payal news Archives - Daily Post Punjabi

ਆਖਰ ਪੰਜਾਬ ਦੇ ਸ਼ਹਿਰ ਪਾਇਲ ‘ਚ ਕਿਉਂ ਕੀਤੀ ਜਾਂਦੀ ਰਾਵਣ ਦੀ ਪੂਜਾ? ਜਾਣੋ ਵਜ੍ਹਾ
ਜਿਥੇ ਇਕ ਪਾਸੇ ਦੇਸ਼ ਵਿਚ ਦੁਸਹਿਰੇ ਵਾਲੇ ਦਿਨ ਰਾਵਣ ਨਾਲ ਕੁੰਭਕਰਨ ਤੇ ਮੇਘਨਾਦ ਦੇ ਪੁਤਲੇ ਸਾੜੇ ਜਾਂਦੇ ਹਨ ਉਥੇ ਦੂਜੇ ਪਾਸੇ ਲੁਧਿਆਣਾ ਦੇ ਸ਼ਹਿਰ ਪਾਇਲ ਵਿਚ ਚਾਰ ਵੇਦਾਂ ਦੇ ਗਿਆਤਾ ਰਾਵਣ ਨੂੰ ਸਾੜਿਆ ਨਹੀਂ ਜਾਂਦਾ ਸਗੋਂ ਉਸ ਦੀ ਪੂਜਾ ਕੀਤੀ ਜਾਂਦੀ ਹੈ। ਇਹ ਪੂਜਾ ਪੂਰੇ ਦਿਨ ਚੱਲਦੀ ਰਹਿੰਦੀ ਹੈ। ਇਥੇ ਪੌਣੇ 200 ਸਾਲ ਪੁਰਾਣਾ ਰਾਵਣ ਦਾ ਮੰਦਰ ਹੈ।

ਜਾਣਕਾਰਾਂ ਦੀ ਮੰਨੀਏ ਤਾਂ ਇਹ ਪ੍ਰਥਾ 1835 ਤੋਂ ਚੱਲਦੀ ਆ ਰਹੀ ਹੈ। ਇਸ ਪਰੰਪਰਾ ਨੂੰ ਦੂਬੇ ਪਰਿਵਾਰ ਹਰ ਸਾਲ ਦੁਸਹਿਰੇ ਮੌਕੇ ਪਾਇਲ ਆ ਕੇ ਪਿਛਲੀਆਂ ਸੱਤ ਪੁਸ਼ਤਾਂ ਤੋਂ ਨਿਭਾਅ ਰਿਹਾ ਹੈ। ਇਸ ਬਿਰਾਦਰੀ ਦੇ ਲੋਕ ਦੇਸ਼-ਵਿਦੇਸ਼ ਤੋਂ ਇਥੇ ਆ ਕੇ ਰਾਮਲੀਲਾ ਤੇ ਦੁਸਹਿਰਾ ਮੇਲੇ ਦਾ ਆਯੋਜਨ ਕਰਦੇ ਹਨ। ਰਾਵਨ ਦੀ ਪੂਜਾ ਕਰਦੇ ਹਨ, ਇਸ ਦੇ ਨਾਲ ਇਥੇ ਬਣੇ 178 ਸਾਲ ਪੁਰਾਣੇ ਮੰਦਰ ਵਿਚ ਭਗਵਾਨ ਸ਼੍ਰੀਰਾਮ ਚੰਦਰ ਤੇ ਲਕਸ਼ਮਣ, ਹਨੂੰਮਾਨ ਤੇ ਸੀਤਾ ਮਾਤਾ ਦੀ ਪੂਜਾ ਵੀ ਕੀਤੀ ਜਾਂਦੀ ਹੈ।

ਦੂਬੇ ਪਰਿਵਾਰ ਦੇ ਮੈਂਬਰ ਵਿਨੋਦ ਦੂਬੇ ਤੇ ਅਖਿਲ ਪ੍ਰਕਾਸ਼ ਦੂਬੇ ਨੇ ਦੱਸਿਆ ਕਿ ਸਾਡੇ ਪੁਰਖੇ ਬੀਰਬਲ ਦਾਸ ਦੇ ਸੰਤਾਨ ਨਹੀਂ ਸੀ, ਜਿਨ੍ਹਾਂ ਪਾਇਲ ਸ਼ਹਿਰ ਛੱਡ ਕੇ ਹਰਿਦੁਆਰ ਵੱਲ ਕੂਚ ਕਰ ਦਿੱਤਾ। ਰਸਤੇ ਵਿੱਚ ਇੱਕ ਸਾਧੂ ਨੇ ਸੰਤਾਨ ਦੀ ਇੱਛਾ ਪ੍ਰਾਪਤੀ ਦਾ ਹੱਲ ਦੱਸਦੇ ਕਿਹਾ ਕਿ ਜਾ ਕੇ ਰਾਮਲੀਲਾ ਕਰੋ ਤੇ ਦੁਸਹਿਰਾ ਮਨਾਓ। ਉਨ੍ਹਾਂ ਪਾਇਲ ਆ ਕੇ ਰਾਮਲੀਲਾ ਕਰਵਾਈ ਤੇ ਅਗਲੇ ਸਾਲ ਦੇ ਦੁਸਹਿਰੇ ਤੋਂ ਪਹਿਲਾਂ ਪਹਿਲੀ ਸੰਤਾਨ ਦੀ ਪ੍ਰਾਪਤੀ ਹੋਈ।

ਇਸੇ ਤਰ੍ਹਾਂ ਉਨ੍ਹਾਂ ਦੇ ਚਾਰ ਪੁੱਤਰ ਪੈਦਾ ਹੋਏ ਜਿਨ੍ਹਾਂ ਦਾ ਨਾਮ ਹਕੀਮ ਅੱਛਰੂਦਾਸ ਦੂਬੇ, ਤੁਲਸੀਦਾਸ ਦੂਬੇ, ਪ੍ਰਭੂਦਿਆਲ ਦੂਬੇ ਤੇ ਨਰੈਣਦਾਸ ਦੂਬੇ ਸੀ ਜਿਨ੍ਹਾਂ ਨੂੰ ਅਸੀਂ ਰਾਮ, ਲਸ਼ਮਣ, ਸ਼ਤਰੂਘਣ ਤੇ ਭਰਤ ਵਜੋਂ ਮੰਨਦੇ ਹਾਂ। ਦੂਜਾ ਪੁਰਖਿਆਂ ਦੇ ਘਰ ਸੰਤਾਨ ਦਾ ਪੈਦਾ ਹੋਣਾ ਸਾਡੇ ਦੂਬੇ ਪਰਿਵਾਰ ਲਈ ਦੁਸਹਿਰੇ ਮੌਕੇ ਪੂਜਾ ਅਰਚਨਾ ਕਰਨ ਦਾ ਜਰੀਆ ਬਣਿਆ, ਜੋ ਅੱਜ ਤੱਕ ਨਿਰਵਿਘਨ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ : ਪੰਜਾਬ ਸਰਕਾਰ ਨੇ 50 PCS ਅਧਿਕਾਰੀਆਂ ਦੇ ਕੀਤੇ ਤਬਾਦਲੇ, ਪੜ੍ਹੋ ਲਿਸਟ

ਪਾਇਲ ਵਿਚ ਰਾਵਣ ਦੀ 25 ਫੁੱਟ ਦੀ ਵਿਸ਼ਾਲ ਮੂਰਤੀ ਸਥਾਪਤ ਹੈ ਜਿਥੇ 1835 ਤੋਂ ਦੁਬੇ ਵੰਸ਼ਜਾਂ ਵੱਲੋਂ ਵਿਜੇ ਦਸ਼ਮੀ ‘ਤੇ ਰਾਵਣ ਦੀ ਪੂਜਾ ਕੀਤੀ ਜਾਂਦੀ ਹੈ। ਲੋਕ ਖੂਨ ਦਾ ਤਿਲਕ ਲਗਾ ਕੇ ਮੱਥਾ ਟੇਕਦੇ ਹਨ। ਦੁਸਹਿਰੇ ਤੋਂ ਪਹਿਲਾਂ ਵਿਧੀਪੂਰਵਕ ਰਾਮਲੀਲਾ ਵੀ ਕੀਤੀ ਜਾਂਦੀ ਹੈ। ਲੋਕ ਦੁਸਹਿਰੇ ਨੂੰ ਇਥੇ ਆ ਕੇ ਰਾਵਣ ਦੀ ਪੂਜਾ ਕਰਦੇ ਹਨ। ਰਾਵਣ ਭਾਵੇਂ ਹੀ ਬੁਰਾਈ ਦਾ ਪ੍ਰਤੀਕ ਮੰਨਿਆ ਜਾਂਦਾ ਹੈ ਤੇ ਦੁਸਹਿਰੇ ‘ਤੇ ਉਸਦੇ ਪੁਤਲੇ ਸਾੜੇ ਜਾਂਦੇ ਹਨ ਪਰ ਇਥੇ ਅੱਜ ਦੇ ਦਿਨ ਭਗਵਾਨ ਸ਼੍ਰੀਰਾਮ ਦੇ ਨਾਲ ਰਾਵਣ ਨੂੰ ਵੀ ਪੂਜਿਆ ਜਾਂਦਾ ਹੈ।

ਵੀਡੀਓ ਲਈ ਕਲਿੱਕ ਕਰੋ -:

“ਗਾਇਕ ਕਿਉਂ ਨਹੀਂ ਕਰਾਉਣ ਦਿੰਦੇ ਨਾਲ ਗਾਉਣ ਵਾਲੀ ਕੁੜੀ ਨੂੰ ਵਿਆਹ, ਕੀ ਕੋਈ ਸੁਰਿੰਦਰ ਮਾਨ-ਕਰਮਜੀਤ ਕੰਮੋ ਦੀ ਜੋੜੀ…

The post ਆਖਰ ਪੰਜਾਬ ਦੇ ਸ਼ਹਿਰ ਪਾਇਲ ‘ਚ ਕਿਉਂ ਕੀਤੀ ਜਾਂਦੀ ਰਾਵਣ ਦੀ ਪੂਜਾ? ਜਾਣੋ ਵਜ੍ਹਾ appeared first on Daily Post Punjabi.

MLA ਗਿਆਸਪੁਰਾ ਦਾ ਐਕਸ਼ਨ, ਰਿਸ਼ਵਤ ਦੇ ਨੋਟ ਗਿਣਦੀ ਲੇਬਰ ਵਿਭਾਗ ਦੀ ਮਹਿਲਾ ਕਰਮਚਾਰੀ ਸਾਥੀ ਸਣੇ ਫੜੀ
ਖੰਨਾ ‘ਚ ਵਿਧਾਨ ਸਭਾ ਹਲਕਾ ਪਾਇਲ ਤੋਂ ‘ਆਪ’ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਨੇ ਕਾਰ ‘ਚ ਬੈਠੀ ਔਰਤ ਅਤੇ ਉਸ ਦੇ ਸਾਥੀ ਨੂੰ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ। ਦੋਵੇਂ ਲੇਬਰ ਵਿਭਾਗ ਨਾਲ ਸਬੰਧਤ ਦੱਸੇ ਜਾਂਦੇ ਹਨ ਅਤੇ ਕਾਰ ਵਿੱਚ ਬੈਠੇ ਰਿਸ਼ਵਤ ਦੀ ਰਕਮ ਗਿਣ ਰਹੇ ਸਨ ਜਦੋਂ ਉਨ੍ਹਾਂ ਨੂੰ ਫੜਿਆ ਗਿਆ।

ਜਾਣਕਾਰੀ ਮੁਤਾਬਕ ਵਿਧਾਇਕ ਨੂੰ ਸ਼ਿਕਾਇਤਾਂ ਆ ਰਹੀਆਂ ਸਨ ਕਿ ਲੇਬਰ ਵਿਭਾਗ ਵਿੱਚ ਬਹੁਤ ਜ਼ਿਆਦਾ ਰਿਸ਼ਵਤਖੋਰੀ ਚੱਲ ਰਹੀ ਹੈ। ਮੈਡੀਕਲ ਕਲੇਮ ਪਾਸ ਕਰਵਾਉਣ ਸਮੇਤ ਹੋਰ ਕੰਮਾਂ ਦੇ ਬਦਲੇ ਪੈਸੇ ਲਏ ਜਾਂਦੇ ਹਨ। ਹਾਲ ਹੀ ਵਿੱਚ ਇੱਕ ਮਾਮਲਾ ਸਾਹਮਣੇ ਆਇਆ ਸੀ ਜਿਸ ਵਿੱਚ 3 ਲੱਖ 80 ਹਜ਼ਾਰ ਰੁਪਏ ਦਾ ਮੈਡੀਕਲ ਕਲੇਮ ਪਾਸ ਕਰਵਾਉਣ ਦੇ ਬਦਲੇ ਰਿਸ਼ਵਤ ਮੰਗੀ ਜਾ ਰਹੀ ਸੀ।

ਸਬੰਧਤ ਵਿਅਕਤੀ ਨੇ ਇਸ ਦੀ ਸੂਚਨਾ ਵਿਧਾਇਕ ਗਿਆਸਪੁਰਾ ਨੂੰ ਦਿੱਤੀ। ਵਿਧਾਇਕ ਨੇ ਜਾਲ ਵਿਛਾ ਕੇ ਪਾਇਲ ‘ਚ ਰਿਸ਼ਵਤ ਮੰਗਣ ਵਾਲੇ ਲੋਕਾਂ ਨੂੰ ਬੁਲਾਇਆ। ਨੋਟ ਫੋਟੋ ਸਟੇਟ ਪਹਿਲਾਂ ਹੀ ਕਰਵਾਏ ਜਾ ਚੁੱਕੇ ਸਨ। ਗੱਡੀ ਵਿੱਚ ਲੇਬਰ ਵਿਭਾਗ ਦੀ ਇੱਕ ਔਰਤ ਅਤੇ ਇੱਕ ਨੌਜਵਾਨ ਆਏ, ਜਿਨ੍ਹਾਂ ਨੇ 10 ਹਜ਼ਾਰ ਰੁਪਏ ਦੀ ਰਿਸ਼ਵਤ ਲਈ ਸੀ। ਜਦੋਂ ਇਹ ਦੋਵੇਂ ਕਾਰ ‘ਚ ਰਿਸ਼ਵਤ ਦੇ ਨੋਟ ਗਿਣ ਰਹੇ ਸਨ ਤਾਂ ਵਿਧਾਇਕ ਗਿਆਸਪੁਰਾ ਆਪਣੀ ਟੀਮ ਸਮੇਤ ਆਪਣੀ ਕਾਰ ‘ਚ ਮੌਕੇ ‘ਤੇ ਪਹੁੰਚ ਗਏ। ਕਾਰ ਵਿੱਚ ਨੋਟ ਗਿਣ ਰਹੇ ਇੱਕ ਨੌਜਵਾਨ ਅਤੇ ਇੱਕ ਔਰਤ ਨੂੰ ਰੰਗੇ ਹੱਥੀਂ ਕਾਬੂ ਕੀਤਾ ਗਿਆ।

ਇਹ ਵੀ ਪੜ੍ਹੋ : IELTS ਸੈਂਟਰ ਚਲਾਉਣ ਵਾਲਿਆਂ ਲਈ ਵੱਡੀ ਖ਼ਬਰ, ਮਾਨ ਸਰਕਾਰ ਨੇ ਤਿਆਰ ਕੀਤਾ ਐਕਸ਼ਨ ਪਲਾਨ

ਵਿਧਾਇਕ ਗਿਆਸਪੁਰਾ ਨੇ ਡੀਐਸਪੀ ਨਿਖਿਲ ਗਰਗ ਨੂੰ ਮੌਕੇ ’ਤੇ ਬੁਲਾ ਕੇ ਕਾਰਵਾਈ ਕੀਤੀ। ਰਿਸ਼ਵਤ ਲੈਣ ਵਾਲੇ ਦੋਵੇਂ ਮੁਲਜ਼ਮਾਂ ਨੂੰ ਪੁਲਿਸ ਹਵਾਲੇ ਕਰ ਦਿੱਤਾ ਗਿਆ। ਉਨ੍ਹਾਂ ਦੇ ਖਿਲਾਫ ਐਫਆਈਆਰ ਦਰਜ ਕਰਨ ਲਈ ਕਿਹਾ। ਪੁਲਿਸ ਜਲਦ ਹੀ ਦੋਸ਼ੀਆਂ ਖਿਲਾਫ ਅਗਲੀ ਕਾਰਵਾਈ ਕਰੇਗੀ।

ਇਸ ਕਾਰਵਾਈ ਤੋਂ ਬਾਅਦ ਵਿਧਾਇਕ ਗਿਆਸਪੁਰਾ ਨੇ ਕਿਹਾ ਕਿ ਕਿਰਤ ਵਿਭਾਗ ਤੋਂ ਕਈ ਸ਼ਿਕਾਇਤਾਂ ਆ ਰਹੀਆਂ ਸਨ। ਇਨ੍ਹਾਂ ਦੋਵਾਂ ਨੇ ਅੱਗੇ ਪੈਸੇ ਕਿਸ ਨੂੰ ਦਿੱਤੇ ਸਨ, ਇਸ ਦਾ ਵੀ ਪਤਾ ਲਗਾਇਆ ਜਾ ਰਿਹਾ ਹੈ। ਇਸ ਦੀ ਲਪੇਟ ਵਿੱਚ ਹੋਰ ਲੋਕ ਆ ਜਾਣਗੇ। ਰਿਸ਼ਵਤਖੋਰ ਨੂੰ ਕਿਸੇ ਵੀ ਕੀਮਤ ‘ਤੇ ਬਖਸ਼ਿਆ ਨਹੀਂ ਜਾਵੇਗਾ।

ਵੀਡੀਓ ਲਈ ਕਲਿੱਕ ਕਰੋ -:

“ਹਿੱਟ ਗਾਣਿਆਂ ਦੀ ਝੜੀ ਲਾਉਣ ਵਾਲਾ ਪੰਜਾਬੀ ਗਾਇਕ ਦੇਖੋ ਕਿਉਂ ਬੈਠ ਗਿਆ ਚੁੱਪ ਹੋ ਕੇ ! ਮਿਊਜ਼ਿਕ ਇੰਡਸਟਰੀ ਦੀਆਂ ਖੋਲ੍ਹ…

The post MLA ਗਿਆਸਪੁਰਾ ਦਾ ਐਕਸ਼ਨ, ਰਿਸ਼ਵਤ ਦੇ ਨੋਟ ਗਿਣਦੀ ਲੇਬਰ ਵਿਭਾਗ ਦੀ ਮਹਿਲਾ ਕਰਮਚਾਰੀ ਸਾਥੀ ਸਣੇ ਫੜੀ appeared first on Daily Post Punjabi.