Patiala University Fire Archives - Daily Post Punjabi

ਪੰਜਾਬੀ ਯੂਨੀਵਰਸਿਟੀ ਦੀ ਪ੍ਰੀਖਿਆ ਸ਼ਾਖਾ ‘ਚ ਲੱਗੀ ਭਿਆਨਕ ਅੱਗ, ਸਾਰਾ ਰਿਕਾਰਡ ਸੜ ਕੇ ਹੋਇਆ ਸੁਆਹ
ਪਟਿਆਲਾ ਤੋਂ ਇੱਕ ਵੱਡੀ ਖ਼ਬਰ ਸਾਹਮਣੇ ਆਈ ਹੈ ਜਿੱਥੇ ਪਟਿਆਲਾ ਦੀ ਪੰਜਾਬੀ ਯੂਨੀਵਰਸਟੀ ਦੀ ਪ੍ਰੀਖਿਆ ਸ਼ਾਖਾ ਵਿੱਚ ਅੱਗ ਲੱਗ ਗਈ। ਮਿਲੀ ਜਾਣਕਾਰੀ ਅਨੁਸਾਰ ਪ੍ਰੀਖਿਆ ਸ਼ਾਖਾ ਦੀ ਤੀਸਰੀ ਮੰਜਿਲ ‘ਤੇ ਭਿਆਨਕ ਅੱਗ ਲੱਗ ਗਈ । ਅੱਗ ਲੱਗਣ ਦਾ ਕਾਰਨ ਸ਼ਾਰਟ ਸਰਕਟ ਦੱਸਿਆ ਜਾ ਰਿਹਾ ਹੈ।

Patiala University Fire

ਭਿਆਨਕ ਅੱਗ ਕਾਰਨ ਯੂਨੀਵਰਸਿਟੀ ਦਾ ਤਕਰੀਬਨ ਸਾਰਾ ਰਿਕਾਰਡ ਬੁਰੀ ਤਰ੍ਹਾਂ ਸੜ ਕੇ ਤਬਾਹ ਹੋ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਅੱਗ ਸਵੇਰੇ 7.30 ਵਜੇ ਲੱਗੀ। ਜਿਸ ਕਾਰਨ ਦੋ ਸੁਰੱਖਿਆ ਕਰਮਚਾਰੀ ਵੀ ਬੇਹੋਸ਼ ਹੋ ਗਏ ਜਿਨ੍ਹਾਂ ਨੂੰ ਬਾਹਰ ਕੱਢ ਕੇ ਤੁਰੰਤ ਹਸਪਤਾਲ ਪਹੁੰਚਾਇਆ ਗਿਆ । ਅੱਗ ਦੇ ਕਾਰਨ ਕੰਪਿਊਟਰ, ਏਸੀ, ਫੋਟੋਸਟੇਟ ਮਸ਼ੀਨ ਅਤੇ ਫਰਨੀਚਰ ਆਦਿ ਸਭ ਕੁਝ ਸੜ ਕੇ ਸੁਆਹ ਹੋ ਗਿਆ ਹੈ। ਦੱਸ ਦੇਈਏ ਕਿ ਇਸ ਘਟਨਾ ਦਾ ਪਤਾ ਲੱਗਦਿਆਂ ਮੌਕੇ ‘ਤੇ ਪਹੁੰਚੀਆਂ ਅੱਠ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਨੇ ਕਾਫੀ ਮੁਸ਼ਕਤ ਤੋਂ ਬਾਅਦ ਅੱਗ ’ਤੇ ਕਾਬੂ ਪਾਇਆ ।

ਵੀਡੀਓ ਲਈ ਕਲਿੱਕ ਕਰੋ -:

“ਦੌੜ ‘ਚ ਤੂਫਾਨ ਵਾਂਗ ਧੱਕ ਪਾਉਣ ਵਾਲਾ athlete, ਈ-ਰਿਕਸ਼ਾ ਚਲਾਉਣ ਲਈ ਹੋਇਆ ਮਜ਼ਬੂਰ, CM Mann ਤੱਕ ਪਹੁੰਚਾ ਦਿਓ”

The post ਪੰਜਾਬੀ ਯੂਨੀਵਰਸਿਟੀ ਦੀ ਪ੍ਰੀਖਿਆ ਸ਼ਾਖਾ ‘ਚ ਲੱਗੀ ਭਿਆਨਕ ਅੱਗ, ਸਾਰਾ ਰਿਕਾਰਡ ਸੜ ਕੇ ਹੋਇਆ ਸੁਆਹ appeared first on Daily Post Punjabi.