people deaths Archives - Daily Post Punjabi

ਲੁਧਿਆਣਾ ‘ਚ 2 ਹੋਰ ਕੋਰੋਨਾ ਪੀੜ੍ਹਤ ਮਰੀਜ਼ਾਂ ਦੀ ਮੌਤ
people deaths corona ludhiana: ਲੁਧਿਆਣਾ ‘ਚ ਖਤਰਨਾਕ ਕੋਰੋਨਾਵਾਇਰਸ ਦੇ ਤੇਜ਼ੀ ਨਾਲ ਫੈਲ ਰਿਹਾ ਹੈ। ਤਾਜ਼ਾ ਮਿਲੀ ਜਾਣਕਾਰੀ ਮੁਤਾਬਕ ਜ਼ਿਲ਼੍ਹੇ ‘ਚ ਅੱਜ 2 ਕੋਰੋਨਾ ਪੀੜ੍ਹਤ ਮਰੀਜ਼ਾਂ ਦੀ ਮੌਤ ਹੋ ਗਈ ਹੈ। ਇਨ੍ਹਾਂ ਮ੍ਰਿਤਕ ਮਰੀਜ਼ਾਂ ‘ਚੋਂ ਇਕ 35 ਸਾਲਾਂ ਵਿਅਕਤੀ ਜਨਕਪੁਰੀ ਦਾ ਰਹਿਣ ਵਾਲਾ ਸੀ ਅਤੇ ਓਸਵਾਲ ਹਸਪਤਾਲ ‘ਚ ਭਰਤੀ ਸੀ। ਦੂਜਾ ਮਰੀਜ਼ 66 ਸਾਲਾ ਮਹਿਲਾ ਮੋਗਾ ਜ਼ਿਲ੍ਹੇ ਦੀ ਰਹਿਣ ਵਾਲੀ ਸੀ ਅਤੇ ਫੋਰਟਿਸ ਹਸਪਤਾਲ ‘ਚ ਭਰਤੀ ਸੀ।

people deaths corona ludhiana

ਦੱਸਣਯੋਗ ਹੈ ਕਿ ਲੁਧਿਆਣਾ ‘ਚ ਕੋਰੋਨਾ ਪੀੜ੍ਹਤਾਂ ਦੀ ਗਿਣਤੀ 1839 ਤੱਕ ਪਹੁੰਚ ਗਈ ਹੈ ਅਤੇ ਮ੍ਰਿਤਕਾਂ ਦੀ ਗਿਣਤੀ 48 ਤੱਕ ਪਹੁੰਚ ਗਈ ਹੈ।

The post ਲੁਧਿਆਣਾ ‘ਚ 2 ਹੋਰ ਕੋਰੋਨਾ ਪੀੜ੍ਹਤ ਮਰੀਜ਼ਾਂ ਦੀ ਮੌਤ appeared first on Daily Post Punjabi.