pay homage to rishi Archives - Daily Post Punjabi

ਨੀਤੂ ਕਪੂਰ ਤੇ ਰਣਬੀਰ ਕਪੂਰ ਨੇ ਮਰਹੂਮ ਰਿਸ਼ੀ ਕਪੂਰ ਨੂੰ ਇੰਝ ਦਿੱਤੀ ਸ਼ਰਧਾਂਜ਼ਲੀ
neetu ranbir homage rishi:ਬਾਲੀਵੁੱਡ ਦੇ ਦਿੱਗਜ ਅਦਾਕਾਰ ਰਿਸ਼ੀ ਕਪੂਰ ਦੇ ਦਿਹਾਂਤ ਤੋਂ ਕੁਝ ਦਿਨਾਂ ਬਾਅਦ ਹੀ ਉਨ੍ਹਾਂ ਦੀ ਪਤਨੀ ਨੀਤੂ ਕਪੂਰ ਅਤੇ ਬੇਟੇ ਰਣਬੀਰ ਕਪੂਰ ਨੇ ਆਪਣੇ ਨਿਵਾਸ ਸਥਾਨ ‘ਤੇ ਪੂਜਾ ਕੀਤੀ। ਸੋਸ਼ਲ ਮੀਡੀਆ ‘ਤੇ ਇੱਕ ਤਸਵੀਰ ਕਾਫੀ ਵਾਇਰਲ ਹੋ ਰਹੀ ਹੈ ਜਿਸ ਵਿੱਚ ਮਾਂ ਅਤੇ ਬੇਟੇ ਨੂੰ ਰਿਸ਼ੀ ਕਪੂਰ ਦੀ ਤਸਵੀਰ ਨਾਲ ਦੇਖਿਆ ਜਾ ਸਕਦਾ ਹੈ, ਜੋ ਫੁੱਲਾਂ ਨਾਲ ਸਜੀ ਹੋਈ ਹੈ। ਇਸ ਵਿੱਚ ਅਦਾਕਾਰ ਰਣਬੀਰ ਨੇ ਕੁੜਤਾ ਪਾਇਆ ਹੋਇਆ ਹੈ ਅਤੇ ਉਨ੍ਹਾਂ ਦੇ ਮੱਥੇ ‘ਤੇ ਟਿੱਕਾ ਲੱਗਾ ਹੋਇਆ ਹੈ ਅਤੇ ਉਨ੍ਹਾਂ ਨੇ ਸਿਰ ‘ਤੇ ਭਗਵੇਂ ਰੰਗ ਦੀ ਪੱਗ ਬੰਨੀ ਹੋਈ ਹੈ।

ਉੱਥੇ ਹੀ ਜੇਕਰ ਗੱਲ ਕੀਤੀ ਜਾਵੇ ਨੀਤੂ ਕਪੂਰ ਦੀ ਤਾਂ ਉਹਨਾਂ ਨੇ ਚਿੱਟੇ ਰੰਗ ਦਾ ਸਲਵਾਰ ਸੂਟ ਪਾਇਆ ਹੋਇਆ ਹੈ। ਦੋਨੋਂ ਪੂਜਾ ਦੀ ਜਗਾ ਨੇੜੇ ਬੈਠੇ ਹੋਏ ਹਨ। ਪ੍ਰਾਰਥਨਾ ਸਭਾ ਦੀ ਤਸਵੀਰ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀ ਹੈ ਤੇ ਪ੍ਰਸ਼ੰਸਕ ਅਤੇ ਸ਼ੁੱਭਚਿੰਤਕ ਇਸ ਨੂੰ ਸੋਸ਼ਲ ਮੀਡੀਆ ‘ਤੇ ਸ਼ੇਅਰ ਕਰ ਰਹੇ ਹਨ।

ਦਸ ਦੇਈਏ ਕਿ ਦੋ ਸਾਲ ਦੀ ਲੰਬੀ ਲੜਾਈ ਤੋਂ ਬਾਅਦ ਕੈਂਸਰ ਤੋਂ ਪੀੜਤ ਰਿਸ਼ੀ ਕਪੂਰ ਨੇ ਵੀਰਵਾਰ ਸਵੇਰੇ 30 ਅਪ੍ਰੈਲ ਨੂੰ ਦਮ ਤੋੜ ਦਿੱਤਾ ਸੀ। ਉਨ੍ਹਾਂ ਦਾ ਅੰਤਿਮ ਸੰਸਕਾਰ ਸ਼ਾਮ 4 ਵਜੇ ਚੰਦਨਵਾੜੀ ਸ਼ਮਸ਼ਾਨ ‘ਚ ਕੀਤਾ ਗਿਆ ਸੀ।

ਰਿਸ਼ੀ ਦੇ ਭਰਾ ਰਣਧੀਰ ਕਪੂਰ ਨੇ ਉਹਨਾਂ ਦੇ ਦਿਹਾਂਤ ਦੀ ਖਬਰ ਦੀ ਪੁਸ਼ਟੀ ਕੀਤੀ। ਰਣਧੀਰ ਕਪੂਰ ਨੇ ਦੱਸਿਆ ਕਿ ਰਿਸ਼ੀ ਕਪੂਰ ਦਾ ਅੰਤਿਮ ਸੰਸਕਾਰ ਮੁੰਬਈ ਦੇ ਮਰੀਨ ਲਾਈਨ ਸਥਿਤ ਚੰਦਨਵਾੜੀ ਸ਼ਮਸ਼ਾਨ ਘਾਟ ਵਿੱਚ ਹੋਵੇਗਾ। ਦੱਸ ਦੇਈਏ ਕਿ ਰਿਸ਼ੀ ਕਪੂਰ ਦੇ ਦਿਹਾਂਤ ਨਾਲ ਪੂਰੇ ਦੇਸ਼ ਵਿਚ ਦੁੱਖ ਦੀ ਲਹਿਰ ਹੈ। ਬਾਲੀਵੁੱਡ ਸਿਤਾਰਿਆਂ ਤੋਂ ਲੈ ਕੇ ਫੈਨਜ਼ ਸਾਰੇ ਉਨ੍ਹਾਂ ਨੂੰ ਸੋਸ਼ਲ ਮੀਡੀਆ ‘ਤੇ ਸ਼ਰਧਾਂਜਲੀ ਦੇ ਰਹੇ ਹਨ। ਅਮਿਤਾਭ ਬੱਚਨ ਨੇ ਸਭ ਤੋਂ ਪਹਿਲਾਂ ਟਵੀਟ ਕਰ  ਰਿਸ਼ੀ ਕਪੂਰ ਦੇ ਦਿਹਾਂਤ ਦੀ ਜਾਣਕਾਰੀ ਦਿੱਤੀ। ਉਨ੍ਹਾਂ ਨੇ ਲਿਖਿਆ ਉਹ ਗਿਆ, ਰਿਸ਼ੀ ਕਪੂਰ ਗਏ, ਹੁਣੇ ਉਨ੍ਹਾਂ ਦਾ ਦੇਹਾਂਤ ਹੋਇਆ, ਮੈਂ ਟੁੱਟ ਗਿਆ ਹਾਂ।

The post ਨੀਤੂ ਕਪੂਰ ਤੇ ਰਣਬੀਰ ਕਪੂਰ ਨੇ ਮਰਹੂਮ ਰਿਸ਼ੀ ਕਪੂਰ ਨੂੰ ਇੰਝ ਦਿੱਤੀ ਸ਼ਰਧਾਂਜ਼ਲੀ appeared first on Daily Post Punjabi.