payal Archives - Daily Post Punjabi

ਸੜਕਾਂ ‘ਤੇ ਉਤਰੇ ਬਸਪਾ ਵਰਕਰਾਂ ਵੱਲੋਂ ਰੋਸ ਪ੍ਰਦਰਸ਼ਨ, ਕੀਤੀ ਇਹ ਮੰਗ
Payal BSP workers protest: ਲੁਧਿਆਣਾ (ਤਰਸੇਮ ਭਾਰਦਵਾਜ)-ਅੱਜ ਪਾਇਲ ‘ਚ ਕਿਸਾਨਾਂ ਵਿਰੋਧੀ ਕਾਲੇ ਕਾਨੂੰਨਾਂ ਦੇ ਵਿਰੋਧ ਅਤੇ ਦਲਿਤ ਵਿਦਿਆਰਥੀਆਂ ਦੀ ਪੋਸਟ ਮੈਟ੍ਰਿਕ ਸਕਾਲਰਸ਼ਿਪ ਦੀ ਬਹਾਲੀ ਲਈ ਹਜਾਰਾਂ ਬਹੁਜਨ ਸਮਾਜ ਪਾਰਟੀ ਦੇ ਵਰਕਰਾਂ ਵੱਲੋਂ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤਾ, ਜਿਸਦੀ ਪ੍ਰਧਾਨਗੀ ਸੂਬਾ ਪ੍ਰਧਾਨ ਸਰਦਾਰ ਜਸਵੀਰ ਸਿੰਘ ਗੜ੍ਹੀ ਨੇ ਕੀਤੀ। ਇਸ ਦੌਰਾਨ ਪੰਜਾਬ ਇੰਚਾਰਜ ਸ਼੍ਰੀ ਰਣਧੀਰ ਸਿੰਘ ਬੈਨੀਵਾਲ ਤੇ ਸ੍ਰੀ ਵਿਪੁਲ ਕੁਮਾਰ ਸ਼ਾਮਿਲ ਹੋਏ।

Payal BSP workers protest

ਇਸ ਮੌਕੇ ਰਣਧੀਰ ਸਿੰਘ ਬੈਨੀਵਾਲ ਨੇ ਹਾਥਰਸ ਯੂ.ਪੀ ‘ਚ ਦਲਿਤ ਮਹਿਲਾ ਨਾਲ ਬਲਾਤਕਾਰ ਅਤੇ ਹੱਤਿਆ ਕਰਨ ਦੀ ਘਟਨਾ ਦੀ ਸਖ਼ਤ ਸ਼ਬਦਾਂ ‘ਚ ਨਿੰਦਾ ਕੀਤੀ। ਉਨ੍ਹਾਂ ਨੇ ਕੈਪਟਨ ਅਮਰਿੰਦਰ ਸਿੰਘ ਵੱਲੋਂ ਪੋਸਟ ਮੈਟ੍ਰਿਕ ਘੁਟਾਲੇ ‘ਚ ਸ਼ਾਮਲ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਦਿੱਤੀ ਕਲੀਨ ਚਿੱਟ ਨੂੰ ਖ਼ਾਰਜ ਕਰਦਿਆਂ ਕਾਂਗਰਸ ਸਰਕਾਰ ਨੂੰ ਦਲਿਤ ਵਿਰੋਧੀ ਕ਼ਰਾਰ ਦਿੱਤਾ। ਉਨ੍ਹਾਂ ਨੇ ਕਿਹਾ ਕਿ ਗਠਜੋੜ ਦਾ ਫੈਸਲਾ ਭਵਿੱਖ ਦੇ ਗਰਭ ‘ਚ ਹੈ ਅਤੇ ਬਸਪਾ 117 ਸੀਟਾਂ ਦੀ ਤਿਆਰੀ ਕਰ ਰਹੀ ਹੈ।

Payal BSP workers protest

ਸੂਬਾ ਪ੍ਰਧਾਨ ਸ. ਜਸਵੀਰ ਸਿੰਘ ਗੜ੍ਹੀ ਨੇ ਕਿਹਾ ਕਿ ਬਸਪਾ ਨੇ ਜਿਸ ਦਿਨ ਤੋਂ ਡੰਡੇ ‘ਚ ਝੰਡਾ ਪਾਕੇ ਕਿਸਾਨਾਂ ਦੇ ਹਿਤ ‘ਚ ਖੇਤੀ ਕਾਨੂੰਨਾਂ ਦੇ ਵਿਰੋਧ ਅਤੇ ਵਿਦਿਆਰਥੀਆਂ ਦੀ ਸਕਾਲਰਸ਼ਿਪ ਦੇ ਮੁੱਦਿਆ ਨਾਲ ਸੜਕਾਂ ਤੇ ਜਬਰਦਸਤ ਧਰਨੇ ਪ੍ਰਦਰਸ਼ਨ ਸ਼ੁਰੂ ਕੀਤੇ ਹੋਏ ਨੇ ਉਸੇ ਦਿਨ ਤੋਂ ਸੂਬੇ ਦੀ ਕਾਂਗਰਸ ਸਰਕਾਰ ਬੁਰੀ ਤਰਾਂ ਬੁਖਲਾਈ ਹੋਈ ਹੈ। ਉਨ੍ਹਾਂ ਨੇ ਕਿਹਾ ਕਾਂਗਰਸ ਤੇ ਕੇਂਦਰ ਦੀ ਭਾਜਪਾ ਸਰਕਾਰਾਂ ਸਕਾਲਰਸ਼ਿਪ ਦੇ ਮੁੱਦੇ ‘ਤੇ ਇਕ ਦੂਜੇ ਖਿਲਾਫ਼ ਦੂਸ਼ਣਬਾਜ਼ੀ ਤੱਕ ਹੀ ਸੀਮਤ ਹਨ ਜਦਕਿ ਇਹ ਦੋਵਾਂ ਪਾਰਟੀਆ ਨੇ ਸਕਾਲਰਸ਼ਿਪ ਸਕੀਮ ਨੂੰ ਪੰਜਾਬ ‘ਚ ਲਾਗੂ ਨਾ ਕਰਨ ਲਈ ਮੁੱਖ ਤੌਰ ਤੇ ਜ਼ਿੰਮੇਵਾਰ ਹਨ। ਉਨ੍ਹਾਂ ਸੂਬੇ ਦੇ ਕਾਂਗਰਸੀ ਮੁੱਖ ਮੰਤਰੀ ਨੂੰ ਸਕਾਲਰਸ਼ਿਪ ਤੇ ਸਿਆਸੀ ਬਿਆਨਬਾਜ਼ੀ ਛੱਡ ਕੇ ਤੁਰੰਤ ਸੂਬਾ ਸਰਕਾਰ ਦੁਆਰਾ ਫ਼ੰਡਿਡ ਸੂਬਾ ਪੱਧਰੀ ਪ੍ਰੀ ਤੇ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਗਰੀਬ ਐਸ.ਸੀ ਤੇ ਬੀ.ਸੀ ਵਰਗਾ ਲਈ ਸ਼ੁਰੂ ਕਰਨ ਦੀ ਮੰਗ ਰੱਖੀ। ਇਸ ਦੇ ਨਾਲ ਹੀ ਸਕੀਮ ਲਈ ਬਜਟ ‘ਚ ਵਿਸ਼ੇਸ਼ ਇੰਤਜ਼ਾਮ ਕਰਨ ਦੀ ਲੋੜ ਦੱਸੀ। ਅੰਤ ‘ਚ ਉਨ੍ਹਾਂ ਨੇ ਕਿਸਾਨ ਵਿਰੋਧੀ ਕਾਲੇ ਕਾਨੂੰਨਾਂ ਨੂੰ ਵਾਪਿਸ ਲੈਣ, ਪੋਸਟ ਮੈਟ੍ਰਿਕ ਸਕਾਲਰਸ਼ਿਪ ਦੀ ਬਹਾਲੀ, ਮੰਤਰੀ ਸਾਧੂ ਸਿੰਘ ਧਰਮਸੋਤ ਦੀ ਮੰਤਰੀ ਮੰਡਲ ਵਿਚੋਂ ਬਰਖਾਸਤੀ, 85ਵੀ ਸੋਧ ਤੇ ਮੰਡਲ ਕਮਿਸ਼ਨ ਦੀ ਰਿਪੋਰਟ ਨੂੰ ਲਾਗੂ ਕਰਨਾ ਆਦਿ ਮੰਗਾ ਨੂੰ ਮੁੜ ਦੁਹਰਾਇਆ।

The post ਸੜਕਾਂ ‘ਤੇ ਉਤਰੇ ਬਸਪਾ ਵਰਕਰਾਂ ਵੱਲੋਂ ਰੋਸ ਪ੍ਰਦਰਸ਼ਨ, ਕੀਤੀ ਇਹ ਮੰਗ appeared first on Daily Post Punjabi.

ਘਰੋਂ ਬਿੱਲ ਭਰਨ ਗਏ ਨੌਜਵਾਨ ਦੀ ਬਰਾਮਦ ਹੋਈ ਲਾਸ਼, ਫੈਲੀ ਸਨਸਨੀ
Bill pay youth murder payal: ਲੁਧਿਆਣਾ (ਤਰਸੇਮ ਭਾਰਦਵਾਜ)-ਸ਼ਹਿਰ ‘ਚ ਉਸ ਸਮੇਂ ਸਨਸਨੀ ਵਾਲਾ ਮਾਹੌਲ ਪੈਦਾ ਹੋ ਗਿਆ ਜਦੋਂ ਇੱਥੇ ਇਕ ਨੌਜਵਾਨ ਦੀ ਖੂਨ ਨਾਲ ਲੱਥਪੱਥ ਲਾਸ਼ ਬਰਾਮਦ ਕੀਤੀ ਗਈ।ਇਹ ਘਟਨਾ ਪਾਇਲ ਅਧੀਨ ਆਉਂਦੇ ਪਿੰਡ ਲਹਿਲ ਤੋਂ ਸਾਹਮਣੇ ਆਈ ਹੈ, ਜਿੱਥੇ 25 ਸਾਲਾ ਨੌਜਵਾਨ ਆਪਣੇ ਘਰੋਂ ਬੀਤੇ ਦਿਨ ਵੀਰਵਾਰ ਨੂੰ ਸਾਢੇ ਬਾਰਾ ਵਜੇ ਬਿਜਲੀ ਦਾ ਬਿੱਲ ਭਰਨ ਲਈ ਪਿੰਡ ਧਮੋਟ ਕਲਾ ਗਿਆ ਅਤੇ ਜਦੋਂ ਉਹ ਰਾਣੋ-ਧਮੋਟ ਕਲਾ ਸੜਕ ‘ਤੇ ਪਹੁੰਚਿਆ ਤਾਂ ਕਿਸੇ ਅਣਪਛਾਤੇ ਵਿਅਕਤੀ ਨੇ ਉਸ ਦੇ ਸਿਰ ’ਚ ਤੇਜ਼ਧਾਰ ਹਥਿਆਰ ਮਾਰ ਕੇ ਕਤਲ ਕਰ ਦਿੱਤਾ। ਨੌਜਵਾਨ ਦੀ ਖੂਨ ਨਾਲ ਲੱਥ-ਪੱਥ ਲਾਸ਼ ਸੜਕ ’ਤੇ ਪਈ ਮਿਲੀ। ਦੱਸ ਦੇਈਏ ਕਿ ਮ੍ਰਿਤਕ ਨੌਜਵਾਨ ਦੀ ਪਛਾਣ ਸਤਵਿੰਦਰ ਸਿੰਘ ਪੁੱਤਰ ਸਰਬਜੀਤ ਸਿੰਘ ਵਾਸੀ ਲਹਿਲ ਵਜੋਂ ਹੋਈ ਹੈ।

Bill pay youth murder payal

ਇਹ ਘਟਨਾ ਦਾ ਉਦੋਂ ਪਤਾ ਲੱਗਿਆ ਜਦੋਂ ਇੱਥੇ ਲੰਗਣ ਵਾਲੇ ਰਾਹਗੀਰਾਂ ਨੇ ਸੜਕ ‘ਤੇ ਨੌਜਵਾਨ ਦੀ ਲਾਸ਼ ਪਈ ਦੇਖੀ। ਇਸ ਸਬੰਧੀ ਪੁਲਿਸ ਨੂੰ ਇਤਲਾਹ ਦਿੱਤੀ ਗਈ। ਐੱਸ. ਐੱਚ. ਓ. ਜਸਪਾਲ ਸਿੰਘ ਧਾਲੀਵਾਲ ਪੁਲਸ ਪਾਰਟੀ ਸਮੇਤ ਘਟਨਾ ਵਾਲੀ ਥਾਂ ’ਤੇ ਪੁੱਜੇ ਅਤੇ ਦੇਖਿਆ ਕਿ ਨੌਜਵਾਨ ਦੀ ਲਾਸ਼ ਪਈ ਹੈ। ਉਨ੍ਹਾਂ ਨੇ ਲਾਸ਼ ਨੂੰ ਆਪਣੇ ਕਬਜ਼ੇ ’ਚ ਲੈ ਲਿਆ ਅਤੇ ਪੋਸਟਮਾਰਟਮ ਲਈ ਲੁਧਿਆਣਾ ਦੇ ਸਰਕਾਰੀ ਹਸਪਤਾਲ ’ਚ ਭੇਜ ਦਿੱਤੀ। ਮਾਮਲੇ ਦੀ ਜਾਣਕਾਰੀ ਦਿੰਦਿਆਂ ਹੋਇਆ ਐੱਸ.ਐੱਚ.ਓ. ਧਾਲੀਵਾਲ ਨੇ ਦੱਸਿਆ ਕਿ ਮ੍ਰਿਤਕ ਨੌਜਵਾਨ ਆਪਣੇ ਪਿੰਡ ਲਹਿਲ ਵਿਖੇ ਕਰਿਆਨੇ ਦੀ ਦੁਕਾਨ ਕਰਦਾ ਸੀ। ਮ੍ਰਿਤਕ ਆਪਣੇ ਪਿੱਛੇ ਪਤਨੀ ਅਤੇ 3 ਸਾਲਾ ਪੁੱਤਰ ਛੱਡ ਗਿਆ। ਪੁਲਿਸ ਨੇ ਮਾਮਲਾ ਦਰਜ ਕਰ ਲਿਆ ਹੈ ਫਿਲਹਾਲ ਜਾਂਚ ਜਾਰੀ ਹੈ।

The post ਘਰੋਂ ਬਿੱਲ ਭਰਨ ਗਏ ਨੌਜਵਾਨ ਦੀ ਬਰਾਮਦ ਹੋਈ ਲਾਸ਼, ਫੈਲੀ ਸਨਸਨੀ appeared first on Daily Post Punjabi.