peddy crop Archives - Daily Post Punjabi

ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਲਈ 13 ਕਰੋੜ ਜਾਰੀ, ਜਲਦ ਦਿੱਤਾ ਜਾਵੇਗਾ ਖਰਾਬ ਫਸਲਾਂ ਦਾ ਮੁਆਵਜ਼ਾ: ਧਾਲੀਵਾਲ
ਪੰਜਾਬ ਦੇ ਖੇਤੀਬਾੜੀ, ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਬਿਆਨ ਦਿੰਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਝੋਨੇ ਦੀ ਸਿੱਧੀ ਬਿਜਾਈ ਵਾਲੇ ਕਿਸਾਨਾਂ ਨੂੰ 13 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਕੁਦਰਤੀ ਆਫ਼ਤ ਕਾਰਨ ਫ਼ਸਲਾਂ ਦੇ ਹੋਏ ਨੁਕਸਾਨ ਦੀ ਗਿਰਦਾਵਰੀ ਕਰਵਾਈ ਜਾ ਰਹੀ ਹੈ ਤੇ ਕਿਸਾਨਾਂ ਨੂੰ ਬਣਦਾ ਮੁਆਵਜ਼ਾ ਦਿੱਤਾ ਜਾਵੇਗਾ । ਇਸ ਤੋਂ ਅੱਗੇ ਉਨ੍ਹਾਂ ਨੇ ਸੂਬੇ ਅੰਦਰ ਝੋਨੇ ਦੇ ਖਰੀਦ ਪ੍ਰਬੰਧਾਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਮੰਡੀਆਂ ਵਿੱਚ ਕਿਸਾਨਾਂ ਨੂੰ ਕੋਈ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ । ਉਨ੍ਹਾਂ ਨੇ ਕਿਸਾਨਾਂ ਨੂੰ ਮੰਡੀਆਂ ਵਿੱਚ ਝੋਨਾ ਸੁਕਾ ਕੇ ਲਿਆਉਣ ਦੀ ਅਪੀਲ ਕੀਤੀ ।

Kuldeep dhaliwal statement

ਦੱਸ ਦੇਈਏ ਕਿ ਪੰਜਾਬ ਵਿੱਚ ਪਰਾਲੀ ਸਾੜਨ ਦੀਆਂ ਘਟਨਾਵਾਂ ਵਧਦੀਆਂ ਜਾ ਰਹੀਆਂ ਹਨ। ਪਰਾਲੀ ਸਾੜਨ ਦੇ ਮਾਮਲੇ ਵਿੱਚ ਪੰਜਾਬ ਪਹਿਲੇ ਨੰਬਰ ‘ਤੇ ਹੈ। ਜਿਸ ਕਾਰਨ ਕੇਂਦਰ ਸਰਕਾਰ ਪਰਾਲੀ ਸਾੜਨ ਦੀ ਸਮੱਸਿਆ ਨਾਲ ਨਜਿੱਠਣ ਲਈ ਪੰਜਾਬ ਸਰਕਾਰ ਦੀਆਂ ਕੋਸ਼ਿਸ਼ਾਂ ਤੋਂ ਸੰਤੁਸ਼ਟ ਨਹੀਂ। ਇਸੇ ਵਿਚਾਲੇ ਖੇਤੀਬਾੜੀ ਮੰਤਰਾਲੇ ਦੇ ਵਧੀਕ ਸਕੱਤਰ ਅਭਿਲਕਸ਼ ਲਿਖੀ ਨੇ ਫਸਲਾਂ ਦੀ ਰਹਿੰਦ-ਖੂੰਹਦ ਦਾ ਪ੍ਰਬੰਧਨ ਮਸ਼ੀਨਾਂ ਨਾਲ ਕਰਨ, ਬਾਇਓ-ਡੀਕੰਪੋਜ਼ਰ ਦੀ ਵਰਤੋਂ ਨੂੰ ਉਤਸ਼ਾਹਿਤ ਕਰਨ ਤੇ ਬਾਇਓਮਾਸ-ਅਧਾਰਿਤ ਪਾਵਰ ਪਲਾਂਟਾਂ ’ਚ ਪਰਾਲੀ ਭੇਜੇ ਜਾਣ ਨੂੰ ਉਤਸ਼ਾਹਿਤ ਕਰਨ ਲਈ ਕਿਹਾ ਹੈ।

ਇਹ ਵੀ ਪੜ੍ਹੋ: ਸੋਲਰ ਲਾਈਟ ਘੁਟਾਲੇ ਮਾਮਲੇ ‘ਚ ਵਿਜੀਲੈਂਸ ਨੇ ਕੈਪਟਨ ਅਮਰਿੰਦਰ ਦੇ OSD ਕੈਪਟਨ ਸੰਦੀਪ ਸੰਧੂ ਨੂੰ ਕੀਤਾ ਨਾਮਜ਼ਦ

ਇਸ ਤੋਂ ਅੱਗੇ ਉਨ੍ਹਾਂ ਕਿਹਾ ਕਿ ਜੇਕਰ ਸਾਰੀਆਂ ਕਾਰਵਾਈਆਂ ਰਾਜ ਪੱਧਰ ’ਤੇ ਸੰਪੂਰਨ ਢੰਗ ਨਾਲ ਕੀਤੀਆਂ ਜਾਂਦੀਆਂ ਹਨ ਤਾਂ ਪਰਾਲੀ ਸਾੜਨ ਦੀ ਸਮੱਸਿਆ ’ਤੇ ਕਾਫੀ ਹੱਦ ਤੱਕ ਕਾਬੂ ਪਾਇਆ ਜਾ ਸਕਦਾ ਹੈ।

ਵੀਡੀਓ ਲਈ ਕਲਿੱਕ ਕਰੋ -:

“ਮੂਸੇਵਾਲਾ ਦੀ ਮੌਤ ਤੇ ਰੋਇਆ ਸੀ ਪੂਰਾ ਕਸ਼ਮੀਰ ! ਇਹਨਾਂ ਦੇ ਦਿਲਾਂ ‘ਚ ਪੰਜਾਬੀਆਂ ਪ੍ਰਤੀ ਪਿਆਰ ਦੇਖ ਹੋ ਜਾਓਂਗੇ ਹੈਰਾਨ ! “

The post ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਲਈ 13 ਕਰੋੜ ਜਾਰੀ, ਜਲਦ ਦਿੱਤਾ ਜਾਵੇਗਾ ਖਰਾਬ ਫਸਲਾਂ ਦਾ ਮੁਆਵਜ਼ਾ: ਧਾਲੀਵਾਲ appeared first on Daily Post Punjabi.

ਪੰਜਾਬ ‘ਚ ਝੋਨੇ ਦੀ ਫਸਲ ‘ਤੇ ਚਾਈਨਾ ਵਾਇਰਸ ਦੀ ਮਾਰ, 34 ਹਜ਼ਾਰ ਹੈਕਟੇਅਰ ਫਸਲ ਹੋਈ ਬਰਬਾਦ
ਪੰਜਾਬ ਦੇ 14 ਜ਼ਿਲ੍ਹਿਆਂ ਵਿੱਚ ਝੋਨੇ ਦੀ ਫ਼ਸਲ ‘ਤੇ ਸਾਊਦਰਨ ਰਾਈਸ ਬਲੈਕ ਸਟ੍ਰੀਕਡ ਡਵਾਰਫ ਵਾਇਰਸ (SRVSDV) ਚਾਈਨਾ ਵਾਇਰਸ ਤਬਾਹੀ ਮਚਾ ਰਿਹਾ ਹੈ। ਖੇਤੀਬਾੜੀ ਵਿਭਾਗ ਅਨੁਸਾਰ ਹੁਣ ਤੱਕ 34 ਹਜ਼ਾਰ 347 ਹੈਕਟੇਅਰ ਏਕੜ ਵਿੱਚ ਲਾਇਆ ਝੋਨਾ ਇਸ ਵਾਇਰਸ ਕਾਰਨ ਪ੍ਰਭਾਵਿਤ ਹੋਇਆ ਹੈ । ਫਸਲ ਖਰਾਬ ਹੋਣ ਕਾਰਨ ਉਤਪਾਦਨ ਵਿੱਚ 4.8% ਦੀ ਕਮੀ ਆਉਣ ਦੀ ਉਮੀਦ ਹੈ। ਇਸ ਤੋਂ ਪਹਿਲਾਂ ਤੇਜ਼ ਗਰਮੀ ਕਾਰਨ ਕਣਕ ਦਾ 13 ਫੀਸਦੀ ਉਤਪਾਦਨ ਘੱਟ ਹੋਇਆ ਸੀ। ਯੂਨੀਵਰਸਿਟੀ ਤੋਂ ਪ੍ਰਮਾਣਿਤ ਬੀਜ ਪੀਆਰ 131 ‘ਤੇ ਵੀ ਚੀਨ ਦੇ ਵਾਇਰਸ ਦੇ ਹਮਲੇ ਦਾ ਅਸਰ ਹੋਇਆ ਹੈ।

Punjab Chinese Virus

ਫ਼ਸਲ ‘ਤੇ ਦਾਣੇ ਆਉਂਦੇ ਨਾ ਦੇਖ ਕੇ ਕਿਸਾਨਾਂ ਨੇ ਖੁਦ ਹੀ ਇਸ ਨੂੰ ਤਬਾਹ ਕਰਨਾ ਸ਼ੁਰੂ ਕਰ ਦਿੱਤਾ ਹੈ । ਸਮਰਾਲਾ ਦੇ ਪਿੰਡ ਟੋਡਰਪੁਰ ਵਿੱਚ ਦੋ ਕਿਸਾਨਾਂ ਨੇ 15 ਏਕੜ ਝੋਨੇ ਦੇ ਖੇਤ ਵਿੱਚ ਟਰੈਕਟਰ ਚਲਾ ਕੇ ਤਬਾਹ ਕਰ ਦਿੱਤਾ ਹੈ । ਠੇਕੇ ‘ਤੇ ਲਈ ਜ਼ਮੀਨ ’ਤੇ ਉਹ ਪਹਿਲੀ ਫ਼ਸਲ ਨੂੰ ਬਚਾਉਣ ਲਈ ਕੀਟਨਾਸ਼ਕਾਂ ਦਾ ਛਿੜਕਾਅ ਕਰਦੇ ਰਹੇ ।

ਇਹ ਵੀ ਪੜ੍ਹੋ: BCCI ਨੇ ਟੀ-20 ਵਿਸ਼ਵ ਕੱਪ ਲਈ ਭਾਰਤੀ ਟੀਮ ਦਾ ਕੀਤਾ ਐਲਾਨ, ਦੇਖੋ ਪੂਰੀ ਲਿਸਟ

ਦੱਸ ਦੇਈਏ ਕਿ ਪੀਏਯੂ ਲੁਧਿਆਣਾ ਦੇ ਡਾਇਰੈਕਟਰ ਡਾ. ਅਜਮੇਰ ਸਿੰਘ ਐਚਏਯੂ ਹਿਸਾਰ ਦੇ ਡਾਇਰੈਕਟਰ ਡਾ. ਜੀਤ ਰਾਮ ਸ਼ਰਮਾ ਦੀ ਅਗਵਾਈ ਹੇਠ ਬਣੀ 8 ਮੈਂਬਰੀ ਕਮੇਟੀ ਨੇ ਸਰਵੇ ਵਿੱਚ ਵਾਇਰਸ ਨੂੰ ਗੰਭੀਰਤਾ ਨਾਲ ਨਹੀਂ ਲਿਆ । ਡਾਇਰੈਕਟਰ ਡਾ. ਗੁਰਵਿੰਦਰ ਸਿੰਘ ਨੇ ਦੱਸਿਆ ਕਿ ਵਾਇਰਸ ਦੇ ਹਮਲੇ ਕਾਰਨ ਪੌਦਾ ਬੌਣਾ ਰਹਿ ਜਾਂਦਾ ਹੈ । ਮੋਹਾਲੀ, ਰੋਪੜ ਅਤੇ ਲੁਧਿਆਣਾ ਦਾ ਜ਼ਿਆਦਾ ਪ੍ਰਭਾਵ ਹੈ ।

ਵੀਡੀਓ ਲਈ ਕਲਿੱਕ ਕਰੋ -:

“ਸਿੱਖ ਗੱਭਰੂ ਨੇ ਫੱਟੇ ਚੱਕ’ਤੇ ! ਕੈਨੇਡਾ ਦੀ Top University ਤੋਂ ਮਿਲੀ 2 ਕਰੋੜ ਦੀ ਸਕਾਲਰਸ਼ਿਪ ! ਪੁੱਤ ‘ਤੇ ਮਾਣ ਕਰਦੇ ਨੇ ਮਾਪੇ ! “

The post ਪੰਜਾਬ ‘ਚ ਝੋਨੇ ਦੀ ਫਸਲ ‘ਤੇ ਚਾਈਨਾ ਵਾਇਰਸ ਦੀ ਮਾਰ, 34 ਹਜ਼ਾਰ ਹੈਕਟੇਅਰ ਫਸਲ ਹੋਈ ਬਰਬਾਦ appeared first on Daily Post Punjabi.