Patti news Archives - Daily Post Punjabi

ਪੱਟੀ : ਨਵ-ਵਿਆਹੁਤਾ ਨੂੰ ਗੋਲੀ ਮਾਰਨ ਵਾਲਾ ਨੌਜਵਾਨ ਗ੍ਰਿਫ਼ਤਾਰ, ਹੁਣ ਪੁਲਿਸ ਤੋਂ ਮੰਗ ਰਿਹਾ ਮਾਫੀ
ਤਰਨਤਾਰਨ ਦੇ ਪੱਟੀ ਵਿਚ ਨਵ-ਵਿਆਹੁਤਾ ਨੂੰ ਗੋਲੀ ਮਾਰਨ ਵਾਲੇ ਵਿਅਕਤੀ ਨੂੰ ਪੁਲਿਸ ਵੱਲੋਂ ਗ੍ਰਿਫਤਾਰ ਕਰ ਲਿਆ ਗਿਆ ਹੈ। ਗ੍ਰਿਫਤਾਰੀ ਦੇ ਬਾਅਦ ਮੁਲਜ਼ਮ ਦੀ ਵੀਡੀਓ ਵਾਇਰਲ ਹੋ ਰਹੀ ਹੈ ਜਿਸ ਵਿਚ ਮੁਲਜ਼ਮ ਮੁਲਜ਼ਮ ਨੇ ਪੁਲਿਸ ਕੋਲ ਗੁਹਾਰ ਲਗਾਈ ਹੈ ਤੇ ਕਹਿ ਰਿਹਾ ਹੈ ਕਿ ਮੈਨੂੰ ਛੱਡ ਦਿਓ ਮੈਂ ਅਜਿਹੀ ਗਲਤੀ ਦੁਬਾਰਾ ਨਹੀ ਕਰਾਂਗਾ।

ਮੁਲਜ਼ਮ ਕਹਿ ਰਿਹਾ ਹੈ ਸਰ ਜੀ, ਮਾਫ ਕਰ ਦਿਓ, ਗਲਤੀ ਹੋ ਗਈ। ਮੈਨੂੰ ਬਹੁਤ ਦਰਦ ਹੋ ਰਿਹਾ ਹੈ। ਮੇਰੇ ਤੋਂ ਚਲਿਆ ਨਹੀਂ ਜਾ ਰਿਹਾ। ਅੱਗੇ ਤੋਂ ਅਜਿਹਾ ਨਹੀਂ ਕਰਾਂਗਾ। ਉਸ ਦੀ ਆਵਾਜ਼ ਵਿਚ ਪਛਤਾਵਾ ਤੇ ਡਰ ਸਾਫ ਦਿਖ ਰਿਹਾ ਹੈ।

ਇਹ ਵੀ ਪੜ੍ਹੋ : ਸੰਗਰੂਰ ਦਾ ਫੌਜੀ ਜਵਾਨ ਮਨੀਪੁਰ ‘ਚ ਸ਼ਹੀਦ, 21 ਸਾਲਾਂ ਤੋਂ ਭਾਰਤੀ ਫੌਜ ‘ਚ ਨਿਭਾ ਰਹੇ ਸਨ ਸੇਵਾ

ਦੱਸ ਦੇਈਏ ਕਿ ਪੱਟੀ ਵਿਚ ਪਤੀ ਨਾਲ ਐਕਟਿਵਾ ‘ਤੇ ਜਾ ਰਹੀ ਨਵ-ਵਿਆਹੁਤਾ ਨੂੰ ਮੁਲਜ਼ਮ ਨੇ ਗੋਲੀ ਮਾਰੀ ਸੀ। ਮੁਲਜ਼ਮ ਨਵ-ਵਿਆਹੁਤਾ ਨਾਲ ਵਿਆਹ ਕਰਵਾਉਣਾ ਚਾਹੁੰਦਾ ਸੀ ਪਰ 2 ਮਹੀਨੇ ਪਹਿਲਾਂ ਕੁੜੀ ਦੇ ਪਰਿਵਾਰ ਨੇ ਦੂਜੇ ਲੜਕੇ ਨਾਲ ਉਹ ਦਾ ਵਿਆਹ ਕਰ ਦਿੱਤਾ ਸੀ ਜਿਸ ਤੋਂ ਉਹ ਨਾਰਾਜ਼ ਸੀ। ਮੁਲਜ਼ਮ ਨੇ ਨਵ-ਵਿਆਹੁਤਾ ਨੂੰ 21 ਫਰਵਰੀ ਨੂੰ 3 ਗੋਲੀਆਂ ਮਾਰੀਆਂ ਸਨ। ਜਖਮੀ ਦੀ ਪਛਾਣ ਰੂਬੀ ਵਜੋਂ ਹੋਈ। ਹੁਣ ਉਹ ਅੰਮ੍ਰਿਤਸਰ ਦੇ ਹਸਪਤਾਲ ਵਿਚ ਜ਼ਿੰਦਗੀ ਤੇ ਮੌਤ ਦੀ ਲੜਾਈ ਲੜ ਰਹੀ ਹੈ। ਅਜੇ ਤੱਕ ਉਸ ਨੂੰ ਹੋਸ ਨਹੀਂ ਆਇਆ ਹੈ। ਘਟਨਾ ਦਾ ਸੀਸੀਟੀਵੀ ਫੁਟੇਜ ਵੀ ਸਾਹਮਣੇ ਆਇਆ ਸੀ ਜਿਸ ਵਿਚ ਮੁਲਜ਼ਮ ਗੋਲੀ ਮਾਰਦੇ ਹੋਏ ਦਿਖ ਰਿਹਾ ਹੈ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਪੱਟੀ : ਨਵ-ਵਿਆਹੁਤਾ ਨੂੰ ਗੋਲੀ ਮਾਰਨ ਵਾਲਾ ਨੌਜਵਾਨ ਗ੍ਰਿਫ਼ਤਾਰ, ਹੁਣ ਪੁਲਿਸ ਤੋਂ ਮੰਗ ਰਿਹਾ ਮਾਫੀ appeared first on Daily Post Punjabi.

ਪੱਟੀ : ਨੌਜਵਾਨ ਨੇ ਵਿਆਹੁਤਾ ਦੇ ਸਿਰ ‘ਚ ਮਾਰੀ ਗੋਲੀ, ਮਹਿਲਾ ਹਸਪਤਾਲ ‘ਚ ਦਾਖਲ, ਹਮਲਾਵਰ ਫਰਾਰ
ਪੰਜਾਬ ਦੇ ਤਰਨਤਾਰਨ ਦੇ ਪੱਟੀ ਵਿੱਚ ਇੱਕ ਭਿਆਨਕ ਘਟਨਾ ਵਾਪਰੀ ਹੈ, ਜਿੱਥੇ ਗਾਰਡਨ ਕਲੋਨੀ ਦੀ ਰਹਿਣ ਵਾਲੀ ਰੂਬੀ ਮਹਿਰਾ ਨਾਮ ਦੀ ਇੱਕ ਵਿਆਹੁਤਾ ਔਰਤ ਨੂੰ ਦਿਨ-ਦਿਹਾੜੇ ਗੋਲੀ ਮਾਰ ਦਿੱਤੀ ਗਈ। ਘਟਨਾ ਦੀ ਭਿਆਨਕ ਸੀਸੀਟੀਵੀ ਫੁਟੇਜ ਸਾਹਮਣੇ ਆਈ ਹੈ, ਜਿਸ ਵਿੱਚ ਹਮਲਾਵਰ ਨੇ ਮਹਿਲਾ ਦੇ ਸਿਰ ਵਿੱਚ ਗੋਲੀ ਚਲਾਉਂਦਾ ਦਿਖਾਈ ਦੇ ਰਿਹਾ ਹੈ। ਹਮਲੇ ਤੋਂ ਤੁਰੰਤ ਬਾਅਦ ਦੋਸ਼ੀ ਮੌਕੇ ਤੋਂ ਭੱਜ ਗਿਆ।

ਮਿਲੀ ਜਾਣਕਾਰੀ ਅਨੁਸਾਰ ਪੀੜਤਾ, ਰੂਬੀ, ਦਾ ਕੁਝ ਮਹੀਨੇ ਪਹਿਲਾਂ ਹੀ ਵਿਆਹ ਹੋਇਆ ਸੀ। ਗੋਲੀ ਲੱਗਣ ਤੋਂ ਬਾਅਦ, ਉਸਨੂੰ ਤੁਰੰਤ ਗੰਭੀਰ ਹਾਲਤ ਵਿੱਚ ਸਥਾਨਕ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸਦੀ ਗੰਭੀਰ ਹਾਲਤ ਕਾਰਨ ਉਸਨੂੰ ਅੰਮ੍ਰਿਤਸਰ ਦੇ ਇੱਕ ਨਿੱਜੀ ਹਸਪਤਾਲ ਵਿੱਚ ਰੈਫਰ ਕਰ ਦਿੱਤਾ। ਹਮਲਾਵਰ ਦੀ ਪਛਾਣ ਪੱਟੀ ਦੇ ਰਹਿਣ ਵਾਲੇ ਕਰਨ ਵਜੋਂ ਹੋਈ ਹੈ।

ਇਹ ਵੀ ਪੜ੍ਹੋ : ਗੁਰਦਾਸਪੁਰ ‘ਚ 2 ਪੁਲਿਸ ਮੁਲਾਜ਼ਮਾਂ ਦੀ ਮੌ/ਤ, ਗੋ/ਲੀ ਲੱਗਣ ਕਾਰਨ ਗਈ ਜਾ.ਨ; ਜਾਂਚ ‘ਚ ਜੁਟੀ ਪੁਲਿਸ

ਪੁਲਿਸ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਸੀਸੀਟੀਵੀ ਫੁਟੇਜ ਦੇ ਆਧਾਰ ‘ਤੇ ਮੁਲਜ਼ਮ ਨੂੰ ਲੱਭਣ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ। ਘਟਨਾ ਤੋਂ ਬਾਅਦ, ਇਲਾਕੇ ਵਿੱਚ ਦਹਿਸ਼ਤ ਫੈਲ ਗਈ ਹੈ, ਅਤੇ ਪੀੜਤ ਪਰਿਵਾਰ ਇਸ ਸਮੇਂ ਹਸਪਤਾਲ ਵਿੱਚ ਰੂਬੀ ਦੀ ਜ਼ਿੰਦਗੀ ਲਈ ਪ੍ਰਾਰਥਨਾ ਕਰ ਰਿਹਾ ਹੈ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਪੱਟੀ : ਨੌਜਵਾਨ ਨੇ ਵਿਆਹੁਤਾ ਦੇ ਸਿਰ ‘ਚ ਮਾਰੀ ਗੋਲੀ, ਮਹਿਲਾ ਹਸਪਤਾਲ ‘ਚ ਦਾਖਲ, ਹਮਲਾਵਰ ਫਰਾਰ appeared first on Daily Post Punjabi.

ਪੱਟੀ : ਦੋਸਤਾਂ ਨਾਲ ਗਏ ਨੌਜਵਾਨ ਦਾ ਭੇਦਭਰੇ ਹਾਲਾਤਾਂ ‘ਚ ਬੇਰਹਿਮੀ ਨਾਲ ਕੀਤਾ ਗਿਆ ਕਤਲ
ਪੱਟੀ ਦੇ ਅਧੀਨ ਆਉਂਦੇ ਥਾਣਾ ਹਰੀਕੇ ਦੇ ਪਿੰਡ ਬੂਹ ਹਵੇਲੀਆ ਨੇੜੇ ਬੀਤੀ ਰਾਤ ਇੱਕ ਵੱਡੀ ਵਾਰਦਾਤ ਵਾਪਰੀ। ਆਪਣੇ ਦੋਸਤਾਂ ਨਾਲ ਗਏ ਇੱਕ 32 ਸਾਲਾਂ ਨੌਜਵਾਨ ਦਾ ਭੇਦਭਰੇ ਹਾਲਾਤਾਂ ਦੇ ਵਿੱਚ ਕਤਲ ਕਰ ਦਿੱਤਾ ਗਿਆ। ਮ੍ਰਿਤਕ ਨੌਜਵਾਨ ਦੀ ਪਛਾਣ ਵਰਿੰਦਰ ਸਿੰਘ ਵਜੋਂ ਹੋਈ ਹੈ। ਸੂਚਨਾ ਮਿਲਣ ਤੋਂ ਬਾਅਦ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਮ੍ਰਿਤਕ ਨੌਜਵਾਨ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਵਰਿੰਦਰ ਸਿੰਘ ਬੀਤੀ ਰਾਤ ਆਪਣੇ ਦੋਸਤਾਂ ਨਾਲ ਬੂਹ ਹਵੇਲੀਆ ਪਿੰਡ ਆਇਆ ਸੀ। ਬੀਤੀ ਰਾਤ ਕੁਝ ਵਿਅਕਤੀਆਂ ਵੱਲੋਂ ਉਸ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ ਗਿਆ। ਪੀੜਤ ਪਰਿਵਾਰ ਵੱਲੋਂ ਇਨਸਾਫ ਦੀ ਮੰਗ ਕੀਤੀ ਗਈ ਹੈ।

ਇਹ ਵੀ ਪੜ੍ਹੋ : CM ਮਾਨ ਨੇ ਜਲੰਧਰ-ਪਠਾਨਕੋਟ ਹਾਈਵੇਅ ‘ਤੇ ਵਾਪਰੇ ਭਿ.ਆਨ.ਕ ਸੜਕ ਹਾ.ਦ/ਸੇ ‘ਤੇ ਜਤਾਇਆ ਦੁੱਖ

ਇਸ ਸਬੰਧੀ ਡੀਐੱਸਪੀ ਪੱਟੀ ਕਮਲਪ੍ਰੀਤ ਸਿੰਘ ਨੇ ਦੱਸਿਆ ਕਿ ਉਕਤ ਨੌਜਵਾਨ ਦਾ ਕਤਲ ਤੇਜ਼ਧਾਰ ਹਥਿਆਰਾਂ ਨਾਲ ਕੀਤਾ ਗਿਆ ਹੈ, ਜੋ ਮੁਢਲੀ ਜਾਣਕਾਰੀ ਤਹਿਤ ਕਿਸੇ ਰੰਜਿਸ਼ ਤਹਿਤ ਕੀਤਾ ਗਿਆ ਲੱਗਦਾ ਹੈ। ਉਨ੍ਹਾਂ ਕਿਹਾ ਕਿ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

ਵੀਡੀਓ ਲਈ ਕਲਿੱਕ ਕਰੋ -:

“ਆਖਿਰ ਕਿੱਥੇ ਲੈ ਕੇ ਜਾਵਾਂ ਮੈਂ 6 ਧੀਆਂ ਸਣੇ 2 ਪੁੱਤਾਂ ਨੂੰ?” ਬੰਦੇ ਨੂੰ ਟੱਬਰ ਸਣੇ ਪਿੰਡ ‘ਚੋਂ ਕੱਢਣ ਦਾ ਕੀਤਾ ਫੈਸਲਾ

The post ਪੱਟੀ : ਦੋਸਤਾਂ ਨਾਲ ਗਏ ਨੌਜਵਾਨ ਦਾ ਭੇਦਭਰੇ ਹਾਲਾਤਾਂ ‘ਚ ਬੇਰਹਿਮੀ ਨਾਲ ਕੀਤਾ ਗਿਆ ਕਤਲ appeared first on Daily Post Punjabi.

ਪੱਟੀ ‘ਚ ਦਿਨ-ਦਿਹਾੜੇ ਵੱਡੀ ਵਾ.ਰ.ਦਾਤ, ਗੋ.ਲੀਬਾ.ਰੀ ‘ਚ ਗਰਭਵਤੀ ਮਹਿਲਾ ਦੀ ਮੌ.ਤ, ਮੌਕੇ ‘ਤੇ ਪਹੁੰਚੀ ਪੁਲਿਸ
ਪੱਟੀ ਦੇ ਵਾਰਡ ਨੰਬਰ 2 ‘ਚ ਦਿਨ-ਦਿਹਾੜੇ ਵੱਡੀ ਵਾਰਦਾਤ ਵਾਪਰੀ ਹੈ। ਇੱਥੇ ਕੁਝ ਨੌਜਵਾਨਾਂ ਨੇ ਘਰ ਅੰਦਰ ਦਾਖਲ ਹੋ ਕੇ ਇੱਕ ਗਰਭਵਤੀ ਮਹਿਲਾ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ। ਮ੍ਰਿਤਕਾ ਦੀ ਪਛਾਣ ਸੁਨੀਤਾ (30) ਪਤਨੀ ਰਾਜਾ ਵਜੋਂ ਹੋਈ ਹੈ ਜੋ ਚਾਰ ਮਹੀਨਿਆਂ ਦੀ ਗਰਭਵੀਤ ਸੀ। ਮਾਮਲਾ ਨਿੱਜੀ ਰੰਜਿਸ਼ ਦਾ ਦੱਸਿਆ ਜਾ ਰਿਹਾ ਹੈ। ਘਟਨਾ ਸਥਾਨ ਤੇ ਪੁਲਿਸ ਪਹੁੰਚੀ। ਪੁਲਿਸ ਨੇ ਲਾਸ਼ ਕਬਜ਼ੇ ‘ਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

ਹਰਜੀਤ ਕੌਰ ਨੇ ਦੱਸਿਆ ਕਿ ਦੋ ਦਿਨ ਪਹਿਲਾਂ ਵੀ ਮੁਲਜ਼ਮਾਂ ਨੇ ਗੋਲੀਆਂ ਚਲਾਈਆਂ ਪਰ ਪੁਲਿਸ ਨੂੰ ਸੂਚਨਾ ਦੇਣ ਦੇ ਬਾਵਜੂਦ ਕੋਈ ਕਾਰਵਾਈ ਨਹੀਂ ਹੋਈ। ਮ੍ਰਿਤਕਾ ਦੀ ਸੱਸ ਨੇ ਦੱਸਿਆ ਕਿ ਉਨ੍ਹਾਂ ਦੇ ਪੁੱਤਰ ਰਾਜੇ ਦਾ ਇਲਾਕੇ ਦੇ ਬੌਬੀ ਨਾਮਕ ਨੌਜਵਾਨ ਨਾਲ ਝਗੜਾ ਹੋਇਆ ਸੀ, ਜਿਸ ਦਾ ਬੀਤੀ ਸ਼ਾਮ ਨੂੰ ਮੋਹਤਵਰਾਂ ਨੇ ਰਾਜ਼ੀਨਾਮਾ ਕਰਵਾ ਦਿੱਤਾ ਸੀ। ਅੱਜ ਬੌਬੀ ਉਨ੍ਹਾਂ ਦੇ ਘਰ ਆਇਆ ਅਤੇ ਰਾਜੇ ਨੂੰ ਮਾਰਨ ਦੀ ਨੀਅਤ ਨਾਲ ਗੋਲੀਆਂ ਚਲਾ ਦਿੱਤੀਆਂ।

ਇਹ ਵੀ ਪੜ੍ਹੋ : ਫ਼ਿਰੋਜ਼ਪੁਰ ਪੁਲਿਸ ਵੱਲੋਂ 2 ਨ.ਸ਼ਾ ਤਸਕਰ ਕਾਬੂ, ਤਸਕਰਾਂ ਕੋਲੋਂ ਨ.ਸ਼ੀਲੇ ਪਦਾਰਥ ਬਰਾਮਦ

ਇਸ ਦੌਰਾਨ ਗੋਲੀਬਾਰੀ ਵਿਚ ਰਾਜੇ ਦੀ ਪਤਨੀ ਸੁਨੀਤਾ ਦੀ ਗੋਲੀਆਂ ਲੱਗਣ ਕਾਰਣ ਮੌਤ ਹੋ ਗਈ। ਇਹ ਵਾਰਦਾਤ ਤੋਂ ਬਾਅਦ ਚੀਕ ਚਿਹਾੜਾ ਪੈ ਗਿਆ ਅਤੇ ਹਮਲਾਵਰ ਤੇਜ਼ੀ ਨਾਲ ਫਰਾਰ ਹੋ ਗਿਆ। ਵਾਰਦਾਤ ਦਾ ਪਤਾ ਲੱਗਦੇ ਹੀ ਪੁਲਿਸ ਵੀ ਮੌਕੇ ’ਤੇ ਪਹੁੰਚ ਗਈ ਅਤੇ ਕਾਰਵਾਈ ਸ਼ੁਰੂ ਕਰ ਦਿੱਤੀ। ASI ਰਵੀ ਸ਼ੰਕਰ ਨੇ ਦੱਸਿਆ ਕਿ ਪਰਿਵਾਰ ਦੇ ਬਿਆਨ ਕਮਲਬੰਦ ਕਰ ਕੇ ਮੁਲਜ਼ਮਾਂ ਖਿਲਾਫ਼ ਕੇਸ ਦਰਜ ਕੀਤਾ ਜਾ ਰਿਹਾ ਹੈ।

ਵੀਡੀਓ ਲਈ ਕਲਿੱਕ ਕਰੋ –

“ਰੇਡਾਂ ਮਾਰਨ ਵਾਲਾ ਧਾਕੜ ਅਫ਼ਸਰ ਕਿਉਂ ਰੋ ਪਿਆ ? ਕਹਿੰਦਾ, ਕਦੇ ਵੀ ਵਿਆਹ ਦੀ ਰੋਟੀ ਨਾ ਖਾਓ”

The post ਪੱਟੀ ‘ਚ ਦਿਨ-ਦਿਹਾੜੇ ਵੱਡੀ ਵਾ.ਰ.ਦਾਤ, ਗੋ.ਲੀਬਾ.ਰੀ ‘ਚ ਗਰਭਵਤੀ ਮਹਿਲਾ ਦੀ ਮੌ.ਤ, ਮੌਕੇ ‘ਤੇ ਪਹੁੰਚੀ ਪੁਲਿਸ appeared first on Daily Post Punjabi.