PCS Exam Archives - Daily Post Punjabi

ਪਾਵਰਕੌਮ ਦੇ SDO ਦੀ ਧੀ ਨਵਨੀਤ ਕੌਰ ਨੇ ਵਧਾਇਆ ਮਾਣ, PCS ਦੀ ਪ੍ਰੀਖਿਆ ਪਾਸ ਕਰ ਕੇ ਬਣੀ ਜੱਜ
ਪਟਿਆਲਾ ਸ਼ਹਿਰ ਦੀ ਭਾਦਸੋ ਰੋਡ ਅਮਨ ਵਿਹਾਰ ਵਿੱਚ ਪੈਦਾ ਹੋਈ ਨਵਨੀਤ ਕੌਰ ਪੁੱਤਰੀ ਗੁਰਮੀਤ ਸਿੰਘ ਬਾਗੜੀ ਨੇ ਪੰਜਾਬ ਪਬਲਿਕ ਸਰਵਿਸ ਕਮਿਸ਼ਨ ਵੱਲੋਂ ਐਲਾਨੇ ਨਤੀਜਿਆਂ ਵਿੱਚ ਪੰਜਾਬ ਸੇਵਾ ਸਰਵਿਸ (ਜੁਡੀਸ਼ੀਅਲ) ਦੇ ਪਹਿਲੇ ਪੜਾਅ ਵਿੱਚ ਜੱਜ ਦਾ ਅਹੁਦਾ ਹਾਸਿਲ ਕੀਤਾ ਹੈ। ਨਵਨੀਤ ਕੌਰ ਨੇ ਮੁੱਡਲੀ ਪੜਾਈ ਸ੍ਰੀ ਦਸ਼ਮੇਸ਼ ਪਬਲਿਕ ਸਕੂਲ ਮਾਡਲ ਟਾਊਨ ਤੋਂ ਅਤੇ ਬਾਰਵੀਂ ਡੀ.ਏ.ਵੀ.ਸਕੂਲ ਪਟਿਆਲਾ ਤੋਂ ਕੀਤੀ। ਜਿਸ ਤੋਂ ਬਾਅਦ ਉਸਨੇ ਰਾਜੀਵ ਗਾਂਧੀ ਨੈਸਨਲ ਲਾਅ ਯੂਨੀਵਰਸਿਟੀ ਪਟਿਆਲਾ ਤੋਂ ਐਲ ਐਲ.ਬੀ.ਅਤੇ ਐਲ ਐਲ.ਐਮ. ਕੀਤੀ।

ਇਹ ਵੀ ਪੜ੍ਹੋ: ਇਜ਼ਰਾਈਲ ਤੋਂ 212 ਭਾਰਤੀਆਂ ਨੂੰ ਲੈ ਕੇ ਪਹਿਲੀ ਉਡਾਣ ਪਹੁੰਚੀ ਦਿੱਲੀ, ਲੋਕਾਂ ਨੇ ਭਾਰਤ ਸਰਕਾਰ ਦਾ ਕੀਤਾ ਧੰਨਵਾਦ

ਇਸ ਤੋਂ ਬਾਅਦ ਉਸਨੇ ਸਖਤ ਮਿਹਨਤ ਕਰ ਕੇ ਪ੍ਰੀਖਿਆ ਵਿੱਚ ਸਫਲਤਾ ਹਾਸਿਲ ਕੀਤੀ। ਨਵਨੀਤ ਕੌਰ ਦੀ ਵੱਡੀ ਭੈਣ ਕਾਨਪੁਰ ਤੋਂ ਪੀਐਚਡੀ ਕਰ ਰਹੀ ਹੈ ਅਤੇ ਭਰਾ ਬੀ.ਐਡ. ਦੀ ਪੜਾਈ ਕਰ ਰਿਹਾ ਹੈ। ਪਿਤਾ ਗੁਰਮੀਤ ਸਿੰਘ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਵਿੱਚ ਬਤੌਰ ਐਸ.ਡੀ.ਉ ਸੇਵਾ ਨਿਭਾ ਰਹੇ ਹਨ।

ਵੀਡੀਓ ਲਈ ਕਲਿੱਕ ਕਰੋ -:

“ਗਾਇਕ ਕਿਉਂ ਨਹੀਂ ਕਰਾਉਣ ਦਿੰਦੇ ਨਾਲ ਗਾਉਣ ਵਾਲੀ ਕੁੜੀ ਨੂੰ ਵਿਆਹ, ਕੀ ਕੋਈ ਸੁਰਿੰਦਰ ਮਾਨ-ਕਰਮਜੀਤ ਕੰਮੋ ਦੀ ਜੋੜੀ…

The post ਪਾਵਰਕੌਮ ਦੇ SDO ਦੀ ਧੀ ਨਵਨੀਤ ਕੌਰ ਨੇ ਵਧਾਇਆ ਮਾਣ, PCS ਦੀ ਪ੍ਰੀਖਿਆ ਪਾਸ ਕਰ ਕੇ ਬਣੀ ਜੱਜ appeared first on Daily Post Punjabi.

ਮੁੰਡੀ ਖਰੜ ਦੀ ਵਸਨੀਕ ਕਿਰਨਦੀਪ ਕੌਰ ਨੇ ਜੱਜ ਬਣ ਕੇ ਮਾਪਿਆਂ ਤੇ ਸ਼ਹਿਰ ਦਾ ਨਾਂਅ ਕੀਤਾ ਰੌਸ਼ਨ
ਪੰਜਾਬ ਦੀਆਂ ਧੀਆਂ ਨੇ ਸਾਬਤ ਕਰ ਵਿਖਾਇਆ ਹੈ ਕਿ ਉਹ ਕਿਸੇ ਤੋਂ ਵੀ ਪਿੱਛੇ ਨਹੀਂ ਹਨ। ਇਸ ਵਾਰ ਪੀਸੀਐੱਸ ਦੀ ਪ੍ਰੀਖਿਆ ਵਿੱਚ ਪੰਜਾਬ ਦੀਆਂ ਧੀਆਂ ਨੇ ਮੱਲ੍ਹਾਂ ਮਾਰੀਆਂ ਹਨ। ਉੱਥੇ ਹੀ ਮੁੰਡੀ ਖਰੜ ਦੀ ਵਸਨੀਕ ਕਿਰਨਦੀਪ ਕੌਰ ਨੇ ਜੱਜ ਬਣ ਕੇ ਆਪਣੇ ਮਾਪਿਆਂ ਤੇ ਖਰੜ ਸ਼ਹਿਰ ਦਾ ਨਾਮ ਰੌਸ਼ਨ ਕੀਤਾ ਹੈ । ਕਿਰਨਦੀਪ ਦੇ ਜੱਜ ਬਣਨ ਮਗਰੋਂ ਉਨ੍ਹਾਂ ਦੇ ਘਰ ਖੁਸ਼ੀ ਦਾ ਮਾਹੌਲ ਹੈ ਤੇ ਵਧਾਈ ਦੇਣ ਵਾਲਿਆਂ ਦਾ ਤਾਂਤਾ ਲੱਗਾ ਹੋਇਆ ਹੈ ।

ਇਹ ਵੀ ਪੜ੍ਹੋ: ਇਜ਼ਰਾਈਲ ਤੋਂ 212 ਭਾਰਤੀਆਂ ਨੂੰ ਲੈ ਕੇ ਪਹਿਲੀ ਉਡਾਣ ਪਹੁੰਚੀ ਦਿੱਲੀ, ਲੋਕਾਂ ਨੇ ਭਾਰਤ ਸਰਕਾਰ ਦਾ ਕੀਤਾ ਧੰਨਵਾਦ

ਇਸ ਸਬੰਧੀ ਕਿਰਨਦੀਪ ਕੌਰ ਨੇ ਕਿਹਾ ਕਿ ਉਸ ਦੇ ਪਿਤਾ ਦਾ ਸੁਪਨਾ ਸੀ ਕਿ ਉਹ ਜੱਜ ਬਣ ਕੇ ਲੋਕਾਂ ਨੂੰ ਇਨਸਾਫ਼ ਦੁਆਵੇ ਤੇ ਉਸਨੇ ਜੱਜ ਬਣ ਕੇ ਆਪਣੇ ਪਿਤਾ ਦਾ ਸੁਪਨਾ ਸਾਕਾਰ ਕਰ ਦਿੱਤਾ ਹੈ।

ਵੀਡੀਓ ਲਈ ਕਲਿੱਕ ਕਰੋ -:

“ਗਾਇਕ ਕਿਉਂ ਨਹੀਂ ਕਰਾਉਣ ਦਿੰਦੇ ਨਾਲ ਗਾਉਣ ਵਾਲੀ ਕੁੜੀ ਨੂੰ ਵਿਆਹ, ਕੀ ਕੋਈ ਸੁਰਿੰਦਰ ਮਾਨ-ਕਰਮਜੀਤ ਕੰਮੋ ਦੀ ਜੋੜੀ…

The post ਮੁੰਡੀ ਖਰੜ ਦੀ ਵਸਨੀਕ ਕਿਰਨਦੀਪ ਕੌਰ ਨੇ ਜੱਜ ਬਣ ਕੇ ਮਾਪਿਆਂ ਤੇ ਸ਼ਹਿਰ ਦਾ ਨਾਂਅ ਕੀਤਾ ਰੌਸ਼ਨ appeared first on Daily Post Punjabi.

ਡੇਰਾਬੱਸੀ ਦੇ ਈਸਾਪੁਰ ਪਿੰਡ ਦੇ ASI ਦੀ ਧੀ ਬਣੀ ਜੱਜ, ਤੇਜਿੰਦਰ ਕੌਰ ਨੇ ਹਾਸਿਲ ਕੀਤੇ 472.5 ਅੰਕ
ਡੇਰਾਬੱਸੀ ਨਗਰ ਕੌਂਸਲ ਦੇ ਪਿੰਡ ਈਸਾਪੁਰ ਦੀ ਤਜਿੰਦਰ ਕੌਰ ਨੇ ਪੀ.ਸੀ.ਐੱਸ (ਜੁਡੀਸ਼ੀਅਲ) ਦੀ ਪ੍ਰੀਖਿਆ ਪਾਸ ਕਰਕੇ ਆਪਣੇ ਮਾਪਿਆਂ ਤੇ ਪਿੰਡ ਦਾ ਨਾਂਅ ਰੌਸ਼ਨ ਕੀਤਾ ਹੈ। ਤੇਜਿੰਦਰ ਦੇ ਪਿਤਾ ਪੰਜਾਬ ਪੁਲਿਸ ਵਿੱਚ ASI ਵਜੋਂ ਤਾਇਨਾਤ ਹਨ। ਤੇਜਿੰਦਰ ਕੌਰ ਦੇ ਸਾਂਝੇ ਪਰਿਵਾਰ ਨਾਲ ਸਬੰਧ ਰੱਖਦੀ ਹੈ, ਜਿਸ ਕਾਰਨ ਉਸਦੇ ਪਰਿਵਾਰ ਦੇ ਕਈ ਮੈਂਬਰ ਪੀਸੀਐਸ ਤੇ ਡਾਕਟਰ ਹਨ। ਤੇਜਿੰਦਰ ਨੇ ਅਪਣੀ ਕਾਮਯਾਬੀ ਦਾ ਪੂਰਾ ਸਿਹਰਾ ਅਪਣੇ ਮਾਤਾ-ਪਿਤਾ ਅਤੇ ਸਾਂਝੇ ਪਰਿਵਾਰਿਕ ਮਾਹੌਲ ਨੂੰ ਦਿੱਤਾ ਹੈ।

ਇਹ ਵੀ ਪੜ੍ਹੋ: ਇਜ਼ਰਾਈਲ ਤੋਂ 212 ਭਾਰਤੀਆਂ ਨੂੰ ਲੈ ਕੇ ਪਹਿਲੀ ਉਡਾਣ ਪਹੁੰਚੀ ਦਿੱਲੀ, ਲੋਕਾਂ ਨੇ ਭਾਰਤ ਸਰਕਾਰ ਦਾ ਕੀਤਾ ਧੰਨਵਾਦ

ਦੱਸ ਦੇਈਏ ਕਿ ਤੇਜਿੰਦਰ ਕੌਰ ਨੇ ਪ੍ਰੀਖਿਆ ਵਿੱਚ ਕੁੱਲ 472.5 ਅੰਕ ਹਾਸਿਲ ਕੀਤੇ ਹਨ। ਉਸ ਨੇ ਦੱਸਿਆ ਕਿ ਉਸ ਨੇ ਇੱਕ ਪ੍ਰਾਈਵੇਟ ਕਾਲਜ ਤੋਂ ਐਲ.ਐਲ.ਬੀ.ਕੀਤੀ ਹੈ। ਜਿਸ ਤੋਂ ਬਾਅਦ ਉਸ ਨੇ ਪੀਸੀਐਸ 22-23 ਦੀ ਜੁਡੀਸ਼ੀਅਲ ਦੀ ਪ੍ਰੀਖਿਆ ਦਿੱਤੀ । ਉਸਨੇ ਕਿਹਾ ਕਿ ਉਸਨੂੰ ਬਹੁਤ ਖੁਸ਼ੀ ਹੈ ਕਿ ਛੋਟੇ ਜਿਹੇ ਪਿੰਡ ਵਿੱਚ ਰਹਿਣ ਦੇ ਬਾਵਜੂਦ ਉਸ ਨੇ ਇਹ ਪ੍ਰੀਖਿਆ ਪਾਸ ਕੀਤੀ ਹੈ।

ਵੀਡੀਓ ਲਈ ਕਲਿੱਕ ਕਰੋ -:

“ਗਾਇਕ ਕਿਉਂ ਨਹੀਂ ਕਰਾਉਣ ਦਿੰਦੇ ਨਾਲ ਗਾਉਣ ਵਾਲੀ ਕੁੜੀ ਨੂੰ ਵਿਆਹ, ਕੀ ਕੋਈ ਸੁਰਿੰਦਰ ਮਾਨ-ਕਰਮਜੀਤ ਕੰਮੋ ਦੀ ਜੋੜੀ…

The post ਡੇਰਾਬੱਸੀ ਦੇ ਈਸਾਪੁਰ ਪਿੰਡ ਦੇ ASI ਦੀ ਧੀ ਬਣੀ ਜੱਜ, ਤੇਜਿੰਦਰ ਕੌਰ ਨੇ ਹਾਸਿਲ ਕੀਤੇ 472.5 ਅੰਕ appeared first on Daily Post Punjabi.

ਮੋਹਾਲੀ ਦੇ ਫੇਜ਼ 1 ਦੀ ਵਸਨੀਕ ਅਮਨਪ੍ਰੀਤ ਕੌਰ ਨੇ ਵਧਾਇਆ ਮਾਣ, PCS ਦੀ ਪ੍ਰੀਖਿਆ ਪਾਸ ਕਰਕੇ ਬਣੀ ਜੱਜ
ਪੰਜਾਬ ਦੀਆਂ ਧੀਆਂ ਨੇ ਸਾਬਤ ਕਰ ਵਿਖਾਇਆ ਹੈ ਕਿ ਉਹ ਕਿਸੇ ਤੋਂ ਵੀ ਪਿੱਛੇ ਨਹੀਂ ਹਨ। ਮੋਹਾਲੀ ਦੇ ਫੇਜ਼ ਇੱਕ ਦੀ ਵਸਨੀਕ ਅਮਨਪ੍ਰੀਤ ਕੌਰ ਨੇ ਪੀ.ਸੀ.ਐਸ (ਜੁਡੀਸ਼ੀਅਲ) ਦੀ ਪ੍ਰੀਖਿਆ ਪਾਸ ਕਰ ਕੇ 12ਵਾਂ ਸਥਾਨ ਹਾਸਿਲ ਕੀਤਾ ਹੈ। ਅਮਨਪ੍ਰੀਤ ਕੌਰ ਨੇ ਦੱਸਿਆ ਕਿ ਉਸਨੇ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਤੋਂ ਬੀ.ਏ ਐਲ.ਐਲ.ਬੀ ਅਤੇ ਐਲ.ਐਲ.ਐਮ ਪਾਸ ਕੀਤੀ ਸੀ।

ਉਸ ਨੇ ਕਿਹਾ ਕਿ ਪੀ.ਸੀ। ਐਸ (ਜੁਡੀਸ਼ੀਅਲ) ਦੀ ਪ੍ਰੀਖਿਆ ਲਈ ਉਸਨੇ ਸਾਢੇ ਤਿੰਨ ਸਾਲ ਮਿਹਨਤ ਕੀਤੀ। ਜਿਸ ਤੋਂ ਬਾਅਦ ਹੀ ਉਸਨੂੰ ਇਹ ਸਫਲਤਾ ਮਿਲੀ ਹੈ। ਇਸ ਸਬੰਧੀ ਅਮਨਪ੍ਰੀਤ ਕੌਰ ਦੇ ਪਿਤਾ ਤੇਗ ਸਿੰਘ ਤੇ ਮਾਤਾ ਬਲਵਿੰਦਰ ਕੌਰ ਨੇ ਕਿਹਾ ਕਿ ਅਮਨਪ੍ਰੀਤ ਕੌਰ ਉਨ੍ਹਾਂ ਦੀ ਇਕਲੌਤੀ ਧੀ ਹੈ ਅਤੇ ਉਨ੍ਹਾਂ ਨੂੰ ਉਸਦੀ ਇਸ ਕਾਮਯਾਬੀ ‘ਤੇ ਬਹੁਤ ਜਿਆਦਾ ਮਾਣ ਹੈ।

ਇਹ ਵੀ ਪੜ੍ਹੋ: ਇਜ਼ਰਾਈਲ ਤੋਂ 212 ਭਾਰਤੀਆਂ ਨੂੰ ਲੈ ਕੇ ਪਹਿਲੀ ਉਡਾਣ ਪਹੁੰਚੀ ਦਿੱਲੀ, ਲੋਕਾਂ ਨੇ ਭਾਰਤ ਸਰਕਾਰ ਦਾ ਕੀਤਾ ਧੰਨਵਾਦ

ਇਸ ਤੋਂ ਅੱਗੇ ਉਨ੍ਹਾਂ ਕਿਹਾ ਕਿ ਅਮਨਪ੍ਰੀਤ ਨੇ ਇਸ ਕਾਮਯਾਬੀ ਲਈ ਦਿਨ-ਰਾਤ ਮਿਹਨਤ ਕੀਤੀ ਹੈ ਅਤੇ ਹੁਣ ਉਸਦੀ ਮਿਹਨਤ ਰੰਗ ਲਿਆਈ ਹੈ। ਇਸ ਸਫਲਤਾ ਤੋਂ ਬਾਅਦ ਅਮਨਪ੍ਰੀਤ ਕੌਰ ਦੇ ਘਰ ਵਧਾਈਆਂ ਦੇਣ ਵਾਲੇ ਲੋਕਾਂ ਦਾ ਤਾਂਤਾ ਲੱਗਿਆ ਹੋਇਆ ਹੈ ਤੇ ਪਰਿਵਾਰ ਵਿੱਚ ਖੁਸ਼ੀਆਂ ਦਾ ਮਾਹੌਲ ਹੈ।

ਵੀਡੀਓ ਲਈ ਕਲਿੱਕ ਕਰੋ -:

“ਗਾਇਕ ਕਿਉਂ ਨਹੀਂ ਕਰਾਉਣ ਦਿੰਦੇ ਨਾਲ ਗਾਉਣ ਵਾਲੀ ਕੁੜੀ ਨੂੰ ਵਿਆਹ, ਕੀ ਕੋਈ ਸੁਰਿੰਦਰ ਮਾਨ-ਕਰਮਜੀਤ ਕੰਮੋ ਦੀ ਜੋੜੀ…

The post ਮੋਹਾਲੀ ਦੇ ਫੇਜ਼ 1 ਦੀ ਵਸਨੀਕ ਅਮਨਪ੍ਰੀਤ ਕੌਰ ਨੇ ਵਧਾਇਆ ਮਾਣ, PCS ਦੀ ਪ੍ਰੀਖਿਆ ਪਾਸ ਕਰਕੇ ਬਣੀ ਜੱਜ appeared first on Daily Post Punjabi.