਹੱਕ ਸਮਝਦਾ ਸੀ। ਪਰ ਨਵਨੀਤ ਸਿੰਘ ਜਿਸ ਦੇ ਨਾਮ ਵਸੀਅਤ ਹੋ ਗਈ ਸੀ ਉਹ ਇਸ ਨੂੰ ਹੋਟਲ ਵਿੱਚ ਹਿੱਸਾ ਨਹੀਂ ਦੇ ਰਿਹਾ ਸੀ। ਇਸ ਕਰਕੇ ਰਘਬੀਰ ਸਿੰਘ ਅਤੇ ਮ੍ਰਿਤਕ ਨਵਨੀਤ ਸਿੰਘ ਦਾ ਆਪਸ ਵਿੱਚ ਕਈ ਵਾਰ ਝਗੜਾ ਵੀ ਹੋਇਆ ਅਤੇ ਪੰਚਾਇਤਾਂ ਰਾਹੀਂ ਇਸ ਦਾ ਸਮਝੌਤਾ ਵੀ ਹੋਇਆ।

ਇਹ ਵੀ ਪੜ੍ਹੋ : ਸੁਣਾਈ ਸਜ਼ਾ ਮੁਤਾਬਕ ਸ੍ਰੀ ਦਰਬਾਰ ਸਾਹਿਬ ਵਿਖੇ ਸੇਵਾ ਨਿਭਾ ਰਹੇ ਸੁਖਬੀਰ ਬਾਦਲ ਸਣੇ ਅਕਾਲੀ ਲੀਡਰ

ਇਸ ਮਾਮਲੇ ਦੇ ਵਿੱਚ ਮਲਕੀਤ ਸਿੰਘ ਅਤੇ ਰਘਵੀਰ ਸਿੰਘ ਮਿੱਠੂ ਦਾ ਸਾਥ ਦਿੰਦਾ ਸੀ ਕਿਉਂਕਿ ਕਰੋੜਾਂ ਦਾ ਇਹ ਮਸਲਾ ਸੀ। ਇਸੇ ਰੰਜਿਸ਼ ਕਰਕੇ ਦੋਵੇਂ ਦੋਸ਼ੀਆਂ ਨੇ ਨਵਨੀਤ ਸਿੰਘ ਦੇ ਕਤਲ ਦੀ ਵਿਉਂਤਬੰਦੀ ਕਰਕੇ ਉਸ ਨੂੰ ਰਸਤੇ ਦਾ ਰੋੜਾ ਸਮਝਦੇ ਹੋਏ 29 ਤਰੀਕ ਨੂੰ ਘਲੋੜੀ ਗੇਟ ਸ਼ਮਸ਼ਾਨ ਘਾਟ ਵਿੱਚ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ। ਦੋਨਾਂ ਦੋਸ਼ੀਆਂ ਦੇ ਕੋਲੋਂ ਇੱਕ ਰਿਵਾਲਵਰ 32 ਬੋਰ ਸਮੇਤ ਦਸ ਰਾਉਂਦ ਅਤੇ ਇੱਕ ਰਾਈਫਲ 315 ਬੋਰ ਸਮੇਤ ਚਾਰ ਰਾਉਂਦ ਅਤੇ ਇੱਕ ਮਾਰੂਤੀ ਕਾਰ ਬਰਾਮਦ ਕੀਤੀ ਗਈ ਹੈ।

ਵੀਡੀਓ ਲਈ ਕਲਿੱਕ ਕਰੋ -:

“ਆਖਿਰ ਕਿੱਥੇ ਲੈ ਕੇ ਜਾਵਾਂ ਮੈਂ 6 ਧੀਆਂ ਸਣੇ 2 ਪੁੱਤਾਂ ਨੂੰ?” ਬੰਦੇ ਨੂੰ ਟੱਬਰ ਸਣੇ ਪਿੰਡ ‘ਚੋਂ ਕੱਢਣ ਦਾ ਕੀਤਾ ਫੈਸਲਾ

The post ਪਟਿਆਲਾ ‘ਚ ਨੌਜਵਾਨ ਦੇ ਕਤਲ ਦਾ ਮਾਮਲਾ, ਪੁਲਿਸ ਨੇ ਵਾਰਦਾਤ ਨੂੰ ਅੰਜਾਮ ਦੇਣ ਵਾਲੇ 2 ਵਿਅਕਤੀ ਕੀਤੇ ਕਾਬੂ appeared first on Daily Post Punjabi.

ਪਟਿਆਲਾ ਪੁਲਿਸ ਨੂੰ ਮਿਲੀ ਸਫਲਤਾ, ਲੁੱਟਾ-ਖੋਹਾਂ ਕਰਨ ਵਾਲੇ ਗੈਂਗ ਦੇ 2 ਭਗੌੜੇ ਵਿਅਕਤੀ ਕੀਤੇ ਕਾਬੂ
ਪਟਿਆਲਾ ਪੁਲਿਸ ਦੇ ਹੱਥ ਵੱਡੀ ਸਫਲਤਾ ਲੱਗੀ ਹੈ। ਪੁਲਿਸ ਨੇ ਚੋਰੀ/ਲੁੱਟਾ-ਖੋਹਾਂ ਕਰਨ ਵਾਲੇ ਅੰਤਰਰਾਜੀ ਸੰਗਠਿਤ ਗੈਂਗ ਦੇ ਦੋ ਭਗੌੜੇ ਵਿਅਕਤੀ ਨੂੰ ਗ੍ਰਿਫਤਰਾ ਕੀਤਾ ਹੈ। ਫੜੇ ਗਏ ਮੁਲਜ਼ਮਾਂ ਨੇ ਪੰਜਾਬ ਸਣੇ ਦਿੱਲੀ ਅਤੇ ਯੂ.ਪੀ ਸਟੇਟਾਂ ਵਿੱਚ ਵਾਰਦਾਤਾਂ ਅਤੇ ਲੁੱਟਾਂ-ਖੋਹਾਂ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਸੀ। ਇਨ੍ਹਾਂ ਖਿਲਾਫ਼ ਵਾਰਦਾਤਾਂ ਅਤੇ ਲੁੱਟਾਂ-ਖੋਹਾਂ ਸਬੰਧੀ ਕਈ ਮੁੱਕਦਮੇ ਪਹਿਲਾਂ ਹੀ ਦਰਜ ਹਨ।

SSP ਪਟਿਆਲਾ ਨਾਨਕ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਟਿਆਲਾ ਦੀ ਟੀਮ ਨੇ ਲੁੱਟਾਂ ਖੋਹਾ ਕਰਨ ਵਾਲੇ ਅੰਤਰਰਾਜੀ ਸੰਗਠਿਤ ਗੈਂਗ ਦੇ ਭਗੌੜੇ ਮੈਂਬਰਾਂ ਨੂੰ ਕਾਬੂ ਕੀਤਾ ਹੈ। ਇਨ੍ਹਾਂ ਨੇ ਪੰਜਾਬ ਸਟੇਟ ਵਿੱਚ ਆਪਣੇ ਸਾਥੀ ਗੈਂਗ ਮੈਂਬਰਾਂ ਨਾਲ ਮਿਲ ਕੇ ਕਈ ਵਾਰਦਾਤਾਂ ਨੂੰ ਅੰਜ਼ਾਮ ਦਿੱਤਾ ਹੋਇਆ ਹੈ। ਹੁਣ ਵੀ ਇਹ ਵਿਅਕਤੀ ਕਿਸੇ ਵੱਡੀ ਲੁੱਟ-ਖੋਹ ਦੀ ਵਾਰਦਾਤ ਨੂੰ ਅੰਜ਼ਾਮ ਦੇਣ ਦੀ ਫਿਰਾਕ ਵਿੱਚ ਸਨ। ਇਹਨਾਂ ਦੇ ਖਿਲਾਫ਼ ਕਾਰਵਾਈ ਕਰਦੇ ਹੋਏ 02 ਭਗੌੜੇ ਦੋਸ਼ੀਆਨ ਨੂੰ ਗ੍ਰਿਫਤਾਰ ਕਰਕੇ ਉਹਨਾਂ ਪਾਸੋ 03 ਪਿਸਤੌਲ ਸਮੇਤ 15 ਜਿੰਦਾ ਕਾਰਤੂਸ ਬਰਾਮਦ ਕੀਤੇ ਗਏ ਹਨ। ਇਨ੍ਹਾਂ ਮੁਲਜ਼ਮਾਂ ਦੇ ਨਾਮ ਸਿਤਿਜ ਭਾਰਦਵਾਜ ਉਰਫ ਜੀਤੂ ਪੁੱਤਰ ਵਿਨੋਦ ਭਾਰਦਵਾਜ ਅਤੇ ਹਿਮਾਂਸ਼ੂ ਸੋਨੀ ਪੁੱਤਰ ਰਵਿੰਦਰ ਸੋਨੀ ਵਾਸੀ ਨਵੀਂ ਦਿੱਲੀ ਹਨ। ਇਹਨਾਂ ਮੁਲਜ਼ਮਾਂ ਨੂੰ ਗ੍ਰਿਫਤਾਰ ਕਰਨ ਨਾਲ ਪਟਿਆਲਾ ਸ਼ਹਿਰ ਵਿੱਚ ਇਹਨਾਂ ਵੱਲੋ ਪਹਿਲਾਂ ਕੀਤੀਆ ਗਈਆਂ ਦੋ ਵਾਰਦਾਤਾ ਦੇ ਮੁੱਕਦਮਾਤ ਵੀ ਟਰੇਸ ਹੋ ਗਏ ਹਨ।

ਸ੍ਰੀ ਨਾਨਕ ਸਿੰਘ IPS ਸੀਨੀਅਰ ਕਪਤਾਨ ਪੁਲਿਸ, ਜ਼ਿਲ੍ਹਾ ਪਟਿਆਲਾ ਨੇ ਹੋਰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਮੁੱਖ ਅਫਸਰ ਥਾਣਾ ਕੋਤਵਾਲੀ ਪਟਿਆਲਾ ਦੀ ਟੀਮ ਵੱਲੋ ਕਾਰਵਾਈ ਕਰਦੇ ਹੋਏ ਸਮੇਤ ਸਾਥੀ ਕਰਮਚਾਰੀਆਂ ਦੇ ਪਟਿਆਲਾ ਮੌਜੂਦ ਸੀ ਤਾਂ ਮੁਖਬਰੀ ਮਿਲੀ ਸੀ। ਪੁਲਿਸ ਨੇ ਮੁਸਤੈਦੀ ਨਾਲ ਤੁਰੰਤ ਕਾਰਵਾਈ ਕਰਦੇ ਹੋਏ ਮੁਲਜ਼ਮਾਂ ਨੂੰ ਗ੍ਰਿਫਤਾਰ ਕਰਕੇ 03 ਪਿਸਤੌਲ ਸਮੇਤ 15 ਜਿੰਦਾ ਕਾਰਤੂਸ ਬਰਾਮਦ ਕੀਤੇ ਗਏ। ਉਕਤ ਮੁਲਜ਼ਮਾਂ ਨੇ ਸਿਵਲ ਲਾਈਨ ਸਕੂਲ ਪਟਿਆਲਾ ਕੋਲੋ ਇੱਕ ਹੋਡਾ ਸਿਟੀ ਕਾਰ ਨੰਬਰੀ HR-26-AS-3636 ਰੰਗ ਸਿਲਵਰ ਚੋਰੀ ਕੀਤੀ ਸੀ। ਜਿਨਾਂ ਦੀ ਗ੍ਰਿਫਤਾਰੀ ਨਾਲ ਇਹ ਮੁੱਕਦਮਾ ਵੀ ਟਰੇਸ ਹੋਇਆ ਹੈ ਅਤੇ ਚੋਰੀ ਹੋਈ ਕਾਰ ਬਰਾਮਦ ਹੋ ਗਈ ਹੈ।

ਉਕਤ ਮੁਲਜ਼ਮਾਂ ਨੇ ਬੀ.ਜੀ ਟੈਲੀਕੋਮ ਪ੍ਰੀਤ ਨਗਰ, ਤ੍ਰਿਪੜੀ ਪਟਿਆਲਾ ਮੋਬਾਇਲ ਅਤੇ ਇਲੈਕਟ੍ਰੋਨਿਕਸ ਦੀ ਦੁਕਾਨ ਤੋ ਵੱਖ-ਵੱਖ ਕੰਪਨੀਆਂ ਦੇ ਮੋਬਾਇਲ, ਘੜੀਆਂ, ਹੈੱਡਫੋਨ ਅਤੇ ਸੀ.ਸੀ.ਟੀ.ਵੀ ਕੈਮਰਾ ਵਗੈਰਾ ਕੁੱਲ ਕੀਮਤ 50 ਤੋਂ 60 ਲੱਖ ਰੁਪਏ ਦੀ ਚੋਰੀ ਕੀਤੀ ਸੀ। ਜਿਨਾਂ ਦੀ ਗ੍ਰਿਫਤਾਰੀ ਨਾਲ ਇਹ ਮੁੱਕਦਮਾ ਵੀ ਟਰੇਸ ਹੋਇਆ ਹੈ। ਚੋਰੀ ਹੋਏ ਸਮਾਨ ਵਿੱਚੋ ਦੋ ਟੈਬ, ਐਲ.ਈ.ਡੀ. ਦੋ ਐਪਲ ਆਈਫੋਨ ਬਰਾਮਦ ਹੋ ਗਏ ਹਨ। ਦੌਰਾਨੇ ਤਫਤੀਸ਼ ਇਹ ਗੱਲ ਸਾਹਮਣੇ ਆਈ ਹੈ ਕਿ ਇਹਨਾਂ ਦੇ ਗੈਂਗ ਦਾ ਮੁੱਖ ਸਰਗਨਾ ਸਿਤਿਜ ਭਾਰਦਵਾਜ ਉਰਫ ਜੀਤੂ ਹੈ, ਜਿਸਦੇ ਖਿਲਾਫ ਚੋਰੀ, ਲੁੱਟ-ਖੋਹ ਅਤੇ ਆਰਮਜ਼ ਐਕਟ ਦੇ ਕਾਫੀ ਮੁੱਕਦਮਾਤ ਦਿੱਲੀ ਵਗੈਰਾ ਵਿਖੇ ਦਰਜ ਰਜਿਸਟਰ ਹਨ।

ਇਹ ਵੀ ਪੜ੍ਹੋ : ਸਿੱਧੂ ਮੂਸੇਵਾਲਾ ਦੇ ਤਾਏ ਦੇ ਗੰ.ਨਮੈਨ ਦੀ ਹੋਈ ਮੌ.ਤ, ਪਿ.ਸਤੌ.ਲ ਸਾਫ ਕਰਦੇ ਸਮੇਂ ਗੋ.ਲੀ ਲੱਗਣ ਦਾ ਖਦਸ਼ਾ

ਇਹ ਸਿਤਿਜ ਭਾਰਦਵਾਜ, ਹਿਮਾਸ਼ ਸੋਨੀ, ਦੀਪਾਸ਼ ਸੋਨੀ, ਸਲੀਮ ਵਾਸੀਆਨ ਨਵੀਂ ਦਿੱਲੀ ਅਤੇ ਸੰਦੀਪ ਸਿੰਘ ਉਰਫ ਗੁੱਲੂ ਵਾਸੀ ਪਿੰਡ ਆਸਾ ਮਾਜਰਾ,ਥਾਣਾ ਬਖਸੀਵਾਲਾ, ਜਿਲਾ ਪਟਿਆਲਾ ਨਾਲ ਮਿਲ ਕੇ ਇਹਨਾਂ ਦੋਨਾਂ ਵਾਰਦਾਤਾ ਨੂੰ ਅੰਜ਼ਾਮ ਦਿੱਤਾ ਸੀ। ਇਹਨਾਂ ਸਾਰਿਆ ਦੀ ਮੁਲਾਕਾਤ ਡਾਸਨਾ ਜੇਲ, ਗਾਜ਼ੀਆਬਾਦ, ਯੂ.ਪੀ ਵਿੱਚ ਹੋਈ ਸੀ। ਜਿਥੇ ਇਹਨਾਂ ਨੇ ਜੇਲ੍ਹ ਤੋਂ ਬਾਹਰ ਆ ਕੇ ਗੈਂਗ ਬਣਾ ਕੇ ਵਾਰਦਾਤਾ ਕਰਨ ਦੀ ਯੋਜਨਾ ਬਣਾਈ ਸੀ। ਮਿਤੀ 27/28-10-2024 ਦੀ ਦਰਮਿਆਨੀ ਰਾਤ ਨੂੰ ਪਹਿਲਾ ਹੀ ਬਣਾਈ ਹੋਈ ਯੋਜਨਾ ਤਹਿਤ ਪਹਿਲਾਂ ਇਹਨਾ ਨੇ ਹੌਂਡਾ ਸਿਟੀ ਕਾਰ ਸਿਵਲ ਲਾਈਨ ਸਕੂਲ, ਪਟਿਆਲਾ ਕੋਲੋ ਚੋਰੀ ਕੀਤੀ ਸੀ ਅਤੇ ਫਿਰ ਉਸੇ ਰਾਤ ਹੀ ਇਹਨਾਂ ਨੇ ਉਸੇ ਕਾਰ ਪਰ ਬੀ.ਜੀ ਟੈਲੀਕੋਮ,ਪ੍ਰੀਤ ਨਗਰ, ਤ੍ਰਿਪੜੀ, ਪਟਿਆਲਾ ਜਾ ਕਰ ਵਾਰਦਾਤ ਨੂੰ ਅੰਜਾਮ ਦਿੱਤਾ ਸੀ। ਦੌਰਾਨੇ ਤਫਤੀਸ਼ ਚੋਰੀ ਹੋਈ ਕਾਰ ਤੋ ਇਲਾਵਾ ਇੱਕ ਐਲ.ਈ.ਡੀ. ਦੋ ਟੈੱਬ, ਦੋ ਮੋਬਾਇਲ ਅਤੇ ਚੋਰੀ ਕਰਨ ਲਈ ਵਰਤੇ ਹੋਏ ਔਜਾਰ ਬਰਾਮਦ ਹੋਏ ਹਨ।

ਦੋਸ਼ੀ ਸਿਤਿਜ ਭਾਰਦਵਾਜ ਦੇ ਵਿਰੁੱਧ 08 ਮੁੱਕਦਮੇ ਦਿੱਲੀ ਦੇ ਵੱਖ-ਵੱਖ ਥਾਣਿਆਂ ਵਿੱਚ ਚੋਰੀ, ਲੁੱਟ, ਖੋਹ ਅਤੇ ਆਰਮਜ਼ ਐਕਟ ਦੇ ਦਰਜ ਰਸਿਜਟਰ ਹਨ। ਦੋਸ਼ੀ ਹਿਮਾਂਸੂ ਸੋਨੀ ਉਕਤ ਦੇ ਖਿਲਾਫ 02 ਮੁੱਕਦਮੇ ਦਰਜ ਰਜਿਸਟਰ ਹਨ ਅਤੇ ਸੰਦੀਪ ਉਰਫ ਗੁੱਲੂ ਖਿਲਾਫ ਇੱਕ ਮੁੱਕਦਮਾ ਐਨ.ਡੀ.ਪੀ.ਐਸ ਐਕਟ ਦਾ ਦਰਜ ਰਜਿਸਟਰ ਹੈ। ਜੋ ਇਹਨਾਂ ਗ੍ਰਿਫਤਾਰ ਕੀਤੇ ਗਏ ਦੋਵਾਂ ਦੋਸ਼ੀਆਨ ਨੂੰ ਥਾਣਾ ਕੋਤਵਾਲੀ ਪਟਿਆਲਾ ਅਤੇ ਆਰਜੀ ਥਾਣਾ ਡਵੀਜ਼ਨ ਨੰਬਰ-2,ਪਟਿਆਲਾ ਦੀ ਪੁਲਿਸ ਪਾਰਟੀ ਵੱਲੋ ਬਹੁਤ ਹੀ ਸਖਤ ਮਿਹਨਤ ਅਤੇ ਮੁਸਤੈਦੀ ਨਾਲ ਕਾਰਵਾਈ ਕਰਦੇ ਹੋਏ ਦੋਸ਼ੀਆਨ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਦੋਵਾਂ ਦੋਸ਼ੀਆਨ ਦਾ ਪੁਲਿਸ ਰਿਮਾਂਡ ਹਾਸਲ ਕਰਕੇ, ਡੂੰਘਾਈ ਨਾਲ ਪੁੱਛਗਿੱਛ ਕਰਕੇ ਇਹਨਾਂ ਦੇ ਸਾਥੀ ਗੈਂਗ ਮੈਂਬਰਾਂ ਨੂੰ ਗ੍ਰਿਫਤਾਰ ਕਰਕੇ ਬਾਕੀ ਰਹਿੰਦੀ ਬ੍ਰਾਮਦਗੀ ਕਰਵਾਈ ਜਾਵੇਗੀ।

ਵੀਡੀਓ ਲਈ ਕਲਿੱਕ ਕਰੋ -:

Amritpal Brother | Exclusive Interview | Live | ਜੇਲ੍ਹ ‘ਚ ਕੀ-ਕੀ ਹੋਇਆ MP ਅੰਮ੍ਰਿਤ/ਪਾਲ ਦੇ ਭਰਾ ਨਾਲ ||

The post ਪਟਿਆਲਾ ਪੁਲਿਸ ਨੂੰ ਮਿਲੀ ਸਫਲਤਾ, ਲੁੱਟਾ-ਖੋਹਾਂ ਕਰਨ ਵਾਲੇ ਗੈਂਗ ਦੇ 2 ਭਗੌੜੇ ਵਿਅਕਤੀ ਕੀਤੇ ਕਾਬੂ appeared first on Daily Post Punjabi.

ਪਟਿਆਲਾ ‘ਚ ਯੂਪੀ ਦੇ 2 ਨ.ਸ਼ਾ ਤਸਕਰ ਗ੍ਰਿਫਤਾਰ: ਡੇਢ ਕਿੱਲੋ ਅ.ਫੀਮ ਸਮੇਤ ਵਿਅਕਤੀ ਤੇ ਇੱਕ ਔਰਤ ਕਾਬੂ
ਪੰਜਾਬ ਦੇ ਪਟਿਆਲਾ ਦੇ ਰਾਜਪੁਰਾ ਸਿਟੀ ਥਾਣੇ ਦੀ ਪੁਲਿਸ ਨੇ ਯੂਪੀ ਤੋਂ ਅਫੀਮ ਲਿਆਉਣ ਵਾਲੇ ਇੱਕ ਵਿਅਕਤੀ ਅਤੇ ਇੱਕ ਔਰਤ ਨੂੰ ਗ੍ਰਿਫਤਾਰ ਕੀਤਾ ਹੈ। ਐਸਐਸਪੀ ਨੇ ਦੱਸਿਆ ਕਿ ਫੜੇ ਗਏ ਵਿਅਕਤੀ ਨੇ ਆਪਣੀ ਪਛਾਣ ਪਿੰਡ ਸਿਪਤਰ ਵਾਸੀ ਬਹਿਰੀਪੁਰ ਆਵਾਲਾ ਥਾਣਾ ਭਮੋਰਾ ਵਜੋਂ ਦੱਸੀ ਅਤੇ ਔਰਤ ਨੇ ਆਪਣੀ ਪਛਾਣ ਮੁੰਨੀ ਵਾਸੀ ਵੀਡੀਓ ਕਲੋਨੀ ਨੇੜੇ ਮਸਜਿਦ ਥਾਣਾ ਬਿਠੜੀ ਜ਼ਿਲ੍ਹਾ ਬਰੇਲੀ ਯੂਪੀ ਵਜੋਂ ਦੱਸੀ। ਉਸ ਦੇ ਬੈਗ ਦੀ ਤਲਾਸ਼ੀ ਲੈਣ ‘ਤੇ ਡੇਢ ਕਿੱਲੋ ਅਫੀਮ ਬਰਾਮਦ ਹੋਈ।

patiala police arrest smuggler

ਐਸਐਸਪੀ ਨੇ ਦੱਸਿਆ ਕਿ ਰਾਜਪੁਰਾ ਸਿਟੀ ਪੁਲੀਸ ਸਟੇਸ਼ਨ ਦੇ ਇੰਚਾਰਜ ਇੰਸਪੈਕਟਰ ਪ੍ਰਿੰਸਪ੍ਰੀਤ ਸਿੰਘ ਦੀ ਨਿਗਰਾਨੀ ਹੇਠ ਏਐਸਆਈ ਗੁਰਵਿੰਦਰ ਸਿੰਘ ਅਤੇ ਪੁਲੀਸ ਪਾਰਟੀ ਨੇ ਪਿੰਡ ਖਰਾਜਪੁਰ ਦੇ ਟੀ ਪੁਆਇੰਟ ’ਤੇ ਨਾਕਾਬੰਦੀ ਕੀਤੀ ਹੋਈ ਸੀ। ਇਸ ਦੌਰਾਨ ਪੈਦਲ ਆ ਰਹੇ ਵਿਅਕਤੀ ਅਤੇ ਔਰਤ ਨੇ ਪੁਲਸ ਨੂੰ ਦੇਖ ਕੇ ਆਪਣਾ ਰਸਤਾ ਬਦਲ ਲਿਆ।

ਵੀਡੀਓ ਲਈ ਕਲਿੱਕ ਕਰੋ : –

“ਪੰਜਾਬ ਦੇ ਅਰਬਾਂਪਤੀ MLA ਰਾਣਾ ਗੁਰਜੀਤ ਤੇ ਪੁੱਤਰ ਰਾਣਾ ਇੰਦਰ ਪ੍ਰਤਾਪ ਦਾ ਬੇਬਾਕ ਇੰਟਰਵਿਊ !

ਹਰ ਵੇਲੇ Update ਰਹਿਣ ਲਈ ਸਾਨੂੰ Facebook ‘ਤੇ like ਤੇ See first ਕਰੋ

ਬੱਸ ਰਾਹੀਂ ਰਾਜਪੁਰਾ ਪੁੱਜੇ ਮੁਲਜ਼ਮ ਪੁਲੀਸ ਮੁਲਾਜ਼ਮਾਂ ਨੇ ਸ਼ੱਕ ਦੇ ਆਧਾਰ ’ਤੇ ਦੋਵਾਂ ਨੂੰ ਕਾਬੂ ਕਰ ਲਿਆ ਅਤੇ ਉਨ੍ਹਾਂ ਦੇ ਹੱਥ ਵਿੱਚ ਥੈਲਾ ਫੜ ਕੇ ਤਲਾਸ਼ੀ ਲਈ। ਬੈਗ ਦੇ ਅੰਦਰੋਂ ਡੇਢ ਕਿਲੋ ਅਫੀਮ ਬਰਾਮਦ ਹੋਈ। ਇਹ ਲੋਕ ਬੱਸ ਰਾਹੀਂ ਰਾਜਪੁਰਾ ਪੁੱਜੇ ਸਨ।

The post ਪਟਿਆਲਾ ‘ਚ ਯੂਪੀ ਦੇ 2 ਨ.ਸ਼ਾ ਤਸਕਰ ਗ੍ਰਿਫਤਾਰ: ਡੇਢ ਕਿੱਲੋ ਅ.ਫੀਮ ਸਮੇਤ ਵਿਅਕਤੀ ਤੇ ਇੱਕ ਔਰਤ ਕਾਬੂ appeared first on Daily Post Punjabi.

ਪਟਿਆਲਾ ਪੁਲਿਸ ਨੇ ਸੁਲਝਾਈ ਸਾਬਕਾ ਬੈਂਕ ਮੈਨੇਜਰ ਦੇ ਕ.ਤਲ ਦੀ ਗੁੱਥੀ, ਕਾ.ਤਲ ਪਤਨੀ ਨੂੰ ਕੀਤਾ ਗ੍ਰਿਫਤਾਰ
ਪਟਿਆਲਾ ਵਿੱਚ ਬੀਤੇ 2 ਦਿਨ ਪਹਿਲਾਂ ਸਵੇਰੇ ਸੈਰ ਕਰਦੇ ਸਾਬਕਾ ਬੈਂਕ ਮੈਨੇਜਰ ਬਲਬੀਰ ਸਿੰਘ ਚਾਹਲ ਦਾ ਕਿਸੇ ਨੇ ਗੋਲੀ ਮਾਰ ਕੇ ਕਤਲ ਕਰ ਦਿੱਤਾ ਸੀ। ਅੱਜ ਪੁਲਿਸ ਨੇ ਖੁਲਾਸਾ ਕੀਤਾ ਹੈ ਕਿ ਬੈਂਕ ਮੈਨੇਜਰ ਦਾ ਕਤਲ ਉਸੇ ਦੀ ਦੂਜੀ ਪਤਨੀ ਹਰਪ੍ਰੀਤ ਕੌਰ ਨੇ ਆਪਣੇ ਆਸ਼ਕ ਨਾਲ ਰਲ ਕੇ ਕੀਤਾ ਸੀ। ਪੁਲਿਸ ਨੇ ਔਰਤ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਪਤਾ ਲੱਗਾ ਹੈ ਕਿ ਇਹ ਕਤਲ ਜਾਇਜਾਦ ਹੜੱਪਣ ਖਾਤਰ ਕੀਤਾ ਗਿਆ ਸੀ।

SSP ਨੇ ਦੱਸਿਆ ਕਿ ਥਾਣਾ ਸਿਵਲ ਲਾਇਨ ਮੁਖੀ ਇੰਸਪੈਕਟਰ ਹਰਜਿੰਦਰ ਸਿੰਘ ਢਿਲੋਂ ਤੇ CIA ਮੁਖੀ ਇੰਸਪੈਕਟਰ ਸ਼ਮਿੰਦਰ ਸਿੰਘ ਦੀਆਂ ਟੀਮਾਂ ਵਲੋਂ ਜਾਂਚ ਕੀਤੀ ਗਈ। ਜਿਸ ‘ਚ ਸਾਹਮਣੇ ਆਇਆ ਕਿ ਮ੍ਰਿਤਕ ਬਲਬੀਰ ਸਿੰਘ ਦਾ 2005 ਵਿਚ ਹਰਪ੍ਰੀਤ ਕੌਰ ਨਾਲ ਦੂਸਰਾ ਵਿਆਹ ਹੋਇਆ ਸੀ। ਹਰਪ੍ਰੀਤ ਕੌਰ ਦੀ ਜਿੰਮ ਵਿਚ ਗੁਰਤੇਜ ਸਿੰਘ ਨਾਲ ਪਿਛਲੇ ਸਾਲ ਮੁਲਾਕਾਤ ਹੋਈ ਸੀ, ਦੋਹਾਂ ਦੀ ਆਪਸੀ ਨੇੜਤਾ ਵਧ ਗਈ। ਇਨ੍ਹਾਂ ਦੀ ਬਲਬੀਰ ਸਿੰਘ ਦੀ ਜਾਇਦਾਦ ਤੇ ਬੀਮਾ ਰਾਸ਼ੀ ’ਤੇ ਨਜ਼ਰ ਸੀ।

ਇਹ ਵੀ ਪੜ੍ਹੋ : ਲੁਧਿਆਣਾ ‘ਚ ਮਨਾਇਆ ਗਿਆ ਦਾਨ ਉਤਸਵ, ਕੱਪੜੇ-ਕਿਤਾਬਾਂ ਤੇ ਦਵਾਈਆਂ ਤੇ ਹੋਰ ਘਰੇਲੂ ਸਮਾਨ ਵੰਡਿਆ

ਹਰਪ੍ਰੀਤ ਕੌਰ ਨੇ ਗੁਰਤੇਜ ਨਾਲ ਮਿਲ ਕੇ ਸਾਜਿਸ਼ ਰਚੀ ਗਈ। ਗੁਰਤੇਜ ਵਲੋਂ ਆਪਣੇ ਸਾਥੀ ਅਜੇ ਤੇ ਅਰਸ਼ੀ ਨਾਲ ਮਿਲ ਕੇ ਬਲਬੀਰ ਸਿੰਘ ਦੀ ਰੇਕੀ ਕੀਤੀ ਗਈ। ਮੌਕਾ ਦੇਖਦਿਆਂ 20 ਅਕਤੂਬਰ ਨੂੰ ਕਤਲ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ ਹੈ। ਕਤਲ ਹੋਏ ਸੇਵਾਮੁਕਤ ਬੈਂਕ ਮੈਨੇਜਰ ਬਲਬੀਰ ਸਿੰਘ ਦੀ ਉਮਰ 67 ਸਾਲ ਸੀ। ਮੁਲਜ਼ਮ ਦੀ ਦੂਜੀ ਪਤਨੀ ਹਰਪ੍ਰੀਤ ਕੌਰ ਦੀ ਉਮਰ 37 ਸਾਲ ਹੈ ਜਦੋਂਕਿ ਹਰਪ੍ਰੀਤ ਕੌਰ ਦੇ ਪ੍ਰੇਮੀ ਗੁਰਤੇਜ ਸਿੰਘ ਦੀ ਉਮਰ 24 ਸਾਲ ਹੈ। SSP ਵਰੁਣ ਸ਼ਰਮਾ ਨੇ ਦੱਸਿਆ ਕਿ ਬਲਬੀਰ ਸਿੰਘ ਦੀ ਪਤਨੀ ਹਰਪ੍ਰੀਤ ਕੌਰ, ਗੁਰਤੇਜ ਸਿੰਘ, ਅਜੇ ਅਤੇ ਅਰਸ਼ੀ ਵਾਸੀ ਸ਼ਾਦੀਪੁਰ ਨੂੰ ਗ੍ਰਿਫਤਾਰ ਕੀਤਾ ਗਿਆ ਹੈ।

ਵੀਡੀਓ ਲਈ ਕਲਿੱਕ ਕਰੋ -:

“ਗਾਇਕ ਕਿਉਂ ਨਹੀਂ ਕਰਾਉਣ ਦਿੰਦੇ ਨਾਲ ਗਾਉਣ ਵਾਲੀ ਕੁੜੀ ਨੂੰ ਵਿਆਹ, ਕੀ ਕੋਈ ਸੁਰਿੰਦਰ ਮਾਨ-ਕਰਮਜੀਤ ਕੰਮੋ ਦੀ ਜੋੜੀ…

The post ਪਟਿਆਲਾ ਪੁਲਿਸ ਨੇ ਸੁਲਝਾਈ ਸਾਬਕਾ ਬੈਂਕ ਮੈਨੇਜਰ ਦੇ ਕ.ਤਲ ਦੀ ਗੁੱਥੀ, ਕਾ.ਤਲ ਪਤਨੀ ਨੂੰ ਕੀਤਾ ਗ੍ਰਿਫਤਾਰ appeared first on Daily Post Punjabi.

ਪਟਿਆਲਾ ਪੁਲਿਸ ਨੇ ਨਾਜਾਇਜ਼ ਸ਼ਰਾਬ ਫੈਕਟਰੀ ਦਾ ਕੀਤਾ ਪਰਦਾਫਾਸ਼, 3 ਮੁਲਜ਼ਮ ਗ੍ਰਿਫਤਾਰ, 2 ਮੌਕੇ ਤੋਂ ਹੋਏ ਫਰਾਰ
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਆਪਣੇ ਜ਼ਿਲ੍ਹੇ ਵਿਚ ਪਿਛਲੇ ਡੇਢ ਸਾਲ ਦੌਰਾਨ ਤੀਜੀ ਸ਼ਰਾਬ ਫੈਕਟਰੀ ਦਾ ਪਰਦਾਫਾਸ਼ ਹੋਇਆ ਹੈ। ਮਾਮਲਾ ਘਨੌਰ ਤੋਂ ਹੈ ਜਿਥੇ ਰਾਜਪੁਰਾ ਤੋਂ ਬਾਅਦ ਹੁਣ ਸਨੌਰ ਹਲਕੇ ਵਿੱਚ ਪੁਲਿਸ ਨੇ ਸ਼ਰਾਬ ਫੈਕਟਰੀ ਫੜੀ ।

Patiala police bust

ਇਸ ਫੈਕਟਰੀ ਨੂੰ ਚਲਾ ਰਹੇ 3 ਲੋਕਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ, ਜਦੋਂਕਿ ਦੋ ਫਰਾਰ ਹਨ। ਮਾਰਚ 2020 ਨੂੰ, ਇਨ੍ਹਾਂ ਲੋਕਾਂ ਨੇ ਇੱਕ ਨਕਲੀ ਸ਼ਰਾਬ ਦੀ ਫੈਕਟਰੀ ਸਥਾਪਤ ਕੀਤੀ ਸੀ। ਸਭ ਤੋਂ ਪਹਿਲਾਂ ਇਨ੍ਹਾਂ ਲੋਕਾਂ ਨੇ ਏਕਤਾ ਕਾਲੋਨੀ ਵਿੱਚ ਸ਼ਰਾਬ ਦੀ ਫੈਕਟਰੀ ਸਥਾਪਤ ਕੀਤੀ, ਜਿਸ ਤੋਂ ਬਾਅਦ 10 ਦਿਨਾਂ ਬਾਅਦ ਲੋਕਾਂ ਨੂੰ ਸ਼ੱਕ ਹੋਇਆ ਕਿ ਫੈਕਟਰੀ ਨੂੰ ਘਨੌਰ ਖੇਤਰ ਵਿੱਚ ਤਬਦੀਲ ਕਰ ਦਿੱਤਾ ਗਿਆ, ਜਿੱਥੋਂ ਇਹ ਲੋਕ ਹੁਣ ਚੌੜਾ ਪਿੰਡ ਵਿੱਚ ਸ਼ਰਾਬ ਦੀ ਫੈਕਟਰੀ ਚਲਾ ਰਹੇ ਸਨ।

Patiala police bust

ਮੁਲਜ਼ਮਾਂ ਦੀ ਪਛਾਣ ਸਲਵਿੰਦਰ ਸਿੰਘ, ਹਰਦੀਪ ਕੁਮਾਰ ਅਤੇ ਹਨੀਸ਼ ਕੁਮਾਰ ਵਜੋਂ ਹੋਈ ਹੈ। ਮੁਲਜ਼ਮਾਂ ਦੇ ਖ਼ਿਲਾਫ਼ ਨਾਜਾਇਜ਼ ਸ਼ਰਾਬ ਸਪਲਾਈ ਕਰਨ ਦੇ ਵੱਖ ਵੱਖ ਥਾਣਿਆਂ ਵਿਚ 12 ਮੁਕੱਦਮੇ ਪਹਿਲਾਂ ਹੀ ਦਰਜ ਹਨ। ਇਸ ਮੌਕੇ ਪੁਲਿਸ ਨੇ ਸ਼ਰਾਬ ਦੀ ਢੋਆ ਢੁਆਈ ਲਈ ਵਰਤੀ ਜਾਂਦੀ ਫੌਰਚੂਨਰ ਗੱਡੀ ਵੀ ਬਰਾਮਦ ਕੀਤੀ ਹੈ। ਇਸ ਗੱਲ ਦਾ ਖੁਲਾਸਾ ਪਟਿਆਲਾ ਦੇ ਐੱਸਐੱਸਪੀ ਡਾ ਸੰਦੀਪ ਕੁਮਾਰ ਗਰਗ ਨੇ ਇਕ ਪ੍ਰੈੱਸ ਕਾਨਫਰੰਸ ਕਰਕੇ ਕੀਤਾ . ਇਸ ਵਾਰੇ ਵਧੇਰੇ ਜਾਣਕਾਰੀ ਦਿੰਦੇ ਹੋਏ ਡਾ ਗਰਗ ਅਨੁਸਾਰ ਬੀਤੀ ਸ਼ਾਮ ਮੁਖ਼ਬਰੀ ਦੇ ਆਧਾਰ ਤੇ ਸਨੌਰ ਹਲਕੇ ਦੇ ਪਿੰਡ ਚੋਰਾ ਸਥਿਤ ਸ਼ਗੁਨ ਬਿਹਾਰ ਵਿਚ ਇਸ ਫੈਕਟਰੀ ਨੂੰ ਫੜਿਆ ਗਿਆ।

ਇਹ ਵੀ ਪੜ੍ਹੋ : ਵਿਨੈ ਮਹਾਜਨ ਨੇ PSIDC ਦੇ ਸੀਨੀਅਰ ਵਾਈਸ ਚੇਅਰਮੈਨ ਵਜੋਂ ਸੰਭਾਲਿਆ ਅਹੁਦਾ

The post ਪਟਿਆਲਾ ਪੁਲਿਸ ਨੇ ਨਾਜਾਇਜ਼ ਸ਼ਰਾਬ ਫੈਕਟਰੀ ਦਾ ਕੀਤਾ ਪਰਦਾਫਾਸ਼, 3 ਮੁਲਜ਼ਮ ਗ੍ਰਿਫਤਾਰ, 2 ਮੌਕੇ ਤੋਂ ਹੋਏ ਫਰਾਰ appeared first on Daily Post Punjabi.