patient dies Archives - Daily Post Punjabi

ਲੁਧਿਆਣਾ ‘ਚ ਕੋਰੋਨਾ ਦਾ ਕਹਿਰ, 1 ਹੋਰ ਪੀੜ੍ਹਤ ਮਰੀਜ਼ ਦੀ ਮੌਤ
Ludhiana corona patient dies: ਲੁਧਿਆਣਾ ‘ਚ ਕੋਰੋਨਾ ਦਾ ਕਹਿਰ ਜਾਰੀ ਹੈ। ਤਾਜ਼ਾ ਜਾਣਕਾਰੀ ਮੁਤਾਬਕ ਅੱਜ ਜ਼ਿਲ੍ਹੇ ‘ਚ ਕੋਰੋਨਾ ਪੀੜ੍ਹਤ ਇਕ ਹੋਰ ਮਰੀਜ਼ ਦੀ ਮੌਤ ਹੋ ਗਈ ਹੈ, ਜੋ ਕਿ ਸੀ.ਐੱਮ.ਸੀ ਹਸਪਤਾਲ ‘ਚ ਭਰਤੀ ਸੀ। ਦੱਸਣਯੋਗ ਹੈ ਕਿ ਬੀਤੇ ਦਿਨ ਸ਼ੁੱਕਰਵਾਰ ਨੂੰ ਜ਼ਿਲ੍ਹੇ ‘ਚ 43 ਨਵੇਂ ਮਾਮਲਿਆਂ ਦੀ ਪੁਸ਼ਟੀ ਹੋਈ, ਜਿਨ੍ਹਾਂ ‘ਚੋਂ 40 ਲੁਧਿਆਣਾ ਦੇ ਅਤੇ 3 ਹੋਰ ਜ਼ਿਲ੍ਹਿਆਂ ਨਾਲ ਸਬੰਧਿਤ ਹਨ। ਜ਼ਿਲ੍ਹੇ ‘ਚ ਹੁਣ ਤੱਕ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ 1287 ਤੱਕ ਪਹੁੰਚ ਚੁੱਕੀ ਹੈ ਜਦਕਿ ਹੁਣ ਤੱਕ 30 ਮੌਤਾਂ ਹੋ ਚੁੱਕੀਆਂ ਹਨ। ਜ਼ਿਲ੍ਹੇ ‘ਚ ਹੁਣ ਤੱਕ 576 ਸਰਗਰਮ ਕੇਸ ਹਨ।

The post ਲੁਧਿਆਣਾ ‘ਚ ਕੋਰੋਨਾ ਦਾ ਕਹਿਰ, 1 ਹੋਰ ਪੀੜ੍ਹਤ ਮਰੀਜ਼ ਦੀ ਮੌਤ appeared first on Daily Post Punjabi.