Patiala woman stabbed to death Archives - Daily Post Punjabi

ਗੁਰਦੁਆਰਾ ਸ੍ਰੀ ਦੂਖ ਨਿਵਾਰਨ ਸਾਹਿਬ ਦੇ ਕੁਆਰਟਰਾਂ ‘ਚ ਔਰਤ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ, ਪੁੱਤ ਗੰਭੀਰ ਰੂਪ ‘ਚ ਜ਼ਖਮੀ
ਪਟਿਆਲਾ ਵਿਖੇ ਐਤਵਾਰ ਸਵੇਰੇ ਇੱਕ ਭਿਆਨਕ ਵਾਰਦਾਤ ਵਾਪਰੀ, ਜਿੱਥੇ ਗੁਰਦੁਆਰਾ ਸ੍ਰੀ ਦੂਖ ਨਿਵਾਰਨ ਸਾਹਿਬ ਦੇ ਕੁਆਰਟਰਾਂ ਵਿੱਚ ਔਰਤ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ ਗਿਆ ਤੇ ਉੱਥੇ ਹੀ ਉਸਦਾ ਪੁੱਤਰ ਹਮਲੇ ਵਿੱਚ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਿਆ ਹੈ । ਮ੍ਰਿਤਕ ਔਰਤ ਦੀ ਪਛਾਣ ਸਤਵਿੰਦਰ ਕੌਰ (47) ਵਜੋਂ ਹੋਈ ਹੈ ਜਦਕਿ ਉਸ ਦੇ ਪੁੱਤਰ ਦਾ ਨਾਂ ਮਨਪ੍ਰੀਤ ਸਿੰਘ (25) ਹੈ।

Patiala woman stabbed to death

ਘਟਨਾ ਤੋਂ ਬਾਅਦ ਉਸ ਚ ਨਜ਼ਦੀਕੀ ਰਹਿ ਰਹੇ ਗੁਆਂਢੀਆਂ ਵੱਲੋਂ ਤੁਰੰਤ ਦੋਵਾਂ ਨੂੰ ਸਰਕਾਰੀ ਰਜਿੰਦਰਾ ਹਸਪਤਾਲ ਵਿਖੇ ਭਰਤੀ ਕਰਵਾਇਆ ਗਿਆ। ਇੱਥੇ ਮੁੱਢਲੀ ਜਾਂਚ ਦੌਰਾਨ ਉਕਤ ਔਰਤ ਨੂੰ ਮ੍ਰਿਤਕ ਐਲਾਨ ਦਿੱਤਾ ਜਦਕਿ ਲੜਕੇ ਦੀ ਹਾਲਤ ਗੰਭੀਰ ਹੋਣ ਦੇ ਚਲਦਿਆਂ ਉਸ ਨੂੰ ਪੀਜੀਆਈ ਰੈਫਰ ਕਰ ਦਿੱਤਾ ਹੈ। ਇਸ ਦੀ ਸੂਚਨਾ ਮਿਲਦਿਆਂ ਮੌਕੇ ਤੇ ਪੁੱਜੀ ਥਾਣਾ ਅਨਾਜ ਮੰਡੀ ਪੁਲਿਸ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ: ਮੋਦੀ ਸਰਕਾਰ ਦਾ ਦੂਜਾ ਵੱਡਾ ਐਲਾਨ, LPG ਗੈਸ ਸਿਲੰਡਰ ‘ਤੇ ਮਿਲੇਗੀ 200 ਰੁਪਏ ਸਬਸਿਡੀ

ਮਿਲੀ ਜਾਣਕਾਰੀ ਅਨੁਸਾਰ ਮ੍ਰਿਤਕ ਔਰਤ ਦੇ ਕਿਸੇ ਵਿਅਕਤੀ ਨਾਲ ਪ੍ਰੇਮ ਸਬੰਧ ਸਨ। ਵਿਅਕਤੀ ਔਰਤ ਤੇ ਉਸ ਦੇ ਪੁੱਤਰ ਨਾਲ ਹੀ ਰਹਿੰਦਾ ਸੀ ਪਰ ਕੁਝ ਸਮੇਂ ਤੋਂ ਔਰਤ ਤੇ ਉਸ ਦੇ ਵਿਚਕਾਰ ਝਗੜਾ ਚੱਲ ਰਿਹਾ ਸੀ । ਉਕਤ ਔਰਤ ਨੇ ਹਮਲਾਵਰ ਨਾਲ ਗੱਲਬਾਤ ਕਰਨੀ ਬੰਦ ਕਰ ਦਿੱਤੀ ਸੀ । ਇਸ ਤੋਂ ਭੜਕੇ ਵਿਅਕਤੀ ਨੇ ਸ਼ਨੀਵਾਰ ਦੇਰ ਰਾਤ ਮਾਂ-ਪੁੱਤ ‘ਤੇ ਹਮਲਾ ਕਰ ਦਿੱਤਾ ਸੀ । ਜਿਸ ਕਾਰਨ ਔਰਤ ਦੀ ਜਾਨ ਚਲੀ ਗਈ ਅਤੇ ਪੁੱਤਰ ਦੀ ਹਾਲਤ ਗੰਭੀਰ ਬਣੀ ਹੋਈ ਹੈ ।

ਵੀਡੀਓ ਲਈ ਕਲਿੱਕ ਕਰੋ -:

“ਘਰੋਂ ਚੁੱਕਣ ਆਈ ਪੁਲਿਸ ਤਾਂ ਭੱਜ ਗਿਆ ਕਾਂਗਰਸੀ ਆਗੂ ਅੰਗਦ ਦੱਤਾ, ਪੌੜੀ ਲਗਾਕੇ ਘਰ ਅੰਦਰ ਵੜੀ ਪੁਲਿਸ ਤਾਂ ਦੇਖੋ ਫਿਰ ਕੀ ਹੋਇਆ?”

The post ਗੁਰਦੁਆਰਾ ਸ੍ਰੀ ਦੂਖ ਨਿਵਾਰਨ ਸਾਹਿਬ ਦੇ ਕੁਆਰਟਰਾਂ ‘ਚ ਔਰਤ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ, ਪੁੱਤ ਗੰਭੀਰ ਰੂਪ ‘ਚ ਜ਼ਖਮੀ appeared first on Daily Post Punjabi.