Patiala to Ambala Archives - Daily Post Punjabi

ਪਟਿਆਲਾ ਤੋਂ ਸ਼ੰਭੂ ਟੋਲ ਪਲਾਜਾ ਰਾਹੀਂ ਅੰਬਾਲਾ ਜਾਣ ਲਈ ਬਦਲਵੇਂ ਰਸਤੇ ਦੀ ਵਰਤੋਂ ਕੀਤੀ ਜਾਵੇ : DC ਸ਼ੌਕਤ ਅਹਿਮਦ ਪਰੈ
ਪਟਿਆਲਾ ਤੋਂ ਸ਼ੰਭੂ ਟੋਲ ਪਲਾਜਾ ਰਾਹੀਂ ਅੰਬਾਲਾ ਜਾਣ ਲਈ ਰੂਟ ਬਦਲ ਦਿੱਤੇ ਗਏ ਹਨ। ਕਿਸਾਨ ਮੋਰਚਾ (ਨਾਨ ਪੁਲਿਟੀਕਲ) ਪੰਜਾਬ ਵੱਲੋਂ 13 ਫਰਵਰੀ ਨੂੰ ਦਿੱਲੀ ਮਾਰਚ ਕਰਨ ਦੇ ਕੀਤੇ ਐਲਾਨ ਦੇ ਮੱਦੇਨਜਰ ਇਹ ਫੈਸਲਾ ਲਿਆ ਗਿਆ ਹੈ। ਪਟਿਆਲਾ ਦੇ ਡਿਪਟੀ ਕਮਿਸ਼ਨਰ ਨੇ ਪਟਿਆਲਾ ਤੋਂ ਸ਼ੰਭੂ ਟੋਲ ਪਲਾਜਾ ਰਾਹੀਂ ਅੰਬਾਲਾ ਜਾਣ ਲਈ ਬਦਲਵੇਂ ਰਸਤੇ ਦੀ ਵਰਤੋਂ ਕਰਨ ਲਈ ਕਿਹਾ ਹੈ ‘ਤਾਂ ਜੋ ਲੋਕਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਨਾ ਕਰਨਾ ਪਵੇ।

ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੈ ਨੇ ਦੱਸਿਆ ਹੈ ਕਿ ਸੰਯੁਕਤ ਕਿਸਾਨ ਮੋਰਚਾ ਪੰਜਾਬ ਵੱਲੋਂ 13 ਫਰਵਰੀ ਨੂੰ ਦਿੱਲੀ ਮਾਰਚ ਕਰਨ ਦੇ ਐਲਾਨ ਦੇ ਮੱਦੇਨਜਰ ਹਰਿਆਣਾ ਪੁਲਿਸ ਨੇ ਪਟਿਆਲਾ ਤੋਂ ਸ਼ੰਭੂ ਟੋਲ ਪਲਾਜਾ ਰਾਹੀਂ ਅੰਬਾਲਾ ਜਾਣ ਵਾਲੀ ਟ੍ਰੈਫਿਕ ਨੂੰ ਮਿਤੀ 10 ਫਰਵਰੀ ਦੀ ਸਵੇਰ ਤੋਂ ਬਦਲਵੇਂ ਰਸਤੇ ਤੋਂ ਆਉਣ ਲਈ ਕਿਹਾ ਹੈ। ਅੰਬਾਲਾ ਦੇ SSP ਵੱਲੋਂ ਲਿਖੇ ਪੱਤਰ ਦੇ ਹਵਾਲੇ ਨਾਲ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਅੰਬਾਲਾ ਪੁਲਿਸ ਵਲੋਂ ਅੰਬਾਲਾ-ਦਿੱਲੀ ਆਉਣ ਵਾਲੀ ਟ੍ਰੈਫਿਕ ਨੂੰ ਬਦਲਵੇਂ ਰੂਟ ਨੂੰ ਅਪਨਾਉਣ ਦੀ ਸਲਾਹ ਦਿੱਤੀ ਗਈ ਹੈ।

ਇਹ ਵੀ ਪੜ੍ਹੋ : ਇੰਗਲੈਂਡ ਖਿਲਾਫ ਆਖਰੀ 3 ਟੈਸਟ ਲਈ ਟੀਮ ਇੰਡੀਆ ਦਾ ਐਲਾਨ, ਵਿਰਾਟ-ਸ਼੍ਰੇਅਸ ਬਾਹਰ, ਜਡੇਜਾ-ਰਾਹੁਲ ਦੀ ਵਾਪਸੀ

ਸ਼ੌਕਤ ਅਹਿਮਦ ਪਰੈ ਨੇ ਦੱਸਿਆ ਕਿ ਸ਼ੰਭੂ ਤੋਂ ਅੰਬਾਲਾ ਵਾਲੀ ਆਵਾਜਾਈ ਨੂੰ ਸ਼ੰਭੂ-ਰਾਜਪੁਰਾ-ਬਨੂੜ ਏਅਰਪੋਰਟ ਰੋਡ-ਡੇਰਾਬਸੀ-ਅੰਬਾਲਾ-ਦਿੱਲੀ ਰੂਟ ਤੋਂ ਇਲਾਵਾ ਸ਼ੰਭੂ-ਰਾਜਪੁਰਾ-ਬਨੂੜ-ਪੰਚਕੂਲਾ- ਨਾਡਾ ਸਾਹਿਬ-ਬਰਵਾਲਾ-ਸਹਿਜਾਦਪੁਰ-ਸਾਹਾ-ਸ਼ਾਹਬਾਦ-ਦਿੱਲੀ ਦਾ ਰੂਟ ਲਿਆ ਜਾ ਸਕਦਾ ਹੈ। ਤੀਜਾ ਰੂਟ ਰਾਜਪੁਰਾ-ਪਟਿਆਲਾ-ਪਿਹੋਵਾ-ਕੁਰੂਕਸ਼ੇਤਰਾ-ਦਿੱਲੀ ਜਾਂ ਚੌਥਾ ਰੂਟ ਰਾਜਪੁਰਾ-ਪਟਿਆਲਾ-ਪਿਹੋਵਾ-152ਡੀ ਐਕਸਪ੍ਰੈਸਵੇਅ-ਰੋਹਤਕ-ਦਿੱਲੀ ਵਾਲਾ ਰਸਤਾ ਅਪਣਾਇਆ ਜਾ ਸਕਦਾ ਹੈ।

ਪਟਿਆਲਾ ਦੇ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੈ ਨੇ ਮਿਤੀ 10 ਫਰਵਰੀ ਤੋਂ ਅਗਲੀ ਸੂਚਨਾ ਤੱਕ ਪਟਿਆਲਾ-ਰਾਜਪੁਰਾ-ਸ਼ੰਭੂ ਰਸਤੇ ਅੰਬਾਲਾ-ਦਿੱਲੀ ਜਾਣ ਵਾਲੇ ਰਾਹਗੀਰਾਂ ਨੂੰ ਉਪਰੋਕਤ ਦਰਸਾਏ ਬਦਲਵੇਂ ਰਸਤੇ ਅਪਣਾਉਣ ਦੀ ਸਲਾਹ ਦਿੱਤੀ ਹੈ ਤਾਂ ਕਿ ਕਿਸੇ ਪ੍ਰੇਸ਼ਾਨੀ ਤੋਂ ਬਚਿਆ ਜਾ ਸਕੇ।

ਵੀਡੀਓ ਲਈ ਕਲਿੱਕ ਕਰੋ –

“ਖੁਸ਼ਖਬਰੀ ! ਕੈਨੇਡਾ ਦੇ Student Visa ‘ਚ ਬਦਲਾਅ ਤੋਂ ਬਾਅਦ ਵੀ ਆਸਾਨੀ ਨਾਲ ਜਾ ਸਕਦੇ ਓ ਕੈਨੇਡਾ !”

The post ਪਟਿਆਲਾ ਤੋਂ ਸ਼ੰਭੂ ਟੋਲ ਪਲਾਜਾ ਰਾਹੀਂ ਅੰਬਾਲਾ ਜਾਣ ਲਈ ਬਦਲਵੇਂ ਰਸਤੇ ਦੀ ਵਰਤੋਂ ਕੀਤੀ ਜਾਵੇ : DC ਸ਼ੌਕਤ ਅਹਿਮਦ ਪਰੈ appeared first on Daily Post Punjabi.