People protest Archives - Daily Post Punjabi

ਲੁਧਿਆਣਾ ‘ਚ ਸੜਕਾਂ ‘ਤੇ ਉਤਰ ਲੋਕਾਂ ਨੇ ਮੋਦੀ-ਯੋਗੀ ਸਰਕਾਰ ਨੂੰ ਸੁਣਾਈਆਂ ਖਰੀਆਂ-ਖਰੀਆਂ
People Protest Modi Yogi govt: ਲੁਧਿਆਣਾ (ਤਰਸੇਮ ਭਾਰਦਵਾਜ)- ਅੱਜ ‘ਪੰਜਾਬ ਬੰਦ‘ ਦੇ ਸੱਦੇ ‘ਨੂੰ ਸੂਬੇ ਭਰ ‘ਚ ਜ਼ਬਰਦਸਤ ਸਮਰਥਨ ਮਿਲ ਰਿਹਾ ਹੈ। ਤਾਜ਼ਾ ਜਾਣਕਾਰੀ ਲੁਧਿਆਣਾ ਦੇ ਘੰਟਾ ਘਰ ਚੌਂਕ ਤੋਂ ਦੇਖਣ ਨੂੰ ਮਿਲੀ ਹੈ, ਜਿੱਥੇ ਵਾਲਮੀਕਿ ਭਾਈਚਾਰੇ ਵੱਲੋਂ ਰੋਸ ਪ੍ਰਦਰਸ਼ਨ ਨੂੰ ਕਾਫੀ ਭਰਵਾ ਹੁੰਗਾਰਾ ਦਿੱਤਾ ਗਿਆ। ਇਸ ਦੌਰਾਨ ਮੋਦੀ ਤੇ ਯੋਗੀ ਸਰਕਾਰ ਖਿਲਾਫ ਖੂਬ ਨਾਅਰੇਬਾਜ਼ੀ ਵੀ ਕੀਤੀ ਗਈ।

People Protest Modi Yogi govt

ਪ੍ਰਦਰਸ਼ਨਕਾਰੀਆਂ ਦਾ ਕਹਿਣਾ ਹੈ ਕਿ ਇਹ ਘਟਨਾ ਕੇਂਦਰ ਦੀ ਮੋਦੀ ਤੇ ਯੂ.ਪੀ ਦੀ .ਯੋਗੀ ਸਰਕਾਰ ਦੀ ਮਿਲੀ ਭੁਗਤ ਹੈ, ਜੋ ਕਿ ਹੁਣ ਦਲਿਤ ਭਾਈਚਾਰੇ ‘ਤੇ ਤਸ਼ੱਦਦ ਢਾਹੇ ਜਾ ਰਹੇ ਹਨ। ਪਹਿਲਾਂ ਸਰਕਾਰ ਵੱਲੋਂ ਮੁਸਲਿਮ ਤੇ ਫਿਰ ਸਿੱਖ ਭਾਈਚਾਰੇ ‘ਤੇ ਵੀ ਇੰਝ ਹੀ ਤਸ਼ੱਦਦ ਢਾਹੇ ਗਏ ਸੀ।ਇਸ ਦੌਰਾਨ ਸੂਬੇ ਦੇ ਵੱਖ-ਵੱਖ ਸ਼ਹਿਰਾਂ ‘ਚ ਵਾਲਮੀਕਿ ਸਮਾਜ ਵੱਲੋਂ ਕੀਤੇ ਭਾਰੀ ਰੋਸ ਪ੍ਰਦਰਸ਼ਨਾਂ ‘ਚ ਕਾਂਗਰਸ, ਅਕਾਲੀ ਦਲ ਅਤੇ ਆਪ ਦੇ ਆਗੂਆਂ ਵੱਲੋਂ ਸ਼ਮੂਲੀਅਤ ਕਰਦੇ ਹੋਏ ਯੋਗੀ ਸਰਕਾਰ ਨੂੰ ਬਰਖ਼ਾਸਤ ਕੀਤੇ ਜਾਣ ਦੀ ਮੰਗ ਵੀ ਕੀਤੀ ਗਈ ਹੈ।

People Protest Modi Yogi govt

ਦੱਸਣਯੋਗ ਹੈ ਕਿ ਦੇਸ਼ ‘ਚ ਧੀਆਂ ਨਾਲ ਵਾਪਰ ਰਹੀਆਂ ਸ਼ਰਮਨਾਕ ਘਟਨਾਵਾਂ ਨੂੰ ਦੇਸ਼ ਦੇ ਮੱਥੇ ’ਤੇ ਕਲੰਕ ਦੱਸਦੇ ਹੋਏ ਵਾਲਮੀਕਿ ਭਾਈਚਾਰੇ ਵੱਲੋਂ ਅੱਜ ਭਾਵ ਸ਼ਨੀਵਾਰ ਨੂੰ ਦਿੱਤੇ ‘ਪੰਜਾਬ ਬੰਦ’ ਦੇ ਸੱਦਾ ਦਿੱਤਾ ਗਿਆ ਸੀ। ਬੀਤੇ ਦਿਨੀ ਉੱਤਰ ਪ੍ਰਦੇਸ਼ ਦੇ ਹਾਥਰਸ ‘ਚ ਇੱਕ ਦਲਿਤ ਕੁੜੀ ਨਾਲ ਵਾਪਰੀ ਸ਼ਰਮਨਾਕ ਘਟਨਾ ਮਗਰੋਂ ਉਸ ਦੀ ਮੌਤ ਲਈ ਜਿੰਮੇਵਾਰ ਦੋਸ਼ੀਆਂ ਖ਼ਿਲਾਫ਼ ਢੁੱਕਵੀ ਕਾਰਵਾਈ ਦੀ ਮੰਗ ਨੂੰ ਲੈ ਕੇ ਭਾਰਤੀ ਵਾਲਮੀਕਿ ਸਮਾਜ ਵੱਲੋਂ ਅੱਜ ਸੜਕ ਤੇ ਉਤਰ ਕੇ ਜ਼ੋਰਦਾਰ ਪ੍ਰਦਰਸ਼ਨ ਕੀਤਾ ਗਿਆ।

The post ਲੁਧਿਆਣਾ ‘ਚ ਸੜਕਾਂ ‘ਤੇ ਉਤਰ ਲੋਕਾਂ ਨੇ ਮੋਦੀ-ਯੋਗੀ ਸਰਕਾਰ ਨੂੰ ਸੁਣਾਈਆਂ ਖਰੀਆਂ-ਖਰੀਆਂ appeared first on Daily Post Punjabi.

ਰਿਹਾਇਸ਼ੀ ਇਲਾਕੇ ‘ਚ ਸ਼ਰਾਬ ਦਾ ਠੇਕਾ ਖੋਲਣ ਨੂੰ ਲੈ ਕੇ ਸੜਕਾਂ ‘ਤੇ ਉਤਰੇ ਲੋਕ
People protest liquor shop residential area: ਲੁਧਿਆਣਾ (ਤਰਸੇਮ ਭਾਰਦਵਾਜ)- ਜ਼ਿਲ੍ਹੇ ਦੇ ਖੰਨਾ ਸ਼ਹਿਰ ‘ਚ ਉਸ ਸਮੇਂ ਤਣਾਅਪੂਰਨ ਸਥਿਤੀ ਪੈਦਾ ਹੋ ਗਈ, ਜਦੋਂ ਇੱਥੇ ਰਿਹਾਇਸ਼ੀ ਇਲਾਕੇ ‘ਚ ਸ਼ਰਾਬ ਦਾ ਠੇਕਾ ਖੋਲਿਆ ਜਾਣ ਲੱਗਾ। ਇਸ ਨੂੰ ਲੈ ਕੇ ਇਲਾਕਾਵਾਸੀਆਂ ‘ਚ ਭਾਰੀ ਗੁੱਸਾ ਦੇਖਣ ਨੂੰ ਮਿਲਿਆ। ਲੋਕਾਂ ਨੇ ਇਸ ਨੂੰ ਲੈ ਕੇ ਵਿਰੋਧ ਪ੍ਰਦਰਸ਼ਨ ਕੀਤਾ ਅਤੇ ਨਾਅਰੇਬਾਜ਼ੀ ਵੀ ਕੀਤੀ। ਇਹ ਮਾਮਲਾ ਖੰਨਾ ਸ਼ਹਿਰ ਦੇ ਬਸੰਤ ਨਗਰ ਦਾ ਹੈ। ਇਸ ਦੌਰਾਨ ਧਰਨਾਕਾਰੀਆਂ ਦਾ ਕਹਿਣਾ ਸੀ ਕਿ ਜਿੱਥੇ ਇਹ ਸ਼ਰਾਬ ਦਾ ਠੇਕਾ ਖੁੱਲਣ ਜਾ ਰਿਹਾ ਹੈ, ਇਹ ਰਿਹਾਇਸ਼ੀ ਇਲਾਕਾ ਹੈ ਅਤੇ ਅਸੀਂ ਇਹ ਹਰਗਿਜ਼ ਬਰਦਾਸ਼ਤ ਨਹੀਂ ਕਰਾਂਗੇ। ਉਨ੍ਹਾਂ ਨੇ ਇਹ ਵੀ ਕਿਹਾ ਹੈ ਕਿ ਪੰਜਾਬ ਸਰਕਾਰ ਜੇਕਰ ਹੁਣ ਧੱਕਾ ਕਰੇਗੀ ਤਾ ਇਸ ਦਾ ਖਮਿਆਜ਼ਾ ਆਉਣ ਵਾਲੀਆਂ ਵੋਟਾਂ ‘ਚ ਭੁਗਤਨਾ ਪਵੇਗਾ। ਇਸ ਦੌਰਾਨ ਮੌਕੇ ‘ਤੇ ਪਹੁੰਚੀ ਪੁਲਿਸ ਨੇ ਲੋਕਾਂ ਨੂੰ ਮਨਜੂਰੀ ਦੀ ਜਾਂਚ ਕਰਵਾਉਣ ਦੀ ਗੱਲ ਕਹਿ ਕੇ ਸ਼ਾਂਤ ਕਰਵਾਇਆ।

People protest liquor shop residential area

ਦੂਜੇ ਪਾਸੇ ਇਸ ਸਬੰਧੀ ਮੌਕੇ ‘ਤੇ ਪਹੁੰਚੇ ਖੰਨਾ ਸਿਟੀ 2 ਦੇ ਐੱਸ.ਐੱਚ.ਓ ਰਣਬੀਰ ਕੁਮਾਰ ਸ਼ਰਮਾ ਨੇ ਮੌਕੇ ‘ਤੇ ਪਹੁੰਚ ਕੇ ਲੋਕਾਂ ਦੇ ਗੁੱਸੇ ਨੂੰ ਸ਼ਾਂਤ ਕਰਵਾਇਆ ਅਤੇ ਜਾਮ ਖੁਲਵਾਇਆ। ਉਨ੍ਹਾਂ ਨੇ ਭਰੋਸਾ ਦਿੱਤਾ ਕਿ ਕੋਈ ਵੀ ਨਜਾਇਜ਼ ਠੇਕਾ ਖੁੱਲਣ ਨਹੀਂ ਦਿੱਤਾ ਜਾਵੇਗਾ। ਕਾਨੂੰਨ ਮੁਤਾਬਿਕ ਹੀ ਕੰਮ ਕੀਤਾ ਜਾਵੇਗਾ। ਇਹ ਠੇਕਾ ਕਿਸ ਨਿਯਮ ਅਨੁਸਾਰ ਖੁੱਲ ਰਿਹਾ ਹੈ, ਇਸ ਬਾਰੇ ਪਤਾ ਕੀਤਾ ਜਾ ਰਿਹਾ ਹੈ।

People protest liquor shop residential area

ਜਦੋ ਇਸ ਸਬੰਧੀ ਖੰਨਾ ਆਬਕਾਰੀ ਵਿਭਾਗ ਦੇ ਇੰਸਪੈਕਟਰ ਕਸ਼ਮੀਰਾ ਸਿੰਘ ਨਾਲ ਗੱਲ ਕੀਤੀ ਗਈ ਤਾ ਉਨ੍ਹਾਂ ਨੇ ਦੱਸਿਆ ਕਿ ਇਹ ਠੇਕਾ ਸਰਕਾਰ ਵਲੋਂ ਮਨਜ਼ੂਰਸ਼ੁਦਾ ਹੈ ਅਤੇ ਜਿਥੇ ਠੇਕਾ ਖੋਲਿਆਂ ਜਾ ਰਿਹਾ ਹੈ, ਉਹ ਥਾਂ ਵੀ ਵਪਾਰਕ ਹੈ। ਇਸ ਨਾਲ ਸਰਕਾਰੀ ਨਿਯਮਾਂ ਦੀ ਕੋਈ ਵੀ ਉਲੰਘਣਾ ਨਹੀਂ ਕੀਤੀ ਜਾ ਰਹੀ। ਲੋਕ ਤਾਂ ਰੌਲਾ ਪਾਉਂਦੇ ਹੀ ਨੇ ਅਤੇ ਉਸ ਜਗ੍ਹਾ ਹੋਰ ਵੀ ਕਈ ਦੁਕਾਨਾਂ ਖੁੱਲ੍ਹੀਆ ਹਨ। ਸਾਡਾ ਮੁੱਖ ਕੰਮ ਹੈ ਰੇਵੇਨਿਊ ਇਕੱਠਾ ਕਰਨਾ ਹੈ। ਜੇਕਰ ਵਿਰੋਧ ਇਸ ਤਰ੍ਹਾਂ ਹੀ ਜਾਰੀ ਰਿਹਾ ਤਾਂ ਇਸ ਮਾਮਲੇ ਦੀ ਜਾਣਕਾਰੀ ਉੱਚ ਅਧਿਕਾਰੀਆਂ ਨੂੰ ਦਿਤੀ ਜਾਵੇਗੀ।

The post ਰਿਹਾਇਸ਼ੀ ਇਲਾਕੇ ‘ਚ ਸ਼ਰਾਬ ਦਾ ਠੇਕਾ ਖੋਲਣ ਨੂੰ ਲੈ ਕੇ ਸੜਕਾਂ ‘ਤੇ ਉਤਰੇ ਲੋਕ appeared first on Daily Post Punjabi.