patwaris strike Archives - Daily Post Punjabi

ਸੂਬੇ ‘ਚ ਪਟਵਾਰੀਆਂ ਦੀ ਹੜਤਾਲ ਦੂਜੇ ਦਿਨ ਵੀ ਜਾਰੀ, ਸਰਕਾਰੀ ਕੰਮਕਾਜ ਹੋਏ ਠੱਪ
ਪਿੰਡ ਨਾਰੀਕੇ (ਮਾਲੇਰਕੋਟਲਾ) ਦੇ ਪਟਵਾਰੀ ਤੇ ਦਿ ਰੈਵਨਿਊ ਪਟਵਾਰ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਦੀਦਾਰ ਸਿੰਘ ਛੋਕਰਾਂ ਨੂੰ ਵਿਜੀਲੈਂਸ ਵੱਲੋਂ ਭ੍ਰਿਸ਼ਟਾਚਾਰ ਦੇ ਦੋਸ਼ ਹੇਠ ਗ੍ਰਿਫ਼ਤਾਰ ਕਰਨ ਖ਼ਿਲਾਫ਼ ਪੰਜਾਬ ਭਰ ਦੇ ਪਟਵਾਰੀਆਂ ਤੇ ਕਾਨੂੰਗੋਆਂ ਵੱਲੋਂ 4 ਮਈ ਤੋਂ 15 ਮਈ ਤੱਕ ਸਮੂਹਿਕ ਛੁੱਟੀ ’ਤੇ ਜਾਣ ਦਾ ਐਲਾਨ ਕੀਤਾ ਗਿਆ ਹੈ । ਪਟਵਾਰੀਆਂ ਦੀ ਇਹ ਹੜਤਾਲ ਅੱਜ ਦੂਜੇ ਦਿਨ ਵੀ ਜਾਰੀ ਹੈ। ਅਜਿਹੀ ਸਥਿਤੀ ਵਿੱਚ ਪਟਵਾਰੀ ਸਰਕਲਾਂ ਵਿੱਚ ਕੋਈ ਕੰਮ ਨਹੀਂ ਹੋਵੇਗਾ । ਇਸ ਦੌਰਾਨ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਪਟਵਾਰੀਆਂ ਦੇ ਦਫ਼ਤਰ ਬਿਲਕੁਲ ਖ਼ਾਲੀ ਨਜ਼ਰ ਆਏ। ਪਟਵਾਰੀਆਂ ਦਾ ਕਹਿਣਾ ਹੈ ਕਿ ਜੇਕਰ ਸਰਕਾਰ ਨੇ ਮਾਲੇਰਕੋਟਲਾ ਮਾਮਲੇ ਵਿੱਚ ਕੇਸ ਵਾਪਸ ਨਾ ਲਿਆ ਤਾਂ ਉਹ ਲੰਬੀ ਹੜਤਾਲ ਕਰਨ ਲਈ ਮਜਬੂਰ ਹੋਣਗੇ।

Patwaris strike continues

ਉਨ੍ਹਾਂ ਦਾ ਕਹਿਣਾ ਹੈ ਕਿ ਜਿਸ ਤਰ੍ਹਾਂ ਵਿਜੀਲੈਂਸ ਝੂਠੇ ਕੇਸ ਬਣਾ ਰਹੀ ਹੈ, ਉਸ ਨਾਲ ਮਾਲ ਵਿਭਾਗ ਦੇ ਅਧਿਕਾਰੀ ਤੇ ਕਰਮਚਾਰੀ ਦਫ਼ਤਰਾਂ ਵਿੱਚ ਆਪਣੇ ਆਪ ਨੂੰ ਅਸੁਰੱਖਿਅਤ ਮਹਿਸੂਸ ਕਰ ਰਹੇ ਹਨ। ਦੱਸ ਦਈਏ ਕਿ ਮਲੇਰਕੋਟਲਾ ਵਿੱਚ ਪਟਵਾਰੀ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਪਟਵਾਰ ਯੂਨੀਅਨਾਂ ਨੇ ਸਰਕਾਰ ਤੇ ਵਿਜੀਲੈਂਸ ਵਿਭਾਗ ਖ਼ਿਲਾਫ਼ ਮੋਰਚਾ ਖੋਲ੍ਹ ਦਿੱਤਾ ਹੈ। ਯੂਨੀਅਨ ਦਾ ਕਹਿਣਾ ਹੈ ਕਿ ਪਟਵਾਰੀਆਂ ਨੂੰ ਜਾਣਬੁੱਝ ਕੇ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ।

ਇਹ ਵੀ ਪੜ੍ਹੋ: ‘ਪੰਜਾਬ ਦੀ ਕੋਲੇ ਦੀ ਖਾਣ ਝਾਰਖੰਡ ‘ਚ 2015 ਤੋਂ ਬੰਦ ਪਈ ਸੀ, ਅਸੀਂ ਚਾਲੂ ਕਰਵਾ ਦਿੱਤੀ ਹੈ’ : CM ਮਾਨ

ਉਨ੍ਹਾਂ ਕਿਹਾ ਕਿ ਜਿਸ ਦੇ ਆਧਾਰ ‘ਤੇ ਮਾਲੇਰਕੋਟਲਾ ਦੇ ਪਟਵਾਰੀ ਦੀਦਾਰ ਸਿੰਘ ਛੋਕਰਾ ਨੂੰ ਗ੍ਰਿਫਤਾਰ ਕੀਤਾ ਗਿਆ ਹੈ । ਉਸ ਦਾ ਉਸ ਨਾਲ ਕੋਈ ਲੈਣਾ-ਦੇਣਾ ਨਹੀਂ ਹੈ । ਵਿਜੀਲੈਂਸ ਨੇ ਤੱਥਾਂ ਦੀ ਪੜਤਾਲ ਕੀਤੇ ਬਿਨ੍ਹਾਂ ਹੀ ਪਟਵਾਰੀ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ । ਯੂਨੀਅਨ ਨੇ ਦਾਅਵਾ ਕੀਤਾ ਹੈ ਕਿ ਦੀਦਾਰ ਸਿੰਘ ਦਾ ਵੀਡੀਓ ਵਿੱਚ ਦਿਖਾਏ ਭ੍ਰਿਸ਼ਟਾਚਾਰ ਨਾਲ ਉਸ ਦਾ ਕੋਈ ਲੈਣਾ-ਦੇਣਾ ਨਹੀਂ ।

ਵੀਡੀਓ ਲਈ ਕਲਿੱਕ ਕਰੋ -:

“ਘਰੋਂ ਚੁੱਕਣ ਆਈ ਪੁਲਿਸ ਤਾਂ ਭੱਜ ਗਿਆ ਕਾਂਗਰਸੀ ਆਗੂ ਅੰਗਦ ਦੱਤਾ, ਪੌੜੀ ਲਗਾਕੇ ਘਰ ਅੰਦਰ ਵੜੀ ਪੁਲਿਸ ਤਾਂ ਦੇਖੋ ਫਿਰ ਕੀ ਹੋਇਆ?”

The post ਸੂਬੇ ‘ਚ ਪਟਵਾਰੀਆਂ ਦੀ ਹੜਤਾਲ ਦੂਜੇ ਦਿਨ ਵੀ ਜਾਰੀ, ਸਰਕਾਰੀ ਕੰਮਕਾਜ ਹੋਏ ਠੱਪ appeared first on Daily Post Punjabi.