patna sahib Archives - Daily Post Punjabi

ਤਖ਼ਤ ਸ੍ਰੀ ਪਟਨਾ ਸਾਹਿਬ ਦੇ ਹੈੱਡ ਗ੍ਰੰਥੀ ਭਾਈ ਰਜਿੰਦਰ ਸਿੰਘ ਦਾ ਦਿਹਾਂਤ
ਤਖ਼ਤ ਸ੍ਰੀ ਪਟਨਾ ਸਾਹਿਬ ਦੇ ਹੈੱਡ ਗ੍ਰੰਥੀ ਭਾਈ ਰਜਿੰਦਰ ਸਿੰਘ ਦੀ ਮੌਤ ਹੋਣ ਦੀ ਦੁਖਦਾਇਕ ਖ਼ਬਰ ਸਾਹਮਣੇ ਆਈ ਹੈ । ਕੁਝ ਦਿਨ ਪਹਿਲਾਂ ਭਾਈ ਰਜਿੰਦਰ ਸਿੰਘ ਆਪਣੇ ਘਰ ਵਿੱਚ ਖ਼ੂਨ ਨਾਲ ਲਥਪਥ ਜ਼ਖ਼ਮੀ ਹਾਲਤ ਵਿੱਚ ਮਿਲੇ ਸਨ। ਉਨ੍ਹਾਂ ਦੀ ਗਰਦਨ ‘ਤੇ ਸ਼ੱਕੀ ਹਾਲਤ ’ਚ ਕ੍ਰਿਪਾਨ ਨਾਲ ਵਾਰ ਕੀਤੇ ਗਏ ਸਨ । ਜਿਸ ਤੋਂ ਬਾਅਦ ਉਨ੍ਹਾਂ ਨੂੰ ਇਲਾਜ ਲਈ ਪਟਨਾ ਦੇ ਮੈਡੀਕਲ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ ਪਰ ਉਨ੍ਹਾਂ ਗੰਭੀਰ ਹਾਲਤ ਨੂੰ ਵੇਖਦਿਆਂ ਬਿਹਤਰ ਇਲਾਜ ਲਈ ਪਟਨਾ ਮੈਡੀਕਲ ਕਾਲਜ ਹਸਪਤਾਲ ਰੈਫਰ ਕਰ ਦਿੱਤਾ ਗਿਆ ਸੀ।

Bhai rajinder singh death

ਉਦੋਂ ਤੋਂ ਹੀ ਭਾਈ ਰਜਿੰਦਰ ਸਿੰਘ ਦਾ ਇਲਾਜ ਪਟਨਾ ਮੈਡੀਕਲ ਕਾਲਜ ਹਸਪਤਾਲ ਵਿੱਚ ਚੱਲ ਰਿਹਾ ਸੀ। ਬੀਤੀ ਰਾਜ ਇਲਾਜ ਦੌਰਾਨ ਉਨ੍ਹਾਂ ਦੀ ਮੌਤ ਹੋ ਗਈ। ਡਾਕਟਰਾਂ ਤੇ ਪਰਿਵਾਰਿਕ ਮੈਂਬਰਾਂ ਵੱਲੋਂ ਗ੍ਰੰਥੀ ਭਾਈ ਰਜਿੰਦਰ ਸਿੰਘ ਦੀ ਮੌਤ ਦੀ ਪੁਸ਼ਟੀ ਕੀਤੀ ਗਈ । ਭਾਈ ਸਾਹਿਬ ਦੀ ਮੌਤ ਦੀ ਖਬਰ ਨਾਲ ਤਖ਼ਤ ਸ੍ਰੀ ਪਟਨਾ ਸਾਹਿਬ ਅਤੇ ਸਿੱਖ ਜਗਤ ਵਿੱਚ ਸੋਗ ਦੀ ਲਹਿਰ ਛਾ ਗਈ ਹੈ।

ਇਹ ਵੀ ਪੜ੍ਹੋ: ਕਾਂਗਰਸ ਨੂੰ ਵੱਡਾ ਝਟਕਾ, ਸਰਵਣ ਸਿੰਘ ਫਿਲੌਰ ਸੰਯੁਕਤ ਅਕਾਲੀ ਦਲ ‘ਚ ਹੋਏ ਸ਼ਾਮਿਲ

ਦੱਸ ਦੇਈਏ ਕਿ ਪੁਲਿਸ ਵੱਲੋਂ ਫਿਲਹਾਲ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਇਸ ਸਬੰਧੀ ਪੁਲਿਸ ਇੰਚਾਰਜ ਗਉੜੀ ਸ਼ੰਕਰ ਨੇ ਦੱਸਿਆ ਕਿ ਵੀਰਵਾਰ ਨੂੰ ਭਾਈ ਰਾਜਿੰਦਰ ਸਿੰਘ ਦੀ ਪਤਨੀ ਨੇ ਉਨ੍ਹਾਂ ਨੂੰ ਖੂਨ ਨਾਲ ਲੱਥਪੱਥ ਹਾਲਤ ਵਿੱਚ ਪਾਇਆ, ਜਸੀ ਤੋਂ ਬਾਅਦ ਪਰਿਵਾਰ ਵਾਲਿਆਂ ਨੇ ਉਨ੍ਹਾਂ ਨੂੰ ਨਜ਼ਦੀਕੀ ਹਸਪਤਾਲ ਵਿੱਚ ਦਾਖਲ ਕਰਵਾਇਆ। ਜਿਸ ਤੋਂ ਬਾਅਦ ਉਨ੍ਹਾਂ ਦੀ ਗੰਭੀਰ ਹਾਲਤ ਨੂੰ ਦੇਖਦਿਆਂ ਭਾਈ ਸਾਹਿਬ ਨੂੰ ਪਟਨਾ ਮੈਡੀਕਲ ਕਾਲਜ ਹਸਪਤਾਲ ਵਿਖੇ ਰੈਫਰ ਕਰ ਦਿੱਤਾ ਗਿਆ। ਜਿੱਥੇ ਉਨ੍ਹਾਂ ਦੀ ਮੌਤ ਹੋ ਗਈ।

ਵੀਡੀਓ ਲਈ ਕਲਿੱਕ ਕਰੋ -:

“sri darbar sahib ਬੇਅਦਬੀ ਮਾਮਲੇ ਨਾਲ ਜੁੜੀ ਇੱਕ ਹੋਰ CCTV ਆਈ ਸਾਹਮਣੇ”

The post ਤਖ਼ਤ ਸ੍ਰੀ ਪਟਨਾ ਸਾਹਿਬ ਦੇ ਹੈੱਡ ਗ੍ਰੰਥੀ ਭਾਈ ਰਜਿੰਦਰ ਸਿੰਘ ਦਾ ਦਿਹਾਂਤ appeared first on Daily Post Punjabi.

ਪੰਜਾਬ ਦੇ ਡਾਕਟਰ ਨੇ ਪਟਨਾ ਦੇ ਗੁਰੂ ਘਰ ‘ਚ 1300 ਹੀਰਿਆਂ ਨਾਲ ਜੜ੍ਹਿਆ ਹਾਰ ਤੇ ਸੋਨੇ ਨਾਲ ਜੜ੍ਹੀ ਰਜਾਈ ਕੀਤੀ ਭੇਂਟ
ਤਖ਼ਤ ਸ੍ਰੀ ਹਰਿਮੰਦਰ ਸਾਹਿਬ ਵਿਖੇ ਇੱਕ ਵਾਰ ਫਿਰ ਇੱਕ ਸ਼ਰਧਾਲੂ ਨੇ ਕਰੋੜਾਂ ਦੀ ਭੇਂਟ ਚੜ੍ਹਾਈ ਹੈ । ਪੰਜਾਬ ਦੇ ਜਲੰਧਰ ਦੇ ਕਰਤਾਰਪੁਰ ਤੋਂ ਆਏ ਡਾ: ਗੁਰਵਿੰਦਰ ਸਿੰਘ ਸਰਨਾ ਨੇ 5 ਫੁੱਟ ਦਾ ਹੀਰਿਆਂ ਨਾਲ ਜੜਿਆ ਸੋਨੇ ਦਾ ਹਾਰ ਅਤੇ ਸੋਨੇ ਨਾਲ ਜੜੀ ਰਜਾਈ, ਰੁਮਾਲਾ ਸਾਹਿਬ ਅਤੇ ਹੋਰ ਕੀਮਤੀ ਚੀਜ਼ਾਂ ਭੇਂਟ ਕੀਤੀਆਂ ਹਨ। ਡਾ.ਗੁਰਵਿੰਦਰ ਸਿੰਘ ਸਰਨਾ ਗੁਰੂ ਤੇਗ ਬਹਾਦਰ ਹਸਪਤਾਲ ਦੇ ਡਾਇਰੈਕਟਰ ਹਨ। ਕਰੋੜਾਂ ਦੀ ਭੇਂਟ ਦੇਣ ਦੇ ਬਾਵਜੂਦ ਉਨ੍ਹਾਂ ਨੇ ਇਸ ਦੀ ਸਹੀ ਕੀਮਤ ਦੱਸਣ ਤੋਂ ਇਨਕਾਰ ਕਰ ਦਿੱਤਾ।

1300 diamond studded gold necklace

ਐਤਵਾਰ ਨੂੰ ਡਾ: ਗੁਰਵਿੰਦਰ ਸਿੰਘ ਸਰਨਾ ਨੇ ਤਖ਼ਤ ਸ੍ਰੀ ਹਰਿਮੰਦਰ ਪਟਨਾ ਸਾਹਿਬ ਦੇ ਜਥੇਦਾਰ ਗਿਆਨੀ ਰਣਜੀਤ ਸਿੰਘ ਗੌਹਰ ਮਸਕੀਨ, ਪੰਜ ਪਿਆਰਿਆਂ ਅਤੇ ਤਖ਼ਤ ਸ੍ਰੀ ਹਰਿਮੰਦਰ ਪ੍ਰਬੰਧਕ ਕਮੇਟੀ ਦੇ ਅਹੁਦੇਦਾਰਾਂ ਦੀ ਮੌਜੂਦਗੀ ਵਿੱਚ ਇਹ ਰਸਮ ਪੂਰੀ ਕੀਤੀ । ਗੁਰੂ ਮਹਾਰਾਜ ਦੇ ਚਰਨਾਂ ਵਿੱਚ ਸਮਰਪਿਤ ਇਨ੍ਹਾਂ ਵਸਤੂਆਂ ਦੀ ਕੀਮਤ ਕਰੋੜਾਂ ਵਿੱਚ ਦੱਸੀ ਜਾ ਰਹੀ ਹੈ।

ਇਹ ਵੀ ਪੜ੍ਹੋ: PM ਮੋਦੀ ਨੇ ਜਿੰਮ ‘ਚ ਅਜ਼ਮਾਇਆ ਹੱਥ, ਮੇਰਠ ‘ਚ ਖੇਡ ਯੂਨੀਵਰਸਿਟੀ ਦਾ ਰੱਖਿਆ ਨੀਂਹ ਪੱਥਰ, ਦੇਖੋ ਵੀਡੀਓ

ਇਸ ਬਾਰੇ ਡਾ: ਗੁਰਵਿੰਦਰ ਸਿੰਘ ਸਰਨਾ ਨੇ ਦੱਸਿਆ ਕਿ ਉਨ੍ਹਾਂ ‘ਤੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਦੀ ਅਪਾਰ ਕਿਰਪਾ ਹੈ | ਉਨ੍ਹਾਂ ਦੱਸਿਆ ਕਿ ਅੱਜ ਉਨ੍ਹਾਂ ਕੋਲ ਜੋ ਕੁਝ ਵੀ ਹੈ ਉਹ ਗੁਰੂ ਮਹਾਰਾਜ ਦੀ ਦੇਣ ਹੈ। ਜਦੋਂ ਡਾ: ਗੁਰਵਿੰਦਰ ਸਿੰਘ ਸਰਨਾ ਨੂੰ ਪੇਸ਼ ਕੀਤੀਆਂ ਵਸਤੂਆਂ ਦੀ ਕੀਮਤ ਬਾਰੇ ਪੁੱਛਿਆ ਗਿਆ ਤਾਂ ਉਨ੍ਹਾਂ ਨੇ ਕੀਮਤ ਦੱਸਣ ਤੋਂ ਇਨਕਾਰ ਕਰ ਦਿੱਤਾ।

1300 diamond studded gold necklace

ਇਸ ਮੌਕੇ ਤਖ਼ਤ ਸ੍ਰੀ ਹਰਿਮੰਦਰ ਸਾਹਿਬ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਇੰਦਰਜੀਤ ਸਿੰਘ ਨੇ ਦੱਸਿਆ ਕਿ ਗੁਰੂ ਮਹਾਰਾਜ ਨੂੰ ਪੰਜਾਬ ਦੇ ਉੱਘੇ ਵੈਦ ਡਾ: ਗੁਰਵਿੰਦਰ ਸਿੰਘ ਸਰਨਾ ਵੱਲੋਂ 1300 ਹੀਰਿਆਂ ਅਤੇ ਜਵਾਹਰਾਂ ਨਾਲ ਜੜਿਆ 5 ਫੁੱਟ ਦਾ ਇੱਕ ਕੀਮਤੀ ਹਾਰ ਭੇਂਟ ਕੀਤਾ ਗਿਆ ਹੈ। ਜਨਰਲ ਸਕੱਤਰ ਨੇ ਕਿਹਾ ਕਿ 15 ਦਿਨ ਪਹਿਲਾਂ ਡਾ: ਗੁਰਵਿੰਦਰ ਸਿੰਘ ਸਰਨਾ ਨੇ ਕਰੋੜਾਂ ਦੀ ਲਾਗਤ ਨਾਲ ਬਣਿਆ ਸੋਨੇ ਦਾ ਜੜਿਆ ਪਲੰਘ ਵੀ ਭੇਂਟ ਕੀਤਾ ਸੀ । ਉਨ੍ਹਾਂ ਦੱਸਿਆ ਕਿ ਡਾ: ਗੁਰਵਿੰਦਰ ਸਿੰਘ ਨੇ ਪਿਛਲੇ ਸਾਲ ਵੀ 1 ਕਰੋੜ 29 ਲੱਖ ਦੀ ਲਾਗਤ ਨਾਲ ਤਿਆਰ ਕੀਤੀ ਕਲਗੀ ਭੇਂਟ ਕੀਤੀ ਸੀ ।

ਵੀਡੀਓ ਲਈ ਕਲਿੱਕ ਕਰੋ -:

“sri darbar sahib ਬੇਅਦਬੀ ਮਾਮਲੇ ਨਾਲ ਜੁੜੀ ਇੱਕ ਹੋਰ CCTV ਆਈ ਸਾਹਮਣੇ”

The post ਪੰਜਾਬ ਦੇ ਡਾਕਟਰ ਨੇ ਪਟਨਾ ਦੇ ਗੁਰੂ ਘਰ ‘ਚ 1300 ਹੀਰਿਆਂ ਨਾਲ ਜੜ੍ਹਿਆ ਹਾਰ ਤੇ ਸੋਨੇ ਨਾਲ ਜੜ੍ਹੀ ਰਜਾਈ ਕੀਤੀ ਭੇਂਟ appeared first on Daily Post Punjabi.