patient died Archives - Daily Post Punjabi

3 ਮਹੀਨਿਆਂ ਤੋਂ ਬਾਅਦ ਲੁਧਿਆਣਾ ‘ਚ ਕੋਰੋਨਾ ਨਾਲ ਸਿਰਫ 1 ਮਰੀਜ਼ ਦੀ ਮੌਤ
Ludhiana patient died corona: ਲੁਧਿਆਣਾ (ਤਰਸੇਮ ਭਾਰਦਵਾਜ)-ਜ਼ਿਲ੍ਹੇ ‘ਚ ਹੁਣ ਕੋਰੋਨਾਵਾਇਰਸ ਨੂੰ ਲੈ ਕੇ ਰਾਹਤ ਭਰੀ ਖਬਰ ਸਾਹਮਣੇ ਆਈ ਹੈ। ਮਿਲੀ ਜਾਣਕਾਰੀ ਮੁਤਾਬਕ ਜ਼ਿਲ੍ਹੇ ‘ਚ 3 ਮਹੀਨਿਆਂ ਬਾਅਦ ਕੋਰੋਨਾ ਪਾਜ਼ੀਟਿਵ ਮਾਮਲਿਆਂ ਦੇ ਨਾਲ-ਨਾਲ ਮੌਤਾਂ ਦੇ ਅੰਕੜੇ ‘ਚ ਵੀ ਗਿਰਾਵਟ ਆਈ ਹੈ। ਦੱਸ ਦੇਈਏ ਕਿ ਬੀਤੇ ਦਿਨ ਭਾਵ ਸ਼ੁੱਕਰਵਾਰ ਨੂੰ ਜ਼ਿਲ੍ਹੇ ‘ਚ 120 ਪਾਜ਼ੀਟਿਵ ਮਾਮਲਿਆਂ ਦੀ ਪੁਸ਼ਟੀ ਹੋਈ ਸੀ, ਜਿਨ੍ਹਾਂ ‘ਚੋਂ 98 ਲੁਧਿਆਣਾ ਦੇ ਅਤੇ ਬਾਕੀ 22 ਹੋਰ ਜ਼ਿਲ੍ਹਿਆਂ ਨਾਲ ਸਬੰਧਿਤ ਹਨ। ਇਸ ਦੇ ਨਾਲ ਹੀ ਸ਼ੁੱਕਰਵਾਰ ਨੂੰ 8 ਮਰੀਜ਼ਾਂ ਦੀ ਮੌਤ ਹੋਈ, ਜਿਨ੍ਹਾਂ ‘ਚੋਂ ਲੁਧਿਆਣਾ ਨਾਲ ਸਬੰਧਿਤ 1 ਮ੍ਰਿਤਕ ਦੀ ਪੁਸ਼ਟੀ ਹੋਈ ਤੇ ਜਦਤਿ ਬਾਕੀ ਹੋਰ ਜ਼ਿਲ੍ਹਿਆਂ ਨਾਲ ਸਬੰਧਿਤ ਹਨ।

Ludhiana patient died corona

ਦੱਸਣਯੋਗ ਹੈ ਕਿ ਜ਼ਿਲ੍ਹੇ ‘ਚ ਹੁਣ ਤੱਕ 19040 ਪਾਜ਼ੀਟਿਵ ਮਾਮਲਿਆਂ ਦੀ ਪੁਸ਼ਟੀ ਹੋ ਚੁੱਕੀ ਹੈ ਜਿਨ੍ਹਾਂ ‘ਚੋਂ 17659 ਮਰੀਜ਼ ਭਾਵ 92.74 ਫੀਸਦੀ ਮਰੀਜ਼ ਠੀਕ ਹੋ ਚੁੱਕੇ ਹਨ। ਇਸ ਦੇ ਨਾਲ ਹੀ ਹੁਣ ਤੱਕ 793 ਮ੍ਰਿਤਕਾਂ ਦੀ ਪੁਸ਼ਟੀ ਹੋ ਚੁੱਕੀ ਹੈ।ਜ਼ਿਲ੍ਹੇ ‘ਚ ਸਿਰਫ 587 ਹੀ ਸਰਗਰਮ ਮਾਮਲੇ ਹਨ, ਜਿਨ੍ਹਾਂ ‘ਚ 341 ਹੋਮ ਆਈਸੋਲੇਟ ਜਦਕਿ 40 ਸਰਕਾਰੀ ਤੇ 110 ਪ੍ਰਾਈਵੇਟ ਹਸਪਤਾਲਾਂ ‘ਚ ਇਲਾਜ ਚੱਲ ਰਿਹਾ ਹੈ। ਹੁਣ ਤੱਕ ਜ਼ਿਲ੍ਹੇ ‘ਚੋਂ 315982 ਮਰੀਜ਼ਾਂ ਦੇ ਸੈਂਪਲ ਲਏ ਜਾ ਚੁੱਕੇ ਹਨ। ਇਸ ਤੋਂ ਇਲਾਵਾ ਦੂਜੇ ਜ਼ਿਲ੍ਹਿਆਂ ਤੋਂ ਪਾਜ਼ੀਟਿਵ ਮਾਮਲਿਆਂ ਦੀ ਗਿਣਤੀ 2451 ਤੱਕ ਪਹੁੰਚ ਚੁੱਕੀ ਹੈ ਜਦਕਿ 288 ਲੋਕਾਂ ਦੀ ਮੌਤ ਹੋ ਚੁੱਕੀ ਹੈ।

The post 3 ਮਹੀਨਿਆਂ ਤੋਂ ਬਾਅਦ ਲੁਧਿਆਣਾ ‘ਚ ਕੋਰੋਨਾ ਨਾਲ ਸਿਰਫ 1 ਮਰੀਜ਼ ਦੀ ਮੌਤ appeared first on Daily Post Punjabi.

ਹਸਪਤਾਲ ਦੀ ਪਹਿਲੀ ਮੰਜ਼ਿਲ ਤੋਂ ਛਾਲ ਮਾਰਨ ਵਾਲੇੇ ਕੋਰੋਨਾ ਪੀੜਤ ਨੌਜਵਾਨ ਨੇ ਤੋੜਿਆ ਦਮ
corona infected patient died: ਲੁਧਿਆਣਾ (ਤਰਸੇਮ ਭਾਰਦਵਾਜ)-ਖਤਰਨਾਕ ਕੋਰੋਨਾਵਾਇਰਸ ਨੇ ਲੋਕਾਂ ‘ਚ ਇੰਨਾ ਕੁ ਖੌਫ ਭਰ ਦਿੱਤਾ ਹੈ ਕਿ ਲੋਕ ਖੁਦ ਗਲਤ ਕਦਮ ਚੁੱਕ ਕੇ ਜ਼ਿੰਦਗੀ ਖਤਮ ਕਰ ਰਹੇ ਹਨ। ਅਜਿਹਾ ਹੀ ਮਾਮਲਾ ਲੁਧਿਆਣਾ ਤੋਂ ਸਾਹਮਣੇ ਆਇਆ ਸੀ, ਜਿੱਥੇ ਇਕ ਕੋਰੋਨਾ ਪੀੜਤ ਨੌਜਵਾਨ ਨੇ ਹਸਪਤਾਲ ਦੀ ਪਹਿਲੀ ਮੰਜ਼ਿਲ ਤੋਂ ਛਾਲ ਮਾਰ ਦਿੱਤੀ ਸੀ ਅਤੇ ਗੰਭੀਰ ਜ਼ਖਮੀ ਹੋਣ ‘ਤੇ ਉਸ ਨੂੰ ਸਿਵਲ ਹਸਪਤਾਲ ਭਰਤੀ ਕਰਵਾਇਆ ਗਿਆ ਸੀ, ਜਿੱਥੇ ਇਲਾਜ ਦੌਰਾਨ ਉਸ ਨੇ ਦਮ ਤੋੜ ਦਿੱਤਾ।

corona infected patient died

ਇਹ ਹੈ ਪੂਰਾ ਮਾਮਲਾ- ਸ਼ਹਿਰ ਦੇ ਸਲੇਮ ਟਾਬਰੀ ਦਾ ਰਹਿਣ ਵਾਲਾ ਮੋਹਨ ਲਾਲ ਕਿਸੇ ਹੋਰ ਬੀਮਾਰੀ ਦੇ ਇਲਾਜ ਲਈ ਦਰੇਸੀ ਸਥਿਤ ਰਾਮਾ ਚੈਰੀਟੇਬਲ ਹਸਪਤਾਲ ਗਿਆ ਸੀ, ਜਿੱਥੇ ਉਸਦਾ ਇਲਾਜ ਚੱਲ ਰਿਹਾ ਸੀ ਤਾਂ ਉਸ ਦੀ ਰਿਪੋਰਟ ਕੋਰੋਨਾ ਪਾਜ਼ੇਟਿਵ ਆ ਗਈ ਸੀ।ਜਿਸ ਕਾਰਨ ਉਹ ਮਾਨਸਿਕ ਤੌਰ ’ਤੇ ਪਰੇਸ਼ਾਨ ਰਹਿਣ ਲੱਗਾ। ਹਸਪਤਾਲ ‘ਚ ਦਾਖਲ ਹੋਣ ਤੋਂ ਪਹਿਲਾਂ ਵੀ ਉਹ ਕਾਫੀ ਪਰੇਸ਼ਾਨੀ ਭਰੇ ਮਾਹੌਲ ’ਚੋਂ ਗੁਜ਼ਰ ਰਿਹਾ ਸੀ। ਛਾਲ ਮਾਰਨ ਤੋਂ ਬਾਅਦ ਉਸ ਦੇ ਕਾਫੀ ਗੰਭੀਰ ਸੱਟਾਂ ਲੱਗੀਆਂ ਹਨ। ਹਸਪਤਾਲ ‘ਚ ਦਾਖ਼ਲ ਨੌਜਵਾਨ ਦੇ ਸਿਰ ਅਤੇ ਪੈਰ ਦੀ ਹੱਡੀ ਟੁੱਟਣ ਦੀ ਜਾਣਕਾਰੀ ਪ੍ਰਾਪਤ ਹੋਈ ਸੀ। ਇਸ ਗੱਲ ਤੋਂ ਦੁਖੀ ਹੋ ਕੇ ਮੋਹਨ ਨੇ ਬੀਤੇ ਦਿਨ ਭਾਵ ਐਤਵਾਰ ਨੂੰ ਹਸਪਤਾਲ ਦੀ ਪਹਿਲੀ ਮੰਜ਼ਿਲ ਤੋਂ ਛਾਲ ਮਾਰ ਦਿੱਤੀ ਸੀ। ਉਸ ਨੂੰ ਗੰਭੀਰ ਹਾਲਤ ‘ਚ ਸਿਵਲ ਹਸਪਤਾਲ ਦਾਖਲ ਕਰਵਾਇਆ ਗਿਆ, ਜਿੱਥੇ ਉਸ ਦੀ ਮੌਤ ਹੋ ਗਈ। ਛਾਲ ਲਾਉਣ ਦੀ ਵੀਡੀਓ ਉੱਥੇ ਖੜ੍ਹੇ ਵਿਅਕਤੀ ਨੇ ਬਣਾ ਲਈ, ਜਿਸ ਤੋਂ ਬਾਅਦ ਵੀਡੀਓ ਵਾਇਰਲ ਹੋਈ ਹੈ।

The post ਹਸਪਤਾਲ ਦੀ ਪਹਿਲੀ ਮੰਜ਼ਿਲ ਤੋਂ ਛਾਲ ਮਾਰਨ ਵਾਲੇੇ ਕੋਰੋਨਾ ਪੀੜਤ ਨੌਜਵਾਨ ਨੇ ਤੋੜਿਆ ਦਮ appeared first on Daily Post Punjabi.