peel regional police Archives - Daily Post Punjabi

ਕੈਨੇਡਾ ਪੁਲਿਸ ਨੂੰ 4 ਪੰਜਾਬੀ ਨੌਜਵਾਨਾਂ ਦੀ ਭਾਲ, ਇਰਾਦਾ-ਏ-ਕ.ਤਲ ਦੇ ਲੱਗੇ ਇਲਜ਼ਾਮ, ਤਸਵੀਰਾਂ ਜਾਰੀ
ਕੈਨੇਡਾ ਵਿਖੇ ਪੀਲ ਰੀਜਨਲ ਪੁਲਿਸ ਨੇ ਬਰੈਂਪਟਨ ਵਿੱਚ ਹੋਏ ਭਿਆਨਕ ਹ.ਮਲੇ ਲਈ ਲੋੜੀਂਦੇ ਚਾਰ ਪੰਜਾਬੀਆਂ ਦਾ ਪਤਾ ਲਗਾਉਣ ਲਈ ਲੋਕਾਂ ਦੇ ਸਹਿਯੋਗ ਦੀ ਮੰਗ ਕੀਤੀ ਹੈ। ਸ਼ੁੱਕਰਵਾਰ, 8 ਸਤੰਬਰ ਨੂੰ ਲਗਭਗ 1:20 ਵਜੇ ਪੀੜਤ ਬਰੈਂਪਟਨ ਦੇ ਮੈਕਲਾਫਲਿਨ ਰੋਡ ਅਤੇ ਰੇ ਲੌਸਨ ਬੁਲੇਵਾਰਡ ਦੇ ਖੇਤਰ ਵਿੱਚ ਮੌਜੂਦ ਸੀ। ਇਨ੍ਹਾਂਨੌਜਵਾਨਾਂ ‘ਤੇ ਉਸ ਦੀ ਕੁੱਟ ਮਾਰ ਕਰਨ ਦੇ ਇਲਜ਼ਾਮ ਲਗਾਏ ਗਏ ਹਨ ਤੇ ਕਿਹਾ ਕਿ ਪੁਲਿਸ ਦੇ ਆਉਣ ਤੋਂ ਪਹਿਲਾਂ ਹੀ ਇਹ ਇਲਾਕਾ ਛੱਡ ਕੇ ਭੱਜ ਗਏ। ਪੀੜਤ ਨੂੰ ਬਹੁਤ ਗੰਭੀਰ ਸੱਟਾਂ ਲੱਗੀਆਂ, ਜਿਸ ਤੋਂ ਬਾਅਦ ਉਸਨੂੰ ਸਥਾਨਕ ਹਸਪਤਾਲ ਲਿਜਾਇਆ ਗਿਆ।

Peel regional police looking

ਪੀਲ ਪੁਲਿਸ ਵੱਲੋਂ ਇਨ੍ਹਾਂ ਨੌਜਵਾਨਾਂ ਦੀਆਂ ਤਸਵੀਰਾਂ ਸਾਂਝੀਆਂ ਗਈਆਂ ਹਨ। ਪੁਲਿਸ ਵੱਲੋਂ ਸਾਂਝੀ ਕੀਤੀ ਗਈ ਜਾਣਕਾਰੀ ਅਨੁਸਾਰ ਇਹ ਚਾਰੋਂ ਨੌਜਵਾਨ 22 ਤੋਂ 40 ਸਾਲ ਦੀ ਉਮਰ ਦੇ ਦੱਸਿਆ ਜਾ ਰਹੇ ਹਨ। ਜਿਨ੍ਹਾਂ ਵਿੱਚ 22 ਸਾਲਾ ਆਫਤਾਬ ਗਿੱਲ, 22 ਸਾਲਾ ਹਰਮਨਦੀਪ ਸਿੰਘ, 25 ਸਾਲਾ ਜਤਿੰਦਰ ਸਿੰਘ ਅਤੇ 30 ਸਾਲਾ ਸਤਨਾਮ ਸਿੰਘ ਸ਼ਾਮਿਲ ਹਨ।

ਇਹ ਵੀ ਪੜ੍ਹੋ: ਬਠਿੰਡਾ ‘ਚ ਕਾਂਸਟੇਬਲ ਤੇ ਉਸ ਦੀ ਪਤਨੀ ਦਾ ਕ.ਤਲ, ਕੁੜੀ ਦੇ ਭਰਾ ‘ਤੇ ਲੱਗੇ ਹੱ.ਤਿਆ ਦੇ ਇਲਜ਼ਾਮ

ਦੱਸ ਦੇਈਏ ਕਿ ਪੀਲ ਪੁਲਿਸ ਵੱਲੋਂ ਕਿਸੇ ਵੀ ਵਿਅਕਤੀ ਨੂੰ ਇਨ੍ਹਾਂ ਚਾਰ ਪੰਜਾਬੀਆਂ ਦੇ ਠਿਕਾਣਿਆਂ ਬਾਰੇ ਜਾਣਕਾਰੀ ਦੇਣ ਦੀ ਅਪੀਲ ਕੀਤੀ ਗਈ ਹੈ ਅਤੇ ਇਸ ਸਬੰਧੀ ਜਾਣਕਾਰੀ ਦੇਣ ਲਈ 905-453-2121, ext. 2233 ਤੇ ਕਾਲ ਕਰਕੇ 22 ਡਿਵੀਜ਼ਨ ਤੇ ਜਾਂਚਕਰਤਾਵਾਂ ਨਾਲ ਸੰਪਰਕ ਕਰਨ ਲਈ ਕਿਹਾ ਗਿਆ ਹੈ। ਪੀਲ ਕ੍ਰਾਈਮ ਸਟੌਪਰਸ ਨੂੰ 1-800-222-TIPS (8477) ਤੇ ਕਾਲ ਕਰਕੇ, ਜਾਂ PeelCrimeStoppers.ca ਤੇ ਜਾ ਕੇ ਵੀ ਜਾਣਕਾਰੀ ਗੁਮਨਾਮ ਛੱਡੀ ਜਾ ਸਕਦੀ ਹੈ।

ਵੀਡੀਓ ਲਈ ਕਲਿੱਕ ਕਰੋ : –

“ਪੰਜਾਬ ਦੇ ਅਰਬਾਂਪਤੀ MLA ਰਾਣਾ ਗੁਰਜੀਤ ਤੇ ਪੁੱਤਰ ਰਾਣਾ ਇੰਦਰ ਪ੍ਰਤਾਪ ਦਾ ਬੇਬਾਕ ਇੰਟਰਵਿਊ !

The post ਕੈਨੇਡਾ ਪੁਲਿਸ ਨੂੰ 4 ਪੰਜਾਬੀ ਨੌਜਵਾਨਾਂ ਦੀ ਭਾਲ, ਇਰਾਦਾ-ਏ-ਕ.ਤਲ ਦੇ ਲੱਗੇ ਇਲਜ਼ਾਮ, ਤਸਵੀਰਾਂ ਜਾਰੀ appeared first on Daily Post Punjabi.