pegasus media spying probe Archives - Daily Post Punjabi

ਮਮਤਾ ਸਰਕਾਰ ਨੇ ਦਿੱਤੇ ਪੈਗਾਸਸ ਮਾਮਲੇ ‘ਚ ਜਾਂਚ ਦੇ ਆਦੇਸ਼, ਕਮੀਸ਼ਨ ਦਾ ਕੀਤਾ ਗਠਨ
ਪੱਛਮ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਪੇਗਾਸਸ ਸਪਾਈਵੇਅਰ ਰਾਹੀਂ ਵੱਡੀਆਂ ਸ਼ਖਸੀਅਤਾਂ ਦੀ ਜਾਸੂਸੀ ਕਰਨ ਦੇ ਮਾਮਲੇ ਵਿੱਚ ਕੇਂਦਰ ਸਰਕਾਰ ਦਾ ਨਾਮ ਸਾਹਮਣੇ ਆਉਣ ਤੋਂ ਬਾਅਦ ਇੱਕ ਮਹੱਤਵਪੂਰਨ ਫੈਸਲਾ ਲਿਆ ਹੈ। ਦਰਅਸਲ, ਮੁੱਖ ਮੰਤਰੀ ਮਮਤਾ ਬੈਨਰਜੀ ਨੇ ਇਸ ਮਾਮਲੇ ਦੀ ਜਾਂਚ ਲਈ ਇੱਕ ਕਮਿਸ਼ਨ ਬਣਾਉਣ ਦਾ ਐਲਾਨ ਕੀਤਾ ਹੈ।

ਸੋਮਵਾਰ (26 ਜੁਲਾਈ) ਨੂੰ ਮੁੱਖ ਮੰਤਰੀ ਦੀ ਪ੍ਰਧਾਨਗੀ ਹੇਠ ਹੋਈ ਮੰਤਰੀ ਮੰਡਲ ਦੀ ਇੱਕ ਵਿਸ਼ੇਸ਼ ਬੈਠਕ ਵਿੱਚ ਪੈਨਲ ਦਾ ਗਠਨ ਕਰਨ ਦਾ ਫੈਸਲਾ ਕੀਤਾ ਗਿਆ, ਜਿਸ ਦੇ ਮੈਂਬਰ ਸੇਵਾਮੁਕਤ ਜੱਜ ਹੋਣਗੇ।

ਸੀ ਐਮ ਮਮਤਾ ਬੈਨਰਜੀ ਨੇ ਕੋਲਕਾਤਾ ਵਿੱਚ ਇੱਕ ਪ੍ਰੈਸ ਕਾਨਫਰੰਸ ਵਿੱਚ ਕਿਹਾ, ‘ਅਸੀਂ ਸੋਚਿਆ ਸੀ ਕਿ ਕੇਂਦਰ ਫੋਨ ਹੈਕਿੰਗ ਦੀ ਜਾਂਚ ਲਈ ਇੱਕ ਜਾਂਚ ਕਮਿਸ਼ਨ ਕਾਇਮ ਕਰੇਗਾ ਜਾਂ ਅਦਾਲਤ ਦੀ ਨਿਗਰਾਨੀ ਹੇਠ ਜਾਂਚ ਦੇ ਆਦੇਸ਼ ਦਿੱਤੇ ਜਾਣਗੇ, ਪਰ ਸਰਕਾਰ ਕੁਝ ਨਹੀਂ ਕਰ ਰਹੀ…ਇਸੇ ਲਈ ਅਸੀਂ ਇਸ ਮਾਮਲੇ ਨੂੰ ਵੇਖਣ ਲਈ ਜਾਂਚ ਕਮਿਸ਼ਨ ਕਾਇਮ ਕਰਨ ਦਾ ਫੈਸਲਾ ਕੀਤਾ ਹੈ। ਦੋ ਮੈਂਬਰੀ ਕਮਿਸ਼ਨ ਦੀ ਅਗਵਾਈ ਕਲਕੱਤਾ ਹਾਈ ਕੋਰਟ ਦੇ ਸਾਬਕਾ ਚੀਫ਼ ਜਸਟਿਸ ਜੋਤੀਰਮੋਏ ਭੱਟਾਚਾਰੀਆ ਕਰਨਗੇ।

ਇਹ ਵੀ ਪੜ੍ਹੋ : ਲੁਧਿਆਣਾ ‘ਚ ਵਾਪਰਿਆ ਵੱਡਾ ਹਾਦਸਾ : ਨਹਿਰ ‘ਚ ਡਿੱਗੀ ਸਵਿਫਟ ਕਾਰ, 2 ਮੁੰਡੇ ਤੇ 1 ਕੁੜੀ ਦੀ ਮੌਤ

ਸੁਪਰੀਮ ਕੋਰਟ ਦੇ ਸਾਬਕਾ ਜੱਜ ਮਦਨ ਭੀਮ ਰਾਓ ਲੋਕੁਰ ਇਸ ਦੇ ਦੂਜੇ ਮੈਂਬਰ ਹਨ। ਮਮਤਾ ਬੈਨਰਜੀ ਨੇ ਕਿਹਾ ਕਿ ਪੇਗਾਸਸ ਜ਼ਰੀਏ ਜਿਨ੍ਹਾਂ ਲੋਕਾਂ ਨੂੰ ਨਿਸ਼ਾਨਾ ਬਣਾਇਆ ਗਿਆ ਹੈ, ਉਨ੍ਹਾਂ ਵਿਚ ਪੱਛਮੀ ਬੰਗਾਲ ਦੇ ਲੋਕਾਂ ਦੇ ਨਾਮ ਵੀ ਸਾਹਮਣੇ ਆਏ ਹਨ। ਕੇਂਦਰ ਹਰ ਕਿਸੇ ‘ਤੇ ਜਾਸੂਸੀ ਕਰਨ ਦੀ ਕੋਸ਼ਿਸ਼ ਕਰ ਰਿਹਾ ਹੈ। ਗ਼ੈਰਕਨੂੰਨੀ ਤਰੀਕੇ ਨਾਲ ਫੋਨ ਹੈਕ ਕਰਨ ਦੇ ਮਾਮਲੇ ਦੀ ਪੂਰੀ ਜਾਣਕਾਰੀ ਕਮਿਸ਼ਨ ਨੂੰ ਮਿਲੇਗਾ।

ਤੁਹਾਨੂੰ ਦੱਸ ਦੇਈਏ ਕਿ ਮੀਡੀਆ ਰਿਪੋਰਟਾਂ ਵਿੱਚ ਦਾਅਵਾ ਕੀਤਾ ਗਿਆ ਹੈ ਕਿ ਪੈਗਾਸਸ ਸਪਾਈਵੇਅਰ ਦੀ ਵਰਤੋਂ ਕਥਿਤ ਤੌਰ ‘ਤੇ ਸਿਆਸਤਦਾਨਾਂ, ਸਰਕਾਰੀ ਅਧਿਕਾਰੀਆਂ ਅਤੇ ਪੱਤਰਕਾਰਾਂ ਦੀ ਜਾਸੂਸੀ ਕਰਨ ਲਈ ਕੀਤੀ ਗਈ ਸੀ, ਜਿਸ ਤੋਂ ਬਾਅਦ ਦੇਸ਼ ਅਤੇ ਦੁਨੀਆ ਭਰ ਵਿੱਚ ਇੱਕ ਵੱਡਾ ਰਾਜਨੀਤਿਕ ਵਿਵਾਦ ਖੜਾ ਹੋ ਗਿਆ ਹੈ।

ਇਹ ਵੀ ਦੇਖੋਂ : 1962 ਦੀ ਜੰਗ ‘ਚ ਸ਼ਹੀਦ ਐਲਾਨਿਆ ਗੁਰਮੁਖ ਸਿੰਘ ਜਦੋਂ ਅਚਾਨਕ ਘਰ ਮੁੜ ਆਇਆ ਤਾਂ ਕੀ ਹੋਇਆ? ਸੁਣੋ ਪੂਰੀ ਕਹਾਣੀ

The post ਮਮਤਾ ਸਰਕਾਰ ਨੇ ਦਿੱਤੇ ਪੈਗਾਸਸ ਮਾਮਲੇ ‘ਚ ਜਾਂਚ ਦੇ ਆਦੇਸ਼, ਕਮੀਸ਼ਨ ਦਾ ਕੀਤਾ ਗਠਨ appeared first on Daily Post Punjabi.

Pegasus ਜਾਸੂਸੀ ਮਾਮਲੇ ਦੀ ਜਾਂਚ ਕਰੇਂਗਾ ਫਰਾਂਸ, ਕਈ ਲੋਕਾਂ ਨੂੰ ਬਣਾਇਆ ਸੀ ਨਿਸ਼ਾਨਾ
ਹੁਣ ਫਰਾਂਸ ਨੇ Pegasus ਫੋਨ ਟੇਪਿੰਗ ਮਾਮਲੇ ਵਿੱਚ ਜਾਂਚ ਕਰਵਾਉਣ ਦਾ ਫੈਸਲਾ ਕੀਤਾ ਹੈ ਜਿਸ ਨੇ ਭਾਰਤ ਸਮੇਤ ਦੁਨੀਆ ਦੇ ਕਈ ਦੇਸ਼ਾਂ ਨੂੰ ਹਿਲਾ ਕੇ ਰੱਖ ਦਿੱਤਾ ਹੈ। ਮੀਡੀਆ ਰਿਪੋਰਟਾਂ ਦੇ ਅਨੁਸਾਰ, ਫਰਾਂਸ ਵਿੱਚ Pegasus ਮੀਡੀਆ ਜਾਸੂਸੀ ਦੇ ਮਾਮਲੇ ਸਬੰਧੀ ਜਾਂਚ ਸ਼ੁਰੂ ਕਰਵਾ ਦਿੱਤੀ ਗਈ ਹੈ।

pegasus media spying probe

ਅੰਤਰਰਾਸ਼ਟਰੀ ਮੀਡੀਆ ਕੰਪਨੀਆਂ ਦੁਆਰਾ ਜੋ ਖੁਲਾਸਾ ਕੀਤਾ ਗਿਆ ਹੈ, ਦੇ ਅਨੁਸਾਰ ਲੱਗਭਗ 1000 ਫ੍ਰੈਂਚ ਲੋਕਾਂ ਨੂੰ ਨਿਸ਼ਾਨਾ ਬਣਾਇਆ ਗਿਆ ਸੀ ਅਤੇ ਉਨ੍ਹਾਂ ਦੇ ਫ਼ੋਨ ਟੇਪਿੰਗ ਲਈ Pegasus ਸਪਾਈਵੇਅਰ ਦੀ ਵਰਤੋਂ ਕੀਤੀ ਗਈ ਸੀ। ਜਾਣਕਾਰੀ ਅਨੁਸਾਰ ਲੱਗਭਗ 1000 ਫ੍ਰੈਂਚ ਲੋਕਾਂ ਨੂੰ Pegasus ਰਾਹੀਂ ਮੋਰੋਕੋ ਦੀ ਏਜੰਸੀ ਨੇ ਨਿਸ਼ਾਨਾ ਬਣਾਇਆ ਸੀ। ਇਨ੍ਹਾਂ ਵਿੱਚ 30 ਪੱਤਰਕਾਰ ਅਤੇ ਹੋਰ ਮੀਡੀਆ ਵਿਅਕਤੀ ਸ਼ਾਮਿਲ ਹਨ।

ਇਹ ਵੀ ਪੜ੍ਹੋ : ਪੰਜਾਬ ਕਾਂਗਰਸ ਦਾ ਪ੍ਰਧਾਨ ਬਣਨ ਤੋਂ ਬਾਅਦ Sidhu ਨੇ ਲਾਇਆ ਨਾਅਰਾ, ਕਿਹਾ – ‘ਭਗਤ ਸਿੰਘ ਤੇਰੀ ਸੋਚ ‘ਤੇ, ਪਹਿਰਾ ਦਿਆਂਗੇ ਠੋਕ ਕੇ’ ਦੇਖੋ ਵੀਡੀਓ

ਤੁਹਾਨੂੰ ਦੱਸ ਦੇਈਏ ਕਿ Pegasus ਜਾਸੂਸੀ ਵਿਵਾਦ ਦੇ ਕਾਰਨ ਭਾਰਤ ਸਮੇਤ ਦੁਨੀਆ ਦੇ ਕਈ ਦੇਸ਼ਾਂ ਵਿੱਚ ਹੰਗਾਮਾ ਜਾਰੀ ਹੈ। ਭਾਰਤ ਵਿੱਚ, 40 ਤੋਂ ਵੱਧ ਪੱਤਰਕਾਰਾਂ, ਰਾਹੁਲ ਗਾਂਧੀ, ਕੇਂਦਰੀ ਮੰਤਰੀਆਂ ਅਤੇ ਹੋਰਾਂ ਸਮੇਤ ਕਈ ਵਿਰੋਧੀ ਨੇਤਾਵਾਂ ਦੇ ਫੋਨ ਹੈਕ ਕੀਤੇ ਜਾਣ ਦੀ ਗੱਲ ਕਹੀ ਗਈ ਹੈ।

ਦੇਖੋ ਵੀਡੀਓ : ਮਜ਼ਬੂਰੀ ‘ਚ ਬਣਾਉਣਾ ਪਿਆ ‘Navjot Sidhu’ ਨੂੰ ਪ੍ਰਧਾਨ’, LIVE ਇੰਟਰਵਿਊ ‘ਚ Tripat Rajinder Bajwa ਦਾ ਵੱਡਾ ਬਿਆਨ

The post Pegasus ਜਾਸੂਸੀ ਮਾਮਲੇ ਦੀ ਜਾਂਚ ਕਰੇਂਗਾ ਫਰਾਂਸ, ਕਈ ਲੋਕਾਂ ਨੂੰ ਬਣਾਇਆ ਸੀ ਨਿਸ਼ਾਨਾ appeared first on Daily Post Punjabi.