People attacked the youth Archives - Daily Post Punjabi

ਜਲੰਧਰ ‘ਚ ਵੱਡੀ ਵਾਰਦਾਤ, ਦਰਜਨ ‘ਤੋਂ ਵੱਧ ਲੋਕਾਂ ਨੇ ਨੌਜਵਾਨ ‘ਤੇ ਤੇਜ਼ਧਾਰ ਹਥਿਆਰਾਂ ਨਾਲ ਕੀਤਾ ਹਮਲਾ
ਜਲੰਧਰ ਦੇ ਸੂਰਿਆ ਐਨਕਲੇਵ ‘ਚ ਕੁਝ ਹਮਲਾਵਰਾਂ ਵੱਲੋਂ ਰੂਹ ਕੰਬਾਊ ਘਟਨਾ ਨੂੰ ਅੰਜਾਮ ਦਿੱਤਾ ਗਿਆ ਹੈ। ਦੇਰ ਰਾਤ ਬਾਈਕ ‘ਤੇ ਜਾ ਰਹੇ ਇਕ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਲੈਸ 12 ਤੋਂ 15 ਨੌਜਵਾਨਾਂ ਨੇ ਘੇਰ ਲਿਆ ਅਤੇ ਉਸ ‘ਤੇ ਹਮਲਾ ਕਰ ਦਿੱਤਾ। ਹਮਲਾਵਰਾਂ ਨੇ ਤੇਜ਼ਧਾਰ ਹਥਿਆਰਾਂ ਨਾਲ ਉਸ ਦੇ ਸਿਰ ‘ਤੇ ਕਈ ਜ਼ਖ਼ਮ ਕਰਨ ਤੋਂ ਬਾਅਦ ਉਸ ਦਾ ਹੱਥ ਵੱਢ ਦਿੱਤਾ। ਇਨ੍ਹਾਂ ਹੀ ਨਹੀਂ ਬੇਰਹਿਮ ਹਮਲਾਵਰਾਂ ਨੇ ਨੌਜਵਾਨ ਦੀਆਂ ਅੱਖਾਂ ਵੀ ਕੱਢ ਦਿੱਤੀਆਂ।

Major incident in Jalandhar

ਇਸ ਘਟਨਾ ‘ਤੋਂ ਬਾਅਦ ਜ਼ਖ਼ਮੀ ਨੌਜਵਾਨ ਨੂੰ ਸਿਵਲ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮੈਡੀਕਲ ਕਾਲਜ ਅੰਮ੍ਰਿਤਸਰ ਰੈਫ਼ਰ ਕਰ ਦਿੱਤਾ ਹੈ। ਬਾਂਹ ਤੋਂ ਵੱਖ ਹੋਏ ਹੱਥ ਬਾਰੇ ਡਾਕਟਰਾਂ ਦਾ ਕਹਿਣਾ ਹੈ ਕਿ ਜੇਕਰ ਇਹ ਸਮੇਂ ਸਿਰ ਮੈਡੀਕਲ ਕਾਲਜ ਪਹੁੰਚ ਜਾਵੇ ਤਾਂ ਇਸ ਨੂੰ ਸਰਜਰੀ ਰਾਹੀਂ ਜੋੜਿਆ ਜਾ ਸਕਦਾ ਹੈ। ਜ਼ਖਮੀ ਨੌਜਵਾਨ ਦਾ ਨਾਮ ਸ਼ਿਵਮ ਭੋਗਲ ਵਾਸੀ ਸੂਰਿਆ ਐਨਕਲੇਵ ਹੈ।

ਸਿਵਲ ਹਸਪਤਾਲ ਪੁੱਜੇ ਸ਼ਿਵਮ ਭੋਗਲ ਨੇ ਪੁਲਿਸ ਨੂੰ ਦੱਸਿਆ ਕਿ ਉਹ ਰਾਤ ਕਰੀਬ 10 ਵਜੇ ਮੋਟਰ ਸਾਈਕਲ ’ਤੇ ਘਰੋਂ ਨਿਕਲਿਆ ਸੀ। ਘਰ ਤੋਂ ਕੁਝ ਦੂਰੀ ‘ਤੇ ਪਹਿਲਾਂ ਤੋਂ ਹੀ ਬੈਠੇ 10-15 ਨੌਜਵਾਨਾਂ ਨੇ ਉਸ ਨੂੰ ਘੇਰ ਲਿਆ ਅਤੇ ਉਸ ‘ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕੀਤਾ। ਇਸ ਤੋਂ ਬਾਅਦ ਜਦੋਂ ਉਸ ਨੇ ਰੌਲਾ ਪਾਇਆ ਤਾਂ ਲੋਕ ਘਰਾਂ ਤੋਂ ਬਾਹਰ ਆ ਗਏ। ਲੋਕਾਂ ਨੂੰ ਆਉਂਦਾ ਦੇਖ ਕੇ ਹਮਲਾਵਰ ਮੌਕੇ ਤੋਂ ਫਰਾਰ ਹੋ ਗਏ।

ਇਹ ਵੀ ਪੜ੍ਹੋ : ਵੈਭਵੀ ਉਪਾਧਿਆਏ ਮਗਰੋਂ ਨਿਤੇਸ਼ ਪਾਂਡੇ ਦਾ ਵੀ ਦੇਹਾਂਤ, ‘ਅਨੁਪਮਾ’ ਫੇਮ ਨੇ 51 ਸਾਲ ਦੀ ਉਮਰ ‘ਚ ਲਏ ਆਖਰੀ ਸਾਹ

ਹਾਲਾਂਕਿ ਹਮਲਾ ਕਿਸੇ ਪੁਰਾਣੀ ਰੰਜਿਸ਼ ‘ਚ ਕੀਤਾ ਗਿਆ ਹੈ ਜਾਂ ਹਮਲੇ ਦਾ ਕਾਰਨ ਕੁਝ ਹੋਰ ਹੈ, ਇਸ ਸਬੰਧੀ ਕੋਈ ਜਾਕਾਰੀ ਨਹੀਂ ਹੈ। ਫਿਲਹਾਲ ਪੁਲਿਸ ਨੇ ਕੇਸ ਦਰਜ ਕੇ ਲਿਆ ਹੈ ਅਤੇ ਮਾਮਲੇ ਦੀ ਜਾਂਚ ‘ਚ ਜੁਟ ਗਈ ਹੈ। ਪੁਲਿਸ ਵੱਲੋਂ ਹਮਲਾਵਰਾਂ ਨੂੰ ਫੜਨ ਲਈ ਵਾਰਦਾਤ ਵਾਲੀ ਥਾਂ ਦੇ ਆਸ-ਪਾਸ ਲੱਗੇ ਸੀਸੀਟੀਵੀ ਕੈਮਰਿਆਂ ਦੀ ਵੀ ਜਾਂਚ ਕੀਤੀ ਜਾ ਰਹੀ ਹੈ।

ਵੀਡੀਓ ਲਈ ਕਲਿੱਕ ਕਰੋ -:

“ਦੌੜ ‘ਚ ਤੂਫਾਨ ਵਾਂਗ ਧੱਕ ਪਾਉਣ ਵਾਲਾ athlete, ਈ-ਰਿਕਸ਼ਾ ਚਲਾਉਣ ਲਈ ਹੋਇਆ ਮਜ਼ਬੂਰ, CM Mann ਤੱਕ ਪਹੁੰਚਾ ਦਿਓ”

The post ਜਲੰਧਰ ‘ਚ ਵੱਡੀ ਵਾਰਦਾਤ, ਦਰਜਨ ‘ਤੋਂ ਵੱਧ ਲੋਕਾਂ ਨੇ ਨੌਜਵਾਨ ‘ਤੇ ਤੇਜ਼ਧਾਰ ਹਥਿਆਰਾਂ ਨਾਲ ਕੀਤਾ ਹਮਲਾ appeared first on Daily Post Punjabi.